ਸਰਬੱਤ ਦੇ ਭਲੇ ਲਈ ਸੀਐਸਸੀ ਭਰਤਗੜ ਵਿਖੇ ਸੁਖਮਣੀ ਸਾਹਿਬ ਦਾ ਪਾਠ ਕਰਵਾਇਆ

Spread the love

ਭਰਤਗੜ੍ਹ 4 ਅਪ੍ਰੈਲ ਦਲਜੀਤ ਚਨੌਲੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੀਐਚਸੀ ਭਰਤਗੜ ਵਿਖੇ ਸਰਬੱਤ ਦੇ ਭਲੇ ਲਈ ਸੁਖਮਣੀ ਸਾਹਿਬ  ਵਿਖੇ ਪਾਠ ਕਰਵਾਇਆ ਗਿਆ। ਸੀਨੀਅਰ ਮੈਡੀਕਲ ਅਫਸਰ ਡਾਕਟਰ ਅਨੰਦ ਘਈ ਨੇ ਦੱਸਿਆ ਕਿ ਸਮੂਹ ਸਟਾਫ ਦੇ ਸਹਿਯੋਗ ਨਾਲ ਅੱਜ ਸੀਐਸਸੀ ਭਰਤਗੜ ਵਿਖੇ ਸੁਖਮਣੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਲਾਕਾ ਨਿਵਾਸੀਆਂ ਦੀ ਭਲਾਈ ਲਈ ਅਰਦਾਸ ਕਰਵਾਈ ਗਈ। ਪਾਠੀ ਸਿੰਘ ਵਲੋਂ ਪਰਮਾਤਮਾ ਦਾ ਸਿਮਰਨ ਕਰਨ ਲਈ ਸੰਗਤਾਂ ਨੂੰ ਉਤਸ਼ਾਹਿਤ ਕੀਤਾ।ਉਹਨਾਂ ਕਿਹਾ ਕਿ ਸਾਨੂੰ ਸਵੇਰੇ ਸ਼ਾਮ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਇਸ ਮੌਕੇ ਸੀਐਸਸੀ ਭਰਤਗੜ ਦਾ ਸਮੂਹ ਸਟਾਫ ਹਾਜ਼ਰ ਸੀ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *