ਵਿਧਾਇਕ ਸ. ਅਮੋਲਕ ਸਿੰਘ ਨੇ ਦੱਸਿਆ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮੜ੍ਹਾਕ ਵਿਖੇ ਕੁੱਲ 5 ਲੱਖ 82 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਜਿੰਨਾਂ ਵਿੱਚ ਚਾਰੀਦੀਵਾਰੀ 3 ਲੱਖ 52 ਹਜ਼ਾਰ, ਬਾਥਰੂਮ 2.30 ਲੱਖ ਰੁਪਏ ਦਾ ਉਦਘਾਟਨ ਕੀਤਾ ਗਿਆ ਹੈ। ਸਰਕਾਰੀ ਹਾਈ ਸਕੂਲ ਮੜ੍ਹਾਕ ਵਿਖੇ 5 ਲੱਖ ਦੀ ਲਾਗਤ ਨਾਲ ਚਾਰਦੀਵਾਰੀ, 4 ਲੱਖ ਨਾਲ ਪਲੇਅਗਰਾਊਂਡ ਅਤੇ 2.77 ਲੱਖ ਨਾਲ ਰਿਪੇਅਰ ਕਰਵਾਈ ਗਈ ਹੈ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਸੂਰਘੂਰੀ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਆਧੁਨਿਕ ਰੂਮਾਂ ਦਾ ਉਦਘਾਟਨ ਕੀਤਾ ਗਿਆ ਹੈ। ਸਰਕਾਈ ਪ੍ਰਾਇਮਰੀ ਸਕੂਲ ਖੱਚੜਾ ਵਿਖੇ ਵੀ 7.51 ਲੱਖ ਦੀ ਲਾਗਤ ਨਾਲ ਆਧੁਨਿਕ ਰੂਮਾਂ ਦਾ ਉਦਘਾਟਨ ਕਰਕੇ ਲੋਕ ਅਰਪਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਅਪਗ੍ਰੇਡ ਕਰਨ ਦਾ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।
ਇਸ ਮੌਕੇ ਐਡਵੋਕੇਟ ਹਰਸਿਮਰਨ ਮਲਹੋਤਰਾ, ਹਰੀਸ਼ ਗੋਇਲ, ਗੋਬਿੰਦਰ ਵਾਲੀਆ, ਨਰਿੰਦਰ ਰਾਮੇਆਣਾ, ਤਰਸੇਮ ਗੋਇਲ, ਅਸ਼ੋਕ ਗਰਗ, ਲਛਮਣ ਭਗਤੂਆਣਾ, ਰਾਜੂ ਜੈਤੋ, ਧਰਮਿੰਦਰਪਾਲ, ਕੁਲਦੀਪ ਸਿੰਘ, ਗੁਰਲਾਲ ਸਰਪੰਚ, ਲਵਪ੍ਰੀਤ ਸਰਪੰਚ, ਰਾਣਾ ਨਿਆਮੀਵਾਲਾ, ਅੰਮ੍ਰਿਤਪਾਲ ਸਰਪੰਚ, ਦਵਿੰਦਰ ਸਿੰਘ ਸਰਪੰਚ ਮੜਾਕ, ਸ਼ਮਸ਼ੇਰ ਸਿੰਘ, ਗੁਰਦੀਪ ਸਿੰਘ ਪ੍ਰਧਾਨ ਮੜਾਕ, ਕੁਲਦੀਪ ਸਿੰਘ ਸਰਪੰਚ ਸੂਰਘੂਰੀ, ਧਰਮਿੰਦਰ ਸਿੰਘ ਬਰਾੜ, ਗੋਰਾ ਗਿੱਲ, ਗੁਰਜੰਟ ਸਿੰਘ, ਜਸਕਰਨ ਸਿੰਘ ਬਰਾੜ, ਮਾਸਟਰ ਲਾਭ ਸਿੰਘ, ਗੁਰਵਿੰਦਰ ਸਿੰਘ, ਸੇਵਕ ਸਿੰਘ ਸਰਪੰਚ ਖੱਚੜਾ, ਸਿੰਕਦਰ ਬਰਾੜ, ਰਣਧੀਰ ਸਿੰਘ, ਡਾ. ਬਲਰਾਜ ਸਿੰਘ, ਜਤਿੰਦਰ ਸਿੰਘ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ, ਅਧਿਆਪਕ ਅਤੇ ਪਿੰਡ ਵਾਸੀ ਹਾਜ਼ਰ ਸਨ।Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

