ਸੀਜੀਐਮ ਸਕੂਲ ਮੋਹਲਾਂ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

Spread the love
(ਬਲਕਰਨ ਜਟਾਣਾ 16 ਅਪ੍ਰੈਲ ਪੰਨੀ ਵਾਲਾ ਫੱਤਾ)।  ਸੀ.ਜੀ.ਐਮ. ਇੰਟਰਨੈਸ਼ਨਲ ਸਕੂਲ ਮੋਹਲਾਂ ਵਿੱਚ ਬੱਚਿਆਂ ਨੇ ਵਿਸਾਖੀ ਮਨਾਉਂਦਿਆਂ ਵੱਖ-ਵੱਖ ਪੇਸ਼ਕਾਰੀਆਂ ਪੇਸ਼ ਕੀਤੀਆਂ। ਬੱਚਿਆਂ ਵੱਲੋਂ ਵੱਖ-ਵੱਖ ਗਰੁੱਪ ਡਾਂਸ, ਗਿੱਧਾ, ਬੋਲੀਆਂ ਅਤੇ ਗੀਤ-ਸੰਗੀਤ ਦੀਆਂ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਨਰਸਰੀ ਸੈਕਸ਼ਨ, ਪੰਜਵੀਂ, ਛੇਵੀਂ ਅਤੇ ਅੱਠਵੀਂ ਦੇ ਬੱਚਿਆਂ ਨੇ ਪੇਸ਼ਕਾਰੀ ਵਿੱਚ ਹਿੱਸਾ ਲਿਆ। ਵਿਦਿਆਰਥੀਆਂ ਵੱਲੋਂ “ਜੱਟਾ ਆਈ ਵਿਸਾਖੀ” , “ਮਾਰਦਾ ਦਮਾਮੇ ਜੱਟ ਮੇਲੇ ਆ ਗਿਆ” ਵੱਖ-ਵੱਖ ਗੀਤ ਪੇਸ਼ ਕੀਤੇ ਗਏ। ਇਸ ਸਮੇਂ ਪ੍ਰਿੰਸੀਪਲ ਨਿਰਮਲ ਕੋਰ, ਮੈਡਮ ਸਰਬਜੀਤ ਕੋਰ, ਮੈਡਮ ਅਮਨਦੀਪ ਕੋਰ, ਮੈਡਮ ਹਰਪ੍ਰੀਤ ਕੋਰ, ਮੈਡਮ ਹਰਪ੍ਰੀਤ ਕੋਰ ਘੁੜਿਆਣਾ, ਮੈਡਮ ਰਿੰਪਲ, ਮੈਡਮ ਚਰਨਜੀਤ ਕੋਰ, ਮੈਡਮ ਪ੍ਰਭਜੋਤ ਕੋਰ ਅਤੇ ਮੈਡਮ ਪੁਨੀਤ ਕੋਰ ਹਾਜਰ ਸਨ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *