ਜ਼ਿਲਾ ਪੱਧਰੀ ਸ਼ੂਟਿੰਗ ਮੁਕਾਬਲੇ ਅੱਜ ਤੋਂ ਬਾਦਲ ਵਿਖੇ

Spread the love

ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਦੀਪਾਂਕੁਰ)- ਜ਼ਿਲਾ ਰਾਇਫਲ ਸ਼ੂਟਿੰਗ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ 19ਵੀਂ ਏੇਅਰ ਰਾਇਫਲ, ਏਅਰ ਪਿਸਟਿਲ, ਸਮਾਲ ਬੋਰ ਸੂਟਿੰਗ ਚੈਪੀਅਨਸ਼ਿਪ 2025 ਦਸਮੇਸ਼ ਗਰਲਜ਼ ਕਾਲਜ ਪਿੰਡ ਬਾਦਲ ਦੀ ਸ਼ੂਟਿੰਗ ਰੇਂਜ ਵਿਖੇ 25 ਅਤੇ 26 ਜੁਲਾਈ ਨੂੰ ਕਰਵਾਈ ਜਾ ਰਹੀ ਹੈ। ਜਿਸ ਵਿਚ ਅੰਡਰ 16, ਅੰਡਰ 19, ਅੰਡਰ 21 ਤੋਂ ਇਲਾਵਾ 45 ਤੋਂ 60 ਸਾਲ ਤੇ ਵਿਅਕਤੀਆਂ ਦੇ ਵੀ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਰਗੇਨਾਈਜਿੰਗ ਸੈਕਟਰੀ ਡਾ. ਐਸ.ਐਸ. ਸੰਘਾ ਨੇ ਦੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਦੌਰਾਨ ਸਮੂਹ ਭਾਗੀਦਾਰਾਂ ਨੂੰ ਆਪਣੇ ਜਨਮ ਸਰਟੀਫਿਕੇਟ ਜਾਂ ਹੋਰ ਜਨਮ ਦਾ ਸਬੂਤ ਨਾਲ ਲਿਆਉਣ ਜ਼ਰੂਰੀ ਹੋਵੇਗਾ।

  • Related Posts

    ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ  6ਵਾਂ ਸੈਮੀਨਾਰ ਅੱਜ 

    Spread the love

    Spread the love ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ…

    ਯਕਸ਼ ਦੇਵਤਾ ਮੰਦਰ ਕਮੇਟੀ ਵੱਲੋਂ ਅਮਰਨਾਥ ਯਾਤਰੀਆਂ ਦੀ ਸੇਵਾ ਲਈ 82 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਭੇਟ

    Spread the love

    Spread the love ਨੂਰ ਪੁਰ ਬੇਦੀ ਦਲਜੀਤ ਚਨੋੌਲੀ : ਪਵਿੱਤਰ ਸ੍ਰੀ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਨੂੰ ਸਮਰਪਿਤ ਯਕਸ਼ ਦੇਵਤਾ ਬ੍ਰਹਮ ਸਾਗਰ ਮੰਦਰ ਕਮੇਟੀ, ਪਿੰਡ ਰੈਂਸੜਾ ਨੇ ਮਨੁੱਖਤਾ…

    Leave a Reply

    Your email address will not be published. Required fields are marked *