ਸਿਹਤ ਵਿਭਾਗ ਵਲੋ ਵੱਖ ਵੱਖ ਥਾਵਾਂ ਤੇ ਕੀਤੀ ਛਾਪੇਮਾਰੀ ਅਤੇ ਭਰੇ ਸੈਂਪਲ 

Spread the love
 ਅੰਮ੍ਰਿਤਸਰ 7 ਅਗਸਤ (ਮਨਜੀਤ ਸਿੰਘ ਸ਼ੇਰਗਿੱਲ     )CFDA ਮੈਡਮ  ਸ਼੍ਰੀਮਤੀ ਕੰਵਲਪ੍ਰੀਤ ਕੌਰ ਬਰਾੜ, ਜਿਲ੍ਹਾ ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਮੈਡਮ ਦੇ ਆਦੇਸ਼ਾਂ ਅਨੁਸਾਰ, ਖੁਰਾਕ ਸੁਰੱਖਿਆ ਟੀਮ ਜਿਸ ਵਿੱਚ ਜਿਲ੍ਹਾ ਸਿਹਤ ਅਧਿਕਾਰੀ  ਸ਼੍ਰੀ ਮਨਜੀਤ ਸਿੰਘ ਰਟੌਲ ਅਤੇ ਖੁਰਾਕ ਸੁਰੱਖਿਆ ਅਧਿਕਾਰੀ ਸਤਨਾਮ ਸਿੰਘ  ਨੇ ਚਵਿੰਡਾ ਦੇਵੀ ਖੇਤਰ ਅਤੇ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਸਥਿਤ ਵੱਖ-ਵੱਖ ਥਾਵਾਂ ਤੋਂ ਦੇਸੀ ਘਿਓ, ਬਰਫ਼ੀ, ਮਠਿਆਈ  ਦੇ  ਸੈਂਪਲ ਲਏ ਜਿਨ੍ਹਾਂ ਨੂੰ ਜਾਂਚ ਲਈ ਸਟੇਟ ਫੂਡ ਲੈਬ, ਖਰੜ ਨੂੰ ਭੇਜਿਆ ਗਿਆ  ਇਸ ਮੌਕੇ ਜ਼ਿਲਾ ਸਿਹਤ ਅਧਿਕਾਰੀ ਮਨਜੀਤ ਸਿੰਘ ਰਟੌਲ ਨੇ ਦੁਕਾਨਦਾਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਮਿਲਾਵਟੀ ਪਦਾਰਥ ਵੇਚਦਾ ਫੜਿਆ ਗਿਆ ਤਾਂ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਲੈਬ ਵਿੱਚ ਭੇਜੇ ਗਏ ਸੈਂਪਲ ਦੀ ਰਿਪੋਰਟ ਆਉਣ ਤੇ ਮਿਲਾਵਟ ਕਰਨ ਵਾਲਿਆ ਦੀਆਂ ਦੁਕਾਨਾ ਸੀਲ ਕੀਤੀਆ ਜਾਣਗੀਆਂ
  • Related Posts

    ਝਿੰਗੜਾ ਕਲਾਂ ਵਿਖੇ ਕਿਸਾਨ ਕ੍ਰੈਡਿਟ ਕਾਰਡ ਕੈਂਪ ਲਗਾਇਆ ਪਸ਼ੂ ਪਾਲਕਾਂ ਨੂੰ ਕੇਸੀਸੀ ਕਾਰਡ ਬਣਵਾ ਕੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਕੀਤਾ ਪ੍ਰੇਰਿਤ

    Spread the love

    Spread the loveਕੁਰਾਲੀ 25ਸਤੰਬਰ (ਜਗਦੇਵ ਸਿੰਘ ) ਪਿੰਡ ਝਿੰਗੜਾ ਕਲਾਂ ਵਿਖੇ ਕਿਸਾਨ ਕ੍ਰੈਡਿਟ ਕਾਰਡ (KCC) ਸਬੰਧੀ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਪਸ਼ੂ ਪਾਲਕਾਂ ਨੂੰ ਕਿਸਾਨ ਕ੍ਰੈਡਿਟ ਕਾਰਡ…

    ਥਾਣਾ ਕਾਠਗੜ੍ਹ ਪੁਲਿਸ ਵੱਲੋਂ ਦੜਾ ਸੱਟਾ ਲਗਵਾਉਂਦੇ 3 ਕਾਬੂ

    Spread the love

    Spread the love ਬਲਾਚੌਰ, 24 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ ਤੁਸ਼ਾਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐਸ.ਪੀ ਬਲਾਚੌਰ ਹੇਮੰਤ ਮਲਹੋਤਰਾ ਦੀ ਯੋਗ ਅਗਵਾਈ ਹੇਠ…

    Leave a Reply

    Your email address will not be published. Required fields are marked *