ਗੈਂਗਸਟਰ ਜੋਬਨਜੀਤ ਬਿੱਲਾ ਨੂੰ ਅਦਾਲਤ ਵਿੱਚ ਲੈਅ ਕੇ ਪੁੱਜੀ ਬਿਆਸ ਪੁਲਿਸ ,
ਅੰਮ੍ਰਿਤਸਰ 10 ਅਗਸਤ (ਮਨਜੀਤ ਸਿੰਘ ਸ਼ੇਰਗਿੱਲ ) ਮਾਨਯੋਗ ਅਦਾਲਤ ਬਾਬਾ ਬਕਾਲਾ ਸਾਹਿਬ ਵਿਖੇ ਕੀਤਾ ਪੇਸ਼ , ਵੱਖ ਵੱਖ ਮੁਕਦਮਿਆਂ ਦੇ ਵਿੱਚ ਲੋੜੀਂਦੇ ਗੈਂਗਸਟਰ ਜੋਬਨਜੀਤ ਸਿੰਘ ਬਿੱਲਾ ਦੇ ਖਿਲਾਫ ਚਾਰ ਕਤਲਾਂ ਤੋਂ…
ਪਿੰਡ ਖੋਜੇਵਾਲਾ ਵਿਖੇ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਦਾ ਗਠਨ
ਕਪੂਰਥਲਾ, 10 ਅਗਸਤ ( ਕੌੜਾ )- ਖੋਜੇਵਾਲ ਵਿੱਚ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਬਚਿੱਤਰ ਸਿੰਘ ਕੋਟਲਾ ਵੱਲੋਂ ਖੋਜੇਵਾਲਾ ਪਿੰਡ ਅਤੇ ਮੋਹਤਬਰਾਂ ਦੇ ਵਿਸ਼ਾਲ ਇਕੱਠ ਅਤੇ ਸਮੂਹ ਪਿੰਡ…
ਜੀ.ਡੀ.ਗੋਇਨਕਾ ਇੰਟਰਨੈਸ਼ਨਲ ਸਕੂਲ ਦੇ ਵਿਹੜੇ ਵਿੱਚ ਲੱਗੀਆਂ ਤੀਜ ਦੀਆਂ ਰੌਣਕਾਂ ਵਿਦਿਆਰਥੀਆਂ ਵੱਲੋਂ ਮਨਮੋਹਕ ਪ੍ਰੋਗਰਾਮ ਪੇਸ਼ ਕੀਤਾ
ਕਪੂਰਥਲਾ, 10 ਅਗਸਤ ( ਕੌੜਾ )- ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਰੰਗ-ਬਿਰੰਗੀਆਂ ਪ੍ਸਤੁਤੀਆਂ ਪੇਸ਼ ਕੀਤੀਆ ਗਈਆਂ । ਗਿੱਧਾ , ਭੰਗੜਾ ਅਤੇ ਲੋਕ ਗੀਤਾਂ ਨੇ ਸਭ ਦਾ ਮਨ ਮੋਹ ਲਿਆ…
ਜਨਮ ਦਿਨ ਮੁਬਾਰਕ
ਜਨਮ ਦਿਨ ਮੁਬਾਰਕ ਨਾਮ– ਗੁਰਸ਼ੇਰ ਸਿੰਘ ਗਿੱਲ ਪਿਤਾ–ਗੁਰਦੀਪ ਸਿੰਘ ਗਿੱਲ. ਮਾਤਾ– ਕਿਰਨਜੀਤ ਕੌਰ ਪਿੰਡ ਦੌਲਤਪੁਰਾ (ਮੋਗਾ)
ਦਸਮੇਸ਼ ਸਕੂਲ ‘ਚ ਮਨਾਇਆ ਤੀਆਂ ਤੀਜ ਦਾ ਤਿਉਹਾਰ ==== ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਤੇ ਵਿਰਸੇ ਦੇ ਰੰਗ ਬਿਖੇਰੇ ====
ਨਿਹਾਲ ਸਿੰਘ ਵਾਲਾ, 10 ਅਗਸਤ ( ਪ ਪ)–ਬਾਲ ਕਲਾਕਾਰਾਂ ਦੀ ਨਰਸਰੀ ਵਜੋਂ ਜਾਣੀ ਜਾਂਦੀ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਤੀਆਂ ਤੀਜ ਦੀਆਂ ਤਿਉਹਾਰ…
ਪੰਜਾਬ ਰੈੱਡ ਕ੍ਰਾਸ IRCA ਕੁਰਾਲੀ ਵੱਲੋਂ ਬ੍ਰਹਮਾ ਕੁਮਾਰੀਆਂ ਦੇ ਸਹਿਯੋਗ ਨਾਲ ਪ੍ਰੇਰਣਾਦਾਇਕ ਅਤੇ ਇੰਟਰਐਕਟਿਵ ਸੈਸ਼ਨ ਦਾ ਆਯੋਜਨ
ਕੁਰਾਲੀ, 10 ਅਗਸਤ (ਜਗਦੇਵ ਸਿੰਘ )ਸ਼੍ਰੀ ਸ਼ਿਵਦੁਲਾਰ ਸਿੰਘ ਢਿੱਲੋਂ (ਰਿਟਾਇਰਡ IAS), ਸਕੱਤਰ, ਇੰਡੀਆਨ ਰੈੱਡ ਕ੍ਰਾਸ ਸੋਸਾਇਟੀ, ਪੰਜਾਬ ਸਟੇਟ ਬ੍ਰਾਂਚ, ਚੰਡੀਗੜ੍ਹ ਦੀ ਰਹਿਨੁਮਾਈ ਹੇਠ ਪੰਜਾਬ ਰੈੱਡ ਕ੍ਰਾਸ ਇੰਟੀਗ੍ਰੇਟਿਡ ਰਿਹੈਬਿਲੀਟੇਸ਼ਨ ਸੈਂਟਰ ਫਾਰ…
ਸਾਬਕਾ ਕੌਂਸਲਰ ਵਾਰਡ ਨੰਬਰ 12 ਰਾਜਵੀਰ ਸਿੰਘ ਰਾਜੀ ਦੀ ਮਿਹਨਤ ਲਿਆਈ ਰੰਗ, ਖਰੜ ਵਿੱਚ ਅਵਾਰਾ ਕੁੱਤਿਆਂ ਦੀ ਨਸਬੰਦੀ ਮੁਹਿੰਮ ਸ਼ੁਰੂ
ਕੁਰਾਲੀ 10 ਅਗਸਤ (ਜਗਦੇਵ ਸਿੰਘ ): ਖਰੜ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਸਮੱਸਿਆ ਨੂੰ ਲੈ ਕੇ ਲੰਬੇ ਸਮੇਂ ਤੋਂ ਆਵਾਜ਼ ਬੁਲੰਦ ਕਰ ਰਹੇ ਵਾਰਡ ਨੰਬਰ 12 ਦੇ ਸਾਬਕਾ…
ਮਾਜਰੀ ਬਲਾਕ ਵਿਖੇ ਪਿੰਡਾਂ ਵੱਲੋਂ ਗਮਾਡਾ ਖਿਲਾਫ਼ ਗ੍ਰੀਨ ਜ਼ੋਨ ਦੇ ਵਿਰੋਧ ਵੱਜੋਂ ਮੇਨ ਰੋਡ ਜਾਮ ਕਰਕੇ ਧਰਨਾ ਲਗਾਇਆ ਗਿਆ
ਮਾਜਰੀ, 10 ਅਗਸਤ (ਜਗਦੇਵ ਸਿੰਘ ) -ਮਾਜਰੀ ਬਲਾਕ ਅਧੀਨ ਪਿੰਡਾਂ ਵੱਲੋਂ ਗਮਾਡਾ ਖਿਲਾਫ਼ ਗ੍ਰੀਨ ਜ਼ੋਨ ਦੇ ਵਿਰੋਧ ਵੱਜੋਂ ਮਾਜਰੀ ਬਲਾਕ ਸਥਿਤ ਮੇਨ ਰੋਡ ਜਾਮ ਕਰਕੇ ਧਰਨਾ ਲਗਾਇਆ ਗਿਆ। ਇਸ ਸਬੰਧੀ…
ਕੈਂਟਰ ਯੂਨੀਅਨ ਕਾਠਗੜ੍ਹ ਅਤੇ ਬਲਾਚੌਰ ਵਲੋਂ ਸ੍ਰੀ ਸ਼ਿਵ ਕਾਂਵੜੀਆਂ ਲਈ ਲੰਗਰ ਲਗਾਏ ਗਏ ਹਨ ।
ਨਵਾਂਸ਼ਹਿਰ /ਕਾਠਗੜ੍ਹ 10 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ ਬਲਾਚੌਰ ਨੈਸ਼ਨਲ ਹਾਈਵੇ ਪਿੰਡ ਭਰਥਲਾ ਵਿਖੇ ਕੈਂਟਰ ਯੂਨੀਅਨ ਕਾਠਗੜ੍ਹ ਅਤੇ ਯੂਨੀਅਨ ਬਲਾਚੌਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ…
“ਸਾਨਵੀ ਸੂਦ ਦੀਆਂ ਉਪਲਬਧੀਆਂ ’ਤੇ ਨੈਨਾ ਜੀਵਨ ਜੋਤੀ ਕਲੱਬ ਨੇ ਜਤਾਇਆ ਮਾਣ, ਸਨਮਾਨ ਦੇ ਨਾਲ ਮਨਾਇਆ ਜਨਮਦਿਨ”
ਰੋਪੜ੍ਹ 10 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਮਾਊਂਟ ਐਵਰੇਸਟ ਬੇਸ ਕੈਂਪ ਤੋਂ ਬਾਅਦ ਸਾਨਵੀ ਸੂਦ ਨੇ ਤੁਰਕੀ ਦੀ 5,137 ਮੀਟਰ ਉੱਚੀ ਮਾਊਂਟ ਅਰਾਰਤ ਚੋਟੀ ’ਤੇ ਵੀ ਲਹਿਰਾਇਆ ਤਿਰੰਗਾ ਰੂਪਨਗਰ: ਮਾਊਂਟ…

ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ
ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ
ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ
ਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂ
ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ
ਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ
ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ
1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ 21 ਦੀ ਮੀਟਿੰਗ ਅਹਿਮ ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 


































































































