Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਆਰਟੀਆਈ ਸੂਚਨਾ ਨਾ ਮਿਲਣ ’ਤੇ 5 ਹਜ਼ਾਰ ਰੁਪਏ ਮੁਆਵਜ਼ੇ ਦੇ ਹੁਕਮ ਪੰਜਾਬ ਸੂਚਨਾ ਕਮਿਸ਼ਨ ਨੇ ਏਡੀਸੀ (ਜ) ਫ਼ਰੀਦਕੋਟ ਦੇ ਮਾਮਲੇ ’ਚ ਸਖ਼ਤ ਰੁਖ ਅਪਣਾਇਆ

    ਜੈਤੋ, 13 ਅਗਸਤ (ਮਨਜੀਤ ਸਿੰਘ ਢੱਲਾ)- ਸੂਚਨਾ ਦੇ ਅਧਿਕਾਰ ਕਾਨੂੰਨ (ਆਰਟੀਆਈ) ਤਹਿਤ ਮੰਗੀ ਗਈ ਸੂਚਨਾ ਨਾ ਮਿਲਣ ਦੇ ਮਾਮਲੇ ਵਿੱਚ ਪੰਜਾਬ ਸੂਚਨਾ ਕਮਿਸ਼ਨ ਨੇ ਸਖ਼ਤ ਰੁਖ ਅਪਣਾਉਂਦਿਆਂ ਅਪੀਲਕਰਤਾ ਐਡਵੋਕੇਟ ਲਾਜਪਤ…

    ਮੁੱਖ ਮੰਤਰੀ ਤੀਰਥ ਯਾਤਰਾ ਨਵੇਂ ਰੂਟਾਂ ਤੇ ਸੁਰੂ

    ਘਨੌਰ 13 ਅਗਸਤ (ਅਭਿਸ਼ੇਕ ਸੂਦ)ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ, ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਨੇ ਹੁਸਿਆਰਪੁਰ ਵਿਖੇ ਨਵੇਂ ਰੂਟਾਂ…

    ਮਾਜਰਾ ਮੰਨਾਂ ਸਿੰਘ ਵਾਲਾ ਵਿਖੇ ਤੀਆਂ ਦੀਆਂ ਰੌਣਕਾਂ, ਗਿੱਧੇ ਤੇ ਬੋਲੀਆਂ ਨਾਲ ਗੂੰਜਿਆ ਪਿੰਡ

    ਅਮਲੋਹ (ਅਜੇ ਕੁਮਾਰ)ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜੇ ਤੀਆਂ ਦੇ ਤਿਉਹਾਰ ਦੀਆਂ ਰੌਣਕਾਂ ਪਿੰਡ ਮਾਜਰਾ ਮੰਨਾਂ ਸਿੰਘ ਵਾਲਾ ਵਿਖੇ ਉਸ ਸਮੇਂ ਵੇਖਣ ਨੂੰ ਮਿਲੀਆਂ, ਜਦੋਂ ਹਰਪ੍ਰੀਤ ਕੌਰ ਜੰਜੂਆ ਦੀ ਅਗਵਾਈ…

    ਵੈਸਟ ਸਿਟੀ ਕਲੋਨੀ ਦੇ ਗੇਟ ਅੱਗੇ ਖੁੱਲ੍ਹੇ ਨਾਲੇ ਵਿੱਚ ਡਿੱਗੀ ਗਊ ਮਾਤਾ, ਕਲੋਨੀ ਵਾਸੀਆਂ ਵਿੱਚ ਰੋਸ ਤਰੰਤ ਨਾਲਾ ਬੰਦ ਕਰਕੇ ਚੱਲ ਰਹੇ ਅੰਡਰਗ੍ਰੌਡ ਨਾਲੇ ਨਾਲ ਜੋੜਕੇ  ਬੰਦ ਕੀਤਾ ਜਾਵੇ  ਕਲੋਨੀਜਰ ਕਾਲੀ ਸਿੰਗਲਾਂ , ਅਤੇ ਬਿੱਟੂ ਬਾਂਸਲ 

    ਬਰਨਾਲਾ 12 ਅਗਸਤ 2026 | ਬਲਵੰਤ ਸਿੰਘ ਸਿੱਧੂ, ਬਰਨਾਲਾ ਵੈਸਟ ਸਿਟੀ ਕਲੋਨੀ ਦੇ ਗੇਟ ਅੱਗੋਂ ਲੰਘ ਰਹੇ ਖੁੱਲ੍ਹੇ ਨਾਲੇ ਵਿੱਚ ਅੱਜ ਗਊ ਮਾਤਾ ਦੇ ਡਿੱਗ ਜਾਣ ਕਾਰਨ ਕਲੋਨੀ ਵਾਸੀਆਂ ਅਤੇ ਗਊ…

    ਪੱਤਰਕਾਰਾਂ ਦੀ ਸੁਰਖਿਆ ਯਕੀਨੀ ਬਨਾਉਂਣ ਲਈ ਇੰਡੀਅਨ ਜਨਰਲਿਸਟ ਯੂਨੀਅਨ ਨੇ ਬੈਗਲੂਰ ‘ਚ ਕਰਵਾਇਆ ਸੈਮੀਨਾਰ ਸ਼੍ਰੋਮਣੀ ਅਤੇ ਵੈਟਰਨ ਪੱਤਰਕਾਰ ਭੂਸਨ ਸੂਦ ਦਾ ਵਧੀਆ ਸੇਵਾਵਾਂ ਬਦਲੇ ਕੀਤਾ ਵਿਸੇਸ਼ ਸਨਮਾਨ

    ਅਮਲੋਹ(ਅਜੇ ਕੁਮਾਰ)  ਇੰਡੀਅਨ ਜਨਰਲਿਸਟ ਯੂਨੀਅਨ ਰਜਿ. ਦਾ ਕੌਮੀ ਪੱਧਰ ਦਾ ਸਮਾਗਮ ਕਰਨਾਟਕਾ ਦੇ ਬੈਗਲੂਰ ਸ਼ਹਿਰ ਵਿਚ ਕੌਮੀ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਦੀ ਪ੍ਰਧਾਨਗੀ ਹੇਠ ਹੋਇਆ ਜਿਸ ਵਿਚ ਦੇਸ ਭਰ ਦੇ…

    ਛੰਨਾ ਨੱਥੂ ਵਾਲੀਆ ਤੇ ਝੰਬਾਲੀ ਵਿੱਚ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ, ਵਾਰਦਾਤਾਂ ਕਾਰਨ ਇਲਾਕਾ ਵਾਸੀਆਂ ’ਚ ਦਹਿਸ਼ਤ

    ਭਾਦਸੋਂ, 12 ਅਗਸਤ (ਜਗਜੀਤ ਸਿੰਘ ਕੈਂਥ)- ਭਾਦਸੋਂ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਚੋਰੀ ਦੀਆਂ ਲਗਾਤਾਰ ਵਾਪਰ ਰਹੀਆਂ ਵਾਰਦਾਤਾਂ ਕਾਰਨ ਲੋਕਾਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਬੀਤੀ…

    ਪਿੰਡ ਜੱਸੋਮਾਜਰਾ ਵਿਖੇ ਤੀਆਂ ਦੇ ਮੇਲੇ ’ਚ ਜੱਸੀ ਸੋਹੀਆਂ ਵਾਲਾ ਨੇ ਕੀਤੀ ਸ਼ਿਰਕਤ

    ਭਾਦਸੋਂ, 12 ਅਗਸਤ (ਜਗਜੀਤ ਸਿੰਘ ਕੈਂਥ )- ਪੰਜਾਬ ਦੇ ਪਿੰਡਾਂ ਦੀਆਂ ਪੁਰਾਤਨ ਸੱਭਿਆਚਾਰਕ ਰਵਾਇਤਾਂ ਅਤੇ ਲੋਕ ਵਿਰਸੇ ਨੂੰ ਮੁੜ ਸੁਰਜੀਤ ਕਰਨ ਦੇ ਉਪਰਾਲਿਆਂ ਤਹਿਤ ਪਿੰਡ ਜੱਸੋਮਾਜਰਾ ਵਿਖੇ ਨਗਰ ਨਿਵਾਸੀਆਂ ਵੱਲੋਂ…

    ਆਮ ਆਦਮੀ ਕਲੀਨਿਕ ਕਿੱਲੀਆਂ ਵਾਲੀ ਵਿਖੇ ਗਰਭਵਤੀ ਔਰਤਾਂ ਲਈ ਵਿਸ਼ੇਸ਼ ‘ਏ.ਐਨ.ਸੀ. ਕੈਂਪ’ ਆਯੋਜਿਤ

    ਪੱਟੀ ਸਦੀਕ, 12 ਅਗਸਤ (ਬਲਕਰਨ ਸਿੰਘ ਮਸ਼ਾਲ): ਇਲਾਕਾ ਨਿਵਾਸੀਆਂ ਨੂੰ ਸਥਾਨਕ ਪੱਧਰ ‘ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਆਮ ਆਦਮੀ ਕਲੀਨਿਕ, ਕਿੱਲੀਆਂ ਵਾਲੀ ਵਿਖੇ ਗਰਭਵਤੀ ਔਰਤਾਂ ਲਈ…

    ਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਕੱਚਾ ਵਿਖੇ ਨਵੇਂ ਪੌਦੇ ਲਗਾ ਕੇ ਵਾਤਾਵਰਨ ਸੰਭਾਲ ਦਾ ਦਿੱਤਾ ਸੁਨੇਹਾ

    ਪੱਟੀ ਸਦੀਕ, 12 ਅਗਸਤ (ਬਲਕਰਨ ਸਿੰਘ ਮਸ਼ਾਲ)- ਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਕੱਚਾ (ਬਲਾਕ ਅਬੋਹਰ-1) ਵਿਖੇ ਵਾਤਾਵਰਨ ਦੀ ਸ਼ੁੱਧਤਾ ਅਤੇ ਹਰਿਆਵਲ ਵਧਾਉਣ ਦੇ ਮਕਸਦ ਨਾਲ ਬੱਚਿਆਂ ਨੂੰ ਵਾਤਾਵਰਨ ਜਾਗਰੂਕਤਾ ਕੀਤਾ…

    ਅਸੋਸੀਏਟ ਐਨਸੀਸੀ ਅਫ਼ਸਰ ਬਣੇ ਸੁਭਾਸ਼ ਚੰਦ

    ਪੱਟੀ ਸਦੀਕ, 12 ਅਗਸਤ (ਬਲਕਰਨ ਸਿੰਘ ਮਸ਼ਾਲ)- ਸਕੂਲ ਆਫ਼ ਐਮੀਨੈਂਸ ਰਾਮਸਰਾ ਦੇ ਫਿਜ਼ੀਕਲ ਐਜੂਕੇਸ਼ਨ ਦੇ ਲੈਕਚਰਰ ਸ੍ਰੀ ਸੁਭਾਸ਼ ਚੰਦ ਨੇ ਐਨਸੀਸੀ ਨਾਲ ਸਬੰਧਤ 25 ਪੰਜਾਬ ਬੀ.ਐਨ ਐਨ.ਸੀ.ਸੀ ਅਬੋਹਰ ਵੱਲੋਂ ਭਾਗ…