Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਜਥੇਬੰਦੀਆਂ ਇਕਜੁੱਟ ਹੋ ਕੇ ਅੱਗੇ ਆਉਣ : ਭਾਈ ਸਰਬਜੀਤ ਸਿੰਘ ਖਾਲਸਾ ਭਾਈ ਹਵਾਰਾ ਦੀ ਪੈਰੋਲ ਲਈ ਸਰਕਾਰ ’ਤੇ ਬਣਾਇਆ ਜਾਵੇ ਦਬਾਅ : ਜਥੇਦਾਰ ਨਛੱਤਰ ਸਿੰਘ ਢਿੱਲੋਂ

    ਜੈਤੋ, 12 ਅਗਸਤ (ਮਨਜੀਤ ਸਿੰਘ ਢੱਲਾ) : ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਫ਼ਰੀਦਕੋਟ ਭਾਈ ਸਰਬਜੀਤ ਸਿੰਘ ਖਾਲਸਾ ਅਤੇ ਪਾਰਟੀ ਦੇ ਜ਼ਿਲ੍ਹਾ ਫ਼ਰੀਦਕੋਟ ਪ੍ਰਧਾਨ ਜਥੇਦਾਰ…

    ਬਾਬਾ ਬੀਰ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ  ਖੂਨਦਾਨ ਕੈਂਪ 15 ਨੂੰ 

    ਕਪੂਰਥਲਾ, 12 ਅਗਸਤ  (ਕੌੜਾ)- ਧੰਨ ਧੰਨ ਬਾਬਾ ਬੀਰ ਸਿੰਘ ਜੀ ਜਨਮ ਦਿਵਸ  ਨੂੰ ਸਮਰਪਿਤ  ਬਾਬਾ ਬੀਰ ਸਿੰਘ ਬਲੱਡ ਡੋਨੇਟ ਸੁਸਾਇਟੀ ਕਪੂਰਥਲਾ ਦੁਆਰਾ ਖੂਨਦਾਨ ਕੈਂਪ  ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ…

    ਅਜ਼ਾਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਸਨਾਤਨ ਧਰਮ ਸਭਾ ਦਾ ਸ਼ਲਾਘਾਯੋਗ ਕਦਮ:  ਸਰਦਾਰ ਜਸਵੀਰ ਸਿੰਘ ਗੜ੍ਹੀ 

    ਬਲਾਚੌਰ, 12 ਅਗਸਤ (ਜਤਿੰਦਰਪਾਲ ਸਿੰਘ ਕਲੇਰ) :ਅਜ਼ਾਦੀ ਦਿਹਾੜੇ ਨੂੰ ਸਮਰਪਿਤ ਬਲਾਚੌਰ ਵਿਖੇ ਸਨਾਤਨ ਧਰਮ ਸਭਾ ਬਲਾਚੌਰ ਵੱਲੋਂ ਕੱਢੀ ਜਾ ਰਹੀ ਭਾਰਤ ਦੇ ਅਨਮੋਲ ਰਤਨ ਨਾਮਕ ਵਿਸ਼ਾਲ ਸ਼ੋਭਾ ਯਾਤਰਾ ਨੂੰ ਇੱਕ…

    ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ  ਵੱਲੋ  ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ  ਸੈਮੀਨਾਰ ਕਰਵਾਇਆ ।

    ਨਵਾਂਸ਼ਹਿਰ 12 ਅਗਸਤ (ਜਤਿੰਦਰ ਪਾਲ ਸਿੰਘ ਕਲੇਰ )  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ  ਜੀਆਂ ਦੀਆਂ ਹਦਾਇਤਾਂ ਤਹਿਤ ਅਤੇ   ਮਾਣਯੋਗ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ…

    ਮੈਰਿਟ ਦੀ ਰੌਸ਼ਨੀ ਨਾਲ ਮਨਪ੍ਰੀਤ ਕੌਰ ਦੇ ਸੁਪਨਿਆਂ ਨੂੰ ਮਿਲੀ ਉਡਾਣ ਆਂਗਣਵਾੜੀ ਵਰਕਰ ਵਜੋਂ ਨਵੀਂ ਜ਼ਿੰਮੇਵਾਰੀ ਸੰਭਾਲੀ; ਪਾਰਦਰਸ਼ੀ ਨਿਯੁਕਤੀ ਪ੍ਰਕਿਰਿਆ ਦੀ ਕੀਤੀ ਸ਼ਲਾਘਾ

    ਜੈਤੋ, 12 ਅਗਸਤ (ਮਨਜੀਤ ਸਿੰਘ ਢੱਲਾ)- ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਚਲਾਏ ਜਾ ਰਹੇ ‘ਮਿਸ਼ਨ ਰੋਜ਼ਗਾਰ’ ਤਹਿਤ ਮੈਰਿਟ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਕੀਤੀਆਂ ਜਾ…

    ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਲਗਾਇਆ

    ਅੰਮ੍ਰਿਤਸਰ 12 ਅਗਸਤ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੇ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ), ਅੰਮ੍ਰਿਤਸਰ ਵੱਲੋਂ ਪੀਏਯੂ ਦੇ ਡਾਇਰੈਕਟੋਰੇਟ ਆਫ਼ ਐਕਸਟੈਂਸ਼ਨ ਐਜੂਕੇਸ਼ਨ, ਲੁਧਿਆਣਾ, ਆਈਸੀਏਆਰ-ਅਟਾਰੀ ਜ਼ੋਨ-I ਅਤੇ…

    ਸ਼੍ਰੀ ਨੈਣਾ ਦੇਵੀ ਪੈਦਲ ਯਾਤਰਾ ਸੰਘ ਵੱਲੋਂ ਮਾਂ ਨੈਨਾ ਦੇਵੀ ਵਿਖੇ ਭਗਤਾਂ ਦਾ ਜੱਥਾ ਪੈਦਲ ਯਾਤਰਾ ਲਈ ਹੋਇਆ ਰਵਾਨਾ                   

    ਤਪਾ ਮੰਡੀ 12 ਅਗਸਤ (ਗੋਲਡੀ ਵਿਆਸ) ਮਾਤਾ ਸ਼੍ਰੀ ਨੈਣਾ ਦੇਵੀ ਜੀ ਦੇ ਪਵਿੱਤਰ ਦਰਬਾਰ ਵਿੱਚ ਨਤਮਸਤਕ ਹੋਣ ਅਤੇ ਮਾਤਾ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਸ਼੍ਰੀ ਨੈਣਾ ਦੇਵੀ ਪੈਦਲ ਯਾਤਰਾ…

    ਕਾਮਰੇਡ ਸ਼ਬੇਗ ਸਿੰਘ ਸਾਬਕਾ ਸੂਬਾ ਕਮੇਟੀ ਮੈਂਬਰ ਦਾ ਪਾਰਟੀ ਸਾਥੀਆਂ ਅਤੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ-ਕਾ ਹੰਸਾ ਸਿੰਘ

    ਫ਼ਿਰੋਜ਼ਪੁਰ, 12 ਅਗਸਤ (ਅਸ਼ੋਕ ਭਾਰਦਵਾਜ)ਕਾਮਰੇਡ ਸ਼ਬੇਗ ਸਿੰਘ (ਸਾਬਕਾ ਸੂਬਾ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸਕੱਤਰ ਸੀ.ਪੀ.ਆਈ. ਐੱਮ.) ਦਾ ਅੱਜ ਇੱਥੇ ਪਾਰਟੀ ਆਗੂਆਂ, ਸਾਥੀਆਂ ਅਤੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਅੰਤਿਮ ਸੰਸਕਾਰ…

    ਬਰਤਾਨੀਆ ਦੇ ਸਿੱਖ ਐਮ.ਪੀ. ਤਨਮਨਜੀਤ ਸਿੰਘ ਢੇਸੀ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਪੰਜਾਬ ਦੇ ਹਿੱਤ ਵਿੱਚ : ਮੋਹਨ ਸਿੰਘ ਸਾਂਈ * ਕਿਹਾ- ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਅਤੇ ਪੰਜਾਬ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਸਮੇਂ ਦੀ ਮੁੱਖ ਲੋੜ

    ਫਗਵਾੜਾ 12 ਅਗਸਤ ( ਪ੍ਰੀਤ ਕੌਰ ਪ੍ਰੀਤੀ         ) ਧਾਰਮਿਕ ਤੇ ਸਮਾਜਿਕ ਆਗੂ ਮੋਹਨ ਸਿੰਘ ਸਾਂਈ ਨੇ ਬਰਤਾਨੀਆ ਦੇ ਸਿੱਖ ਐਮ.ਪੀ. ਤਨਮਨਜੀਤ ਸਿੰਘ ਢੇਸੀ ਵੱਲੋਂ ਪੰਜਾਬ ਫੇਰੀ ਦੌਰਾਨ ਮੁੱਖ…

    ਪਲੇਬੈਕ ਸਿੰਗਿੰਗ ਵੱਲ ਪਟਿਆਲਾ ਦੀ ਇੰਦਰ ਪ੍ਰੀਤ ਕੌਰ ਨੇ ਪੁੱਟਿਆ ਵੱਡਾ ਕਦਮ

    ਪਟਿਆਲਾ 12 ਅਗਸਤ (ਸ਼ਰਮਾ ਗੁਣੀਮਾਜਰਾ) ਪਟਿਆਲਾ ਦੀ ਸੰਗੀਤਕ ਦੁਨੀਆ ਲਈ ਇਹ ਮਾਣ ਵਾਲਾ ਪਲ ਹੈ ਕਿ ਹੋਣਹਾਰ ਗਾਇਕਾ ਇੰਦਰ ਪ੍ਰੀਤ ਕੌਰ ਨੇ ਪਲੇਬੈਕ ਸਿੰਗਿੰਗ ਦੇ ਖੇਤਰ ਵਿੱਚ ਆਪਣੇ ਕਰੀਅਰ ਵੱਲ ਇੱਕ…