Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਸਾਬਕਾ ਸੈਨਿਕ ਮਹਿੰਦਰ ਦੇ ਮਾਤਾ ਜੀ ਦੇ ਦਿਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ: ਪਿੰਡ ਚਣਕੋਆ ਪਹੁੰਚ ਕੇ ਪਰਿਵਾਰ ਨਾਲ ਕੀਤੀ ਹਮਦਰਦੀ ਸਾਂਝੀ

    ਬਲਾਚੌਰ, 9 ਅਗਸਤ (ਜਤਿੰਦਰਪਾਲ ਸਿੰਘ ਕਲੇਰ) :ਪਿੰਡ ਚਣਕੋਆ ਦੇ ਰਹਿਣ ਵਾਲੇ ਸਾਬਕਾ ਸੈਨਿਕ ਮਹਿੰਦਰ ਦੇ ਮਾਤਾ ਜੀ ਦੇ ਅਚਾਨਕ ਸਵਰਗ ਸਿਧਾਰ ਜਾਣ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।…

    ਲਾਇਨ ਕਲੱਬ ਜੈਤੋ ਗੰਗਸਰ ਦੇ ਵਿਹੜੇ ਖਿੜੇ ਤੀਜ ਦੇ ਰੰਗ ‘ਅੱਗੇ ਵੀ ਸੱਭਿਆਚਾਰਕ ਤੇ ਪਰਿਵਾਰਕ ਮਿਲਾਪ ਦੀਆਂ ਮਹਿਫ਼ਲਾਂ ਸਜਾਉਂਦੇ ਰਹਾਂਗੇ’ : ਪ੍ਰਦੀਪ ਸਿੰਗਲਾ

    ਜੈਤੋ, 9 ਅਗਸਤ (ਮਨਜੀਤ ਸਿੰਘ ਢੱਲਾ)- ਲਾਇਨ ਕਲੱਬ ਜੈਤੋ ਗੰਗਸਰ ਵੱਲੋਂ ਚੇਅਰਮੈਨ ਰਾਕੇਸ਼ ਰੋਮਾਣਾ ਅਤੇ ਪ੍ਰਧਾਨ ਪ੍ਰਦੀਪ ਸਿੰਗਲਾ ਦੀ ਅਗਵਾਈ ਹੇਠ ਲਾਇਨ ਮਹਿਲਾ ਪਰਿਵਾਰ ਜੈਤੋ ਦੇ ਸਹਿਯੋਗ ਨਾਲ ‘ਤੀਜ ਮਹੋਤਸਵ’…

    ਪਿੰਡ ਖੋਜਾ ਬੇਟ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ‘ਤੀਆਂ ਦਾ ਮੇਲਾ’ ਚੇਅਰਮੈਨ ਸੰਤੋਖ ਸਿੰਘ ਸਰਪੰਚ ਅਤੇ ਸਮੂਹ ਟੀਮ ਦੇ ਉਪਰਾਲੇ ਸਦਕਾ ਢੋਲ ਤੇ ਡੀ.ਜੇ. ਦੀ ਥਾਪ ‘ਤੇ ਬੀਬੀਆਂ-ਭੈਣਾਂ ਨੇ ਪਾਇਆ ਧਮਾ

    ਬਲਾਚੌਰ, 9 ਅਗਸਤ (ਜਤਿੰਦਰਪਾਲ ਸਿੰਘ ਕਲੇਰ):=ਪੰਜਾਬ ਦੇ ਅਮੀਰ ਵਿਰਸੇ ਅਤੇ ਸੱਭਿਆਚਾਰਕ ਰੰਗਾਂ ਨੂੰ ਬਰਕਰਾਰ ਰੱਖਦਿਆਂ ਬਲਾਕ ਬਲਾਚੌਰ ਦੇ ਪਿੰਡ ਖੋਜਾ ਬੇਟ ਵਿਖੇ ‘ਤੀਆਂ ਦਾ ਮੇਲਾ’ ਬਹੁਤ ਹੀ ਉਤਸ਼ਾਹ ਅਤੇ ਧੂਮ-ਧਾਮ…

    ਭਾਜਪਾ ਆਗੂਆਂ ਦੀ ਅਹਿਮ ਮੀਟਿੰਗ

    ਜੈਤੋ, 9 ਅਗਸਤ (ਮਨਜੀਤ ਢੱਲਾ)-ਸਰਕਲ ਬਰਗਾੜੀ ਦੇ ਸਰਕਲ ਪ੍ਰਧਾਨ ਹਰਮੇਲ ਸਿੰਘ ਚਾਹਲ ਦੇ ਗ੍ਰਹਿ ਵਿਖੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ। ਇਸ ਮੌਕੇ ਪਾਰਟੀ ਦੀਆਂ…

    ਪਿੰਡ ਠਠਗੜ ਵਿਖੇ ਵਾਲਮੀਕਿ ਸੇਵਾ ਸੁਸਾਇਟੀ ਨੇ 5 ਗਰੀਬ ਧੀਆਂ ਦਾ ਵਿਆਹ ਕਰਵਾਇਆ ਗਿਆ ਘਰੇਲੂ ਵਰਤੋਂ ਲਈ ਅਲਮਾਰੀ, ਬੋਕਸ ਬੈਡ , ਅਤੇ ਕੂਲਰ ਭੇਟ ਕੀਤੇ ਗਏ – ਮੁੱਖ ਸੇਵਾਦਾਰ ਇੰਦਰਜੀਤ ਸਿੰਘ 

    ਝਬਾਲ 9 ਅਗਸਤ ਮੱਖਣ ਮਨੋਜ =ਇਨਸਾਨੀਅਤ ਅਤੇ ਸੇਵਾ ਦੀ ਵਡੀ ਮਿਸਾਲ ਪੇਸ਼ ਕਰਦਿਆਂ ਪਿੰਡ ਠਠਗੜ ਵਿਖੇ ਭਗਵਾਨ ਵਾਲਮੀਕਿ ਸੇਵਾ ਸੁਸਾਇਟੀ ਅਤੇ ਦਰਬਾਰ ਬਾਬਾ ਖੇਤਰਪਾਲ ਜੀ ਦੇ ਸਹਿਯੋਗ ਨਾਲ 5 ਲੋੜਵੰਦ…

    ਹਰ ਘਰ ਤਿਰੰਗਾ—ਹਰ ਦਿਲ ਵਿੱਚ ਦੇਸ਼ਭਗਤੀ’ ਮੁਹਿੰਮ ਨੂੰ ਲੈ ਕੇ ਗੁਰੂ ਹਰ ਸਹਾਏ ‘ਚ ਅਹਿਮ ਮੀਟਿੰਗ=ਗੁਰੂਹਰਸਹਾਏ ਹਲਕੇ ਦੇ ਹਰ ਘਰ ਅਤੇ ਵਾਰਡ ਤੱਕ ਤਿਰੰਗਾ ਪਹੁੰਚਾਉਣ ਲਈ ਉਲੀਕੀ ਗਈ ਵਿਸ਼ੇਸ਼ ਰਣਨੀਤੀ।

    ਫਿਰੋਜ਼ਪੁਰ 9 ਅਗਸਤ (ਅਸ਼ੋਕ ਭਾਰਦਵਾਜ) ਆਜ਼ਾਦੀ ਦਿਵਸ (15 ਅਗਸਤ) ਨੂੰ ਸਮਰਪਿਤ “ਹਰ ਘਰ ਤਿਰੰਗਾ” ਮੁਹਿੰਮ ਨੂੰ ਵਿਧਾਨ ਸਭਾ ਹਲਕਾ ਗੁਰੂ ਹਰ ਸਹਾਏ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਦੇ ਮਕਸਦ ਨਾਲ ਅੱਜ…

    ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲਾ ਯੂਥ ਵਿੰਗ ਵੱਲੋਂ ਮਾਜਰੀ ਬਲਾਕ ਵਿਖੇ ਕੀਤੀ ਵਿਸ਼ਾਲ ਮੀਟਿੰਗ  – ਕਈ ਨੌਜਵਾਨ ਹੋਏ ਪਾਰਟੀ ‘ਚ ਸ਼ਾਮਿਲ 

    ਨਿਊ ਚੰਡੀਗੜ੍ਹ, 9 ਅਗਸਤ (ਬਜੀਦਪੁਰ) -ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲਾ ਯੂਥ ਵਿੰਗ ਵੱਲੋਂ ਮਾਜਰੀ ਬਲਾਕ ਖੇਤਰ ਦੀ ਮੀਟਿੰਗ ਕੀਤੀ ਗਈ। ਇਸ ਸਬੰਧੀ ਗੁ. ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ…

    ਪਿੰਡ ਬੱਲੂਆਣਾ ਵਿਖੇ ਹੋਇਆ ਗੁਰਮਤਿ ਸਮਾਗਮ  ਨਸ਼ੇ ਵੰਡਣ ਵਾਲੀਆਂ ਸਿਆਸੀ ਪਾਰਟੀਆਂ ਤੋਂ ਸੁਚੇਤ ਰਹਿਣ ਦੀ ਲੋੜ:ਭਾਈ ਸਿਵੀਆਂ

    ਬਠਿੰਡਾ 9 ਅਗਸਤ(ਪੱਤਰ ਪ੍ਰੇਰਕ):ਨਸ਼ਾ ਮੁਕਤੀ ਗੁਰਮਤ ਪ੍ਰਚੰਡ ਲਹਿਰ ਅਤੇ ਪ੍ਰੈਸ ਕਲੱਬ ਬਠਿੰਡਾ ਦਿਹਾਤੀ ਵੱਲੋਂ ਪਿੰਡ ਬੱਲੂਆਣਾ ਵਿਖੇ ਗੁਰਦੁਆਰਾ ਸਾਹਿਬ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਕਵੀਸ਼ਰ ਨਛੱਤਰ ਸਿੰਘ ਮਹਿਮੇ…

    ਮਾਛੀਵਾੜਾ ‘ਚ ਵਿਆਹੁਤਾ ਵੱਲੋਂ ਕਮਰੇ ‘ਚ ਫਾਹਾ ਲੈ ਕੇ ਜਾਨ ਦੇਣ ਦਾ ਮਾਮਲਾ, ਪੁਲਸ ਜਾਂਚ ‘ਚ ਜੁੱਟੀ

    ਮਾਛੀਵਾੜਾ ਸਾਹਿਬ, 7 ਅਗਸਤ (ਸੁੱਚਾ ਬੰਗੜ)  ਮਾਛੀਵਾੜਾ ਸਾਹਿਬ ਇਲਾਕੇ ਵਿੱਚ ਅੱਜ ਸਵੇਰੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ 21 ਸਾਲਾ ਵਿਆਹੁਤਾ ਔਰਤ ਨੇ ਆਪਣੇ ਸਹੁਰੇ ਘਰ ਵਿੱਚ…

    ਫਿਰੋਜ਼ਪੁਰ ਸ਼ਹਿਰ ਬੱਸ ਅੱਡੇ ‘ਤੇ ਸਵਾਰੀਆਂ ਦੇ ਪਰਸ ਚੋਰੀ ਕਰਨ ਵਾਲੀਆਂ ਦੋ ਔਰਤਾਂ ਕਾਬੂ ਮਾਮਲਾ ਦਰਜ।

    ਫ਼ਿਰੋਜ਼ਪੁਰ 9 ਅਗਸਤ (ਅਸ਼ੋਕ ਭਾਰਦਵਾਜ) ਫ਼ਿਰੋਜ਼ਪੁਰ ਸ਼ਹਿਰ ਦੇ ਬੱਸ ਅੱਡੇ ‘ਤੇ ਆਉਣ-ਜਾਣ ਵਾਲੀਆਂ ਸਵਾਰੀਆਂ ਦੇ ਪਰਸ ਅਤੇ ਪੈਸੇ ਚੋਰੀ ਕਰਨ ਵਾਲੀਆਂ ਦੋ ਔਰਤਾਂ ਵਿਰੁੱਧ ਪੁਲਿਸ ਨੇ ਕਾਰਵਾਈ ਕਰਦਿਆਂ ਮਾਮਲਾ ਦਰਜ…