Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    ਅਮਰੀਕਾ ’ਚ ਪਟਿਆਲਾ ਦੇ 24 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

    ਭਾਦਸੋਂ, 8 ਅਗਸਤ (ਜਗਜੀਤ ਸਿੰਘ ਕੈਂਥ): ਅਮਰੀਕਾ ਤੋਂ ਪਟਿਆਲਾ ਦੇ ਇੱਕ ਪਰਿਵਾਰ ਲਈ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪਟਿਆਲਾ ਜ਼ਿਲ੍ਹੇ ਦੇ ਪਿੰਡ ਅਤਲਾ ਨਾਲ ਸਬੰਧਤ 24 ਸਾਲਾ ਨੌਜਵਾਨ ਖੁਸ਼ ਕਰਨਦੀਪ ਸਿੰਘ ਦੀ…

    ਸੁਲਤਾਨਪੁਰ ਲੋਧੀ ਤੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਚ ਵੱਡਾ ਮੁੱਦਾ ਚੁੱਕਿਆ ਆਮ ਲੋਕਾਂ ਨਾਲ ਜੁੜਿਆ ਹੋਇਆ

    ਫੱਤੂਢੀਗਾ 8 ਅਗਸਤ ਕੁਲਵਿੰਦਰ ਸਿੰਘ ਪੰਜਾਬ ਦੇ ਜਿਮੀਂਦਾਰਾਂ ਅਤੇ ਆਮ ਲੋਕਾਂ ਦਾ ਇੱਕ ਬਹੁਤ ਵੱਡਾ ਮਸਲਾ ਅੱਜ ਵਿਧਾਨ ਸਭਾ ਵਿੱਚ ਮੈਂ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਹੈ ਅਤੇ ਇਸ ਦੇ ਪੱਕੇ…

    ਵਿਧਾਨ ਸਭਾ ਦੇ ਸਪੀਕਰ ਨੂੰ ਆਪਣੀ ਸਟੇਟ ਨਾਲ ਮਾਂ ਵਰਗਾ ਵਿਵਹਾਰ ਕਰਨਾ ਚਾਹੀਦਾ ਹੈ, ਮਤਰੇਈ ਮਾਂ ਵਰਗਾ ਨਹੀਂ : ਭੁਪਿੰਦਰ ਸਿੰਘ ਫਤਿਹਪੁਰ

    ਭਾਦਸੋਂ, 8 ਅਗਸਤ (ਜਗਜੀਤ ਸਿੰਘ ਕੈਂਥ) : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਫਤਿਹਪੁਰ ਨੇ ਆਪਣੇ ਸਾਥੀਆਂ ਸਮੇਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ…

    ਡੀਐੱਨਟੀ ਭਾਈਚਾਰਿਆਂ ਦੀ ਆਵਾਜ਼ ਦਿੱਲੀ ਤੱਕ ਗੂੰਜੀ ਕੇਂਦਰੀ ਮੰਤਰੀ ਨਾਲ ਮੀਟਿੰਗ ’ਚ ਹੱਕਾਂ, ਸਿੱਖਿਆ ਤੇ ਰੁਜ਼ਗਾਰ ਦੇ ਮੁੱਦੇ ਉੱਠੇ : ਜਸਪਾਲ ਪੰਜਗਰਾਈਂ 

    ਫਰੀਦਕੋਟ, 8 ਅਗਸਤ (ਮਨਜੀਤ ਸਿੰਘ ਢੱਲਾ)- ਪੰਜਾਬ ਦੇ ਬਾਜ਼ੀਗਰ, ਸਾਂਸੀ, ਬਾਵਰੀਆ, ਬੌਰੀ, ਨਟ, ਗੰਧੀਲਾ, ਓੜ, ਮਰਾਸੀ, ਰਾਏ ਸਿੱਖ ਅਤੇ ਸਿਕਲੀਗਰ ਸਿੱਖ ਸਮੇਤ ਡੀਐੱਨਟੀ ਭਾਈਚਾਰਿਆਂ ਦੇ ਹੱਕਾਂ ਅਤੇ ਭਲਾਈ ਨਾਲ ਸਬੰਧਤ…

    ਵਾਤਾਵਰਣ ਸੁਰੱਖਿਆ ਅਧੀਨ ਰੁੱਖ ਲਗਾਉਣ ਦੇ ਟੀਚੇ ਨਾਲ ਪੌਦੇ ਲਗਾਉਣ ਦੀ ਮੁਹਿੰਮ ਮਿਊਂਸਪਲ ਕਮਿਸ਼ਨਰ ਵੱਲੋਂ ਮਨੁੱਖੀ ਅਧਿਕਾਰ ਪ੍ਰੈੱਸ ਕਲੱਬ ਦੀ ਇਸ ਸਾਲ ਦੀ ਪੌਦੇ ਵੰਡਣ ਦੀ ਮੁਹਿੰਮ ਦਾ ਉਦਘਾਟਨ

    ਕਪੂਰਥਲਾ, 8 ਅਗਸਤ ( ਕੌੜਾ ) – ਨਗਰ ਨਿਗਮ ਕਪੂਰਥਲਾ ਅਤੇ ਮਨੁੱਖੀ ਅਧਿਕਾਰ ਪ੍ਰੈੱਸ ਕਲੱਬ ਪੰਜਾਬ ਨੇ ਵਾਤਾਵਰਣ ਸੁਰੱਖਿਆ ਤਹਿਤ ਪੌਦੇ ਲਗਾਉਣ ਦੇ ਉਦੇਸ਼ ਨਾਲ ਪੌਦੇ ਲਗਾਉਣ ਦੀ ਮੁਹਿੰਮ ਦੇ…

    ਯੂਰੋ ਕਿਡਜ਼ ’ਤੇ ਡ੍ਰੀਮ ਬੈਰੀ ਕਾਨਵੈਂਟ ਸਕੂਲ ਦੋਰਾਹਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

    ਦੋਰਾਹਾ, 8 ਅਗਸਤ (ਗੁਰਦੀਪ ਸਿੰਘ ਸ਼ਾਹਪੁਰ): ਦੋਰਾਹਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਯੂਰੋ ਕਿਡਜ਼ ਅਤੇ ਡ੍ਰੀਮ ਬੈਰੀ ਕਾਨਵੈਂਟ ਸਕੂਲ ਵਿਖੇ ਮੈਨੇਜਿੰਗ ਡਾਇਰੈਕਟਰ ਰਜਤ ਸ਼ਰਮਾ ਦੀ ਅਗਵਾਈ ਵਿੱਚ ਪੰਜਾਬੀ ਵਿਰਸੇ ਅਤੇ…

    ਅਨੂਪ ਸ਼ਰਮਾ ਦੇ ਖੰਨਾ ਭਾਜਪਾ ਪ੍ਰਧਾਨ ਬਣਨ ’ਤੇ ਦੋਰਾਹਾ ’ਚ ਸ਼ਾਨਦਾਰ ਸਵਾਗਤ ਸੁਖਜੀਵ ਸਿੰਘ ਬੇਦੀ ਅਤੇ ਬਿੱਲਾ ਬੈਕਟਰ ਵੱਲੋਂ ਸਵਾਗਤ ਸਮਾਰੋਹ ਆਯੋਜਿਤ 

    ਦੋਰਾਹਾ 8 ਅਗਸਤ (ਗੁਰਦੀਪ ਸਿੰਘ ਸ਼ਾਹਪੁਰ) : ਭਾਰਤੀ ਜਨਤਾ ਪਾਰਟੀ ਵੱਲੋਂ ਅਨੂਪ ਸ਼ਰਮਾ ਨੂੰ ਪੁਲਿਸ ਜ਼ਿਲ੍ਹਾ ਖੰਨਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਦੋਰਾਹਾ ਪਹੁੰਚਣ ’ਤੇ ਉਨ੍ਹਾਂ ਦਾ ਭਾਜਪਾ…

    ਸਾਵਣ ਮਹੀਨੇ ਨੂੰ ਮੁੱਖ ਰੱਖਦਿਆਂ ਮੇਨ ਬਾਜ਼ਾਰ ਦੇ ਦੁਕਾਨਦਾਰਾਂ ਵੱਲੋਂ ਭੰਡਾਰਾ

    ਜਗਰਾਉਂ 8 ਅਗਸਤ (ਜਸਵਿੰਦਰ ਸਿੰਘ ਡਾਂਗੀਆ ) ਸਾਵਣ ਦੇ ਪਵਿੱਤਰ ਮਹੀਨੇ ਨੂੰ ਮੁੱਖ ਰੱਖਦਿਆਂ ਮੇਨ ਬਾਜ਼ਾਰ, ਜਗਰਾਉਂ ਦੇ ਦੁਕਾਨਦਾਰਾਂ ਵੱਲੋਂ ਰਲ-ਮਿਲ ਕੇ ਛੋਲੇ-ਕੁਲਚੇ ਅਤੇ ਕੜਾਹ ਪ੍ਰਸ਼ਾਦ ਦਾ ਭੰਡਾਰਾ ਲਗਾਇਆ ਗਿਆ।…

    ਸਰਕਾਰ ਆਉਣ ਤੇ ਬੰਦੀ ਸਿੰਘਾਂ ਦੀ ਰਿਹਾਈ ਪਹਿਲ ਦੇ ਆਧਾਰ ਤੇ ਹੋਵੇਗੀ – ਸਰਬਜੀਤ ਸਿੰਘ ਖਾਲਸਾ, ਤਰਸੇਮ ਸਿੰਘ, ਇਆਲੀ ====== ਸਰਕਾਰ ਆਉਣ ਤੇ ਸਭ ਵਰਗਾਂ ਦਾ ਰੱਖਿਆ ਜਾਵੇਗਾ ਧਿਆਨ ====

    ਬਾਘਾ ਪੁਰਾਣਾ, 8 ਅਗਸਤ ( ਪ ਪ)– ਪੰਜਾਬ ਵਿੱਚ ਸਮੇਂ ਸਮੇਂ ਤੇ ਵੱਖ ਵੱਖ ਪਾਰਟੀਆਂ ਦੀ ਸਰਕਾਰ ਬਣੀ ਪਰ ਪੰਜਾਬ ਦੀ ਕਿਸੇ ਵੀ ਰਾਜਨੀਤਿਕ ਧਿਰ ਨੇ ਪੰਜਾਬ ਦਾ ਕੱਖ ਨਹੀਂ…

    ਪਿੰਡ ਪੜੌਲ ਵਿਖੇ ਸਵ. ਹਰੀਪ੍ਰਕਾਸ਼ ਸਿੰਘ ਚਾਹਲ ਦੀ ਯਾਦ ਵਿੱਚ ਖੂਨਦਾਨ ਕੈਂਪ ਲਾਇਆ ਗਿਆ

    ਨਿਊ ਚੰਡੀਗੜ੍ਹ, 8 ਅਗਸਤ (ਬਜ਼ੀਦਪੁਰ) – ਨਿਊ ਚੰਡੀਗੜ੍ਹ ਨੇੜਲੇ ਪਿੰਡ ਪੜੌਲ ਸਥਿਤ ਗੁਰਦੁਆਰਾ ਸਾਹਿਬ ਵਿਖੇ ਪਰਿਵਾਰ ਵੱਲੋਂ ਸਵ. ਸ. ਹਰੀਪ੍ਰਕਾਸ਼ ਸਿੰਘ ਚਾਹਲ ਦੀ ਯਾਦ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ…