Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਅਕਰਸਿਤ ਬੇਹਰਾ ਨੇ ਸੀ ਬੀ ਐਸ ਈ ਨੈਸ਼ਨਲ ਅਥਲੈਟਿਕ ਮੀਟ ਲਈ ਕੀਤਾ ਕੁਆਲੀਫਾਈ

    ਕਪੂਰਥਲਾ, 11 ਅਗਸਤ ( ਕੌੜਾ )-ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਅਕਸ਼ਿਤ ਬੇਹਰਾ ਨੇ ਸੀ ਬੀ ਐਸ ਈ ਕਲਸਟਰ 18 ਅਥਲੈਟਿਕ ਮੀਟ ਅੰਡਰ 14 ਵਿੱਚ…

    ਮਾਈ ਭਾਰਤ ਪੋਰਟਲ ਨਾਲ ਜੁੜੀਆਂ ਕਾਲਜ ਦੀਆਂ ਵਿਦਿਆਰਥਣਾਂ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਕਰਵਾਈ ਆਨਲਾਈਨ ਰਜਿਸਟ੍ਰੇਸ਼ਨ

    ਕਪੂਰਥਲਾ, 11 ਅਗਸਤ (ਕੌੜਾ )- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫਾਰ ਗਰਲਜ਼, ਫੱਤੂਢੀਂਗਾ ਵਿਖੇ ਵਿਦਿਆਰਥਣਾਂ ਨੂੰ ਭਾਰਤ ਸਰਕਾਰ ਦੀ ‘ਮਾਈ ਭਾਰਤ’ ਪਹਿਲਕਦਮੀ ਨਾਲ ਜੋੜਨ ਅਤੇ ਇਸ ਦੇ ਉਦੇਸ਼ਾਂ ਤੇ ਗਤੀਵਿਧੀਆਂ ਬਾਰੇ…

    ਈਸੜੂ ਰੈਲੀ ਦੇ ਪੋਸਟਰਾਂ ’ਤੇ ਚੰਨੀ ਦੀ ਤਸਵੀਰ ਕਰਕੇ ਖੁੱਲ੍ਹ ਕੇ ਸਾਹਮਣੇ ਆਈ ਕਾਂਗਰਸ ਦੀ ਧੜੇਬੰਦੀ

    ਮਾਛੀਵਾੜਾ ਸਾਹਿਬ, 11 ਅਗਸਤ (ਸੁੱਚਾ ਬੰਗੜ) –  ਕਾਂਗਰਸ ਵੱਲੋਂ 15 ਅਗਸਤ ਨੂੰ ਪੁਲਸ ਜ਼ਿਲ੍ਹਾ ਖੰਨਾ ਦੇ ਪਿੰਡ ਈਸੜੂ ਵਿਖੇ ਗੋਆ ਦੇ ਸ਼ਹੀਦ ਕਰਨਲ ਸਿੰਘ ਅਤੇ ਭੁਪਿੰਦਰ ਸਿੰਘ ਦੀ ਯਾਦ ਵਿੱਚ ਹਰ…

    ਕਿਸਾਨ ਝੋਨੇ ਦੇ ਬੋਨੇ ਰੋਗ ਤੋ ਸੁਚੇਤ ਹੋਣ ਸਮੱਸਿਆ ਪੈਣ ਤੇ ਖੇਤੀਬਾੜੀ ਵਿਭਾਗ ਨਾਲ ਸਪੰਰਕ ਕਰਨ: ਡਾ. ਗੁਰਪ੍ਰੀਤ ਸਿੰਘ

    ਫਰੀਦਕੋਟ 11 ਅਗਸਤ (ਗੁਰਦੀਪ ਸਿੰਘ ਢਿੱਲੋਂ ) ਨੇੜਲੇ ਪਿੰਡ ਫਿੱਡੇ ਕਲਾਂ ਵਿਖੇ ਆਤਮਾ ਅਧੀਨ ਫੀਲਡ ਡੇ ਦਾ ਆਯੋਜਿਨ ਕੀਤਾ ਗਿਆ, ਜਿਸ ਵਿੱਚ ਬਲਾਕ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਕੋਟਕਪੂਰਾ , ਡਾ. ਗੁਰਮੱਘਰ ਸਿੰਘ…

    ਕਿਰਤੀ ਕਿਸਾਨ ਯੂਨੀਅਨ ਦੀ ਧਾਲੀਵਾਲ ਬੇਟ ਵਿਖੇ ਹੋਈ ਮੀਟਿੰਗ 

    ਫਤੂ ਢਿੰਗਾ 11/26ਅਗਸਤ ਕੁਲਵਿੰਦਰ ਸਿੰਘ  ਕਿਰਤੀ ਕਿਸਾਨ ਯੂਨੀਅਨ ਦੀ ਢਿਲਵਾਂ ਬਲਾਕ ਤੇ ਨਡਾਲਾ ਬਲਾਕ ਦੀ ਮੀਟਿੰਗ ਪਿੰਡ ਧਾਲੀਵਾਲ ਬੇਟ ਵਿਖੇ ਮੀਟਿੰਗ ਹੋਈ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ…

    ਭੁੱਚਰ ਖੁਰਦ ਵਿਖੇ ਛੱਪੜ ਦੇ ਓਵਰਫਲੋ ਕਾਰਨ ਪਾਣੀ ਸੜਕ ਉੱਪਰੋ ਲੰਘਣ ਕਰਕੇ ਕਈ ਪਿੰਡਾਂ ਦੇ ਲੋਕਾਂ ਨੂੰ ਆਉਣ ਜਾਣ ਵਿੱਚ ਹੋ ਰਹੀ ਮੁਸ਼ਕਿਲ ਕਿਸੇ ਵੇਲੇ ਵੀ ਹੋ ਸਕਦਾ ਹੈ ਵੱਡਾ ਹਾਦਸਾ ਸਰਕਾਰ ਨਹੀਂ ਦੇ ਰਹੀ ਧਿਆਨ

    ਸਰਾਏ ਅਮਾਨਤ ਖਾਂ, 11 ਅਗੱਸਤ ( ਗੁਰਸ਼ਰਨ ਸਿੰਘ ਔਲਖ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਪ੍ਰਧਾਨ ਪਰਮਜੀਤ ਸਿੰਘ ਛੀਨਾ, ਜੋਨ ਸਕੱਤਰ ਹਰਪ੍ਰੀਤ ਸਿੰਘ ਭੁਚਰ ਦੀ ਅਗਵਾਈ ਹੇਠ ਜੋਨ ਕੋਰ ਕਮੇਟੀ…

    ਹਰਿਦਵਾਰ ਤੋਂ ਗੰਗਾ ਜਲ ਲੈ ਕੇ ਪਹੁੰਚੇ ਕਾਵੜੀਆਂ ਦਾ ਕੀਤਾ ਨਿੱਘਾ ਸਵਾਗਤ

    ਤਪਾ ਮੰਡੀ 11 ਅਗਸਤ (ਗੋਲਡੀ ਵਿਆਸ)-ਸ਼ਿਵਰਾਤਰੀ ਦੇ ਦਿਹਾੜੇ ਨੂੰ ਲੈ ਕੇ ਸ਼ਹਿਰ ਦੇ ਵੱਖ ਵਖ ਮੰਦਰਾਂ ਵਿੱਚਹ ਹਰਿਦੁਵਾਰ ਤੋਂ ਪਵਿੱਤਰ ਗੰਗਾ ਜਲ ਲੈ ਕੇ ਆਪਣੇ ਇਲਾਕੇ ਵਿੱਚ ਪਹੁੰਚੇ ਕਾਵੜੀਆਂ ਦਾ…

    ਭਾਰਤੀ ਕਿਸਾਨ ਯੂਨੀਅਨ ਖੋਸਾ ਨੇ ਕੀਤੀ ਮਹੀਨਾਵਾਰ ਮੀਟਿੰਗ —

    ਬਾਘਾ ਪੁਰਾਣਾ, 11 ਅਗਸਤ ( ਪ ਪ )—ਅੱਜ ਭਾਰਤੀ ਕਿਸਾਨ ਯੂਨੀਅਨ ਖੋਸਾ ਵੱਲੋ ਮਹੀਨਾਵਾਰ ਮੀਟਿੰਗ ਕੀਤੀ ਗਈ।  ਇਹ ਮੀਟਿੰਗ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਦੀ ਪ੍ਰਧਾਨਗੀ ਹੇਠ ਕੀਤੀ ਗਈ ।…

    *ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿਅਕਤੀ ਕਾਬੂ*

    *— ਇਹ ਖੇਪ ਅੱਗੇ ਸਪਲਾਈ ਲਈ ਕੌਮਾਂਤਰੀ ਸਰਹੱਦ ਪਾਰੋਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ* *— ਅਗਲੇਰੀ ਜਾਂਚ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ:…

    ਬਲਾਕ ਨੂਰਪੁਰ ਬੇਦੀ ਦੇ ਪਿੰਡ ਜੱਟਪੁਰ ਦੇ ਸਕੂਲਾਂ ਵਿੱਚ ਪੇਟ ਦੇ ਕੀੜੇ ਮਾਰਨ ਵਾਲੀ (ਅਲਵੈਡਾ ਜੋਲ) ਦੀ ਦਵਾਈ ਪਿਲਾਈ ਗਈ 

     ਨੂਰਪੁਰ ਬੇਦੀ 10 ਅਗਸਤ (ਦਲਜੀਤ ਚਨੌਲੀ ) :- ਡਾਕਟਰ ਰਮਨ ਕੁਮਾਰ ਸਿਵਲ ਸਰਜਨ ਰੂਪਨਗਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ.ਹਰਪ੍ਰੀਤ ਕੌਰ   ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਨੂਰਪੁਰਬੇਦੀ ਦੀ ਅਗਵਾਈ ਹੇਠ…