ਪਿੰਡ ਪੜੌਲ ਵਿਖੇ ਸਵ. ਹਰੀਪ੍ਰਕਾਸ਼ ਸਿੰਘ ਚਾਹਲ ਦੀ ਯਾਦ ਵਿੱਚ ਖੂਨਦਾਨ ਕੈਂਪ ਲਾਇਆ ਗਿਆ
ਨਿਊ ਚੰਡੀਗੜ੍ਹ, 8 ਅਗਸਤ (ਬਜ਼ੀਦਪੁਰ) – ਨਿਊ ਚੰਡੀਗੜ੍ਹ ਨੇੜਲੇ ਪਿੰਡ ਪੜੌਲ ਸਥਿਤ ਗੁਰਦੁਆਰਾ ਸਾਹਿਬ ਵਿਖੇ ਪਰਿਵਾਰ ਵੱਲੋਂ ਸਵ. ਸ. ਹਰੀਪ੍ਰਕਾਸ਼ ਸਿੰਘ ਚਾਹਲ ਦੀ ਯਾਦ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ…
ਸ਼ੀਤਲ ਅੰਗੂਰਾਲ ਨੂੰ ਨਵੀਂ ਜ਼ਿੰਮੇਵਾਰੀ ਏਸੀ ਮੋਰਚਾ ਦੇ ਸੂਬਾ ਪ੍ਰਧਾਨ ਬਣਨ ’ਤੇ ਸੇਵੇਵਾਲਾ ਵੱਲੋਂ ਵਧਾਈ
ਜੈਤੋ, 8 ਅਗਸਤ (ਮਨਜੀਤ ਢੱਲਾ)- ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਵੱਖ-ਵੱਖ ਜਥੇਬੰਦਕ ਇਕਾਈਆਂ ਨੂੰ ਸਰਗਰਮ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਭਾਜਪਾ ਦੇ ਸੀਨੀਅਰ ਆਗੂ…
ਕੇਂਦਰ ਦੀਆਂ ਨੀਤੀਆਂ ਵਿਰੁੱਧ ਡੀ ਸੀ ਦਫਤਰ ਰੂਪਨਗਰ ਅੱਗੇ ਧਰਨਾ 10 ਨੂੰ ਬਲਜਿੰਦਰ ਪੰਡਿਤ
ਨੂਰਪੁਰ ਬੇਦੀ ਦਿਲਜੀਤ ਚੁਨੋਲੀ _ਅੱਜ ਬਲਾਕ ਨੂਰਪੁਰ ਬੇਦੀ ਵਿਖੇ ਕੁੱਲ ਹਿੰਦ ਕਿਸਾਨ ਸਭਾ ਖੇਤ ਮਜ਼ਦੂਰ ਯੂਨੀਅਨ ਅਤੇ ਸੀਟੂ ਦੀ ਸਾਂਝੀ ਮੀਟਿੰਗ ਕਾਮਰੇਡ ਗੀਤਾ ਰਾਮ ਕਰਤਾਰਪੁਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ…
ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਖਰੜ ਵਿਖ਼ੇ ਛੇਵੀਂ ਤੂਫ਼ਾਨੀ ਡਾਕ ਕਾਵੜ ਯਾਤਰਾ ਰਵਾਨਾ -:
ਕੁਰਾਲੀ 8ਅਗਸਤ (ਜਗਦੇਵ ਸਿੰਘ )ਸਾਵਣ ਦੇ ਮਹੀਨੇ ਤੇਂ ਕਾਵੜ ਯਾਤਰਾ ਦਾ ਸ਼ਿਵ ਭਗਤਾਂ ਦੇ ਮਨ ਵਿੱਚ ਬਹੁਤ ਉਤਸ਼ਾਹ ਹੁੰਦਾ ਹੈ,ਤੇਂ ਸ਼ਿਵ ਭਗਤ ਇਸ ਅਵਸਰ ਨੂੰ ਤਿਉਹਾਰ ਦੀ ਤਰਾਂ ਮਨਾਉਦੇ ਹਨ…
ਕੇਸ਼ਵ ਕਪਿਲਾ ਬਣੇ ਸ਼੍ਰੀ ਰਾਮ ਨਾਟਕ ਐਂਡ ਸੋਸ਼ਲ ਕਲੱਬ ਦੇ ਨਵੇਂ ਪ੍ਰਧਾਨ
ਬੱਸੀ ਪਠਾਣਾ, 08 ਅਗਸਤ (ਉਦੇ ਧੀਮਾਨ): ਸ਼੍ਰੀ ਰਾਮ ਨਾਟਕ ਐਂਡ ਸੋਸ਼ਲ ਕਲੱਬ ਦੀ ਇੱਕ ਵਿਸ਼ੇਸ਼ ਮੀਟਿੰਗ ਸ਼੍ਰੀ ਪ੍ਰਾਚੀਨ ਸ਼ਿਵ ਮੰਦਰ ਵਿਖੇ ਕਲੱਬ ਦੇ ਪ੍ਰਧਾਨ ਰਮੇਸ਼ ਕੁਮਾਰ ਸੀ.ਆਰ. ਦੀ ਅਗਵਾਈ ਹੇਠ…
ਮਾਰਕਿਟ ਕਮੇਟੀ ਦੇ ਚੇਅਰਮੈਨ ਮਨਪ੍ਰੀਤ ਸਿੰਘ ਸੋਮਲ ਦੀ ਅਗਵਾਈ ਹੇਠ ਮੀਟਿੰਗ
ਬੱਸੀ ਪਠਾਣਾ, 08 ਅਗਸਤ (ਉਦੇ ਧੀਮਾਨ): ਮਾਰਕਿਟ ਕਮੇਟੀ ਦੇ ਦਫ਼ਤਰ ਵਿਖੇ ਚੇਅਰਮੈਨ ਸ. ਮਨਪ੍ਰੀਤ ਸਿੰਘ ਸੋਮਲ ਦੀ ਅਗਵਾਈ ਹੇਠ ਮਾਰਕਿਟ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਪੈਨਸ਼ਨਰਾਂ ਨੂੰ ਐੱਲ.ਟੀ.ਸੀ. ਦੇਣ,…
ਸ਼੍ਰੀ ਬਾਲਾ ਜੀ ਸ਼ਿਆਮ ਪਰਿਵਾਰ ਨੇ ਪਹਿਲਾਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਸ਼੍ਰੀ ਬਾਲਾ ਜੀ ਸ਼ਿਆਮ ਪਰਿਵਾਰ ਵੱਲੋ ਲਗਾਇਆ ਮੁਫ਼ਤ ਮੈਡੀਕਲ ਕੈਂਪ ਸ਼ਲਾਘਾਯੋਗ ਕਾਰਜ – ਇੰਦਰਜੀਤ ਸਿੰਘ ਦੀਵਾਨਾ
ਬੱਸੀ ਪਠਾਣਾ, 08 ਅਗਸਤ (ਉਦੇ ਧੀਮਾਨ): ਸ਼੍ਰੀ ਬਾਲਾ ਜੀ ਸ਼ਿਆਮ ਪਰਿਵਾਰ ਵੱਲੋਂ ਸੰਸਥਾ ਦੇ ਪ੍ਰਧਾਨ ਰਾਜੇਸ਼ ਮਿੱਤਲ ਦੀ ਅਗਵਾਈ ਹੇਠ ਅਰਦਾਸ ਮਲਟੀਸਪੈਸ਼ਲਟੀ ਹਸਪਤਾਲ ਬੱਸੀ ਪਠਾਣਾਂ ਦੇ ਸਹਿਯੋਗ ਨਾਲ ਡੇਰਾ ਸਵਾਮੀ…
ਗਊ ਹੱਤਿਆ,ਗੈਰ-ਕਾਨੂੰਨੀ ਸਮੱਗਲਿੰਗ ਤੇ ਗਊ ਮਾਸ ਨਾਲ ਸੰਬੰਧਿਤ ਅਪਰਾਧਾਂ ‘ਤੇ ਸਖ਼ਤ ਕਾਨੂੰਨ ਦਾ ਸਵਾਗਤ ਗਊਸ਼ਾਲਾ ਕਮੇਟੀ ਦੇ ਸੀਨੀਅਰ ਮੈਂਬਰ ਅਨੂਪ ਸਿੰਗਲਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ
ਬੱਸੀ ਪਠਾਣਾ, 08 ਅਗਸਤ (ਉਦੇ ਧੀਮਾਨ): ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਗਊ ਹੱਤਿਆ, ਗੈਰ-ਕਾਨੂੰਨੀ ਗਊ ਸਮੱਗਲਿੰਗ ਅਤੇ ਗਊ ਮਾਸ ਨਾਲ ਸੰਬੰਧਿਤ ਅਪਰਾਧਾਂ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ਲਈ 10…
ਪੰਜਾਬ ਦੇ ਹਾਲਾਤ ਕੋਈ ਬਹੁਤ ਵਧੀਆ ਨਹੀਂ ਹਨ –=ਮਹੰਤ ਸਵਰੂਪ ਬਿਹਾਰੀ ਸ਼ਰਨ
ਤਪਾ ਮੰਡੀ 8 ਅਗਸਤ (ਗੋਲਡੀ ਵਿਆਸ) =ਪੰਜਾਬ ਵਿੱਚ ਅੱਜ ਜੋ ਹਾਲਾਤ ਬਣੇ ਹੋਏ ਹਨ ਉਹ ਕੋਈ ਬਹੁਤ ਵਧੀਆ ਨਹੀਂ ਹਨ ਕਿਉਂਕਿ ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ ਦਿਨ ਸਮੇਂ ਹੀ…
ਹੋਲੀ ਏਂਜਲਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਿੱਚ ਮਾਰੀਆ ਮੱਲਾ
ਤਪਾ ਮੰਡੀ 08 ਅਗਸਤ (ਗੋਲਡੀ ਵਿਆਸ)ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜੋਨ ਪੱਧਰ ਦੇ ਟੂਰਨਾਮੈਂਟ ਕਰਵਾਏ ਗਏ ।ਜਿਸ ਵਿੱਚ ਸਥਾਨਕ ਹੋਲੀ ਏਂਜਲਸ ਪਬਲਿਕ ਸਕੂਲ ਦੀਆਂ ਕੁੱਲ ਨੌਂ ਟੀਮਾਂ ਨੇ ਹਿੱਸਾ ਲਿਆ…

ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ
ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ
ਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।
ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਗੁਲਪੁਰ ਵਿਖੇ ਘਰ-ਘਰ ਪਹੁੰਚ ਕੇ ਲੋਕਾ ਨੂੰ ਦਿੱਤੀ ਜਾ ਰਹੀ ਹੈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਵਿਧਾਇਕਾ ਸੰਤੋਸ਼ ਕਟਾਰੀਆ* *ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੀ ਰਹੇ ਮੌਜੂਦ, ਲੋਕਾਂ ਨਾਲ ਕੀਤੀ ਗੱਲਬਾਤ*
ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨ
ਇਤਿਹਾਸ ‘ਚ ਪਹਿਲੀ ਵਾਰ – ਗੁੱਜਰ ਵੈੱਲਫੇਅਰ ਗਰੁੱਪ ਦੇ ਸੱਦੇ ‘ਤੇ ਪੀ.ਜੀ.ਆਈ. ਦੀ ਟੀਮ ਪਹੁੰਚ ਰਹੀ ਬਲਾਚੌਰ, 7 ਅਕਤੂਬਰ ਨੂੰ ਲੱਗੇਗਾ ਵਿਸ਼ਾਲ ਖੂਨਦਾਨ ਕੈਂਪ
ਅਲਾਇੰਸ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਮਾਰੀਆਂ ਮੱਲਾਂ ਪੇਪਰ-1 ’ਚ ਪਹਿਲਾ ਤੇ ਦੂਜਾ ਸਥਾਨ, ਪੇਪਰ-2 ’ਚ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ
2027 ਨੂੰ ਲੈ ਕੇ ਦਿੱਲੀ ਵਿੱਚ ਯੂਥ ਕਾਂਗਰਸ ਦੀ ਅਹਿਮ ਮੀਟਿੰਗ, ਹਿੱਤਰਾਜ ਜੰਡੀ ਨੇ ਕੀਤੀ ਸ਼ਿਰਕਤ
ਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ
ਫਲਦਾਰ ਪੌਦਿਆਂ ਦੀ ਖ਼ਰੀਦ ਸਿਰਫ਼ ਸਰਕਾਰੀ ਜਾਂ ਰਜਿਸਟਰਡ ਨਰਸਰੀਆਂ ਤੋਂ ਹੀ ਕਰੋ : ਡਾ. ਰਾਜੇਸ਼ ਕੁਮਾਰ*


































































































