ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਰਜਿ 31 ਵੱਲੋਂ ਕਾਰਜਕਾਰੀ ਇੰਜੀਨੀਅਰ ਖਿਲਾਫ 12 ਅਗਸਤ ਤੋਂ ਅਣਮਿੱਥੇ ਸਮੇਂ ਲਈ ਧਰਨੇ ਦਾ ਐਲਾਨ – ਬਲਜੀਤ ਸਿੰਘ ਭੱਟੀ ਹੱਕੀ ਮੰਗਾਂ ਨੂੰ ਲੈਕੇ ਪਿਛਲੇ ਕਾਫੀ ਸਮੇਂ ਤੋਂ ਸੰਘਰਸ਼ ਕਰ ਰਹੇ ਆਊਟਸੋਰਸ ਮੁਲਾਜ਼ਮਾਂ – ਸੁਰਜੀਤ ਸਿੰਘ ਤੱਖੀ
ਸ੍ਰੀ ਮੁਕਤਸਰ ਸਾਹਿਬ, 10 ਅਗਸਤ ( ਪਰਮਜੀਤ ਬੇਦੀ ) ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਰਜਿ 31 ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ । ਇਸ ਮੀਟਿੰਗ ਸੰਬੰਧੀ…
ਬਲਾਕ ਨੂਰਪੁਰ ਬੇਦੀ ਦੇ ਪਿੰਡ ਜੱਟਪੁਰ ਦੇ ਸਕੂਲਾਂ ਵਿੱਚ ਪੇਟ ਦੇ ਕੀੜੇ ਮਾਰਨ ਵਾਲੀ (ਅਲਵੈਡਾ ਜੋਲ) ਦੀ ਦਵਾਈ ਪਿਲਾਈ ਗਈ
ਨੂਰਪੁਰ ਬੇਦੀ 10 ਅਗਸਤ (ਦਲਜੀਤ ਚਨੌਲੀ ) :- ਡਾਕਟਰ ਰਮਨ ਕੁਮਾਰ ਸਿਵਲ ਸਰਜਨ ਰੂਪਨਗਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ.ਹਰਪ੍ਰੀਤ ਕੌਰ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਨੂਰਪੁਰਬੇਦੀ ਦੀ ਅਗਵਾਈ ਹੇਠ…
ਨਾਜਾਇਜ਼ ਸ਼ਰਾਬ ਖ਼ਿਲਾਫ਼ ਪੁਲਿਸ ਦੀ ਕਾਰਵਾਈ, 9 ਬੋਤਲਾਂ ਸਮੇਤ ਵਿਅਕਤੀ ਕਾਬੂ
ਜਗਰਾਉਂ, 10 ਅਗਸਤ (ਜਸਵਿੰਦਰ ਸਿੰਘ ਡਾਂਗੀਆ) — ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸਐਸਪੀ ਡਾ. ਅੰਕੁਰ ਗੁਪਤਾ ਵੱਲੋਂ ਮਾੜੇ ਅਨਸਰਾਂ ਅਤੇ ਨਾਜਾਇਜ਼ ਸ਼ਰਾਬ ਦੀ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ…
ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਸ਼ਰਾਬ, ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 8 ਕਾਬੂ
ਜਗਰਾਉਂ 10ਅਗਸਤ ( ਜਸਵਿੰਦਰ ਸਿੰਘ ਡਾਂਗੀਆ) ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਕੁੱਲ 8 ਵਿਅਕਤੀਆਂ ਨੂੰ…
ਬਾਬਾ ਸੁਖਪ੍ਰੀਤ ਸਿੰਘ ਰਾਜਿਆਣਾ ਨੇ ਮਨੀਲਾ ਵਿਖੇ ਕੀਤੀ ਕਥਾ ਵਿਚਾਰ–
ਬਾਘਾ ਪੁਰਾਣਾ, 10 ਅਗਸਤ (ਪ ਪ )– ਪਿਛਲੇ ਦਿਨੀਂ ਰਾਜਾ ਪੀਰ ਝਿੜੀ ਦੇ ਮੁੱਖ ਸੇਵਾਦਾਰ ਬਾਬਾ ਸੁਖਪ੍ਰੀਤ ਸਿੰਘ ਜੀ ਨੂੰ ਮਨੀਲਾ ਦੀਆਂ ਸੰਗਤਾਂ ਵੱਲੋਂ ਧਾਰਮਿਕ ਦੀਵਾਨ ਸਜਾਉਣ ਲਈ ਵਿਸ਼ੇਸ਼ ਤੌਰ…
ਪਿੰਡ ਓਇੰਦ ਦੇ ਖੇਡ ਮੇਲੇ ਦਾ ਪੋਸਟਰ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਜਾਰੀ
ਕੁਰਾਲੀ, 10 ਅਗਸਤ (ਜਗਦੇਵ ਸਿੰਘ ): ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਓਇੰਦ (ਰੋਪੜ) ਵਿਖੇ ਸ੍ਰੀ ਗੁੱਗਾ ਜਾਹਰ ਪੀਰ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਖੇਡ ਮੇਲਾ ਕਰਵਾਇਆ…
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ ਅਜਿਹੇ ਤਿਉਹਾਰ ਸਾਡੀ ਨਵੀਂ ਪੀੜ੍ਹੀ ਨੂੰ ਸਭਿਆਚਾਰ ਨਾਲ ਜੋੜਦੇ: ਡਾ਼: ਢਿਲੋਂ ਯੂਨੀਵਰਸਿਟੀ ਦੇ ਸਾਬਕਾ ਤੇ ਮੌਜੂਦਾ ਪ੍ਰੋਫੈਸਰਾਂ ਅਤੇ ਪੰਜਾਬ ਸਰਕਾਰ ਦੇ ਉੱਚ ਅਹੁਦਿਆਂ ਤੋਂ ਸੇਵਾ ਮੁਕਤ ਅਧਿਕਾਰੀਆਂ ਨੇ ਲਿਆ ਹਿੱਸਾ
ਅੰਮ੍ਰਿਤਸਰ, 10 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਬੜੇ ਹੀ ਉਤਸ਼ਾਹ ਅਤੇ ਸਭਿਆਚਾਰਕ ਢੰਗ ਨਾਲ ਮਨਾਇਆ ਗਿਆ।…
ਮੋਤੀ ਬਾਗ ਵਿਖੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਤੀਆਂ ਦਾ ਤਿਉਹਾਰ
ਜਗਰਾਉਂ, 9 ਅਗਸਤ:( ਜਸਵਿੰਦਰ ਸਿੰਘ ਡਾਂਗੀਆ) ਮੋਤੀ ਬਾਗ ਵਿਖੇ ਫਰੈਂਡਸ ਰੈਸਟੋਰੈਂਟ ਵਿੱਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਖੁਸ਼ੀ ਅਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਆਯੋਜਨ ਸੁੱਖਪ੍ਰੀਤ…
‘ਟਕਸਾਲ ਸੇਵਕ ਜੱਥਾ’ ਦੇ ਸਮਰਥਨ ‘ਚ ‘ਸੰਸਥਾ’ ਨੇ ਕੀਤਾ ਆਪਣਾ ਰੁਖ ਸਪੱਸ਼ਟ ਅਸੀਂ ਦਮਦਮੀਂ ਟਕਸਾਲ ਚੋਂਕ ਮਹਿਤਾ ਦੇ ਹਮਾਇਤ ‘ਚ ਹਾਂ: ਗਿੱਲ
ਅੰਮ੍ਰਿਤਸਰ /ਚੌਂਕ ਮਹਿਤਾ 10 ਅਗਸਤ (ਮਨਜੀਤ ਸਿੰਘ ਸ਼ੇਰਗਿੱਲ) ਘੱਟ ਗਿਣਤੀ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਸ੍ਰ ਸਤਨਾਮ ਸਿੰਘ ਗਿੱਲ ਨੇ ਪ੍ਰੈਸ ਬਿਆਨ ਰਾਹੀਂ ਸਪੱਸ਼ਟ ਕੀਤਾ ਹੈ ਕਿ ਸੰਤ ਸਮਾਜ ਦੇ ਪ੍ਰਧਾਨ…
ਪਵਿੱਤਰ ਸਾਉਣ ਮਹੀਨੇ ਦੇ ਸੋਮਵਾਰ ਮੌਕੇ ਕਾਠਗੜ੍ਹ ਦੇ ਸ਼ਿਵ ਮੰਦਿਰਾਂ ‘ਚ ਉਮੜਿਆ ਸ਼ਰਧਾ ਦਾ ਅਥਾਹ ਸਮੁੰਦਰ: ਸਵੇਰ ਤੋਂ ਹੀ ਗੂੰਜੇ ‘ਹਰ-ਹਰ ਮਹਾਦੇਵ’ ਦੇ ਜੈਕਾਰੇ
ਕਾਠਗੜ੍ਹ, 10 ਅਗਸਤ (ਜਤਿੰਦਰ ਪਾਲ ਸਿੰਘ ਕਲੇਰ) : ਸਾਉਣ ਦਾ ਮਹੀਨਾ ਭਗਵਾਨ ਭੋਲੇਨਾਥ ਦਾ ਸਭ ਤੋਂ ਪ੍ਰਿਯ ਅਤੇ ਪਵਿੱਤਰ ਮਹੀਨਾ ਮੰਨਿਆ ਜਾਂਦਾ ਹੈ, ਜਿਸ ਦੌਰਾਨ ਪੈਂਦੇ ਸੋਮਵਾਰਾਂ ਦੀ ਧਾਰਮਿਕ ਮਹੱਤਤਾ…

ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ
ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ ਨੂਰਪੁਰ ਬੇਦੀ ਦਲਜੀਤ ਚਨੌਲੀ *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*
ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ
ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ
ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-
ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ
ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾ
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ
ਗ੍ਰਾਮ ਪੰਚਾਇਤ ਮੁਕਾਰੀ ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕ
ਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ ਤੋਂ ਬਾਅਦ ਲੱਡੂ ਵੰਡੇ































































































