Top Tags
    Latest Story
    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ ਬਾਬਾ ਜੀਵਨ ਸਿੰਘ ਵਿਰਾਸਤ ਜਥੇਬੰਦੀ ਦੀਆਂ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦਮਿਥੁਨ ਮੰਡਲ ਚੁਣੇ ਗਏ ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੋਸਾਇਟੀ (ਰਜਿ.) ਬਠਿੰਡਾ ਦੇ ਨਵੇਂ ਪ੍ਰਧਾਨ

    Main Story

    ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਅਤੇ SPG ਵੱਲੋਂ ਕੀਤੀ ਚੈਕਿੰਗ*

    ਅੰਮ੍ਰਿਤਸਰ /04 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ ) ਸ੍ਰੀ ਗੁਰਪ੍ਰੀਤ ਸਿੰਘ ਭੁੱਲਰ,ਆਈ.ਪੀ.ਐਸ, ਕਮਿਸ਼ਨਰ ਪੁਲਿਸ,ਅੰਮ੍ਰਿਤਸਰ ਦੀਆਂ ਹਦਾਇਤਾਂ ਤੇ ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਵੱਲੋਂ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆ ਵਿੱਚ ਗਸ਼ਤ ਕਰਕੇ ਅਤੇ ਸ਼ਹਿਰ ਦੇ…

    ਨੰਬਰਦਾਰਾਂ ਦਾ ਵਫਦ ਐਸਐਚਓ ਸੋਨਮਦੀਪ ਕੌਰ ਥਾਣਾ ਤਲਵੰਡੀ ਚੌਧਰੀਆਂ ਨੂੰ ਮਿਲਿਆ

    ਕਪੂਰਥਲਾ, 4 ਅਪ੍ਰੈਲ (ਕੌੜਾ )- ਪਬਲਿਕ ਪੁਲਿਸ ਮੀਟਿੰਗਾਂ ਦੇ ਸੰਬੰਧ ਵਿੱਚ ਅੱਜ ਇਲਾਕੇ ਦੇ ਨੰਬਰਦਾਰਾਂ ਦਾ ਇੱਕ ਵਫਦ ਮਾਸਟਰ ਰਣਜੀਤ ਸਿੰਘ ਪ੍ਰਧਾਨ ਨੰਬਰਦਾਰ ਯੂਨੀਅਨ ਬਿਧੀਪੁਰ ਦੀ ਅਗਵਾਈ ਵਿੱਚ ਐਸਐਚਓ ਇੰਸਪੈਕਟਰ…

    ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ–

    ਬਾਘਾ ਪੁਰਾਣਾ, 4 ਅਪ੍ਰੈਲ ( ਪ ਪ ) – ਅੱਜ ਮੈੈਡੀਕਲ ਪ੍ਰੈਕਟੀਸ਼ਨਰ ਐਸੋਸੀਏਸਨ ਸਮਾਲਸਰ ਦੀ ਮਹੀਨਾਵਾਰ ਮੀਟਿੰਗ ਡੇਰਾ ਬਾਬਾ ਕੌਲ ਦਾਸ ਜੀ ਸਮਾਲਸਰ ਵਿਚ ਹੋਈ । ਮੀਟਿੰਗ ਵਿਚ ਸ਼ਾਮਲ ਡਾਕਟਰ…

    ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਂਟਰਲ ਜੇਲ੍ਹ ਅੰਮ੍ਰਿਤਸਰ ਵਿੱਚ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ

    ਅੰਮ੍ਰਿਤਸਰ 4 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (DLSA), ਅੰਮ੍ਰਿਤਸਰ ਵੱਲੋਂ ਕੈਦੀਆਂ ਦੀ ਸਮੁੱਚੀ ਭਲਾਈ ਯਕੀਨੀ ਬਣਾਉਣ ਅਤੇ ਕਾਨੂੰਨੀ ਜਾਗਰੂਕਤਾ ਵਧਾਉਣ ਦੇ ਮੰਤਵ ਨਾਲ ਮਿਤੀ 04.04.2026 ਨੂੰ ਸੈਂਟਰਲ…

    ਮੁੱਖ ਮੰਤਰੀ ਭਗਵੰਤ ਮਾਨ ਜੈਤੋ ‘ਚ ਅੱਜ ਕਰਨਗੇ ਸ਼ਿਰਕਤ

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਜੈਤੋ ਆਮਦ : ਤਿਆਰੀਆਂ ਜ਼ੋਰਾਂ ‘ਤੇ ਜੈਤੋ, 4 ਅਪ੍ਰੈਲ (ਮਨਜੀਤ ਸਿੰਘ ਢੱਲਾ) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਜੈਤੋ ਦਾਣਾ ਮੰਡੀ…

    ਪਿਤਾ ਦੀ ਯਾਦ ‘ਚ ਨੇਕੀ ਦਾ ਕੰਮ ,ਸੱਚੀ ਸ਼ਰਧਾਂਜਲੀ ਦਾ ਵਿਲੱਖਣ ਢੰਗ

     ਨਵਦੀਪ ਕੁਮਾਰ ਅਹੂਜਾ ਵੱਲੋਂ 12 ਲੋੜਵੰਦ ਪਰਿਵਾਰਾਂ ਤੱਕ ਰਾਸ਼ਨ ਪਹੁੰਚਾਇਆ ਧਰਮਕੋਟ, 04 ਅਪ੍ਰੈਲ (ਹਰਜੀਤ ਸਿੰਘ ਬਹਿਲ ) ਅੱਜ ਦੇ ਸਮੇਂ ਵਿੱਚ ਜਿੱਥੇ ਲੋਕ ਆਪਣੇ ਪਿਆਰਿਆਂ ਦੀਆਂ ਬਰਸੀਆਂ ਸਿਰਫ਼ ਰਸਮੀ ਤੌਰ ‘ਤੇ…

    ਕਾਂਗਰਸ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਕਤਲ ਮਾਮਲਾ ਦੇ ਦੋਸ਼ੀ ਬਿਹਾਰ ਤੋਂ ਗ੍ਰਿਫਤਾਰ 

    ਦੋਸ਼ੀਆਂ ਨੇ ਮੰਨਿਆ ਕਿ ਸ਼ਾਮਲਾਟ ਜਗ੍ਹਾ ਦੀ ਰੰਜਿਸ਼ ਕਾਰਨ ਕੀਤਾ ਕਤਲ -ਪੁਲਿਸ ਮਾਛੀਵਾੜਾ ਸਾਹਿਬ 4 ਅਪ੍ਰੈਲ (ਸੁੱਚਾ ਬੰਗੜ) ਬੀਤੇ ਦਿਨੀ ਮਾਛੀਵਾੜਾ ਸਾਹਿਬ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਦਾ ਦੋ ਅਣਪਛਾਤੇ ਮੋਟਰਸਾਈਕਲ…

    ਆੜਤੀਆਂ ਦੀ ਹੜਤਾਲ ‘ਤੇ ਭੜਕੀ ਕਿਸਾਨ ਜਥੇਬੰਦੀ—ਭਾਰਤੀ ਕਿਸਾਨ ਯੂਨੀਅਨ ਪੰਜਾਬ ਦਾ ਖੁੱਲ੍ਹਾ ਐਲਾਨ, “ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ”

    ਧਰਮਕੋਟ 04 ਅਪ੍ਰੈਲ (ਹਰਜੀਤ ਸਿੰਘ ਬਹਿਲ) ਪੰਜਾਬ ਭਰ ਵਿੱਚ ਆੜਤੀਆਂ ਵੱਲੋਂ ਚੱਲ ਰਹੀ ਹੜਤਾਲ ਹੁਣ ਤਪਦਾ ਮਸਲਾ ਬਣਦੀ ਜਾ ਰਹੀ ਹੈ, ਜਿਸ ਨੂੰ ਕਿਸਾਨ ਜਥੇਬੰਦੀਆਂ ਦਾ ਭਰਪੂਰ ਸਮਰਥਨ ਮਿਲ ਰਿਹਾ…

    ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਹੋਈ ਸਿੱਖ ਜੱਥੇਬੰਦੀਆਂ ਦੀ ਹੰਗਾਮੀ ਮੀਟਿੰਗ

     ਮੀਰੀ-ਪੀਰੀ ਚੌਕ ਅਤੇ ਸੜਕ ਦੇ ਨਾਮਕਰਣ ਦੀ ਮੰਗ ਦੁਹਰਾਈ ਫਗਵਾੜਾ 4 ਅਪ੍ਰੈਲ ( ਪ੍ਰੀਤੀ ) ਸਮੂਹ ਸਿੱਖ ਜੱਥੇਬੰਦੀਆਂ ਦੇ ਆਗੂਆਂ ਦੀ ਹੰਗਾਮੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਫਗਵਾੜਾ ਵਿਖੇ…

    ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਰੰਗਰੇਟੇ ਪਰਿਵਾਰਾਂ ‘ਚ ਵਿਚਰਣ ਦੀ ਮੁਹਿਮ 6 ਅਪ੍ਰੈਲ ਨੂੰ ਪਿੰਡ ਤੱਲਵਣ ਤੋਂ ਹੋਵੇਗੀ ਸ਼ੁਰੂ – ਡਾ. ਹਰਜਿੰਦਰ ਸਿੰਘ ਜੱਖੂ

    ਪਹਿਲੇ ਪੜਾਅ ‘ਚ 50-50 ਦਲਿਤ ਪਰਿਵਾਰਾਂ ਦੇ ਘਰ ਹੋਣਗੇ ਕਵਰ ਫਗਵਾੜਾ 4 ਅਪ੍ਰੈਲ ( ਪ੍ਰੀਤੀ ) ਸਿੱਖ ਫਲਸਫੇ ‘ਚ ਗੁਰੂ ਸਾਹਿਬਾਨ ਵਲੋਂ ਦਿੱਤਾ ਗਿਆ ‘ਮਾਨਸ ਕੀ ਜਾਤ, ਸਭੈ ਏਕੋ ਪਹਿਚਾਨਬੋ’…