Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਹਰਿਦੁਆਰ ਤੋਂ 50 ਲਿਟਰ ਗੰਗਾ ਜਲ ਲੈ ਕੇ ਬਜਰਾਬਰ ਸ਼ਿਵ ਮੰਦਰ ਵੱਲ ਕਾਂਵੜ ਯਾਤਰਾ

    ਬਲਾਚੌਰ, 8 ਅਗਸਤ (ਜਤਿੰਦਰਪਾਲ ਸਿੰਘ ਕਲੇਰ) :  ਭਗਵਾਨ ਭੋਲੇਨਾਥ ਪ੍ਰਤੀ ਆਪਣੀ ਅਟੁੱਟ ਆਸਥਾ ਅਤੇ ਸ਼ਰਧਾ ਦਾ ਪ੍ਰਗਟਾਵਾ ਕਰਦੇ ਹੋਏ ਸ਼ਰਧਾਲੂ ਕ੍ਰਿਸ਼ਨਾ, ਆਕਾਸ਼, ਰਾਹੁਲ, ਸੁੱਖਾ, ਬੱਬਲੂ ਅਤੇ ਦਿਨੇਸ਼ ਵੱਲੋਂ ਹਰਿਦੁਆਰ ਤੋਂ…

    ਸ੍ਰੀ ਮਹਾਦੇਵ ਕਾਵੜ ਸੰਘ ਵੱਲੋਂ 40 ਕਾਵੜੀਆਂ ਦਾ ਜੱਥਾ ਹਰਿਦੁਆਰ ਲਈ ਰਵਾਨਾ

     ਤਪਾ ਮੰਡੀ 08  ਅਗਸਤ (ਗੋਲਡੀ ਵਿਆਸ) ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਵੱਖ-ਵੱਖ ਸ਼ਹਿਰਾਂ ਤੋਂ ਕਾਵੜੀਏ ਗੰਗਾ ਜਲ ਲੈਣ ਲਈ ਹਰਿਦੁਆਰ ਨੂੰ ਰਵਾਨਾ ਹੋ ਰਹੇ ਹਨ ਇਸੇ ਲੜੀ ਤਹਿਤ…

    ਆਉਣ ਵਾਲੀਆਂ ਵਿਧਾਨ ਸਭਾਂ 2027 ਚੋਣਾਂ,ਚ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ :- ਚੈਅਰਮੈਨ ਹਰਜਿੰਦਰ ਸਿੰਘ ਅਤੇ  ਮਿੰਟੂ ਠੱਠੀਆਂ

    ਅੰਮ੍ਰਿਤਸਰ /ਗਹਿਰੀ ਮੰਡੀ 8 ਅਗਸਤ  (ਮਨਜੀਤ ਸਿੰਘ ਸ਼ੇਰਗਿੱਲ  ) ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਅਧੀਨ ਪੈਦੇ ਪਿੰਡਾਂ ਦੇ ਲੋਕਾਂ ਦੇ…

    ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 2.91 ਲੱਖ ਮਰੀਜ਼ਾਂ ਨੂੰ 1044 ਕਰੋੜ ਦਾ ਮਿਲਿਆ ਕੈਸ਼ਲੈਸ ਇਲਾਜ : ਪ੍ਰਭਬੀਰ ਸਿੰਘ ਬਰਾੜ ਅੰਮ੍ਰਿਤਸਰ ਵਿੱਚ 16550 ਮਰੀਜ਼ਾਂ ਨੂੰ ਮਿਲਿਆ ਮੁਫ਼ਤ ਇਲਾਜ

    ਅੰਮ੍ਰਿਤਸਰ, 8 ਅਗਸਤ  (ਮਨਜੀਤ ਸਿੰਘ ਸ਼ੇਰਗਿੱਲ =ਆਮ ਆਦਮੀ ਪਾਰਟੀ ਦੇ ਚੇਅਰਮੈਨ, ਪਨਸਪ (ਪੰਜਾਬ ਸਰਕਾਰ) ਪ੍ਰਭਬੀਰ ਸਿੰਘ ਬਰਾੜ ਨੇ ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.) ਤਹਿਤ ਪੰਜਾਬ ਦੇ ਲੱਖਾਂ ਲੋਕਾਂ ਨੂੰ ਮਿਲ…

    ਘਰੇਲੂ LPG ਖਪਤਕਾਰਾਂ ਲਈ ਬਾਇਓਮੈਟ੍ਰਿਕ e-KYC ਕਰਵਾਉਣੀ ਲਾਜ਼ਮੀ; ਮਹਾਰਾਜਾ ਗੈਸ ਸਰਵਿਸ ਵੱਲੋਂ ਸਮੇਂ ਸਿਰ ਤਸਦੀਕ ਕਰਵਾਉਣ ਦੀ ਅਪੀਲ ​16 ਅਗਸਤ ਤੋਂ ਬਾਅਦ ਅਧੂਰੀ e-KYC ਵਾਲੇ ਖਪਤਕਾਰਾਂ ਦੀ ਗੈਸ ਬੁਕਿੰਗ ਹੋ ਸਕਦੀ ਹੈ ਰੱਦ, ਸਬਸਿਡੀ ਵੀ ਹੋਵੇਗੀ ਬੰਦ

    ​ਸ੍ਰੀ ਗੋਇੰਦਵਾਲ ਸਾਹਿਬ (ਕਰਨੈਲ ਸਿੰਘ ਰਿੰਕੂ) — ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਸਮੂਹ ਘਰੇਲੂ ਐਲ.ਪੀ.ਜੀ. (LPG) ਗੈਸ ਖਪਤਕਾਰਾਂ ਦੀ ਸੁਰੱਖਿਆ ਅਤੇ ਸਬਸਿਡੀ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇੱਕ ਵੱਡਾ ਫੈਸਲਾ…

    ਪ੍ਰੈੱਸ ਕਲੱਬ ਬਠਿੰਡਾ ਦਿਹਾਤੀ (ਰਜਿ.) ਦੀ ਮਹੀਨਾਵਾਰ ਮੀਟਿੰਗ ਹੋਈ  ਪ੍ਰੈਸ ਕਲੱਬ ਦੇ ਅਹੁਦੇਦਾਰਾਂ ਨੂੰ ਵੰਡੇ ਸਨਾਖ਼ਤੀ ਕਾਰਡ 

    ਬਠਿੰਡਾ,8 ਅਗਸਤ ( ਪੱਤਰ ਪ੍ਰੇਰਕ):=ਪ੍ਰੈੱਸ ਕਲੱਬ ਬਠਿੰਡਾ ਦਿਹਾਤੀ (ਰਜਿ) ਦੀ ਮਹੀਨਾਵਾਰ ਮੀਟਿੰਗ ਟੀਚਰਜ਼ ਹੋਮ ਵਿਖੇ ਪ੍ਰਧਾਨ ਗੁਰਜੀਤ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ। ਸਭ ਤੋਂ ਪਹਿਲਾਂ ਪ੍ਰੈੱਸ ਕਲੱਬ ਪ੍ਰਧਾਨ ਗੁਰਜੀਤ ਚੌਹਾਨ…

    ਵਿਧਾਇਕ ਡਾ. ਅਜੇ ਗੁਪਤਾ ਨੇ ਲੋਕਾਂ ਦੀ ਬਿਹਤਰ ਸਿਹਤ ਲਈ ਹਰ ਵਾਰਡ ਵਿੱਚ ਫੋਗਿੰਗ ਮਸ਼ੀਨਾਂ ਭੇਜੀਆਂ ਮੱਛਰਾਂ ਦੇ ਖਾਤਮੇ ਲਈ ਇਲਾਕੇ ਵਿੱਚ ਲਗਾਤਾਰ ਫੋਗਿੰਗ ਕੀਤੀ ਜਾ ਰਹੀ ਹੈ: ਵਿਧਾਇਕ ਡਾ. ਅਜੇ ਗੁਪਤਾ

    ਅੰਮ੍ਰਿਤਸਰ, 8 ਅਗਸਤ, (ਮਨਜੀਤ ਸਿੰਘ ਸ਼ੇਰਗਿੱਲ )=ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਲੋਕਾਂ ਦੀ ਬਿਹਤਰ ਸਿਹਤ ਲਈ ਹਲਕੇ ਦੇ ਹਰ ਵਾਰਡ ਵਿੱਚ ਫੋਗਿੰਗ ਮਸ਼ੀਨਾਂ ਭੇਜੀਆਂ।…

    ਜਨਮ ਦਿਨ ਮੁਬਾਰਕ

    ਜਨਮ ਦਿਨ ਮੁਬਾਰਕ ਤੇਜਦੀਪ ਸਿੰਘ ਪਿਤਾ ਕੁਲਦੀਪ ਸਿੰਘ ਮਾਤਾ ਸਰਬਜੀਤ ਕੌਰ

    ਸਰਕਾਰੀ ਹਾਈ ਸਕੂਲ ਬੁਰਜ ਮਹਿਮਾ ਦੇ ਵਿਦਿਆਰਥੀਆਂ ਨੇ ਕੀਤਾ ਪਹਿਲਾ ਸਥਾਨ ਹਾਸਲ 

    ਬਠਿੰਡਾ 8 ਅਗਸਤ,(ਸੁਰਿੰਦਰਪਾਲ ਸਿੰਘ):ਜਿਲ੍ਹਾ ਪੱਧਰੀ 70ਵੀਆਂ ਬੇਸਬਾਲ ਖੇਡਾਂ ਦੇ ਵਿੱਚ ਸਰਕਾਰੀ ਹਾਈ ਸਕੂਲ ਬੁਰਜ ਮਹਿਮਾ ਦੇ ਅੰਡਰ 17 ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ। ਡੀਪੀ ਸਰਬਜੀਤ ਕੌਰ…

    12412 ਅੰਮ੍ਰਿਤਸਰ ਚੰਡੀਗੜ੍ਹ ਇੰਟਰਸਿਟੀ ਐਕਸਪ੍ਰੈਸ ਵਿੱਚ ਚੱਲ ਰਿਹਾ ਭ੍ਰਿਸ਼ਟਾਚਾਰ 

    ਅੰਮ੍ਰਿਤਸਰ, 8 ਅਗਸਤ (ਮਨਜੀਤ ਸਿੰਘ ਸ਼ੇਰਗਿੱਲ  )=ਟਿਕਟ ਚੈਕਰ ਭ੍ਰਿਸ਼ਟਾਚਾਰ ਰਾਹੀਂ ਰੇਲਵੇ ਵਿਭਾਗ ਨੂੰ ਸ਼ਰੇਆਮ ਚੂਨਾ ਲਗਾ ਰਹੇ ਹਨ ਮਾਮਲਾ ਉੱਤਰੀ ਰੇਲਵੇ ਦੇ ਅੰਬਾਲਾ ਡਿਵੀਜ਼ਨ ਅਧੀਨ ਚੱਲਣ ਵਾਲੀ ਟ੍ਰੇਨ ਨੰਬਰ 12412…