Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਸਰਕਾਰ ਜੀ ਜਰਾ ਇਸ ਵੱਲ ਵੀ ਧਿਆਨ ਦਿਉ ਜੀ  ਖਸਤਾ ਹਾਲਤ ਗਲੀ ‘ਚ ਖੜੇ ਬਰਸਾਤੀ ਪਾਣੀ ਨੇ ਪਿੰਡ ਕਮਾਲਪੁਰ ਦੇ ਵਾਸੀਆਂ ਦਾ ਕੀਤਾ ਜਿਊਣਾ ਮੁਸ਼ਕਿਲ 

    ਨਵਾਂਸ਼ਹਿਰ /ਕਾਠਗੜ੍ਹ, 8 ਅਗਸਤ (ਜਤਿੰਦਰ ਪਾਲ ਸਿੰਘ ਕਲੇਰ )  ਕਾਠਗੜ੍ਹ ਦੇ ਨੇੜੇ ਪਿੰਡ ਕਮਾਲਪੁਰ ਵਿਖੇ ਖਸਤਾ ਹਾਲ ਗਲੀ ਨੂੰ ਲੈ ਕੇ ਪਿੰਡ ਵਾਸੀ ਡਾਢੇ ਪਰੇਸ਼ਾਨ ਨਾਲ ਜੂਝ ਰਹੇ ਹਨ | …

    ਪਿੰਡ ਬਜੀਦਪੁਰ, ਮਲਕਪੁਰ ਤੇ ਸਿਆਮੀਪੁਰ ਦੀ ਜ਼ਮੀਨ ਗਰੀਨ ਜ਼ੋਨ ਅਧੀਨ ਲਿਆਉਣ ਖਿਲਾਫ਼ ਮਾਜਰੀ ਬਲਾਕ ਵਿਖੇ ਰੋਡ ਜਾਮ 10 ਨੂੰ

    ਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਪਿੰਡ ਬਜੀਦਪੁਰ, ਮਲਕਪੁਰ ਤੇ ਸਿਆਮੀਪੁਰ ਦੀ ਜ਼ਮੀਨ ਗਰੀਨ ਜ਼ੋਨ ਅਧੀਨ ਲਿਆਉਣ ਖਿਲਾਫ਼ 10 ਅਗਸਤ ਨੂੰ ਮਾਜਰੀ ਬਲਾਕ ਵਿਖੇ ਰੋਡ ਜਾਮ ਕੀਤਾ ਜਾ ਰਿਹਾ ਹੈ। ਇਸ…

    ਟਾਰਗੇਟ ਕਿਲਿੰਗ ਲਈ ਆਏ ਖੱਤਰੀ ਗੈਂਗ ਦੇ 3 ਸ਼ੂਟਰ ਹਥਿਆਰਾਂ ਸਮੇਤ ਕਾਬੂ, ਮੁੱਠਭੇੜ ਦੌਰਾਨ 2 ਸ਼ੂਟਰ ਤੇ 1 ਪੁਲਿਸ ਜਵਾਨ ਜ਼ਖ਼ਮੀ

    ਨਵਾਂਸ਼ਹਿਰ, 8 ਅਗਸਤ (ਜਤਿੰਦਰਪਾਲ ਸਿੰਘ ਕਲੇਰ) :ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਮਾੜੇ ਅਨਸਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਛੇੜੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਨਵਾਂਸ਼ਹਿਰ ਵਿਖੇ ਇੱਕ…

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    ਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ ਬਲਾਕ ਵਿਖੇ…

    ‘ਕੌਰਨਾਮਾ-3’ ਸੰਘੇੜਾ ਪਿੰਡ ਦੀਆਂ ਸ਼ਹੀਦ ਬੀਬੀਆਂ ਦੇ ਪਰਿਵਾਰਾਂ ਨੂੰ ਭੇਂਟ ਕੀਤੀਆਂ ਕਾਪੀਆਂ ਜੂਨ ’84 ਸ੍ਰੀ ਦਰਬਾਰ ਸਾਹਿਬ ’ਚ ਪਿੰਡ ਦੀਆਂ 5 ਬੀਬੀਆਂ ਸਮੇਤ 15 ਨੇ ਦਿੱਤੀਆਂ ਸਨ ਸਹਾਦਤਾਂ

    ਬਠਿੰਡਾ, 8 ਅਗਸਤ   ( ਪੱਤਰ ਪ੍ਰੇਰਕ      ) ਤੀਜਾ ਘੱਲੂਘਾਰਾ ਜੂਨ 1984 ’ਚ ਸ੍ਰੀ ਦਰਬਾਰ ਸਾਹਿਬ ’ਤੇ ਇੰਡੀਆਂ ਸਟੇਟ ਦੇ ਹਮਲੇ ਵੇਲੇ ਪਿੰਡ ਸੰਘੇੜਾ ਦੀਆਂ ਸ਼ਹੀਦ ਹੋਈਆਂ ਪੰਜ ਬੀਬੀਆਂ…

    ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਸਰਪੰਚ ਤੇਜਿੰਦਰ ਸਿੰਘ ਜੱਸੋਮਾਜਰਾ ਸਾਥੀਆਂ ਸਮੇਤ ਜੱਸੀ ਸੋਹੀਆ ਦੀ ਅਗਵਾਈ ਵਿਚ ‘ਆਪ’ ਵਿੱਚ ਸ਼ਾਮਲ

    ਭਾਦਸੋਂ, 8 ਅਗਸਤ ( ਜਗਜੀਤ ਸਿੰਘ ਕੈਂਥ ) :- ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਹਲਕੇ ਦੇ ਪਿੰਡ ਜੱਸੋਮਾਜਰਾ ਵਿਖੇ…

    ਪੱਤਰਕਾਰ ਰਣਜੀਤ ਸਿੰਘ ਚੰਦੀ ਨੂੰ ਗਹਿਰਾ ਸਦਮਾ

    07/08/2026 ਨਿਊਜ਼ ਫਾਈਲ ਨੰਬਰ 1 ਪੱਤਰਕਾਰ ਰਣਜੀਤ ਸਿੰਘ ਚੰਦੀ ਨੂੰ ਗਹਿਰਾ ਸਦਮਾ, ਸਾਲੇਹਾਰ ਜਸਵੀਰ ਕੌਰ ਦਾ ਦਿਹਾਂਤ। ਫ਼ੋਟੋ ਕੈਪਸਨ: ਜਸਵੀਰ ਕੌਰ ਦੀ ਫਾਈਲ ਫੋਟੋ। ਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ। ਹੁਸੈਨਪੁਰ/ਡਡਵਿੰਡੀ/ਸੁਲਤਾਨਪੁਰ…

    ਗੁਰਦੁਆਰਾ ਕੈਲੋਂ ਸਾਹਿਬ ਵਿਖੇ ਫ਼ਲਦਾਰ, ਛਾਂਦਾਰ ਅਤੇ ਸਜਾਵਟੀ ਪੌਦੇ ਲਗਾਏ ਗਏ* 

    ਤਪਾ ਮੰਡੀ 07 ਅਗਸਤ (ਗੋਲਡੀ ਵਿਆਸ) ਨੇੜਲੇ ਪਿੰਡ ਢਿੱਲਵਾਂ ਖੁੱਡੀ ਰੋਡ ਤੇ ਸਥਿਤ ਗੁਰਦੁਆਰਾ ਕੈਲੋਂ ਸਾਹਿਬ ਪਾਤਸ਼ਾਹੀ ਨੌਵੀਂ ਢਿੱਲਵਾਂ ਵਿਖੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼…

    ਸੁਖਬੀਰ ਸਿੰਘ ਕੈਨੇਡਾ ਵੱਲੋਂ ਬੱਚਿਆਂ ਨੂੰ ਭੇਂਟ ਕੀਤੀਆਂ ਦਸਤਾਰਾਂ

    ਤਪਾ ਮੰਡੀ 07  ਅਗਸਤ( ਗੋਲਡੀ ਵਿਆਸ) ਨੇੜਲੇ ਪਿੰਡ ਢਿੱਲਵਾਂ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਨੰਬਰਦਾਰ ਸਤਵਿੰਦਰ ਸਿੰਘ ਸੋਨਾ ਢਿੱਲੋਂ ਦੀ ਪ੍ਰੇਰਨਾ ਸਦਕਾ ਸਾਦਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੁਖਬੀਰ ਸਿੰਘ…

    ਜੇਐਸ ਨਗਰ ‘ਚ ਧੂਮ-ਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ 

    ਮਾਛੀਵਾੜਾ ਸਾਹਿਬ, 7 ਅਗਸਤ (ਸੁੱਚਾ ਬੰਗੜ) –  ਪੰਜਾਬ ਦੀ ਰੰਗਲੀ ਸੱਭਿਆਚਾਰਕ ਵਿਰਾਸਤ ਨੂੰ ਜੀਵੰਤ ਰੱਖਣ ਦੇ ਉਦੇਸ਼ ਨਾਲ ਜੇਐਸ ਨਗਰ ਦੀਆਂ ਔਰਤਾਂ ਵੱਲੋਂ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰਵਾਇਤੀ ਢੰਗ…