ਸਮਾਜ ਸੇਵੀ ਐਡਵੋਕੇਟ ਇੰਦਰਜੀਤ ਸਿੰਘ ਮਾਨ ਅਤੇ ਐਨਆਰਆਈ ਤੁੰਗ ਪਰਿਵਾਰ ਨੇ ਸਕੂਲ ਨੂੰ ਏਸੀ ਭੇਂਟ ਕੀਤੇ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਕੀਤਾ ਵਿਸ਼ੇਸ਼ ਧੰਨਵਾਦ
ਭੁਨਰਹੇੜੀ 4 ਅਗਸਤ (ਸ਼ਰਮਾ ਗੁਣੀਮਾਜਰਾ)=ਸਮਾਜ ਸੇਵੀ ਐਡਵੋਕੇਟ ਇੰਦਰਜੀਤ ਸਿੰਘ ਮਾਨ ਅਤੇ ਐਨਆਰਆਈ ਤੁੰਗ ਪਰਿਵਾਰ ਨੇ ਸਕੂਲ ਨੂੰ ਏਸੀ ਭੇਂਟ ਕੀਤੇ ਗਏ ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਦਾਨੀ ਪਰਿਵਾਰ…
ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਬਲਾਚੌਰ ‘ਚ ਸੰਗਠਨਾਤਮਕ ਮਜ਼ਬੂਤੀ: ਬੀਬੀ ਰਾਜਵਿੰਦਰ ਕੌਰ ਭਾਈਪੁਰ ਬਣੇ ਸਰਕਲ ਮਾਣੇਵਾਲ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਹਲਕਾ ਇੰਚਾਰਜ ਸੰਦੀਪ ਚੌਧਰੀ ਹਨੀ ਟੌਂਸਾ ਨੇ ਸਿਰੋਪਾਓ ਪਾ ਕੇ ਕੀਤਾ ਸਨਮਾਨਿਤ
ਬਲਾਚੌਰ, 4 ਅਗਸਤ (ਜਤਿੰਦਰਪਾਲ ਸਿੰਘ ਕਲੇਰ) : =ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਹਲਕਾ ਬਲਾਚੌਰ ਦੇ ਸਰਕਲ ਮਾਣੇਵਾਲ ਵਿਖੇ ਇਸਤਰੀ ਅਕਾਲੀ ਦਲ ਦੇ ਨਵੇਂ ਅਹੁਦੇਦਾਰ ਦੀ ਚੋਣ…
ਸਰਸਵਤੀ ਸਕੂਲ ਵਿਖੇ ਵਣ ਮਹਾ ਉਤਸਵ ਮਨਾਇਆ ਗਿਆ।
ਜੈਤੋ 4 ਅਗਸਤ(ਗੁਰਦੀਪ ਸਿੰਘ ਢਿੱਲੋਂ ) :- ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਣ ਮਹਾ ਉਤਸਵ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀ…
ਸਨਰਜੀ ਇੰਟਰਨੈਸ਼ਨਲ ਇੰਸਟੀਟਿਊਟ ਆਫ ਨਰਸਿੰਗ ਵਿਖੇ ਵਿਸ਼ਵ ਬ੍ਰੈਸਟਫੀਡਿੰਗ ਹਫ਼ਤਾ ਮਨਾਇਆ
ਬਠਿੰਡਾ 4 ਅਗਸਤ (ਪੱਤਰ ਪ੍ਰੇਰਕ):=ਸਨਰਜੀ ਇੰਟਰਨੈਸ਼ਨਲ ਇੰਸਟੀਟਿਊਟ ਆਫ ਨਰਸਿੰਗ, ਬੁਰਜ ਮਹਿਮਾ ਵਿਖੇ ਵਿਸ਼ਵ ਬ੍ਰੈਸਟਫੀਡਿੰਗ ਹਫ਼ਤਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਵਿਦਿਆਰਥੀਆਂ ਵੱਲੋਂ ਨੇੜਲੇ ਪਿੰਡ ਦਾ ਦੌਰਾ ਕਰਕੇ…
ਪੈਰਾਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ ਪੰਜਾਬ ਸਰਕਾਰ ਦੇ ਖਿਲਾਫ ਸੰਘਰਸ਼ ਦਾ ਕੀਤਾ ਐਲਾਨ।
ਫਿਰੋਜ਼ਪੁਰ 4 ਅਗਸਤ (ਅਸ਼ੋਕ ਭਾਰਦਵਾਜ) ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਅੱਜ ‘ਜ਼ੂਮ ਐਪ’ ਰਾਹੀਂ ਇੱਕ ਆਨਲਾਈਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ…
33 ਫ਼ੀਸਦੀ ਸਬਸਿਡੀ ‘ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ – ਮੁੱਖ ਖੇਤੀਬਾੜੀ ਅਫ਼ਸਰ 10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਆਇਲ ਐਕਸਟਰੈਕਸ਼ਨ ਯੂਨਿਟਾਂ ਲਈ ਮਿਲੇਗੀ ਵੱਧ ਤੋਂ ਵੱਧ 9.90 ਲੱਖ ਰੁਪਏ ਦੀ ਸਬਸਿਡੀ
ਸ਼ਹੀਦ ਭਗਤ ਸਿੰਘ ਨਗਰ, 04 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਲੇਖ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ…
ਸਵ. ਸ੍ਰ ਪ੍ਰਤਾਪ ਸਿੰਘ ਬੁੱਟਰ ਦੀ ਨਮਿਤ ਅੰਤਿਮ ਅਰਦਾਸ ਭਲਕੇ ਗੁਰਦੁਆਰਾ ਸ਼ਹੀਦ ਬਾਬਾ ਤਾਰਾ ਸਿੰਘ ਜੀ ਵਾਂ ਵਿਖੇ ਹੋਵੇਗੀ
ਝਬਾਲ 4 ਅਗਸਤ (ਮੱਖਣ ਮਨੋਜ )- ਜਤਿੰਦਰ ਸਿੰਘ ਜੱਜ ਢਿੱਲੋਂ ਝਬਾਲ ਦੇ ਸਹੁਰਾ ਸਾਹਿਬ ਸ੍ਰ .ਪ੍ਰਤਾਪ ਸਿੰਘ ਬੁੱਟਰ ਜਿਨਾਂ ਦਾ ਪਿਛਲੇ ਦਿਨੀ ਦਿਹਾਂਤ ਹੋ ਗਿਆ ਸੀ ਦੀ ਆਤਮਿਕ ਸ਼ਾਂਤੀ ਲਈ…
ਡੇਰਾ ਬਾਬਾ ਟਿੱਬੀ ਸਾਹਿਬ ਦੇ ਮੁੱਖ ਸੇਵਾਦਾਰ ਸਾਈ ਕਾਲੇ ਸ਼ਾਹ ਦੀ ਪੂਜਨੀਕ ਮਾਤਾ ਚਰਨਜੀਤ ਕੌਰ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਅਕਾਲੀ ਦਲ (ਬ ) ਦੇ ਹਲਕਾ ਇੰਚਾਰਜ ਸੰਦੀਪ ਚੌਧਰੀ ਹਨੀ ਟੌਂਸਾ ਨੇ ਦੁੱਖ ਦਾ ਪ੍ਰਗਟਾਵਾ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੀਆਂ ਇਲਾਕੇ ਦੀਆਂ ਪ੍ਰਮੁੱਖ ਧਾਰਮਿਕ ਤੇ ਸਿਆਸੀ ਸ਼ਖਸੀਅਤਾਂ
ਬਲਾਚੌਰ , 4 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) :=ਡੇਰਾ ਬਾਬਾ ਟਿੱਬੀ ਸਾਹਿਬ ਕਾਠਗੜ੍ਹ ਦੇ ਗੱਦੀ ਨਸ਼ੀਨ ਬਾਪੂ ਬਾਬਾ ਸਖੀ ਰਾਮ ਜੀ ਦੀ ਧਰਮ ਪਤਨੀ ਅਤੇ ਡੇਰੇ ਦੇ ਮੁੱਖ ਸੇਵਾਦਾਰ…
ਹਾਈਕੋਰਟ ਦਾ ਸਰਕਾਰ ਨੂੰ ਠੋਕਵਾਂ ਹੁਕਮ: ਮੁਲਾਜ਼ਮਾਂ ਦੇ ਹੱਕਾਂ ਨਾਲ ਨਹੀਂ ਹੋਵੇਗਾ ਖਿਲਵਾੜ, ਇਹ ਹੱਕਾਂ ਦੀ ਵੱਡੀ ਜਿੱਤ – ਅਜੇ ਮੰਗੂਪੁਰ 15 ਦਿਨਾਂ ‘ਚ ਡੀ.ਏ. ਦੇਣ ਅਤੇ ਦੇਰੀ ‘ਤੇ 6% ਵਿਆਜ਼ ਅਦਾ ਕਰਨ ਦੇ ਆਦੇਸ਼; 8 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲੇਗੀ ਵੱਡੀ ਰਾਹਤ
ਨਵਾਂਸ਼ਹਿਰ , 4 ਅਗਸਤ (ਜਤਿੰਦਰਪਾਲ ਸਿੰਘ ਕਲੇਰ):=ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ‘ਆਪ’ ਸਰਕਾਰ ਨੂੰ ਦਿੱਤੇ ਗਏ ਤਾਜ਼ਾ ਅਤੇ ਸਖ਼ਤ ਆਦੇਸ਼ਾਂ ਦਾ ਸਵਾਗਤ ਕਰਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ…
ਵੈਸਟਸਿਟੀ-1 ਅਤੇ ਮਹਾਵੀਰ ਕਲੋਨੀ ਦੇ ਵਾਸੀ ਦੋ ਰਾਤਾਂ ਤੋਂ ਬਿਜਲੀ ਨਾ ਆਉਣ ਕਾਰਨ ਸੜਕਾਂ ’ਤੇ ਰਾਤਾਂ ਕੱਟਣ ਲਈ ਮਜਬੂਰ ਮੱਛਰ ਕਾਰਨ ਬੱਚੇ ਬਿਮਾਰ
ਬਲਵੰਤ ਸਿੰਘ ਸਿੱਧੂ (ਬਰਨਾਲਾ)ਮਿਤੀ: 03-08-2026=ਬਰਨਾਲਾ ਦੀ ਪੌਸ਼ ਕਲੋਨੀ ਵੈਸਟਸਿਟੀ-1 ਇਨ੍ਹਾਂ ਦਿਨਾਂ ਸੁਰਖੀਆਂ ਵਿੱਚ ਹੈ। ਅੱਜਕੱਲ੍ਹ ਵੈਸਟਸਿਟੀ-1 ਅਤੇ ਮਹਾਵੀਰ ਕਲੋਨੀ ਵਿੱਚ 24 ਘੰਟਿਆਂ ਤੋਂ ਵੱਧ ਸਮੇਂ ਤੋਂ ਬਿਜਲੀ ਨਾ ਆਉਣ ਕਾਰਨ…

ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ
ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ
ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ
ਸੋ਼੍ਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ–ਜਿਲਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ,
ਮਿਲਾਵਟੀ ਸਮਾਨ ਵੇਚਣ ਵਾਲਿਆਂ ਤੇ ਹੋਵੇਗੀ ਸਖਤ ਕਾਰਵਾਈ— ਫੂਡ ਸੇਫਟੀ ਅਫਸਰ ਸਹੋਤਾ
ਇੰਦਰਜੀਤ ਸਿੰਘ ਲਾਲੀ ਪਲਾਈਵੂਡ ਵਾਲੇ ਬਣੇ ਕਾਂਗਰਸ ਓ ਬੀ ਸੀ ਵਿੰਗ ਦੇ ਜ਼ਿਲਾ ਕੋਆਰਡੀਨੇਟਰ ਰਾਜਕਰਨ ਰਾਜਨ, ਲਾਲੀ ਠੱਠੀਆਂ ਅਤੇ ਪੱਤਰਕਾਰ ਯੂਨੀਅਨ ਨੇ ਕੀਤਾ ਸਨਮਾਨਤ
ਹਲਕਾ ਖਡੂਰ ਸਾਹਿਬ ਦੇ ਵੋਟਰਾਂ ਦੀ ਇੱਕੋ ਇੱਕ ਉਮੀਦ ਰਮਨਜੀਤ ਸਿੰਘ ਸਿੱਕੀ — ਵਿਰਕ ਤੇ ਰਾਏ
ਇੰਦਰਾ ਕਲੋਨੀ ‘ਚ ਨਕੋਦਰ ਵਾਲੇ ਲਾਡੀ ਸਾਂਈ ਜੀ ਦਾ ਜਨਮ ਦਿਨ ਮਨਾਇਆ
ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਵੱਡੀ ਕਾਰਵਾਈ, 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਥਾਣਾ ਕੋਟ ਈਸੇ ਖਾਂ ਦੀ ਐਸਐਚੳ ਅਤੇ ਪੀਐੱਚਜੀ ਰੰਗੇ ਹੱਥੀਂ ਗ੍ਰਿਫ਼ਤਾਰ।
ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਭਾਗੀ ਬਾਂਦਰ ਤੋਂ ਬੱਸ ਰਵਾਨਾ , ਪਰਿਵਾਰ ਵਲੋਂ ਬੱਸ ਨੂੰ ਝੰਡੀ ਦੀ ਰਸਮ ਅਦਾ ਕਰਕੇ ਕੀਤਾ ਰਵਾਨਾ। 


































































































