Top Tags
    Latest Story
    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤਸੋ਼੍ਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ–ਜਿਲਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ,               ਮਿਲਾਵਟੀ ਸਮਾਨ ਵੇਚਣ ਵਾਲਿਆਂ ਤੇ ਹੋਵੇਗੀ ਸਖਤ ਕਾਰਵਾਈ— ਫੂਡ ਸੇਫਟੀ ਅਫਸਰ ਸਹੋਤਾ             ਇੰਦਰਜੀਤ ਸਿੰਘ ਲਾਲੀ ਪਲਾਈਵੂਡ ਵਾਲੇ ਬਣੇ ਕਾਂਗਰਸ ਓ ਬੀ ਸੀ ਵਿੰਗ ਦੇ ਜ਼ਿਲਾ ਕੋਆਰਡੀਨੇਟਰ ਰਾਜਕਰਨ ਰਾਜਨ, ਲਾਲੀ ਠੱਠੀਆਂ ਅਤੇ ਪੱਤਰਕਾਰ ਯੂਨੀਅਨ ਨੇ ਕੀਤਾ ਸਨਮਾਨਤ ਹਲਕਾ ਖਡੂਰ ਸਾਹਿਬ ਦੇ ਵੋਟਰਾਂ ਦੀ ਇੱਕੋ ਇੱਕ ਉਮੀਦ ਰਮਨਜੀਤ ਸਿੰਘ ਸਿੱਕੀ — ਵਿਰਕ ਤੇ ਰਾਏਇੰਦਰਾ ਕਲੋਨੀ ‘ਚ ਨਕੋਦਰ ਵਾਲੇ ਲਾਡੀ ਸਾਂਈ ਜੀ ਦਾ ਜਨਮ ਦਿਨ ਮਨਾਇਆਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਵੱਡੀ ਕਾਰਵਾਈ, 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਥਾਣਾ ਕੋਟ ਈਸੇ ਖਾਂ ਦੀ ਐਸਐਚੳ ਅਤੇ ਪੀਐੱਚਜੀ ਰੰਗੇ ਹੱਥੀਂ ਗ੍ਰਿਫ਼ਤਾਰ।ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਭਾਗੀ ਬਾਂਦਰ ਤੋਂ ਬੱਸ ਰਵਾਨਾ  , ਪਰਿਵਾਰ ਵਲੋਂ ਬੱਸ ਨੂੰ ਝੰਡੀ ਦੀ ਰਸਮ ਅਦਾ ਕਰਕੇ ਕੀਤਾ ਰਵਾਨਾ।           

    Today Update

    Main Story

    ਅੱਠਵੇਂ ਪਾਤਸ਼ਾਹ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਗੁਰਮਤਿ ਸਮਾਗਮ ਹੋਏ 

    ਜਗਰਾਉਂ 3 ਅਗਸਤ (ਜਸਵਿੰਦਰ ਸਿੰਘ ਡਾਂਗੀਆ) ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਹੀਰਾ ਬਾਗ ਵਿਖੇ ਗੁਰਮਤਿ ਸਮਾਗਮ ਹੋਏ ਜਿੱਥੇ ਕੀਰਤਨ…

    ਮੁੱਖ ਦਫਤਰ ਪੱਛਮ ਜੋਨ ਅੱਜ ਹੜਤਾਲ ਦਸਵੇਂ ਦਿਨ ਵੀ ਜਾਰੀ ਤੇ ਪੁਤਲਾ ਫੂਕ ਪ੍ਰਦਰਸ਼ਨ  04 ਅਗਸਤ ਨੂੰ ਮੁੱਖ ਦਫ਼ਤਰ ਪਟਿਆਲਾ ਅੱਗੇ ਪ੍ਰੀਵਾਰਾਂ ਸਮੇਤ ਦਿੱਤਾ ਜਾਵੇਗਾ ਸੂਬਾ ਪੱਧਰੀ ਧਰਨਾ :-ਕਮੇਟੀ ਆਗੂ

    ਬਠਿੰਡਾ 3 ਅਗਸਤ(ਪੱਤਰ ਪ੍ਰੇਰਕ ):ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ (ਪੰਜਾਬ) ਦੇ ਸੱਦੇ ਤੇ  ਮੁੱਖ ਦਫਤਰ ਪੱਛਮ ਜੋਨ ਦੇ ਅੱਗੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦੀ…

    ਸਾਉਣ ਮਹੀਨੇ ਦੇ ਪਵਿੱਤਰ ਮੌਕੇ ’ਤੇ ਸ਼੍ਰੀ ਸ਼ਿਵ ਮਹਾ ਪੁਰਾਣ ਕਥਾ ਸਬੰਧੀ ਸ਼ੋਭਾ ਯਾਤਰਾ

    ਤਪਾ ਮੰਡੀ 3 ਅਗਸਤ (ਗੋਲਡੀ ਵਿਆਸ)ਸਾਉਣ ਮਹੀਨੇ ਦੇ ਪਵਿੱਤਰ ਮੌਕੇ ਨੂੰ ਸਮਰਪਿਤ ਸ਼੍ਰੀ ਸ਼ਿਵ ਮਹਾ ਪੁਰਾਣ ਕਥਾ ਦੇ ਸਬੰਧ ਵਿੱਚ ਸ਼ਹਿਰ ਅੰਦਰ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਜਿਸ…

    ਬਿਨਾਂ ਕਿਸੇ ਚੀਰੇ ਦੇ ਲੇਜ਼ਰ ਰਾਹੀਂ ਕਿਡਨੀ ਪੱਥਰੀਆਂ ਦਾ ਸਫਲ ਇਲਾਜ

    ਫਿਰੋਜ਼ਪੁਰ 3 ਅਗਸਤ (ਅਸ਼ੋਕ ਭਾਰਦਵਾਜ) ਅਨਿਲ ਬਾਗੀ ਹਸਪਤਾਲ ਨੇ ਯੂਰੋਲੋਜੀ ਖੇਤਰ ਵਿੱਚ ਇੱਕ ਹੋਰ ਮਹੱਤਵਪੂਰਨ ਉਪਲਬਧੀ ਹਾਸਲ ਕਰਦਿਆਂ ਬਿਨਾਂ ਕਿਸੇ ਚੀਰੇ ਜਾਂ ਟਾਂਕੇ ਦੇ ਲੇਜ਼ਰ ਤਕਨੀਕ ਰਾਹੀਂ ਇੱਕ ਮਰੀਜ਼ ਦੀ…

    ਆਰਸੀਐੱਫ ਐਸਸੀ/ਐਸਟੀ ਐਸੋਸੀਏਸ਼ਨ ਵੱਲੋਂ ਜਸਪਾਲ ਸਿੰਘ ਰਿਜ਼ਰਵ ਸੀਟ ਲਈ ਉਮੀਦਵਾਰ ਐਲਾਨੇ ਗਏ। *ਆਮ ਸਭਾ ਵਿੱਚ ਬਹੁਮਤ ਮੈਂਬਰਾਂ ਨੇ ਹੱਥ ਖੜ੍ਹੇ ਕਰਕੇ ਦਿੱਤਾ ਸਮਰਥਨ, 7 ਅਗਸਤ ਦੀਆਂ ਚੋਣਾਂ ਲਈ ਕਰਮਚਾਰੀਆਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ।

    ਪਰਮਜੀਤ ਸਿੰਘ,ਪੰਜਾਬ ਦਾ ਖੁਲਾਸਾ =ਹੁਸੈਨਪੁਰ/ਡਡਵਿੰਡੀ -ਆਲ ਇੰਡੀਆ ਐਸਸੀ/ਐਸਟੀ ਰੇਲਵੇ ਐਂਪਲਾਈਜ਼ ਐਸੋਸੀਏਸ਼ਨ, ਰੇਲ ਕੋਚ ਫੈਕਟਰੀ (ਆਰਸੀਐਫ) ਦੀ ਆਮ ਸਭਾ (ਇਜਲਾਸ) ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਜੋਨਲ ਪ੍ਰਧਾਨ ਜੀਤ ਸਿੰਘ…

    *ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ* *ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਰੂਟ ਪਲਾਨ ਅਤੇ ਪ੍ਰਬੰਧਾਂ ਬਾਰੇ ਦਿੱਤੇ ਨਿਰਦੇਸ਼*

    ਨਵਾਂਸ਼ਹਿਰ, 03 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) =ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 8 ਅਗਸਤ ਨੂੰ…

    ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

    ਨਵਾਂਸ਼ਹਿਰ, 3 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ…

    ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ ਘਣੀਆ ਵਿਖੇ ਦਿਖਾਈ ਗਈ

    ਜੈਤੋ, 3 ਅਗਸਤ(ਗੁਰਦੀਪ ਸਿੰਘ ਢਿੱਲੋਂ ):-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਹਲਕਾ ਜੈਤੋ ਦੇ ਪਿੰਡ ਘਣੀਆ ਵਿਖੇ…

    ਬੀ.ਕਾਮ. ਦੇ ਨਤੀਜਿਆਂ ਵਿੱਚ ਕੋਮਲਪ੍ਰੀਤ  ਨੇ ਯੂਨੀਵਰਸਿਟੀ ਵਿੱਚ ਤੀਜਾ ਅਤੇ ਜੈਸਮੀਨ ਕੌਰ ਨੇ  28ਵਾਂ ਰੈਂਕ ਹਾਸਲ ਕੀਤਾ

    ਕਪੂਰਥਲਾ , 3 ਅਗਸਤ ( ਕੌੜਾ )-  ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ.ਕਾਮ. ਦੇ ਨਤੀਜਿਆਂ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਫੱਤੂਢੀਂਗਾ ਦੀਆਂ ਵਿਦਿਆਰਥਣਾਂ ਨੇ ਆਪਣੀ ਅਕਾਦਮਿਕ ਪ੍ਰਤਿਭਾ…

    ਇੱਕੋ ਸਿਟੀ ਟੂ ‘ਚ ਆਰ.ਡਬਲਿਊ.ਏ ਵੱਲੋਂ ਵਿਸ਼ਾਲ ਪੌਦਾ ਰੋਪਣ ਮੁਹਿੰਮ ਛਾਦਾਰ ਅਤੇ ਫਲਦਾਰ ਬੂਟੇ ਲਗਾਏ 

    ਮਾਜਰੀ 3ਅਗਸਤ (ਜਗਦੇਵ ਸਿੰਘ )ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਦੇ ਮਕਸਦ ਨਾਲ ਇੱਕੋ ਸਿਟੀ ਟੂ ਵਿਖੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਵਿਸ਼ਾਲ ਪੌਦਾ ਰੋਪਣ ਮੁਹਿੰਮ ਚਲਾਈ ਗਈ। ਇਸ ਮੌਕੇ ਸੁਸਾਇਟੀ…