ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਅੱਗੇ ਆਉਣ ਦਾ ਸੱਦਾ ਆਰਬੀਯੂ ਦੀ ਐਨਐੱਸਐੱਸ ਇਕਾਈ ਨੇ ਅਪਣਾਏ ਪਿੰਡਾਂ ਵਿੱਚ ਚਲਾਈ ਜਾਗਰੂਕਤਾ ਮੁਹਿੰਮ
ਕੁਰਾਲੀ 2 ਅਗਸਤ:(ਜਗਦੇਵ ਸਿੰਘ )ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਦੇਸ਼-ਵਿਆਪੀ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਰਿਆਤ ਬਾਹਰਾ ਯੂਨੀਵਰਸਿਟੀ ਦੇ ਐਨਐੱਸਐੱਸ ਵਿਭਾਗ ਵੱਲੋਂ ਆਪਣੇ ਅਪਣਾਏ ਹੋਏ ਪਿੰਡਾਂ ਅਤੇ…
ਵਪਾਰਕ ਖੇਤਰਾਂ ਦੀ ਕਾਇਆ-ਕਲਪ ਲਈ ਮਾਨ ਸਰਕਾਰ ਦਾ ਇਤਿਹਾਸਕ ਕਦਮ: ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਮਿਲੇ 2 ਕਰੋੜ ਰੁਪਏ
ਬਲਾਚੌਰ, 2 ਅਗਸਤ (ਜਤਿੰਦਰਪਾਲ ਸਿੰਘ ਕਲੇਰ) :ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਦੇ ਵਪਾਰਕ ਖੇਤਰਾਂ ਦੀ ਨੁਹਾਰ ਬਦਲਣ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ…
ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਨੇ ‘ਵਿਕਸਿਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਯੁਵਾ’ ਦੀ ਮੇਜ਼ਬਾਨੀ ਕੀਤੀ
ਨਵਾਂਸ਼ਹਿਰ 2 ਅਗਸਤ ( ਜਤਿੰਦਰ ਪਾਲ ਸਿੰਘ ਕਲੇਰ ) ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਨੇ “ਵਿਕਸਿਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਯੁਵਾ” ਦੇ ਤਹਿਤ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ…
* *ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡ ਲੰਬੂਆ ‘ਚ ਨਵੀਂ ਸੜਕ ਦਾ ਨੀਂਹ ਪੱਥਰ*
ਬਲਾਚੌਰ, 2 ਅਗਸਤ(ਜਤਿੰਦਰ ਪਾਲ ਸਿੰਘ ਕਲੇਰ )ਹਲਕਾ ਬਲਾਚੌਰ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਅੱਜ ਹਲਕਾ ਵਿਧਾਇਕਾ ਮੈਡਮ ਸੰਤੋਸ਼ ਕਟਾਰੀਆ ਵੱਲੋਂ ਪਿੰਡ ਲੰਬੂਆ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ…
ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਫਰੀਦਕੋਟ ਤੋਂ ਕੋਟਕਪੂਰਾ ਰੋਡ ਤੇ ਸਥਿਤ ਨਹਿਰਾਂ ਦੇ ਵਿਚਕਾਰਲੀ ਸੜਕ ਉੱਪਰ ਬੂਟੇ ਲਗਾਏ ਗਏ-ਜ਼ਿਲ੍ਹਾ ਕਚਹਿਰੀਆਂ ਜੈਤੋ ਵਿਖੇ ਸਬ-ਡਿਵੀਜ਼ਨ ਜੁਡੀਸ਼ਅਲ ਮੈਜਿਸਟਰੇਟ ਵਲੋਂ ਬੂਟੇ ਲਗਾਏ ਗਏ
ਫ਼ਰੀਦਕੋਟ 2 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਾਨਯੋਗ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ ਏ ਐਸ ਨਗਰ ਅਨੁਸਾਰ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ…
ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਕੀਤੀ ਸ਼ਲਾਘਾ
ਜੈਤੋ 2 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਦੇਰ ਸ਼ਾਮ ਹਲਕਾ ਜੈਤੋ ਦੇ…
ਅਜਨੌਦ ਵਿਖੇ ਤੀਆਂ ਦਾ ਮੇਲਾ ਸ਼ਾਨੋ-ਸ਼ੌਕਤ ਨਾਲ ਸੰਪੰਨ, ਪੰਜਾਬੀ ਸੱਭਿਆਚਾਰ ਦੀਆਂ ਰੌਣਕਾਂ ਨੇ ਮੋਹਿਆ ਮਨ
ਦੋਰਾਹਾ 2 ਅਗਸਤ (ਗੁਰਦੀਪ ਸਿੰਘ ਸ਼ਾਹਪੁਰ) : ਦੋਰਾਹਾ ਦੇ ਨੇੜਲੇ ਪਿੰਡ ਅਜਨੌਦ ਵਿਖੇ ਸਾਬਕਾ ਸਰਪੰਚ ਸੁਖਜੀਤ ਸਿੰਘ ਸੀਤਾ ਦੀ ਅਗਵਾਈ ਹੇਠ ਤੀਆਂ ਦਾ ਮੇਲਾ ਬੜੀ ਧੂਮਧਾਮ ਅਤੇ ਰਵਾਇਤੀ ਰੰਗਾਂ ਨਾਲ…
ਚੇਅਰਪਰਸਨ ਵੀਰਪਾਲ ਕੌਰ ਦੇ ਗ੍ਰਹਿ ਪਹੁੰਚੇ ਡਾ. ਢਿੱਲਵਾਂ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਦਿੱਤੀ ਵਧਾਈ, ਚੜ੍ਹਦੀ ਕਲਾ ਅਤੇ ਸਫ਼ਲ ਕਾਰਜਕਾਲ ਦੀ ਕੀਤੀ ਕਾਮਨਾ
ਜੈਤੋ, 2 ਅਗਸਤ (ਮਨਜੀਤ ਸਿੰਘ ਢੱਲਾ): ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਜ਼ਿਲ੍ਹਾ ਫ਼ਰੀਦਕੋਟ ਦੀ ਨਵ-ਨਿਯੁਕਤ ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਬੀਬੀ ਵੀਰਪਾਲ ਕੌਰ (ਬਾਜਾਖਾਨਾ) ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਆਮ…
ਪਿੰਡ ਜਲਾਲਪੁਰ ਵਿਖੇ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਨੇ ਨੌਜਵਾਨਾਂ ਤੇ ਪਿੰਡ ਵਾਸੀਆਂ ਨਾਲ ਕੀਤੀ ਅਹਿਮ ਮੀਟਿੰਗ: ਵਿਕਾਸ ਕਾਰਜਾਂ ਅਤੇ ਭਵਿੱਖ ਦੇ ਮੁੱਦਿਆਂ ‘ਤੇ ਹੋਈ ਵਿਸਥਾਰਪੂਰਵਕ ਚਰਚਾ “ਮੇਰਾ ਪਿੰਡ ਹਰ ਵੇਲੇ ਮੇਰੇ ਨਾਲ ਚੱਟਾਨ ਵਾਂਗ ਖੜ੍ਹਾ ਰਿਹਾ ਹੈ, ਪਿੰਡ ਵਾਸੀਆਂ ਦਾ ਭਰੋਸਾ ਹੀ ਮੇਰੀ ਅਸਲ ਤਾਕਤ” : ਸਤਨਾਮ ਜਲਾਲਪੁਰ
ਬਲਾਚੌਰ, 2 ਅਗਸਤ (ਜਤਿੰਦਰਪਾਲ ਸਿੰਘ ਕਲੇਰ) :=ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਨਾਮ ਜਲਾਲਪੁਰ ਵੱਲੋਂ ਆਪਣੇ ਗ੍ਰਹਿ ਪਿੰਡ ਜਲਾਲਪੁਰ ਵਿਖੇ ਨੌਜਵਾਨਾਂ ਅਤੇ ਸਮੂਹ…
ਨਸ਼ਿਆਂ ਦੀ ਦਲਦਲ ਵਿੱਚ ਡੁੱਬਦੀ ਨੌਜਵਾਨੀ ਨੂੰ ਬਚਾਉਣ ਲਈ ਸਮਾਜ ਨੂੰ ਜਾਗਣਾ ਪਵੇਗਾ : ਲੈਕਚਰਾਰ ਅਮਰਿੰਦਰ ਸੰਧੂ ਕਿਤਾਬਾਂ, ਖੇਡਾਂ ਅਤੇ ਸਾਂਝੇ ਯਤਨਾਂ ਰਾਹੀਂ ਹੀ ਨਸ਼ਿਆਂ ‘ਤੇ ਲੱਗੇਗੀ ਨਕੇਲ; ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਲੋੜ : ਅਮਰਿੰਦਰ ਸੰਧੂ
ਜੈਤੋ, 2 ਅਗਸਤ (ਮਨਜੀਤ ਸਿੰਘ ਢੱਲਾ): ਨਸ਼ਿਆਂ ਦੀ ਵਧਦੀ ਚੁਣੌਤੀ ਦੇ ਮੱਦੇਨਜ਼ਰ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ ਲਈ ਸਿੱਖਿਆ ਅਤੇ ਖੇਡਾਂ ਦੀ ਅਹਿਮੀਅਤ ਉਜਾਗਰ ਕਰਦਿਆਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ…

ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ
ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ
ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ
ਸੋ਼੍ਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ–ਜਿਲਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ,
ਮਿਲਾਵਟੀ ਸਮਾਨ ਵੇਚਣ ਵਾਲਿਆਂ ਤੇ ਹੋਵੇਗੀ ਸਖਤ ਕਾਰਵਾਈ— ਫੂਡ ਸੇਫਟੀ ਅਫਸਰ ਸਹੋਤਾ
ਇੰਦਰਜੀਤ ਸਿੰਘ ਲਾਲੀ ਪਲਾਈਵੂਡ ਵਾਲੇ ਬਣੇ ਕਾਂਗਰਸ ਓ ਬੀ ਸੀ ਵਿੰਗ ਦੇ ਜ਼ਿਲਾ ਕੋਆਰਡੀਨੇਟਰ ਰਾਜਕਰਨ ਰਾਜਨ, ਲਾਲੀ ਠੱਠੀਆਂ ਅਤੇ ਪੱਤਰਕਾਰ ਯੂਨੀਅਨ ਨੇ ਕੀਤਾ ਸਨਮਾਨਤ
ਹਲਕਾ ਖਡੂਰ ਸਾਹਿਬ ਦੇ ਵੋਟਰਾਂ ਦੀ ਇੱਕੋ ਇੱਕ ਉਮੀਦ ਰਮਨਜੀਤ ਸਿੰਘ ਸਿੱਕੀ — ਵਿਰਕ ਤੇ ਰਾਏ
ਇੰਦਰਾ ਕਲੋਨੀ ‘ਚ ਨਕੋਦਰ ਵਾਲੇ ਲਾਡੀ ਸਾਂਈ ਜੀ ਦਾ ਜਨਮ ਦਿਨ ਮਨਾਇਆ
ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਵੱਡੀ ਕਾਰਵਾਈ, 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਥਾਣਾ ਕੋਟ ਈਸੇ ਖਾਂ ਦੀ ਐਸਐਚੳ ਅਤੇ ਪੀਐੱਚਜੀ ਰੰਗੇ ਹੱਥੀਂ ਗ੍ਰਿਫ਼ਤਾਰ।
ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਭਾਗੀ ਬਾਂਦਰ ਤੋਂ ਬੱਸ ਰਵਾਨਾ , ਪਰਿਵਾਰ ਵਲੋਂ ਬੱਸ ਨੂੰ ਝੰਡੀ ਦੀ ਰਸਮ ਅਦਾ ਕਰਕੇ ਕੀਤਾ ਰਵਾਨਾ। 


































































































