Top Tags
    Latest Story
    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤਸੋ਼੍ਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ–ਜਿਲਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ,               ਮਿਲਾਵਟੀ ਸਮਾਨ ਵੇਚਣ ਵਾਲਿਆਂ ਤੇ ਹੋਵੇਗੀ ਸਖਤ ਕਾਰਵਾਈ— ਫੂਡ ਸੇਫਟੀ ਅਫਸਰ ਸਹੋਤਾ             ਇੰਦਰਜੀਤ ਸਿੰਘ ਲਾਲੀ ਪਲਾਈਵੂਡ ਵਾਲੇ ਬਣੇ ਕਾਂਗਰਸ ਓ ਬੀ ਸੀ ਵਿੰਗ ਦੇ ਜ਼ਿਲਾ ਕੋਆਰਡੀਨੇਟਰ ਰਾਜਕਰਨ ਰਾਜਨ, ਲਾਲੀ ਠੱਠੀਆਂ ਅਤੇ ਪੱਤਰਕਾਰ ਯੂਨੀਅਨ ਨੇ ਕੀਤਾ ਸਨਮਾਨਤ ਹਲਕਾ ਖਡੂਰ ਸਾਹਿਬ ਦੇ ਵੋਟਰਾਂ ਦੀ ਇੱਕੋ ਇੱਕ ਉਮੀਦ ਰਮਨਜੀਤ ਸਿੰਘ ਸਿੱਕੀ — ਵਿਰਕ ਤੇ ਰਾਏਇੰਦਰਾ ਕਲੋਨੀ ‘ਚ ਨਕੋਦਰ ਵਾਲੇ ਲਾਡੀ ਸਾਂਈ ਜੀ ਦਾ ਜਨਮ ਦਿਨ ਮਨਾਇਆਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਵੱਡੀ ਕਾਰਵਾਈ, 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਥਾਣਾ ਕੋਟ ਈਸੇ ਖਾਂ ਦੀ ਐਸਐਚੳ ਅਤੇ ਪੀਐੱਚਜੀ ਰੰਗੇ ਹੱਥੀਂ ਗ੍ਰਿਫ਼ਤਾਰ।ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਭਾਗੀ ਬਾਂਦਰ ਤੋਂ ਬੱਸ ਰਵਾਨਾ  , ਪਰਿਵਾਰ ਵਲੋਂ ਬੱਸ ਨੂੰ ਝੰਡੀ ਦੀ ਰਸਮ ਅਦਾ ਕਰਕੇ ਕੀਤਾ ਰਵਾਨਾ।           

    Today Update

    Main Story

    ਇਜ਼ਿਪਟ (ਮਿਸਰ) ਦੇਸ਼ ਵਿੱਚ ਹੋਏ ਕਾਇਰੋ 2026 ਵਰਲਡ ਬੋਸ਼ੀਆ ਚੈਲੇਂਜਰ ਚੈਂਪੀਅਨਸ਼ਿਪ ਵਿੱਚ ਭਾਰਤ ਨੇ ਜਿੱਤੇ 6 ਚਾਂਦੀ ਅਤੇ 3 ਕਾਂਸੀ ਦੇ ਤਗਮੇ – ਅੰਤਰਰਾਸ਼ਟਰੀ ਪੱਧਰ ਤੇ 9 ਮੈਡਲ ਜਿੱਤ ਕੇ ਕੀਤਾ ਭਾਰਤ ਦਾ ਨਾਮ ਰੌਸ਼ਨ

    ਜੈਤੋ, 1 ਅਗਸਤ 2026 (ਗੁਰਦੀਪ ਸਿੰਘ ਢਿੱਲੋਂ ): ਬੋਸ਼ੀਆ ਸਪੋਰਟਸ ਫੈਡਰੇਸ਼ਨ ਆਫ ਇੰਡੀਆ ਦੇ ਚੇਅਰਮੈਨ ਅਸ਼ੋਕ ਬੇਦੀ, ਪ੍ਰਧਾਨ ਜਸਪ੍ਰੀਤ ਸਿੰਘ ਧਾਲੀਵਾਲ ਅਤੇ ਟੀਮ ਮੈਨੇਜਰ ਪ੍ਰਮੋਦ ਧੀਰ ਦੀ ਅਗਵਾਈ ਹੇਠ ਭਾਰਤੀ…

    ਬਾਬਾ ਬਕਾਲਾ ਮੋੜ ਅਤੇ ਹੋਰ ਸੜਕਾਂ ਦੇ ਰਹੀਆ ਨੇ ਰਾਹਗੀਰਾਂ ਨੂੰ ਹਾਦਸਿਆ ਦਾ  ਸੱਦਾ  ਸਬੰਧਤ ਮਹਿਕਮਾ ਖਾਮੋਸ਼  ਰਾਹਗੀਰਾਂ ਵੱਲੋ  ਸੜਕ ਬਣਾਉਣ ਦੀ ਮੰਗ 

    ਅੰਮ੍ਰਿਤਸਰ. ਬਾਬਾ ਬਕਾਲਾ 1 ਅਗਸਤ , (ਮਨਜੀਤ ਸਿੰਘ ਸ਼ੇਰਗਿੱਲ ) =ਹਲਕਾ ਬਾਬਾ ਬਕਾਲਾ ਸਾਹਿਬ ਦੇ ਅਧੀਨ ਪੈਦੇ ਬਾਬਾ ਬਕਾਲਾ ਮੋੜ ਵਿਖੇ ਸੈਟਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋ ਨਵੇ ਪੁਲ ਦੀ…

    ਡੀ.ਏ.ਵੀ. ਸਕੂਲ ਤਖ਼ਤਗੜ੍ਹ ਵਿਖੇ ਕੁੜੀਆਂ ਦੇ ਜ਼ੋਨਲ ਕਬੱਡੀ ਮੁਕਾਬਲੇ ਕਰਵਾਏ 

    ਨੂਰਪੁਰ ਬੇਦੀ , 1 ਅਗਸਤ: ਦਲਜੀਤ ਚਨੋਲੀ =ਤਖ਼ਤਗੜ੍ਹ ਜ਼ੋਨ ਦੇ ਪ੍ਰਧਾਨ ਪ੍ਰਿੰਸੀਪਲ ਵਰਿੰਦਰ ਸ਼ਰਮਾ ਅਤੇ ਜ਼ੋਨਲ ਸਕੱਤਰ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਜ਼ੋਨਲ ਪੱਧਰ…

    ਜੋੜ ਮੇਲੇ ਤੋਂ ਪਹਿਲਾਂ ਕੂੜੇ ਦੀ ਗੰਭੀਰ ਸਮੱਸਿਆ: BDPO ਬਲਜਿੰਦਰ ਸਿੰਘ ਦੀ ਘੋਰ ਲਾਪਰਵਾਹੀ ਆਈ ਸਾਹਮਣੇ

    ​• ਗੁਰੂ ਅਮਰਦਾਸ ਜੀ ਦੇ ਮਹਾਨ ਜੋੜ ਮੇਲੇ ‘ਚ ਸ਼ਿਰਕਤ ਕਰਨਗੀਆਂ ਲੱਖਾਂ ਸੰਗਤਾਂ, ਸਫ਼ਾਈ ਪੱਖੋਂ ਹਾਲਾਤ ਚਿੰਤਾਜਨਕ ​• ਮੀਡੀਆ ਦੇ ਸਵਾਲਾਂ ਤੋਂ ਮੂੰਹ ਛੁਪਾ ਰਹੇ ਬੀ.ਡੀ.ਪੀ.ਓ., ਫੋਨ ਨਾ ਚੁੱਕ ਕੇ…

    ਜਨਮ ਦੀਆਂ ਮੁਬਾਰਕਾਂ

    ਨਾਮ -ਮਾਨਸੀ ਪਿਤਾ ਦਾ ਨਾਮ ਰਾਧੇ ਭਾਟੀਆ ਮਾਤਾ ਆਮੀਸ਼ਾ ਪਿੰਡ ਰਾਜੂ ਮਾਜਰਾ 7 ਵੇ ਜਨਮ ਦੀਆਂ ਮੁਬਾਰਕਾਂ ਫੋਟੋ ਦਾ ਵੇਰਵਾ ਪੱਤਰਕਾਰ ਜਤਿੰਦਰ ਪਾਲ ਸਿੰਘ ਕਲੇਰ ਨਵਾਂਸ਼ਹਿਰ

    ਤਰਨਤਾਰਨ: ਬਿਰਧ ਆਸ਼ਰਮ ਵਿਖੇ ਪਹੁੰਚੇ ਐੱਨ.ਐੱਚ.ਆਰ.ਸੀ. ਦੇ ਮੈਂਬਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਾਜੇਸ਼ ਕੁਮਾਰ, ਬਜ਼ੁਰਗਾਂ ਦਾ ਜਾਣਿਆ ਹਾਲ-ਚਾਲ

    ਸ੍ਰੀ ਗੋਇੰਦਵਾਲ ਸਾਹਿਬ ਤੋਂ (ਕਰਨੈਲ ਸਿੰਘ ਰਿੰਕੂ )ਤਰਨਤਾਰਨ ਵਿਖੇ ਸਥਿਤ ਬਿਰਧ ਆਸ਼ਰਮ (ਬਿਰਧ ਘਰ) ਵਿਖੇ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ (NHRC) ਦੇ ਮੈਂਬਰਾਂ ਵੱਲੋਂ ਉਚੇਚੇ ਤੌਰ ‘ਤੇ ਦੌਰਾ ਕੀਤਾ ਗਿਆ। ਇਸ…

    ਪਿੰਡ ਨਵਾਂ ਪਿੰਡ ਟੱਪਰੀਆਂ ਵਿਖੇ ਐਡਵੋਕੇਟ ਸੰਜੀਵ ਚੇਚੀ ਨੇ ਕੀਤੀ ਲੋਕ ਮਿਲਣੀ, ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਕੀਤਾ ਵਿਸਥਾਰਪੂਰਵਕ ਜਾਣੂ।

    ਬਲਾਚੌਰ 1 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) =ਪਿੰਡ ਨਵਾਂ ਪਿੰਡ ਟੱਪਰੀਆਂ ਵਿਖੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੇਚੀ ਵੱਲੋਂ ਲੋਕ ਮਿਲਣੀ ਕੀਤੀ ਗਈ। ਇਸ…

    ਜਨਮਦਿਨ ‘ਤੇ ਕੇਕ ਦੀ ਬਜਾਏ ਲਗਾਇਆ ਪੌਦਾ, ਦਿੱਤਾ ਵਾਤਾਵਰਨ ਬਚਾਉਣ ਦਾ ਦਿੱਤਾ ਸੰਦੇਸ਼    ਕਾਮਰੇਡ ਨਿੱਕਾ ਸਿੰਘ ਨੇ ਪੁੱਤਰ ਸ਼ਰਨਦੀਪ ਦਾ 5ਵਾਂ ਜਨਮਦਿਨ ਮਨਾ ਕੇ ਨਿਵੇਕਲੀ ਮਿਸਾਲ ਕਾਇਮ ਕੀਤੀ

    ਮਾਛੀਵਾੜਾ ਸਾਹਿਬ, 1 ਅਗਸਤ (ਸੁੱਚਾ ਬੰਗੜ) – ਵੱਧ ਰਹੇ ਪ੍ਰਦੂਸ਼ਣ ਅਤੇ ਵਾਤਾਵਰਨ ਦੇ ਵਿਗੜਦੇ ਹਾਲਾਤਾਂ ਨੂੰ ਦੇਖਦੇ ਹੋਏ ਅੱਜ ਸਮਾਜ ਨੂੰ ਨਵੀਂ ਦਿਸ਼ਾ ਦੇਣ ਦੀ ਲੋੜ ਹੈ। ਇਸੇ ਸੋਚ ਨਾਲ…

    ਸਰਕਾਰੀ ਬੱਸਾਂ ਦੇ ਬੇੜੇ ‘ਚ ਵੱਡਾ ਵਾਧਾ: 696 ਨਵੀਆਂ ਬੱਸਾਂ ਨਾਲ ਬਦਲੇਗੀ ਟਰਾਂਸਪੋਰਟ ਦੀ ਨੁਹਾਰ – ਸਤਨਾਮ ਜਲਾਲਪੁਰ ਪੀ.ਆਰ.ਟੀ.ਸੀ. ਨੂੰ 309 ਤੇ ਪਨਬੱਸ ਨੂੰ ਮਿਲਣਗੀਆਂ 387 ਨਵੀਆਂ ਬੱਸਾਂ; ਕੁੱਲ ਗਿਣਤੀ 2,267 ਤੋਂ ਵੱਧ ਕੇ ਹੋਵੇਗੀ 2,963; ਹਾਈ-ਟੈਕ ਸਹੂਲਤਾਂ ਨਾਲ ਲੈਸ ਹੋਣਗੀਆਂ ਬੱਸਾਂ

    ਬਲਾਚੌਰ, 1 ਅਗਸਤ (ਜਤਿੰਦਰਪਾਲ ਸਿੰਘ ਕਲੇਰ) :=ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਰਕਾਰੀ ਆਵਾਜਾਈ ਪ੍ਰਣਾਲੀ ਨੂੰ ਹੋਰ ਬਿਹਤਰ ਅਤੇ ਮਜ਼ਬੂਤ ਬਣਾਉਣ ਲਈ ਇੱਕ ਵੱਡਾ ਫੈਸਲਾ ਲੈਂਦਿਆਂ 696 ਨਵੀਆਂ ਸਰਕਾਰੀ ਬੱਸਾਂ ਦੀ…