Top Tags
    Latest Story
    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤਸੋ਼੍ਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ–ਜਿਲਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ,               ਮਿਲਾਵਟੀ ਸਮਾਨ ਵੇਚਣ ਵਾਲਿਆਂ ਤੇ ਹੋਵੇਗੀ ਸਖਤ ਕਾਰਵਾਈ— ਫੂਡ ਸੇਫਟੀ ਅਫਸਰ ਸਹੋਤਾ             ਇੰਦਰਜੀਤ ਸਿੰਘ ਲਾਲੀ ਪਲਾਈਵੂਡ ਵਾਲੇ ਬਣੇ ਕਾਂਗਰਸ ਓ ਬੀ ਸੀ ਵਿੰਗ ਦੇ ਜ਼ਿਲਾ ਕੋਆਰਡੀਨੇਟਰ ਰਾਜਕਰਨ ਰਾਜਨ, ਲਾਲੀ ਠੱਠੀਆਂ ਅਤੇ ਪੱਤਰਕਾਰ ਯੂਨੀਅਨ ਨੇ ਕੀਤਾ ਸਨਮਾਨਤ ਹਲਕਾ ਖਡੂਰ ਸਾਹਿਬ ਦੇ ਵੋਟਰਾਂ ਦੀ ਇੱਕੋ ਇੱਕ ਉਮੀਦ ਰਮਨਜੀਤ ਸਿੰਘ ਸਿੱਕੀ — ਵਿਰਕ ਤੇ ਰਾਏਇੰਦਰਾ ਕਲੋਨੀ ‘ਚ ਨਕੋਦਰ ਵਾਲੇ ਲਾਡੀ ਸਾਂਈ ਜੀ ਦਾ ਜਨਮ ਦਿਨ ਮਨਾਇਆਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਵੱਡੀ ਕਾਰਵਾਈ, 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਥਾਣਾ ਕੋਟ ਈਸੇ ਖਾਂ ਦੀ ਐਸਐਚੳ ਅਤੇ ਪੀਐੱਚਜੀ ਰੰਗੇ ਹੱਥੀਂ ਗ੍ਰਿਫ਼ਤਾਰ।ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਭਾਗੀ ਬਾਂਦਰ ਤੋਂ ਬੱਸ ਰਵਾਨਾ  , ਪਰਿਵਾਰ ਵਲੋਂ ਬੱਸ ਨੂੰ ਝੰਡੀ ਦੀ ਰਸਮ ਅਦਾ ਕਰਕੇ ਕੀਤਾ ਰਵਾਨਾ।           

    Today Update

    Main Story

    **ਐਸ.ਡੀ.ਐਮ. ਸੁਲਤਾਨਪੁਰ ਲੋਧੀ ਜਸਜੀਤ ਸਿੰਘ ਵੱਲੋਂ ਲੋਕਾਂ ਨੂੰ ਮੁਫ਼ਤ ਐਚ.ਪੀ.ਵੀ. ਟੀਕਾਕਰਨ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ**

    ਸੁਲਤਾਨਪੁਰ ਲੋਧੀ, 01 ਅਗਸਤ: ਰਣਜੀਤ ਸਿੰਘ ਚੰਦੀ ਐਸ.ਡੀ.ਐਮ. ਸੁਲਤਾਨਪੁਰ ਲੋਧੀ **ਜਸਜੀਤ ਸਿੰਘ** ਨੇ ਲੋਕਾਂ, ਖ਼ਾਸ ਕਰਕੇ ਯੋਗ ਲੜਕੀਆਂ ਦੇ ਮਾਪਿਆਂ ਅਤੇ ਸਰਪ੍ਰਸਤਾਂ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਵੱਲੋਂ ਮੁਫ਼ਤ…

    ਜਨਮ ਦਿਨ ਦੀਆਂ ਵਧਾਈਆਂ

    ਸਰਕਾਰੀ ਵੈਟਰਨਰੀ ਪੌਲੀ ਕਲੀਨਿਕ ਬਾਦਲ ਵਿੱਚ ਤੈਨਾਤ ਵੈਟਰਨਰੀ ਗਾਇਨਾਕੋਲਜਿਸਟ ਡਾ. ਪ੍ਰਿੰਸ ਨੂੰ ਜਨਮ ਦੀਆਂ ਬਹੁਤ ਬਹੁਤ ਮੁਬਾਰਕਾਂ ਹੋਣ। ਵਾਹਿਗੁਰੂ ਡਾਕਟਰ ਸਾਹਿਬ ਨੂੰ ਲੰਮੀ ਉਮਰ,ਚੰਗੀ ਸਿਹਤ ਅਤੇ ਤਰੱਕੀਆਂ ਬਖਸ਼ੇ।

    ਯੂਥ ਆਗੂ ਰਮਨ ਨੰਦ ਲਾਲ ਚੌਧਰੀ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਸੁਖਬੀਰ ਬਾਦਲ ਨਾਲ ਅਹਿਮ ਮੀਟਿੰਗ ਹਲਕਾ ਬਲਾਚੌਰ ‘ਚ ਅਕਾਲੀ ਦਲ ਨੂੰ ਮਜ਼ਬੂਤ ਕਰਨ ਦਾ ਦਿੱਤਾ ਭਰੋਸਾ

    ਬਲਾਚੌਰ, 1 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉੱਘੇ ਯੂਥ ਆਗੂ ਰਮਨ ਨੰਦ ਲਾਲ ਚੌਧਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ…

    ਮਾਨ ਸਰਕਾਰ ਵੱਲੋਂ ‘ਅਸ਼ੀਰਵਾਦ ਯੋਜਨਾ’ ਅਧੀਨ 28.01 ਕਰੋੜ ਰੁਪਏ ਜਾਰੀ: ਬ੍ਰਿਗੇਡੀਅਰ ਰਾਜ ਕੁਮਾਰ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਪੰਜਾਬ ਦੇ 5,492 ਲਾਭਪਾਤਰੀਆਂ ਨੂੰ ਮਿਲਿਆ ਲਾਭ; ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਕੀਤਾ ਮੁੱਖ ਮੰਤਰੀ ਦਾ ਧੰਨਵਾਦ

    ਬਲਾਚੌਰ, 1 ਅਗਸਤ (ਜਤਿੰਦਰਪਾਲ ਸਿੰਘ ਕਲੇਰ) :=ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਦੇਣ ਦੇ ਉਦੇਸ਼ ਨਾਲ…

    ਬੈਗਾਂ ‘ਤੇ ਤਸਵੀਰਾਂ ਲਗਾ ਕੇ ਨਹੀਂ,ਅਧਿਆਪਕਾਂ ਦੀ ਘਾਟ ਪੂਰੀ ਕਰਕੇ ਆਵੇਗੀ ਅਸਲ ਸਿੱਖਿਆ ਕ੍ਰਾਂਤੀ:ਸੰਦੀਪ ਸੋਨੂੰ ਭਾਟੀਆ ਆਦੋਆਨਾ 

    ਬਲਾਚੌਰ 1 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਜਾ ਰਹੇ ਬੈਗਾਂ ਉੱਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਛਾਪਣ ਦੇ ਮਾਮਲੇ…

    ਪਿੰਡ ਜੀਓਵਾਲ ਬੱਛੂਆਂ ਵਿਖੇ ਗੁਗਾ ਜ਼ਾਹਰ ਪੀਰ ਦਰਬਾਰ ‘ਚ ਢਾਈ ਲੱਖ ਦੀ ਲਾਗਤ ਨਾਲ ਖੁੱਲ੍ਹੇ ਹਾਲ ਦਾ ਨਿਰਮਾਣ ਸ਼ੁਰੂ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਨੇ ਆਪਣੇ ਸ਼ੁਭ ਹੱਥਾਂ ਨਾਲ ਸ਼ੁਰੂ ਕਰਵਾਇਆ ਕੰਮ; ਗ੍ਰਾਮ ਪੰਚਾਇਤ, ਕਲੱਬ ਅਤੇ ਸੰਗਤ ਵੱਲੋਂ ਕੀਤਾ ਗਿਆ ਵਿਸ਼ੇਸ਼ ਧੰਨਵਾਦ

    ਬਲਾਚੌਰ 1 ਅਗਸਤ (ਜਤਿੰਦਰਪਾਲ ਸਿੰਘ ਕਲੇਰ) :=ਨੇੜਲੇ ਪਿੰਡ ਜੀਓਵਾਲ ਬੱਛੂਆਂ ਦੀ ਪੰਚਾਇਤ ਵੱਲੋਂ ਧਾਰਮਿਕ ਅਸਥਾਨ ਗੁਗਾ ਜ਼ਾਹਰ ਪੀਰ ਦਰਬਾਰ ਵਿਖੇ ਸੰਗਤ ਦੀ ਸੁਵਿਧਾ ਲਈ ਇੱਕ ਵੱਡਾ ਉਪਰਾਲਾ ਕੀਤਾ ਗਿਆ ਹੈ।…

    ਐਮ.ਪੀ. ਮਾਲਵਿੰਦਰ ਸਿੰਘ ਕੰਗ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ; ਹਲਕੇ ਦੀਆਂ ਪ੍ਰਮੁੱਖ ਰੇਲ ਮੰਗਾਂ ‘ਤੇ ਹੋਈ ਗੰਭੀਰ ਚਰਚਾ

    ਨਵਾਂਸ਼ਹਿਰ , 31 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :=ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਆਪਣੇ ਹਲਕੇ ਦੇ ਲੋਕਾਂ ਦੀਆਂ ਸੁਵਿਧਾਵਾਂ ਅਤੇ ਸਰਬਪੱਖੀ ਵਿਕਾਸ ਲਈ ਲਗਾਤਾਰ…

    ਜਨਮ ਦਿਨ ਦੀਆ ਮੁਬਾਰਕਾਂ

    ਨਾਮ – ਅੰਗਦਜੋਤ ਸਿੰਘ ਪਿਤਾ – ਪਰਮਵੀਰ ਸਿੰਘ ਮਾਤਾ – ਕਿਰਨਜੀਤ ਕੌਰ ਪਿੰਡ – ਬਹਿਬਲਪੁਰ ( ਭਾਦਸੋਂ )

    ਪਿੰਡ ਧੱਕਤਾਣਾ ਵਿਖੇ 10 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ-ਨਾਲੀਆਂ ਦੇ ਕਾਰਜਾਂ ਦਾ ਸ਼ੁਭ ਉਦਘਾਟਨ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਬਲਾਚੌਰ ‘ਚ ਲਿਆਈਆਂ ਵਿਕਾਸ ਦੀਆਂ ਹਨੇਰੀਆਂ; ਠਾਠਾ ਮਾਰਦੇ ਇਕੱਠ ਨੂੰ ਕੀਤਾ ਸੰਬੋਧਨ, ਰਹਿੰਦੇ ਕੰਮ ਪਹਿਲ ਦੇ ਆਧਾਰ ‘ਤੇ ਕਰਨ ਦਾ ਦਿੱਤਾ ਭਰੋਸਾ

    ਬਲਾਚੌਰ, 1 ਅਗਸਤ (ਜਤਿੰਦਰਪਾਲ ਸਿੰਘ ਕਲੇਰ) :=ਹਲਕਾ ਬਲਾਚੌਰ ਦੇ ਸਰਵਪੱਖੀ ਵਿਕਾਸ ਨੂੰ ਗਤੀ ਦਿੰਦਿਆਂ ਅੱਜ ਪਿੰਡ ਧੱਕਤਾਣਾ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ ਗਲੀਆਂ ਅਤੇ ਨਾਲੀਆਂ…