Top Tags
    Latest Story
    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤਸੋ਼੍ਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ–ਜਿਲਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ,               ਮਿਲਾਵਟੀ ਸਮਾਨ ਵੇਚਣ ਵਾਲਿਆਂ ਤੇ ਹੋਵੇਗੀ ਸਖਤ ਕਾਰਵਾਈ— ਫੂਡ ਸੇਫਟੀ ਅਫਸਰ ਸਹੋਤਾ             ਇੰਦਰਜੀਤ ਸਿੰਘ ਲਾਲੀ ਪਲਾਈਵੂਡ ਵਾਲੇ ਬਣੇ ਕਾਂਗਰਸ ਓ ਬੀ ਸੀ ਵਿੰਗ ਦੇ ਜ਼ਿਲਾ ਕੋਆਰਡੀਨੇਟਰ ਰਾਜਕਰਨ ਰਾਜਨ, ਲਾਲੀ ਠੱਠੀਆਂ ਅਤੇ ਪੱਤਰਕਾਰ ਯੂਨੀਅਨ ਨੇ ਕੀਤਾ ਸਨਮਾਨਤ ਹਲਕਾ ਖਡੂਰ ਸਾਹਿਬ ਦੇ ਵੋਟਰਾਂ ਦੀ ਇੱਕੋ ਇੱਕ ਉਮੀਦ ਰਮਨਜੀਤ ਸਿੰਘ ਸਿੱਕੀ — ਵਿਰਕ ਤੇ ਰਾਏਇੰਦਰਾ ਕਲੋਨੀ ‘ਚ ਨਕੋਦਰ ਵਾਲੇ ਲਾਡੀ ਸਾਂਈ ਜੀ ਦਾ ਜਨਮ ਦਿਨ ਮਨਾਇਆਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਵੱਡੀ ਕਾਰਵਾਈ, 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਥਾਣਾ ਕੋਟ ਈਸੇ ਖਾਂ ਦੀ ਐਸਐਚੳ ਅਤੇ ਪੀਐੱਚਜੀ ਰੰਗੇ ਹੱਥੀਂ ਗ੍ਰਿਫ਼ਤਾਰ।ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਭਾਗੀ ਬਾਂਦਰ ਤੋਂ ਬੱਸ ਰਵਾਨਾ  , ਪਰਿਵਾਰ ਵਲੋਂ ਬੱਸ ਨੂੰ ਝੰਡੀ ਦੀ ਰਸਮ ਅਦਾ ਕਰਕੇ ਕੀਤਾ ਰਵਾਨਾ।           

    Today Update

    Main Story

    ਸਫਾਈ ਕਰਮਚਾਰੀਆਂ ਦੀਆਂ ਮੰਗਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ, ਗੱਲਬਾਤ ਰਾਹੀਂ ਨਿਕਲਿਆ ਹੱਲ ਸਰਕਾਰ ਦੀ ਲੋਕ ਪੱਖੀ ਸੋਚ ਦਾ ਸਬੂਤ : ਵਿਧਾਇਕ ਅਮੋਲਕ ਸਿੰਘ

    ਜੈਤੋ, 31 ਜੁਲਾਈ:(ਗੁਰਦੀਪ ਸਿੰਘ ਢਿੱਲੋਂ ):-ਵਿਧਾਇਕ ਜੈਤੋ ਸ. ਅਮੋਲਕ ਸਿੰਘ ਅਤੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਅਤੇ ਸਫਾਈ ਕਰਮਚਾਰੀਆਂ…

    ਗ੍ਰਾਮ ਪੰਚਾਇਤ ਠੱਟਾ ਨਵਾਂ ਵੱਲੋਂ ਸਥਾਪਿਤ ਕੀਤੇ ਸ਼ਹੀਦ ਊਧਮ ਸਿੰਘ ਦੇ ਬੁੱਤ ਦਾ ਸੱਜਣ ਸਿੰਘ ਚੀਮਾ ਵੱਲੋਂ ਉਦਘਾਟਨ  ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਹਮੇਸ਼ਾ ਦੇਸ਼ ਵਾਸੀਆਂ ਲਈ ਪ੍ਰੇਰਣਾ ਸਰੋਤ ਬਣੇ ਰਹੇਗੀ-ਚੀਮਾ

    ਕਪੂਰਥਲਾ, 31 ਜੁਲਾਈ (ਕੌੜਾ )- ਅਮਰ ਸ਼ਹੀਦ ਊਧਮ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਗ੍ਰਾਮ ਪੰਚਾਇਤ ਠੱਟਾ ਨਵਾਂ ਵੱਲੋਂ ਪਿੰਡ ਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਥਾਪਿਤ ਕੀਤੇ…

    ਸਿੰਘ ਸਾਹਿਬ ਜੱਥੇ: ਬਾਬਾ ਸਾਹਿਬ ਸਿੰਘ ਕਲਾਧਾਰੀ ਜੀ ਦੀ 84ਵੀ ਬਰਸੀ ਤੇ ਖੂਨਦਾਨ ਕੈਂਪ ਲਾਇਆ  ਸਿੰਘ ਸਾਹਿਬ ਜੱਥੇ: ਬਾਬਾ ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਮਨੁੱਖਤਾ ਦੇ ਭਲੇ ਖ਼ੂਨਦਾਨ ਕੈਂਪ ਲਾਇਆ 

    ਤਲਵੰਡੀ ਸਾਬ੍ਹੋ, 31 ਜੁਲਾਈ (ਕੁਲਵਿੰਦਰ ਕੌਰ)=ਗੁਰਦੁਆਰਾ ਬੇਰ ਸਾਹਿਬ (ਦੇਗਸਰ) ਪਾ: 10ਵੀ ਯਾਦਗਾਰ ਬਾਬਾ ਦੀਪ ਸਿੰਘ ਜੀ ਸ਼ਹੀਦ ( ਛਾਉਣੀ ਨਿਹੰਗ ਸਿੰਘ ਬੁੱਢਾ ਦਲ) ਸਾਬੋ ਕਿ ਤਲਵੰਡੀ ਵਿਖੇ ਸ਼੍ਰੋਮਣੀ ਸੇਵਾ ਰਤਨ…

    ਕੋਟ ਭਾਈ ਬੇਅਦਬੀ ਮਾਮਲੇ ’ਤੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਦਾ ਸਖ਼ਤ ਰੁਖ਼ ਦੋਸ਼ੀਆਂ ਦੇ ਨਾਲ-ਨਾਲ ਸਾਜ਼ਿਸ਼ਕਰਤਾਵਾਂ ਨੂੰ ਵੀ ਬੇਨਕਾਬ ਕਰਨ ਦੀ ਕੀਤੀ ਮੰਗ

    31 ਜੁਲਾਈ 2026 ਬਲਵੰਤ ਸਿੰਘ ਸਿੱਧੂ, ਬਰਨਾਲਾ=: ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਕੋਟ ਭਾਈ ਵਿਖੇ ਗੁਰਦੁਆਰਾ ਸਾਹਿਬ ਤੋਂ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਨੂੰ ਲੈ ਕੇ…

    ਜਗਰਾਉਂ ਤਹਿਸੀਲ ਵਿੱਚ ਸਟੈਂਪ ਵੈਂਡਰਾਂ ਦੀ ਮਨਮਾਨੀ, ਸਰਕਾਰੀ ਰੇਟਾਂ ਤੋਂ ਵੱਧ ਵਸੂਲੇ ਜਾ ਰਹੇ ਪੈਸੇ

    ਜਗਰਾਉਂ,31 ਜੁਲਾਈ (ਜਸਵਿੰਦਰ ਸਿੰਘ ਡਾਂਗੀਆ) ਜਗਰਾਉਂ ਤਹਿਸੀਲ ਵਿੱਚ ਕੁਝ ਸਟੈਂਪ ਵੈਂਡਰਾਂ ਵੱਲੋਂ ਸਰਕਾਰੀ ਨਿਰਧਾਰਤ ਕੀਮਤਾਂ ਦੀ ਖੁੱਲ੍ਹੇਆਮ ਉਲੰਘਣਾ ਕਰਦੇ ਹੋਏ ਸਟੈਂਪ ਪੇਪਰ ਮਹਿੰਗੇ ਭਾਅ ‘ਤੇ ਵੇਚੇ ਜਾਣ ਦੇ ਦੋਸ਼ ਸਾਹਮਣੇ ਆਏ…

    ਸੀਟੀ ਗਰੁੱਪ ਸ਼ਾਹਪੁਰ ਵਿੱਚ ਖੂਨਦਾਨ ਕੈਂਪ, 100 ਤੋਂ ਵੱਧ ਯੂਨਿਟ ਖੂਨ ਇਕੱਠਾ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਨੇ ਉਤਸ਼ਾਹ ਨਾਲ ਨਿਭਾਈ ਸਮਾਜਿਕ ਜ਼ਿੰਮੇਵਾਰੀ

    ਸ਼ਾਹਪੁਰ /ਅੰਮ੍ਰਿਤਸਰ 31 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਸੀਟੀ ਗਰੁੱਪ ਆਫ ਇੰਸਟੀਚਿਊਸ਼ਨਜ਼ ਨੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਮਜ਼ਬੂਤ ਕਰਦਿਆਂ ਵਾਰਿਅਰਜ਼ ਐਨਜੀਓ, ਸਿਵਲ ਹਸਪਤਾਲ ਜਲੰਧਰ ਅਤੇ ਇੰਡੀਅਨ ਰੈੱਡ ਕ੍ਰਾਸ ਸੋਸਾਇਟੀ,…

    ਪੰਜਾਬ ਵਿੱਚ ਬਿਨਾਂ ਮਨਜ਼ੂਰੀ ਕਾਲੋਨੀ ਕੱਟਣਾ ਗੈਰ-ਕਾਨੂੰਨੀ, ਸਰਕਾਰੀ ਨਿਯਮਾਂ ਦੀ ਪਾਲਣਾ ਲਾਜ਼ਮੀ

    ਚੰਡੀਗੜ੍ਹ/ਅੰਮ੍ਰਿਤਸਰ 31 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )= ਪੰਜਾਬ ਵਿੱਚ ਕਿਸੇ ਵੀ ਰਿਹਾਇਸ਼ੀ ਜਾਂ ਵਪਾਰਕ ਕਾਲੋਨੀ ਨੂੰ ਵਿਕਸਿਤ ਕਰਨ ਲਈ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਬਿਨਾਂ ਲੋੜੀਂਦੀਆਂ…

    ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਸਫਾਈ ਸੇਵਕਾਂ ਦੇ ਹੱਕ ਵਿੱਚ ਸਮੁੱਚਾ ਪੰਜਾਬ ਇੱਕਜੁੱਟ ਹੋਇਆ: ਕੁਲਵੰਤ ਸਿੰਘ ਸਹੋਤਾ

    ਜਗਰਾਉਂ, 31 ਜੁਲਾਈ:(ਜਸਵਿੰਦਰ ਸਿੰਘ ਡਾਂਗੀਆ) ਸਫਾਈ ਸੇਵਕਾਂ ਦੀਆਂ ਮੰਗਾਂ ਦੇ ਸਮਰਥਨ ਵਿੱਚ 30 ਜੁਲਾਈ ਨੂੰ ਹੋਏ ਪੰਜਾਬ ਬੰਦ ਨੂੰ ਲੈ ਕੇ ਸਮਾਜ ਸੇਵੀ ਅਤੇ ਸਫਾਈ ਸੇਵਕਾਂ ਦੇ ਹੱਕਾਂ ਲਈ ਲੰਬੇ…

    ਆਮ ਆਦਮੀ ਕਲੀਨਿਕ ਦੁਤਾਰਾਂ ਵਾਲੀ ਵਿਖੇ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ‘ਏ.ਐਨ.ਸੀ. ਕੈਂਪ’ ਆਯੋਜਿਤ

    ਪੱਟੀ ਸਦੀਕ, 31 ਜੁਲਾਈ (ਬਲਕਰਨ ਸਿੰਘ ਮਸ਼ਾਲ)- ਇਲਾਕੇ ਦੇ ਲੋਕਾਂ ਨੂੰ ਬਿਹਤਰ ਅਤੇ ਸਥਾਨਕ ਪੱਧਰ ‘ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਦੁਤਾਰਾਂ…

    ਰਾਜਪੁਰਾ ਵਿਖੇ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ; 154 ਮਰੀਜ਼ਾਂ ਦੀ ਜਾਂਚ, 138 ਨੂੰ ਵੰਡੀਆਂ ਐਨਕਾਂ

    ਪੱਟੀ ਸਦੀਕ, 31 ਜੁਲਾਈ (ਬਲਕਰਨ ਸਿੰਘ ਮਸ਼ਾਲ)- ਸਿਵਲ ਸਰਜਨ ਦਫ਼ਤਰ, ਫਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸਹਿਯੋਗ ਨਾਲ ਅੱਜ ਰਾਜਪੁਰਾ ਵਿਖੇ ਇੱਕ ਮੁਫ਼ਤ ਅੱਖਾਂ ਦੇ ਚੈੱਕਅਪ ਕੈਂਪ…