Top Tags
    Latest Story
    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤਸੋ਼੍ਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ–ਜਿਲਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ,               ਮਿਲਾਵਟੀ ਸਮਾਨ ਵੇਚਣ ਵਾਲਿਆਂ ਤੇ ਹੋਵੇਗੀ ਸਖਤ ਕਾਰਵਾਈ— ਫੂਡ ਸੇਫਟੀ ਅਫਸਰ ਸਹੋਤਾ             ਇੰਦਰਜੀਤ ਸਿੰਘ ਲਾਲੀ ਪਲਾਈਵੂਡ ਵਾਲੇ ਬਣੇ ਕਾਂਗਰਸ ਓ ਬੀ ਸੀ ਵਿੰਗ ਦੇ ਜ਼ਿਲਾ ਕੋਆਰਡੀਨੇਟਰ ਰਾਜਕਰਨ ਰਾਜਨ, ਲਾਲੀ ਠੱਠੀਆਂ ਅਤੇ ਪੱਤਰਕਾਰ ਯੂਨੀਅਨ ਨੇ ਕੀਤਾ ਸਨਮਾਨਤ ਹਲਕਾ ਖਡੂਰ ਸਾਹਿਬ ਦੇ ਵੋਟਰਾਂ ਦੀ ਇੱਕੋ ਇੱਕ ਉਮੀਦ ਰਮਨਜੀਤ ਸਿੰਘ ਸਿੱਕੀ — ਵਿਰਕ ਤੇ ਰਾਏਇੰਦਰਾ ਕਲੋਨੀ ‘ਚ ਨਕੋਦਰ ਵਾਲੇ ਲਾਡੀ ਸਾਂਈ ਜੀ ਦਾ ਜਨਮ ਦਿਨ ਮਨਾਇਆਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਵੱਡੀ ਕਾਰਵਾਈ, 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਥਾਣਾ ਕੋਟ ਈਸੇ ਖਾਂ ਦੀ ਐਸਐਚੳ ਅਤੇ ਪੀਐੱਚਜੀ ਰੰਗੇ ਹੱਥੀਂ ਗ੍ਰਿਫ਼ਤਾਰ।ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਭਾਗੀ ਬਾਂਦਰ ਤੋਂ ਬੱਸ ਰਵਾਨਾ  , ਪਰਿਵਾਰ ਵਲੋਂ ਬੱਸ ਨੂੰ ਝੰਡੀ ਦੀ ਰਸਮ ਅਦਾ ਕਰਕੇ ਕੀਤਾ ਰਵਾਨਾ।           

    Today Update

    Main Story

    ਗੂਰਪੁਰਨਿਮਾ ਮੌਕੇਂ ਸ਼੍ਰੀ ਊਸ਼ਾ ਮਾਤਾ ਮੰਦਰ ਵਿਖੇ ਲੱਗੀਆ ਰੌਣਕਾਂ  ਆਪਣੇ ਗੁਰੂ ਦੇ ਦੱਸੇ ਮਾਰਗ ‘ਤੇ ਚੱਲਣ ਨਾਲ ਹਰ ਮਨੋਕਾਮਨਾ ਪੂਰੀ ਹੁੰਦੀ- ਸ਼ੀਤਲ ਜਯੋਤੀ ਮਾਂ 

    ਬੱਸੀ ਪਠਾਣਾ, 31 ਜੁਲਾਈ (ਉਦੇ ਧੀਮਾਨ): ਸ਼੍ਰੀ ਊਸ਼ਾ ਮਾਤਾ ਮਹਾਂਕਾਲੀ ਦੁਰਗਾ ਮੰਦਰ ਡੇਰਾ ਸੱਚਖੰਡ ਦਰਬਾਰ ਸਮਾਧੀ ਸਥਲ ਬੱਸੀ ਪਠਾਣਾਂ ਵਿਖੇ ਗੁਰਪੂਰਨਿਮਾ ਦਾ ਦਿਹਾੜਾ ਮਨਾਇਆ ਗਿਆ। ਜਿਸ ਪੰਜਾਬ ਤੇ ਹਰਿਆਣਾ ਦੇ…

    ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਹਾਲ ਹੀ ਵਿੱਚ ਨੌਜਵਾਨਾਂ ਅਤੇ ਮਹਿਲਾਵਾਂ ਬਾਰੇ ਕੀਤੀਆਂ ਗਈਆਂ ਵਿਵਾਦਤ ਟਿੱਪਣੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪ੍ਰਧਾਨ ਬਲਜੀਤ ਕੌਰ

    ਕੁਰਾਲੀ 31ਜੁਲਾਈ (ਜਗਦੇਵ ਸਿੰਘ  )  ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਨੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਹਾਲ ਹੀ ਵਿੱਚ ਨੌਜਵਾਨਾਂ ਅਤੇ ਮਹਿਲਾਵਾਂ ਬਾਰੇ ਕੀਤੀਆਂ ਗਈਆਂ ਵਿਵਾਦਤ…

    ਸਫ਼ਾਈ ਸੇਵਕਾਂ ਨੇ ਨਗਰ ਕੌਂਸਲ ਦਫ਼ਤਰ ਅੱਗੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

    ਬੱਸੀ ਪਠਾਣਾ, 31 ਜੁਲਾਈ (ਉਦੇ ਧੀਮਾਨ): ਬਰਨਾਲਾ ਵਿਖੇ ਸਫ਼ਾਈ ਸੇਵਕਾਂ ’ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਸਫ਼ਾਈ ਕਰਮਚਾਰੀਆਂ ਵੱਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ…

    ਬੱਬੀ ਬਾਦਲ ਫਾਊਂਡੇਸ਼ਨ,ਪੰਜਾਬ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਮਨਾਇਆ 

    ਕੁਰਾਲੀ 31 ਜੁਲਾਈ (ਜਗਦੇਵ ਸਿੰਘ )ਅੱਜ ਸਥਾਨਕ ਸਹਿਰ ਕੁਰਾਲੀ ਵਿਖੇ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ l ਇਸ ਮੌਕੇ ਬੱਬੀ ਬਾਦਲ ਫਾਊਂਡੇਸ਼ਨ,ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਬਿਕਰਮਜੀਤ…

    ਸਮਾਜ ਸੇਵੀ ਅਰਵਿੰਦ ਪੁਰੀ ਅਤੇ ਡਾਕਟਰ ਹਰਸਿਮਰਨ ਸਿੰਘ ਵੱਲੋਂ ਨੀਟ ਪਾਸ ਇਰਫਾਨ ਖਾਨ ਨੂੰ ਕੀਤਾ ਸਨਮਾਨਿਤ,

    ਮੁੱਲਾਂਪੁਰ ਗਰੀਬਦਾਸ 31ਜੁਲਾਈ (ਜਗਦੇਵ ਸਿੰਘ ) ਨਿਊ ਚੰਡੀਗੜ੍ਹ ਦੇ ਪਿੰਡ ਹੁਸ਼ਿਆਰਪੁਰ ਦੇ ਨੌਜਵਾਨ ਇਰਫਾਨ ਖਾਨ ਨੇ ਨੀਟ ਦਾ ਪੇਪਰ ਕਲੀਅਰ ਕਰਕੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਰਫਾਨ ਦੀ…

    66 ਕੇ ਵੀ ਸਬ ਸਟੇਸ਼ਨ ਟਿੱਬਾ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ 

    ਕਪੂਰਥਲਾ ,31 ਜੁਲਾਈ ( ਕੌੜਾ )- 66 ਕੇ ਵੀ ਪੰਜਾਬ ਪਾਵਰਕੌਮ ਕਾਰਪੋਰੇਸ਼ਨ ਸਬ ਸਟੇਸ਼ਨ ਟਿੱਬਾ ਵਿਖੇ ਸ਼ਹੀਦ ਊਧਮ ਸਿੰਘ ਦੇ 87 ਨੇਂ ਸਹੀਦੀ ਦਿਵਸ ਮੌਕੇ ਸਮੂਹ ਕਰਮਚਾਰੀਆਂ ਵੱਲੋਂ ਉਨ੍ਹਾਂ ਦੀ…

    ਘਰੇਲੂ ਕਲੇਸ਼ ਅਤੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਔਰਤ ਨੇ ਨਹਿਰ ‘ਚ ਮਾਰੀ ਛਾਲ; ਅਣਪਛਾਤੇ ਵਿਅਕਤੀ ਨੇ ਬਚਾਈ ਜਾਨ, ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ

    ਬਲਾਚੌਰ , 31 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :=ਸਹੁਰੇ ਪਰਿਵਾਰ ਵੱਲੋਂ ਕੀਤੀ ਜਾ ਰਹੀ ਕਥਿਤ ਮਾਨਸਿਕ ਅਤੇ ਸਰੀਰਕ ਪ੍ਰੇਸ਼ਾਨੀ ਤੋਂ ਤੰਗ ਆ ਕੇ ਇੱਕ ਔਰਤ ਵੱਲੋਂ ਨਹਿਰ ਵਿੱਚ ਛਾਲ ਮਾਰ ਕੇ…

    ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ:  ਅਜੈ ਗੁਪਤਾ ਵਿਧਾਇਕ ਡਾ. ਗੁਪਤਾ ਅਤੇ ਸੀ.ਪੀ. ਭੁੱਲਰ ਨੇ ਮਜੀਠ ਮੰਡੀ ਵਪਾਰੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ

    ਅੰਮ੍ਰਿਤਸਰ, 31 ਜੁਲਾਈ, (ਮਨਜੀਤ ਸਿੰਘ ਸ਼ੇਰਗਿੱਲ )=ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਅਤੇ ਪੁਲਿਸ ਕਮਿਸ਼ਨਰ (ਸੀ.ਪੀ.) ਗੁਰਪ੍ਰੀਤ ਸਿੰਘ ਭੁੱਲਰ ਨੇ ਮਜੀਠ ਮੰਡੀ ਵਪਾਰੀ ਐਸੋਸੀਏਸ਼ਨ ਦੇ ਨਵ-ਨਿਯੁਕਤ ਅਹੁਦੇਦਾਰਾਂ…

    ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ 

    ਕਪੂਰਥਲਾ,31 ਜੁਲਾਈ ( ਕੌੜਾ )-  ਸ਼ਹੀਦ ਊਧਮ ਸਿੰਘ ਤੇ 87ਵੇਂ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ…

    ਪਿੰਡ ਮਲਕਪੁਰ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨਗੀਆਂ ਇੰਟਰਲਾਕਿੰਗ ਸੜਕਾਂ:  ਈ.ਟੀ.ਓ. ਸਪੈਸ਼ਲ ਅਸਿਸਟੈਂਸ ਸਕੀਮ ਫੇਸ-1 ਤਹਿਤ ਜਲਦ ਸ਼ੁਰੂ ਹੋਵੇਗਾ ਸੜਕ ਨਿਰਮਾਣ ਕਾਰਜ ਪਿੰਡ ਮਲਕਪੁਰ ਵਿੱਚ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜ ਵੀ ਲੋਕਾਂ ਨੂੰ ਸਮਰਪਿਤ

    ਅੰਮ੍ਰਿਤਸਰ, 31 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )  =ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ…