Top Tags
    Latest Story
    ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਖਾਟੂ ਸ਼ਿਆਮ ਲਈ ਰਵਾਨਾ*ਭਾਰਤੀ ਯੁਵਾ ਸੰਗਠਨ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਸਮਾਜ ਸੇਵੀ ਅਰਵਿੰਦ ਪੁਰੀ ਦਾ ਕੀਤਾ ਸਨਮਾਨ*ਨਸ਼ਾ ਮੁਕਤ ਪੰਜਾਬ ਯਾਤਰਾ ਦਾ ਜਗਰਾਉਂ ’ਚ ਭਰਵਾਂ ਸਵਾਗਤ; ਭਾਜਪਾ ਸਰਕਾਰ ਬਣਨ ’ਤੇ ਨਸ਼ੇ ਦੇ ਖ਼ਾਤਮੇ ਦਾ ਕੀਤਾ ਐਲਾਨ ਕਾਉਂਕੇ ਕਲਾਂ ’ਚ ਨਸ਼ੇ ਨਾਲ 16 ਨੌਜਵਾਨਾਂ ਦੀ ਮੌਤ ਦਾ ਮੁੱਦਾ ਗੂੰਜਿਆ, ਅਜੈ ਟਮਟਾ ਵੱਲੋਂ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤਸੋ਼੍ਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ–ਜਿਲਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ,               ਮਿਲਾਵਟੀ ਸਮਾਨ ਵੇਚਣ ਵਾਲਿਆਂ ਤੇ ਹੋਵੇਗੀ ਸਖਤ ਕਾਰਵਾਈ— ਫੂਡ ਸੇਫਟੀ ਅਫਸਰ ਸਹੋਤਾ             ਇੰਦਰਜੀਤ ਸਿੰਘ ਲਾਲੀ ਪਲਾਈਵੂਡ ਵਾਲੇ ਬਣੇ ਕਾਂਗਰਸ ਓ ਬੀ ਸੀ ਵਿੰਗ ਦੇ ਜ਼ਿਲਾ ਕੋਆਰਡੀਨੇਟਰ ਰਾਜਕਰਨ ਰਾਜਨ, ਲਾਲੀ ਠੱਠੀਆਂ ਅਤੇ ਪੱਤਰਕਾਰ ਯੂਨੀਅਨ ਨੇ ਕੀਤਾ ਸਨਮਾਨਤ ਹਲਕਾ ਖਡੂਰ ਸਾਹਿਬ ਦੇ ਵੋਟਰਾਂ ਦੀ ਇੱਕੋ ਇੱਕ ਉਮੀਦ ਰਮਨਜੀਤ ਸਿੰਘ ਸਿੱਕੀ — ਵਿਰਕ ਤੇ ਰਾਏ

    Today Update

    Main Story

    ਰੂਪਨਗਰ ਦੀ ਰੋਇਲ ਕਾਲੋਨੀ ਨੂੰ ਮਿਲੀ ਪੱਕੀ ਸੜਕ ਦੀ ਸੌਗਾਤ, ਕਾਲੋਨੀ ਵਾਸੀਆਂ ਨੇ ਵਿਧਾਇਕ ਦਿਨੇਸ਼ ਚੱਢਾ ਦਾ ਕੀਤਾ ਧੰਨਵਾਦ

    ਰੂਪਨਗਰ ਦਲਜੀਤ ਚਨੋਲੀ : ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਗਤੀ ਦਿੱਤੀ ਜਾ ਰਹੀ ਹੈ। ਇਸੇ ਕੜੀ ਤਹਿਤ ਰੂਪਨਗਰ ਸ਼ਹਿਰ ਦੇ ਵਾਰਡ ਨੰਬਰ 2…

    11ਵੇਂ ਵਿਸ਼ਾਲ ਭਗਵਤੀ ਜਾਗਰਣ ਵਿੱਚ ਵਿਧਾਇਕ ਦਿਨੇਸ਼ ਚੱਢਾ ਹੋਏ ਨਤਮਸਤਕ, ਮਾਂ ਕਾਲਕਾ ਦਾ ਲਿਆ ਆਸ਼ੀਰਵਾਦ

    ਰੂਪਨਗਰ: ਦਲਜੀਤ ਚਨੌਲੀ   ਮਾਂ ਕਾਲਕਾ ਜਾਗਰਣ ਮੰਡਲ ਵੱਲੋਂ ਮੀਰਾ ਬਾਈ ਚੌਂਕ (ਰੋਪੜ) ਵਿਖੇ ਕਰਵਾਏ ਗਏ 11ਵੇਂ ਵਿਸ਼ਾਲ ਭਗਵਤੀ ਜਾਗਰਣ ਵਿੱਚ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ…

    ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’, ਧਾਰਮਿਕ ਸਮਾਗਮ ਸਬੰਧੀ ਲੋਕਾਂ ਚ ਭਾਰੀ ਉਤਸ਼ਾਹ: ਆਪ ਆਗੂ  ਸੰਗਤਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਨੇ ਵੱਖ-ਵੱਖ ਪ੍ਰਕਾਰ ਦੇ ਪ੍ਰਬੰਧ ਮੁਕੰਮਲ 

    ਨੂਰਪੁਰਬੇਦੀ , 27 ਜੁਲਾਈ: ਦਲਜੀਤ ਚਨੋਲੀ   ਪੰਜਾਬ ਸਰਕਾਰ ਦੇ ਸਹਿਯੋਗ ਨਾਲ ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ 29 ਜੁਲਾਈ ਨੂੰ ਸ਼ਾਮ 6:30 ਵਜੇ ਸਰਕਾਰੀ ਕਾਲਜ ਗਰਾਊਂਡ, ਰੂਪਨਗਰ ਵਿਖੇ ਵਿਸ਼ਾਲ…

    ਖੇਲ-ਖੇਲ ਵਿੱਚ ਯੋਗ ਲਾਫਟਰ ਕਲਾਸਾਂ ਦਾ ਸਫਲ ਰਿਹਾਂ ਆਯੋਜਨ- ਰਾਜੇਸ਼ ਸਿੰਗਲਾ 

    ਬੱਸੀ ਪਠਾਣਾ, 27 ਜੁਲਾਈ (ਉਦੇ ਧੀਮਾਨ): ਪ੍ਰਾਚੀਨ ਸ਼੍ਰੀ ਰਾਮ ਮੰਦਰ ਮੁਹੱਲਾ ਚੱਕਰੀ ਵਿਖੇ ਪਤੰਜਲੀ ਯੋਗ ਸਮਿਤੀ ਬੱਸੀ ਪਠਾਣਾਂ ਵੱਲੋਂ ਸਮਿਤੀ ਦੇ ਪ੍ਰਧਾਨ ਰਾਜੇਸ਼ ਸਿੰਗਲਾ ਦੀ ਅਗਵਾਈ ਹੇਠ “ਖੇਲ-ਖੇਲ ਵਿੱਚ ਯੋਗ”…

    ਨਾਟਕ , ਕਣਕ ਦੀ ਬਲੀ ਦਾ ਸਫਲ ਮੰਚਨ  ਡਾ ਇੰਦਰਜੀਤ ਪਾਲ 

    ਫਗਵਾੜਾ 27 ਜੁਲਾਈ (   ਪ੍ਰੀਤ ਕੌਰ ਪ੍ਰੀਤੀ)  =ਪੰਜਾਬੀ ਦੇ  ਸ਼ਾਹਕਾਰ ਨਾਟਕਕਾਰ ਬਲਵੰਤ ਗਾਰਗੀ ਦੇ ਲਿਖੇ ਨਾਟਕ ,,ਕਣਕ ਦੀ ਬਲੀ ,,ਦੀ ਸਫਲ ਪੇਸ਼ਕਾਰੀ ਡਾ ਇੰਦਰਜੀਤ ਪਲ ਦੀ ਨਿਰਦੇਸ਼ਨਾਂ ਹਠ  ਸਥਾਨਕ ਆਜਾਦ…

    ਸੰਸਕਾਰ ਜਾਗ੍ਰਤੀ ਸੋਸਾਇਟੀ ਵੱਲੋਂ ਕਰਵਾਈ ਗਈ ਸੰਗੀਤਮਈ ਭਜਨ ਪ੍ਰਤੀਯੋਗਤਾ  ਸੰਗੀਤਮਈ ਭਜਨ ਪ੍ਰਤੀਯੋਗਤਾ ‘ਚ ਬੱਚਿਆ ਨੇ ਜਿੱਤਿਆ ਸਭ ਦਾ ਦਿਲ 

    ਬੱਸੀ ਪਠਾਣਾ, 27 ਜੁਲਾਈ (ਉਦੇ ਧੀਮਾਨ): ਸੰਸਕਾਰ ਜਾਗ੍ਰਤੀ ਸੋਸਾਇਟੀ ਬੱਸੀ ਪਠਾਣਾਂ ਵੱਲੋਂ ਸੰਸਥਾਂ ਦੇ ਪ੍ਰਧਾਨ ਕਰਮ ਚੰਦ ਬੱਤਰਾ ਤੇ ਚੈਅਰਮੈਨ ਰਾਮ ਕ੍ਰਿਸ਼ਨ ਚੁੱਘ ਦੀ ਅਗਵਾਈ ਹੇਠ ਪ੍ਰਾਚੀਨ ਸ਼੍ਰੀ ਰਾਮ ਮੰਦਰ…

    ਮਾਂ ਅੰਬੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਭਾਣੋਕੀ ਵਿਖੇ ਹਰਿਆਲੀ ਮਿਸ਼ਨ ਤਹਿਤ ਆਰੰਭੀ ਲਗਾਓ ਮੁਹਿਮ ੍ਹ ਵਿਦਿਆਰਥਣਾਂ ਨੂੰ ਵਾਤਾਵਰਨ ਸੰਭਾਲ ਦਾ ਦਿੱਤਾ ਸੰਦੇਸ਼, ਸਕੂਲ ਦੇ ਚੋਗਿਰਦੇ ਵਿੱਚ ਲਗਾਏ ਬੂਟੇ

    ਫਗਵਾੜਾ 27 ਜੁਲਾਈ ( ਪ੍ਰੀਤ ਕੌਰ ਪ੍ਰੀਤੀ ) ਮਾਂ ਅੰਬੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਭਾਣੋਕੀ ਵਿਖੇ ਵਾਤਾਵਰਨ ਦੀ ਸੁਰੱਖਿਆ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰੁੱਖ ਲਗਾਓ ਮੁਹਿੰਮ…

    20ਵੀਂ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ’ਚ ਫਗਵਾੜਾ ਦੇ ਬੱਚਿਆਂ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ * 7 ਸੋਨ ਤਗਮਿਆਂ ਸਮੇਤ ਕੁੱਲ 20 ਮੈਡਲ ਜਿੱਤ ਕੇ ਸ਼ਹਿਰ ਦਾ ਨਾਮ ਕੀਤਾ ਰੌਸ਼ਨ

    ਫਗਵਾੜਾ 27 ਜੁਲਾਈ (  ਪ੍ਰੀਤ ਕੌਰ ਪ੍ਰੀਤੀ       ) ਕਪੂਰਥਲਾ ਵਿਖੇ ਆਯੋਜਿਤ 20ਵੀਂ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ-2026 ਵਿੱਚ ਫਗਵਾੜਾ ਦੇ ਆਰਿਅਨ ਫਾਈਟਰਜ਼ ਅਰੀਨਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 7 ਸੋਨ…

    ਬਾਦਲ ਸਰਕਾਰ ਸਮੇਂ ਮਿਲਦੇ ਸਨ ਗ੍ਰਾਂਟਾਂ ਦੇ ਗੱਫੇ, ਹੁਣ ਮਾਨ ਸਰਕਾਰ ਲੋਕਾਂ ਨੂੰ ਮਾਰ ਰਹੀ ਲਾਠੀਆਂ ਤੇ ਧੱਕੇ : ਰਣਜੀਤ ਸਿੰਘ ਖੁਰਾਣਾ – ਕਿਹਾ – ਸਫਾਈ ਸੇਵਕਾਂ, ਅਧਿਆਪਕਾਂ ਅਤੇ ਮਨਰੇਗਾ ਕਾਮਿਆਂ ਤੇ ਲਾਠੀਚਾਰਜ ਲੋਕਤੰਤਰ ਦਾ ਘਾਣ

    ਫਗਵਾੜਾ 27 ਜੁਲਾਈ (  ਪ੍ਰੀਤ ਕੌਰ ਪ੍ਰੀਤੀ       ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਧਾਨ ਸਭਾ ਹਲਕਾ ਫਗਵਾੜਾ (ਸ਼ਹਿਰੀ) ਦੇ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ (ਸੂਬਾ ਕੋਰ ਕਮੇਟੀ ਮੈਂਬਰ ਇੰਡਸਟਰੀ…

    ਨਗਰ ਕੌਂਸਲ ਦੋਰਾਹਾ ਨੂੰ ਮਿਲਿਆ ਨੌਜਵਾਨ ਪ੍ਰਧਾਨ: ਅਨਮੋਲ ਸ਼ਰਮਾ ਨੇ ਸੰਭਾਲਿਆ ਅਹੁਦਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਬੋਲੇ – “ਹੁਣ ਬਦਲੇਗੀ ਦੋਰਾਹਾ ਸ਼ਹਿਰ ਦੀ ਦਸ਼ਾ ਤੇ ਦਿਸ਼ਾ”

    ਦੋਰਾਹਾ, 27 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ)=ਨਗਰ ਕੌਂਸਲ ਦੋਰਾਹਾ ਦੇ ਨਵੇਂ ਪ੍ਰਧਾਨ ਵਜੋਂ ਅਨਮੋਲ ਸ਼ਰਮਾ ਨੇ ਸੋਮਵਾਰ ਨੂੰ ਰਸਮੀ ਤੌਰ ‘ਤੇ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਹਲਕਾ ਵਿਧਾਇਕ ਇੰਜੀ. ਮਨਵਿੰਦਰ…