Top Tags
    Latest Story
    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਵਿਖੇ ਏ.ਆਈ. ਟੂਲਜ਼ ਸਬੰਧੀ ਸੈਮੀਨਾਰਬਾਵਾ ਨਿਹਾਲ ਸਿੰਘ ਬੀ.ਐੱਡ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ- 01 ਅਕਤੂਬਰ ਨੂੰ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਇਆ ਜਾਵੇਗਾ ਡਰੋਨ ਸ਼ੋਅ- ਵਿਧਾਇਕ ਸੇਖੋਂ – ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ, ਬਾਣੀ ਨੂੰ ਡਿਜੀਟਲ ਸਾਧਨਾਂ ਰਾਹੀਂ ਕੀਤਾ ਜਾਵੇਗਾ ਰੂਪਮਾਨਵਾਟਰ ਸਪਲਾਈ ਤੇ ਸੀਵਰੇਜ ਮੋਟਰ ਸ਼ਿਕਾਇਤ ਨਿਵਾਰਨ ਕਮੇਟੀ ਪੂਰੀ ਗੰਭੀਰਤਾਂ ਨਾਲ ਸ਼ਹਿਰ ਦੇ ਮਸਲੇ ਹੱਲ ਕਰੇਗੀ:- ਮੇਲਾ ਰਾਮ ਕਾਲੀਆਂਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ: ਸੰਜੂ ਗੁਪਤਾ148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਐਨ.ਡੀ. ਪਬਲਿਕ ਸਕੂਲ, ਘੁੰਨਸ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ   ਸੰਤ ਬਾਬਾ ਪੰਜਾਬ ਸਿੰਘ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਮਨਾਇਆ ਜਨਮ ਦਿਹਾੜਾ।               

    Main Story

    ਬ੍ਰਿਗੇਡੀਅਰ ਰਾਜ ਕੁਮਾਰ ਨੇ ਪਿੰਡ ਸੋਭੂਵਾਲ ਵਿਖੇ ‘ਏਰੀਆ ਯੂਥ ਅਲਾਇੰਸ’ ਵਲੋਂ ਕਰਵਾਈ ਸ਼ਾਨਦਾਰ ਐਥਲੇਟਿਕ ਮੀਟ ਵਿੱਚ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ

    ਬਲਾਚੌਰ , 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ):=ਨੌਜਵਾਨਾਂ ਨੂੰ ਪੜ੍ਹਾਈ ਅਤੇ ਖੇਡਾਂ ਨਾਲ ਜੋੜਨ ਲਈ ਸਰਗਰਮ ਸੰਸਥਾ “ਏਰੀਆ ਯੂਥ ਅਲਾਇੰਸ” ਵੱਲੋਂ ਪਿੰਡ ਸੋਭੂਵਾਲ ਵਿਖੇ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ…

    ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੁਨੇਹਾ-

    ਸ੍ਰੀ ਮੁਕਤਸਰ ਸਾਹਿਬ, 27ਜੁਲਾਈ (ਮਨਜੀਤ ਸਿੱਧੂ):- ਪੰਜਾਬ ਦੇ ਡੀ.ਜੀ.ਪੀ. ਦੀਆਂ ਹਦਾਇਤਾਂ ਅਤੇ ਐਸ.ਐਸ.ਪੀ. ਅਭਿਮੰਨਿਊ ਰਾਣਾ (ਆਈ.ਪੀ.ਐਸ.) ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਵਾਤਾਵਰਨ ਸੰਭਾਲ ਲਈ…

    ਅਲਾਇੰਸ ਇੰਟਰਨੈਸ਼ਨਲ ਸਕੂਲ ਦੀ ਭਾਵਿਆ ਨੇ ਕਰਾਟੇ ‘ਚ ਜਿੱਤਿਆ ਕਾਂਸੀ ਦਾ ਤਗਮਾ, ਜੈਤੋ ਦਾ ਮਾਣ ਵਧਾਇਆ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ–2026 ਵਿੱਚ ਤਗਮਾ ਜਿੱਤ ਕੇ ਸਕੂਲ ਦਾ ਨਾਮ ਕੀਤਾ ਰੌਸ਼ਨ

    ਜੈਤੋ, 27 ਜੁਲਾਈ (ਮਨਜੀਤ ਸਿੰਘ ਢੱਲਾ) : ਅਲਾਇੰਸ ਇੰਟਰਨੈਸ਼ਨਲ ਸਕੂਲ, ਜੈਤੋ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਭਾਵਿਆ ਨੇ AKFP ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ–2026 ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ, ਜੈਤੋ…

    ਬਰਨਾਲਾ ‘ਚ ਸਫਾਈ ਸੇਵਕਾਂ ‘ਤੇ ਲਾਠੀਚਾਰਜ ਦੇ ਵਿਰੋਧ ‘ਚ ਮਾਛੀਵਾੜਾ ਸਾਹਿਬ’ਚ ਭਖਿਆ ਰੋਸ   “ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ”-ਸਨੀ ਵੈਦ  

    ਮਾਛੀਵਾੜਾ ਸਾਹਿਬ, 27 ਜੁਲਾਈ (ਸੁੱਚਾ ਬੰਗੜ)-ਬਰਨਾਲਾ ‘ਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਫਾਈ ਸੇਵਕਾਂ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਖਿਲਾਫ਼ ਅੱਜ ਪੂਰੇ ਪੰਜਾਬ ‘ਚ ਰੋਸ ਦੀ ਲਹਿਰ ਦੇਖਣ ਨੂੰ…

    ਸਰਕਾਰ ਅਤੇ ਸਫਾਈ ਸੇਵਕਾਂ ਵਿਚਕਾਰ ਗੱਲਬਾਤ ਰਾਹੀਂ ਹੀ ਹਰ ਮਸਲੇ ਦਾ ਹੱਲ ਸੰਭਵ ਹੈ—ਸਮਾਜਸੇਵੀ ਆਗੂ , ਸਰਕਾਰ ਕਰਮਚਾਰੀ ਅਤੇ ਲੋਕਾ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ 

    ਤਪਾ ਮੰਡੀ,27  ਜੁਲਾਈ ( ਗੋਲਡੀ ਵਿਆਸ)ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਅੰਦਰ ਸਫਾਈ ਵਿਵਸਥਾ ਪ੍ਰਭਾਵਿਤ ਹੋਣ ਲੱਗੀ ਹੈ, ਜਿਸ ਕਾਰਨ ਵੱਖ-ਵੱਖ ਇਲਾਕਿਆਂ ਵਿੱਚ ਕੂੜੇ ਦੇ ਢੇਰ ਦਿਖਾਈ ਦੇ ਰਹੇ ਹਨ।…

    ਆਮ ਆਦਮੀ ਕਲੀਨਿਕਾਂ ਦੇ ਕਰਮਚਾਰੀ ਅਣਮਿੱਥੇ ਸਮੇਂ ਦੀ ਹੜਤਾਲ ‘ਤੇ, ਮਰੀਜ਼ਾਂ ਨੂੰ ਹੋਈ ਖੱਜਲ-ਖੁਆਰੀ

    ਤਪਾ ਮੰਡੀ, 27 ਜੁਲਾਈ (ਗੋਲਡੀ ਵਿਆਸ): ਪੰਜਾਬ ਭਰ ਦੇ ਸੱਦੇ ‘ਤੇ ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ, ਫਾਰਮਾਸਿਸਟਾਂ ਅਤੇ ਕਲੀਨੀਕਲ ਸਹਾਇਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੀ…

    ਸ੍ਰੀ ਮਾਨ ਸੰਤ ਬਾਬਾ ਖੁਦਾ ਸਿੰਘ ਦੀ ਸਾਲਾਨਾ੍ ਬਰਸੀ ਸਮਾਗਮ 31 ਜੁਲਾਈ ਨੂੰ ਪਿੰਡ ਹਿਰਦਾਪੁਰ ਖੇੜੀ (ਨੇੜੇ ਬਿੰਦਰੱਖ )ਸ਼ਰਧਾ ਨਾਲ ਮਨਾਇਆ ਜਾਵੇਗਾ

    ਕੁਰਾਲੀ, 27 ਜੁਲਾਈ (ਜਗਦੇਵ ਸਿੰਘ ): ਗੁਰਦੁਆਰਾ ਤਪ ਅਸਥਾਨ ਵਿਖੇ ਸ੍ਰੀ ਮਾਨ ਸੰਤ ਬਾਬਾ ਖੁਦਾ ਸਿੰਘ ਜੀ ਤਪ ਅਸਥਾਨ ਪਿੰਡ ਹਿਰਦਾਪੁਰ ਖੇੜੀ ਵਿਖੇ  ਸਾਲਾਨਾ ਬਰਸੀ ਸਮਾਗਮ 31 ਜੁਲਾਈ  ਨੂੰ ਸ਼ਰਧਾ…

    *ਵਾਰਡ ਨੰਬਰ 6 ਵਿਖੇ ਨਗਰ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਅਤੇ ਕੌਂਸਲਰ ਡਾ. ਅਸ਼ਵਨੀ ਸ਼ਰਮਾ ਦਾ ਕੀਤਾ ਵਿਸ਼ੇਸ਼ ਸਨਮਾਨ*

    **ਕੁਰਾਲੀ 27 ਜੁਲਾਈ  (ਜਗਦੇਵ ਸਿੰਘ ):=ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਵਿਖੇ ਨਵ-ਨਿਯੁਕਤ ਨਗਰ ਕੌਂਸਲ ਦੇ ਆਪ ਪਾਰਟੀ ਦੇ ਪ੍ਰਧਾਨ ਬਹਾਦਰ ਸਿੰਘ ਓਕੇ ਅਤੇ ਕੌਂਸਲਰ ਡਾਕਟਰ ਅਸ਼ਵਨੀ ਸ਼ਰਮਾ ਦੇ ਮਾਣ…

    ਮਿਸ਼ਨ ਆਸਰਾ ਸੇਵਾ ਸੰਸਥਾ ਵੱਲੋਂ ਸਰਕਾਰੀ ਸਕੂਲ ਸੋਹਾਲੀ ਵਿਖੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਕਿੱਟਾਂ ਵੰਡੀਆਂ ਇੱਕ ਲੱਖ ਵਿਦਿਆਰਥੀਆਂ ਤੱਕ ਵਿੱਦਿਅਕ ਸਹਾਇਤਾ ਪਹੁੰਚਾਉਣ ਦਾ ਟੀਚਾ

    ਕੁਰਾਲੀ, 27 ਜੁਲਾਈ (ਜਗਦੇਵ ਸਿੰਘ):=ਸਮਾਜ ਸੇਵਾ ਨੂੰ ਸਮਰਪਿਤ ਮਿਸ਼ਨ ਆਸਰਾ ਸੇਵਾ ਸੰਸਥਾ ਵੱਲੋਂ ਇੱਥੋਂ ਨੇੜਲੇ ਪਿੰਡ ਸੁਹਾਲੀ ਦੇ ਸਰਕਾਰੀ ਪ੍ਰਾਇਮਰੀ ਮਿਡਲ ਸਮਾਰਟ ਸਕੂਲ ਵਿਖੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ…

    ਤਪਾ ਮੰਡੀ ਵਿੱਚ ਬਿਜਲੀ ਸੰਕਟ ਕਾਰਨ ਲੋਕਾਂ ਦਾ ਗੁੱਸਾ ਫੁੱਟਿਆ,  ਰਾਤ ਨੂੰ ਗਰਿੱਡ ਦਫ਼ਤਰ ਅੱਗੇ ਹੋਣ ਲੱਗੇ ਇਕੱਠੇ

    ਤਪਾ ਮੰਡੀ, 27 ਜੁਲਾਈ (ਗੋਲਡੀ ਵਿਆਸ)=ਤਪਾ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਬਿਜਲੀ ਸਪਲਾਈ ਲੰਬੇ ਸਮੇਂ ਤੱਕ ਠੱਪ ਰਹਿਣ ਕਾਰਨ ਲੋਕਾਂ ਦਾ ਗੁੱਸਾ ਫੁੱਟ ਪਿਆ। ਗਰਮੀ ਅਤੇ ਹੁੰਮਸ ਵਿਚ ਬਿਜਲੀ…