Top Tags
    Latest Story
    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ“ਆਪ” ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੰਜੀਵ ਚੌਧਰੀ ਚੇਚੀ, ਹਲਕਾ ਇੰਚਾਰਜ ਰੋਬੀ ਕੰਗ ਤੇ ਵਿਧਾਇਕ ਡਾ. ਸੁੱਖੀ ਨੌਜਵਾਨ ਸਾਥੀਆਂ ਸਮੇਤ ਸ਼ਹੀਦੇ ਆਜ਼ਮ ਦੀ ਜਨਮ ਭੂਮੀ ਖਟਕੜ ਕਲਾਂ ਵਿਖੇ ਨਤਮਸਤਕ ਸ਼ਹੀਦ ਭਗਤ ਸਿੰਘ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ : ਐਡਵੋਕੇਟ ਸੰਜੀਵ ਚੌਧਰੀ ਚੇਚੀ ਤੇ ਰੋਬੀ ਕੰਗਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗੋਇੰਦਵਾਲ ਸਾਹਿਬ ਫੇਰੀ ਨੂੰ ਲੈ ਕੇ ਨੌਜਵਾਨਾਂ ਤੇ ਵਰਕਰਾਂ ਵਿੱਚ ਉਤਸ਼ਾਹ: ਸਰਪੰਚ ਸ. ਨਿਰਮਲ ਸਿੰਘ ਢੋਟੀ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪਿੰਡ ਰਡਿਆਲਾ ਵਿਖੇ ਕੀਤੀ ਗਈ ਭਰਵੀਂ ਮੀਟਿੰਗ  -ਦਰਜ਼ਨਾਂ ਲੋਕਾਂ ਨੇ ਜਥੇਬੰਦੀ ‘ਚ ਸ਼ਾਮਿਲ ਹੋਣ ਦਾ ਕੀਤਾ ਐਲਾਨਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਵਿੱਚ ਸ਼ਾਨਦਾਰ ਜਿੱਤ ’ਤੇ ਮਿਹਰ ਸਿੰਘ ਮੱਲ ਨੂੰ ਮੀਤ ਹੇਅਰ ਵੱਲੋਂ ਦਿਲੋਂ ਮੁਬਾਰਕਬਾਦਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਵਿਖੇ ਏ.ਆਈ. ਟੂਲਜ਼ ਸਬੰਧੀ ਸੈਮੀਨਾਰ

    Today Update

    Main Story

    ਬਰਨਾਲਾ ‘ਚ ਸਫਾਈ ਸੇਵਕਾਂ ‘ਤੇ ਲਾਠੀਚਾਰਜ ਦੇ ਵਿਰੋਧ ‘ਚ ਮਾਛੀਵਾੜਾ ਸਾਹਿਬ’ਚ ਭਖਿਆ ਰੋਸ   “ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ”-ਸਨੀ ਵੈਦ  

    ਮਾਛੀਵਾੜਾ ਸਾਹਿਬ, 27 ਜੁਲਾਈ (ਸੁੱਚਾ ਬੰਗੜ)-ਬਰਨਾਲਾ ‘ਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਫਾਈ ਸੇਵਕਾਂ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਖਿਲਾਫ਼ ਅੱਜ ਪੂਰੇ ਪੰਜਾਬ ‘ਚ ਰੋਸ ਦੀ ਲਹਿਰ ਦੇਖਣ ਨੂੰ…

    ਸਰਕਾਰ ਅਤੇ ਸਫਾਈ ਸੇਵਕਾਂ ਵਿਚਕਾਰ ਗੱਲਬਾਤ ਰਾਹੀਂ ਹੀ ਹਰ ਮਸਲੇ ਦਾ ਹੱਲ ਸੰਭਵ ਹੈ—ਸਮਾਜਸੇਵੀ ਆਗੂ , ਸਰਕਾਰ ਕਰਮਚਾਰੀ ਅਤੇ ਲੋਕਾ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ 

    ਤਪਾ ਮੰਡੀ,27  ਜੁਲਾਈ ( ਗੋਲਡੀ ਵਿਆਸ)ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਅੰਦਰ ਸਫਾਈ ਵਿਵਸਥਾ ਪ੍ਰਭਾਵਿਤ ਹੋਣ ਲੱਗੀ ਹੈ, ਜਿਸ ਕਾਰਨ ਵੱਖ-ਵੱਖ ਇਲਾਕਿਆਂ ਵਿੱਚ ਕੂੜੇ ਦੇ ਢੇਰ ਦਿਖਾਈ ਦੇ ਰਹੇ ਹਨ।…

    ਆਮ ਆਦਮੀ ਕਲੀਨਿਕਾਂ ਦੇ ਕਰਮਚਾਰੀ ਅਣਮਿੱਥੇ ਸਮੇਂ ਦੀ ਹੜਤਾਲ ‘ਤੇ, ਮਰੀਜ਼ਾਂ ਨੂੰ ਹੋਈ ਖੱਜਲ-ਖੁਆਰੀ

    ਤਪਾ ਮੰਡੀ, 27 ਜੁਲਾਈ (ਗੋਲਡੀ ਵਿਆਸ): ਪੰਜਾਬ ਭਰ ਦੇ ਸੱਦੇ ‘ਤੇ ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ, ਫਾਰਮਾਸਿਸਟਾਂ ਅਤੇ ਕਲੀਨੀਕਲ ਸਹਾਇਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੀ…

    ਸ੍ਰੀ ਮਾਨ ਸੰਤ ਬਾਬਾ ਖੁਦਾ ਸਿੰਘ ਦੀ ਸਾਲਾਨਾ੍ ਬਰਸੀ ਸਮਾਗਮ 31 ਜੁਲਾਈ ਨੂੰ ਪਿੰਡ ਹਿਰਦਾਪੁਰ ਖੇੜੀ (ਨੇੜੇ ਬਿੰਦਰੱਖ )ਸ਼ਰਧਾ ਨਾਲ ਮਨਾਇਆ ਜਾਵੇਗਾ

    ਕੁਰਾਲੀ, 27 ਜੁਲਾਈ (ਜਗਦੇਵ ਸਿੰਘ ): ਗੁਰਦੁਆਰਾ ਤਪ ਅਸਥਾਨ ਵਿਖੇ ਸ੍ਰੀ ਮਾਨ ਸੰਤ ਬਾਬਾ ਖੁਦਾ ਸਿੰਘ ਜੀ ਤਪ ਅਸਥਾਨ ਪਿੰਡ ਹਿਰਦਾਪੁਰ ਖੇੜੀ ਵਿਖੇ  ਸਾਲਾਨਾ ਬਰਸੀ ਸਮਾਗਮ 31 ਜੁਲਾਈ  ਨੂੰ ਸ਼ਰਧਾ…

    *ਵਾਰਡ ਨੰਬਰ 6 ਵਿਖੇ ਨਗਰ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਅਤੇ ਕੌਂਸਲਰ ਡਾ. ਅਸ਼ਵਨੀ ਸ਼ਰਮਾ ਦਾ ਕੀਤਾ ਵਿਸ਼ੇਸ਼ ਸਨਮਾਨ*

    **ਕੁਰਾਲੀ 27 ਜੁਲਾਈ  (ਜਗਦੇਵ ਸਿੰਘ ):=ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਵਿਖੇ ਨਵ-ਨਿਯੁਕਤ ਨਗਰ ਕੌਂਸਲ ਦੇ ਆਪ ਪਾਰਟੀ ਦੇ ਪ੍ਰਧਾਨ ਬਹਾਦਰ ਸਿੰਘ ਓਕੇ ਅਤੇ ਕੌਂਸਲਰ ਡਾਕਟਰ ਅਸ਼ਵਨੀ ਸ਼ਰਮਾ ਦੇ ਮਾਣ…

    ਮਿਸ਼ਨ ਆਸਰਾ ਸੇਵਾ ਸੰਸਥਾ ਵੱਲੋਂ ਸਰਕਾਰੀ ਸਕੂਲ ਸੋਹਾਲੀ ਵਿਖੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਕਿੱਟਾਂ ਵੰਡੀਆਂ ਇੱਕ ਲੱਖ ਵਿਦਿਆਰਥੀਆਂ ਤੱਕ ਵਿੱਦਿਅਕ ਸਹਾਇਤਾ ਪਹੁੰਚਾਉਣ ਦਾ ਟੀਚਾ

    ਕੁਰਾਲੀ, 27 ਜੁਲਾਈ (ਜਗਦੇਵ ਸਿੰਘ):=ਸਮਾਜ ਸੇਵਾ ਨੂੰ ਸਮਰਪਿਤ ਮਿਸ਼ਨ ਆਸਰਾ ਸੇਵਾ ਸੰਸਥਾ ਵੱਲੋਂ ਇੱਥੋਂ ਨੇੜਲੇ ਪਿੰਡ ਸੁਹਾਲੀ ਦੇ ਸਰਕਾਰੀ ਪ੍ਰਾਇਮਰੀ ਮਿਡਲ ਸਮਾਰਟ ਸਕੂਲ ਵਿਖੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ…

    ਤਪਾ ਮੰਡੀ ਵਿੱਚ ਬਿਜਲੀ ਸੰਕਟ ਕਾਰਨ ਲੋਕਾਂ ਦਾ ਗੁੱਸਾ ਫੁੱਟਿਆ,  ਰਾਤ ਨੂੰ ਗਰਿੱਡ ਦਫ਼ਤਰ ਅੱਗੇ ਹੋਣ ਲੱਗੇ ਇਕੱਠੇ

    ਤਪਾ ਮੰਡੀ, 27 ਜੁਲਾਈ (ਗੋਲਡੀ ਵਿਆਸ)=ਤਪਾ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਬਿਜਲੀ ਸਪਲਾਈ ਲੰਬੇ ਸਮੇਂ ਤੱਕ ਠੱਪ ਰਹਿਣ ਕਾਰਨ ਲੋਕਾਂ ਦਾ ਗੁੱਸਾ ਫੁੱਟ ਪਿਆ। ਗਰਮੀ ਅਤੇ ਹੁੰਮਸ ਵਿਚ ਬਿਜਲੀ…

    ਸਾਬਕਾ ਸਰਪੰਚ ਰਾਜਬੀਰ ਕੌਰ ਜੱਬੋਵਾਲ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ

    ਅੰਮ੍ਰਿਤਸਰ /ਜੰਡਿਆਲਾ ਗੁਰੂ,ਟਾਂਗਰਾ, 27ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) =ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਜੱਬੋਵਾਲ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਸ਼੍ਰੋਮਣੀ…

     ਐਨ.ਸੀ.ਸੀ. ਕੈਡੇਟਾਂ ਨੇ ‘ਗ੍ਰੀਨਿੰਗ ਇੰਡੀਆ’ ਮੁਹਿੰਮ ਤਹਿਤ ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਦਿੱਤਾ ਸੰਦੇਸ਼

    ਕਪੂਰਥਲਾ , 26 ਜੁਲਾਈ (ਕੌੜਾ )-  ਵਾਤਾਵਰਨ ਦੀ ਸੁਰੱਖਿਆ, ਜੈਵ-ਵਿਭਿੰਨਤਾ ਦੀ ਸੰਭਾਲ ਅਤੇ ਹਰਿਆ-ਭਰਿਆ ਭਾਰਤ ਸਿਰਜਣ ਦੇ ਉਦੇਸ਼ ਨਾਲ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫਾਰ ਗਰਲਜ਼,  ਵਿਖੇ 21 ਪੰਜਾਬ ਬਟਾਲੀਅਨ ਐਨ.ਸੀ.ਸੀ.,…

    ਐੱਮ. ਆਰ. ਸਿਟੀ ਪਬਲਿਕ ਸਕੂਲ ਬਲਾਚੌਰ ਵਿਖੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਗਮ

    ਬਲਾਚੌਰ, 27 ਜੁਲਈ (ਜਤਿੰਦਰ ਪਾਲ ਸਿੰਘ ਕਲੇਰ )-ਐੱਮ. ਆਰ. ਸਿਟੀ ਪਬਲਿਕ ਸਕੂਲ ਬਲਾਚੌਰ ਵਿਖੇ ‘ਡ੍ਰੀਮ ਬਲੀਵ ਅਚੀਵ’ ਥੀਮ ਤਹਿਤ ਸੈਸ਼ਨ 2025-26 ਦਾ ਸਾਲਾਨਾ ਇਨਾਮ ਵੰਡ ਸਮਾਗਮ ਉਤਸ਼ਾਹ ਨਾਲ ਕਰਵਾਇਆ। ਸਮਾਗਮ…