Top Tags
    Latest Story
    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ“ਆਪ” ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੰਜੀਵ ਚੌਧਰੀ ਚੇਚੀ, ਹਲਕਾ ਇੰਚਾਰਜ ਰੋਬੀ ਕੰਗ ਤੇ ਵਿਧਾਇਕ ਡਾ. ਸੁੱਖੀ ਨੌਜਵਾਨ ਸਾਥੀਆਂ ਸਮੇਤ ਸ਼ਹੀਦੇ ਆਜ਼ਮ ਦੀ ਜਨਮ ਭੂਮੀ ਖਟਕੜ ਕਲਾਂ ਵਿਖੇ ਨਤਮਸਤਕ ਸ਼ਹੀਦ ਭਗਤ ਸਿੰਘ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ : ਐਡਵੋਕੇਟ ਸੰਜੀਵ ਚੌਧਰੀ ਚੇਚੀ ਤੇ ਰੋਬੀ ਕੰਗਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗੋਇੰਦਵਾਲ ਸਾਹਿਬ ਫੇਰੀ ਨੂੰ ਲੈ ਕੇ ਨੌਜਵਾਨਾਂ ਤੇ ਵਰਕਰਾਂ ਵਿੱਚ ਉਤਸ਼ਾਹ: ਸਰਪੰਚ ਸ. ਨਿਰਮਲ ਸਿੰਘ ਢੋਟੀ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪਿੰਡ ਰਡਿਆਲਾ ਵਿਖੇ ਕੀਤੀ ਗਈ ਭਰਵੀਂ ਮੀਟਿੰਗ  -ਦਰਜ਼ਨਾਂ ਲੋਕਾਂ ਨੇ ਜਥੇਬੰਦੀ ‘ਚ ਸ਼ਾਮਿਲ ਹੋਣ ਦਾ ਕੀਤਾ ਐਲਾਨਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਵਿੱਚ ਸ਼ਾਨਦਾਰ ਜਿੱਤ ’ਤੇ ਮਿਹਰ ਸਿੰਘ ਮੱਲ ਨੂੰ ਮੀਤ ਹੇਅਰ ਵੱਲੋਂ ਦਿਲੋਂ ਮੁਬਾਰਕਬਾਦਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਵਿਖੇ ਏ.ਆਈ. ਟੂਲਜ਼ ਸਬੰਧੀ ਸੈਮੀਨਾਰ

    Today Update

    Main Story

    ਪੋਸਤ ਡੋਡੇ ਸਮੇਤ ਦੋ ਔਰਤਾਂ ਨੂੰ ਕੀਤਾ ਕਾਬੂ।

    Ashok  (26/7/26) ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਮੈਡਮ ਜਯੋਤੀ ਯਾਦਵ ਬੈਂਸ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਚਲਾਈ ਜਾ ਰਹੀ ਯੁੱਧ ਨਸ਼ਿਆਂ…

    ਨਹਿਰ ਵਿੱਚੋਂ ਮਿਲੀ ਲਾਸ਼

    Ashok  (26/7/26) ਅੱਜ ਕਮਾਲੂ ਵਾਲੇ ਪੁੱਲ ਦੇ ਨੇੜੇ ਰਿਫਾਇਨਰੀ ਨੂੰ ਜਾਂਦੀ ਨਹਿਰ ਵਿਚ ਇੱਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ। ਸੂਚਨਾ ਮਿਲਣ ਤੇ ਤੁਰੰਤ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ…

    ਵਾਰਿਸ ਪੰਜਾਬ ਜਥੇਬੰਦੀ ਦੀ ਭਰਵੀਂ ਮੀਟਿੰਗ ਕੋਟਸ਼ਮੀਰ ਵਿਖੇ ਹੋਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਭਾਈ ਅਮ੍ਰਿਤਪਾਲ ਦੇ ਮਾਤਾ ਬਲਵਿੰਦਰ ਕੌਰ।

    Ashok  (26/7/26) ਵਾਰਿਸ ਪੰਜਾਬ ਦੇ ਜਥੇਬੰਦੀ ਦੀ ਇੱਕ ਭਰਵੀਂ ਮੀਟਿੰਗ ਕੋਟਸ਼ਮੀਰ ਦੇ ਗੁਰਦੁਆਰਾ ਰਵਿਦਾਸ ਜੀ ਵਿਖੇ ਹੋਈ।ਇਸ ਮੀਟਿੰਗ ਵਿੱਚ ਜਥੇਬੰਦੀ ਦੇ ਆਗੂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਮਾਤਾ…

    ਪਿੰਡ ਟੁੰਡੇਵਾਲ ਤੋਂ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਤੀਰਥ ਯਾਤਰਾ ਸਕੀਮ ਤਹਤਿ  ਯਾਤਰਾ ਰਵਾਨਾ ਹੋਈ

    ਬਲਾਚੌਰ 25 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )-  ਕਾਠਗੜ੍ਹ ਦੇ ਨੇੜੇ ਪਿੰਡ ਟੁੰਡੇਵਾਲ ਤੋਂ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆ  ਨੂੰ ਤੀਰਥ ਯਾਤਰਾ ਲਈ ਰਵਾਨਾ ਕਰਨ ਲਈ ਮੌਕੇ…

    ਸਿੱਧੂਪੁਰ ਦੀ ਅਗਵਾਈ ਹੇਠ ਕਈ ਪਰਿਵਾਰ ਭਾਜਪਾ ਵਿੱਚ ਸ਼ਾਮਲ 2027 ਚੋਣਾਂ ਲਈ ਲੋਕਾਂ ਦਾ ਮਿਲ ਰਿਹਾ ਭਰਵਾਂ ਸਮਰਥਨ: ਸਿੱਧੂਪੁਰ

    ਬੱਸੀ ਪਠਾਣਾ, 25 ਜੁਲਾਈ (ਉਦੇ ਧੀਮਾਨ): ਵਿਧਾਨ ਸਭਾ ਹਲਕਾ ਬੱਸੀ ਪਠਾਣਾ ਵਿੱਚ ਭਾਰਤੀ ਜਨਤਾ ਪਾਰਟੀ ਦਾ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਇਸੇ ਕੜੀ ਤਹਿਤ ਸਰਕਲ ਖਮਾਣੋਂ ਦੇ ਪਿੰਡ ਜਟਾਣਾ ਵਿਖੇ…

    ਹਰਭਜਨ ਸਿੰਘ ਢਿੱਲੋਂ ਦੀ ਅੰਤਿਮ ਅਰਦਾਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਉਨ੍ਹਾਂ ਦੇ ਸਪੁੱਤਰ ਨੂੰ ਸਿਰਪਾਓ ਦੇ ਕੇ ਸਰਧਾਂਜਲੀ ਦਿੱਤੀ 

    ਸਰਾਏ ਅਮਾਨਤ ਖਾਂ, 25 ਜੁਲਾਈ (ਗੁਰਸ਼ਰਨ ਸਿੰਘ ਔਲਖ)-ਕਸਬਾ ਸਰਾਏ ਅਮਾਨਤ ਖਾਂ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਰਵੈਲ ਸਿੰਘ ਅਤੇ ਰਣਜੀਤ ਸਿੰਘ ਜਿਨਾਂ ਦੇ ਪਿਤਾ ਹਰਭਜਨ ਸਿੰਘ ਢਿੱਲੋਂ ਕੁਝ…

    ਬਰਨਾਲਾ ‘ਚ ਸਫਾਈ ਕਰਮਚਾਰੀਆਂ ਤੇ ਲਾਠੀਚਾਰਜ ਨਿੰਦਣਯੋਗ-ਜਸਟਿਸ ਨਿਰਮਲ ਸਿੰਘ 

    ਬੱਸੀ ਪਠਾਣਾ, 25 ਜੁਲਾਈ (ਉਦੇ ਧੀਮਾਨ): ਬਰਨਾਲਾ ਵਿਖੇ ਆਪਣੀਆਂ ਜਾਇਜ਼ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸ਼ਾਂਤੀਪੂਰਵਕ ਧਰਨਾ ਦੇ ਰਹੇ ਸਫਾਈ ਕਰਮਚਾਰੀਆਂ ‘ਤੇ ਪੰਜਾਬ ਸਰਕਾਰ ਦੇ ਹੁਕਮਾਂ…

    ਐੱਸ.ਬੀ.ਆਈ ਦੇ ਨਵ ਨਿਯੁਕਤ ਚੀਫ਼ ਮੈਨੇਜਰ ਅਮਿਤ ਕੜਵਾਸਰਾ ਨੇ ਰਾਜੇਸ਼ ਸਿੰਗਲਾ ਨਾਲ ਕੀਤੀ ਵਿਸੇਸ਼ ਮੁਲਾਕਾਤ

    ਬੱਸੀ ਪਠਾਣਾ, 25 ਜੁਲਾਈ (ਉਦੇ ਧੀਮਾਨ): ਭਾਰਤੀਆ ਸਟੇਟ ਬੈਂਕ ਆਫ਼ ਇੰਡੀਆ (ਐੱਸ.ਬੀ.ਆਈ) ਬੱਸੀ ਪਠਾਣਾਂ ਦੇ ਨਵ ਨਿਯੁਕਤ ਚੀਫ਼ ਮੈਨੇਜਰ ਅਮਿਤ ਕੜਵਾਸਰਾ ਨੇ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈਸ…

    ਡੀ.ਪੀ.ਐਸ.ਜੇ.ਐਮ. ਮਾਛੀਵਾੜਾ ‘ਚ “ਲਿਟਲ ਸ਼ੈੱਫਸ ਐਂਡ ਮਾਮਸ ਫਾਇਰਲੈੱਸ ਕੁਕਿੰਗ ਮੁਕਾਬਲਾ” ਕਰਵਾਇਆ

    ਮਾਛੀਵਾੜਾ ਸਾਹਿਬ, 25 ਜੁਲਾਈ (ਸੁੱਚਾ ਬੰਗੜ) ਦਿੱਲੀ ਪਬਲਿਕ ਸਕੂਲ ਜੂਨੀਅਰ ਮਾਛੀਵਾੜਾ (ਡੀ.ਪੀ.ਐਸ.ਜੇ.ਐਮ.) ‘ਚ ਅੱਜ ਇੱਕ ਵਿਲੱਖਣ ਅਤੇ ਰੰਗਾਰੰਗ “ਲਿਟਲ ਸ਼ੈੱਫਸ ਐਂਡ ਮਾਮਸ ਫਾਇਰਲੈੱਸ ਕੁਕਿੰਗ ਮੁਕਾਬਲੇ” ਦਾ ਆਯੋਜਨ ਕੀਤਾ ਗਿਆ। ਇਸ…

    *ਨੀਟ ਪੇਪਰ ਲੀਕ ਖਿਲਾਫ ਵਿਦਿਆਰਥੀਆਂ ਦੇ ਰੋਸ ਅੱਗੇ ਕੇਂਦਰ ਸਰਕਾਰ ਨੇ ਮੰਨੀਆਂ ਮੰਗਾਂ    ਪੇਪਰ ਲੀਕ ਨਾਲ ਖਿਲਵਾੜ ਹੋਇਆ ਲੱਖਾਂ ਵਿਦਿਆਰਥੀਆਂ ਦਾ ਭਵਿੱਖ” – ਚੇਤਨ ਚੁਰਾਇਆ

     *ਮਾਛੀਵਾੜਾ ਸਾਹਿਬ, 25 ਜੁਲਾਈ (ਸੁੱਚਾ ਬੰਗੜ)=ਨੀਟ ਪੇਪਰ ਲੀਕ ਖਿਲਾਫ਼ ਦੇਸ਼ ਭਰ ਦੇ ਵਿਦਿਆਰਥੀਆਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਸੰਘਰਸ਼ ਤੋਂ ਬਾਅਦ ਕੇਂਦਰ ਸਰਕਾਰ ਨੂੰ ਝੁਕਣਾ ਪਿਆ ਹੈ। ਦਿੱਲੀ…