Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    cਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਸਕੂਲ ਬੈਗ: ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ

    ਬਲਾਚੌਰ, 26 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਹੋ ਰਹੇ ਨਵੇਂ ਸੁਧਾਰਾਂ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਹੋਰ ਉਤਸ਼ਾਹਿਤ ਕਰਨ ਦੇ ਉਦੇਸ਼ ਤਹਿਤ ਅੱਜ ਸਕੂਲ ਆਫ ਐਮੀਨੈਂਸ ਬਲਾਚੌਰ…

    ਸਰਕਾਰੀ ਸਕੂਲਾਂ ਦੀਆਂ ਧੀਆਂ ਨੂੰ ਮਿਲੇ ਬੈਗ ਸਿੱਖਿਆ ਨੂੰ ਮਿਲਿਆ ਹੌਸਲੇ ਦਾ ਸਾਥ

    ਜੈਤੋ, 26 ਜੁਲਾਈ (ਮਨਜੀਤ ਸਿੰਘ ਢੱਲਾ) :=ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੀ.ਐੱਮ. ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜੈਤੋ ਵਿਖੇ ਵਿਦਿਆਰਥਣਾਂ ਨੂੰ ਸਿੱਖਿਆ ਪ੍ਰੋਤਸਾਹਨ ਯੋਜਨਾ…

    ਬੀਬਾ ਹਰਸਿਮਰਤ ਕੌਰ ਬਾਦਲ ਨੂੰ ਜਨਮਦਿਨ ਦੀਆਂ ਮੁਬਾਰਕਾਂ: ਡਾ. ਗੁਰਪ੍ਰੀਤ ਕੌਰ ਥਿਆੜਾ ਅਤੇ ਰਮਨਦੀਪ ਸਿੰਘ ਥਿਆੜਾ ਵੱਲੋਂ ਚੰਡੀਗੜ੍ਹ ਪਹੁੰਚ ਕੇ ਦਿੱਤੀਆਂ ਵਧਾਈਆਂ

    ਨਵਾਂਸ਼ਹਿਰ , 26 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਸ਼੍ਰੋਮਣੀ ਅਕਾਲੀ ਦਲ ਦੀ ਪ੍ਰਮੁੱਖ ਆਗ, ਸਾਬਕਾ ਕੇਂਦਰੀ ਮੰਤਰੀ ਅਤੇ ਸੰਸਰ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਦੇਸ਼-ਵਿਦੇਸ਼ ਤੋਂ ਸ਼ੁਭਕਾਮਨਾਵਾਂ…

    ਅਕਾਲੀ ਦਲ ਵਾਰਿਸ ਪੰਜਾਬ ਦੇ ਮਾਜਰੀ ਬਲਾਕ ਵਿਖੇ ਹੋਏ ਇਕੱਠ ‘ਚ ਸਾਂਟੂ ਤੇ ਭਗਤ ਮਾਜਰਾ ਸਮੇਤ  ਸੈਂਕੜੇ ਵਰਕਰ ਹੋਏ ਸ਼ਾਮਿਲ

    ਨਿਊ ਚੰਡੀਗੜ੍ਹ, 26 ਜੁਲਾਈ (ਬਜੀਦਪੁਰ) – ਮਾਜਰੀ ਬਲਾਕ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀ ਪਾਰਟੀ ਦੇ ਹੋਏ ਵੱਡੇ ਇਕੱਠ ‘ਚ ਗੁਰਮੀਤ ਸਿੰਘ ਸਾਂਟੂ ਤੇ ਭਗਤ ਸਿੰਘ ਭਗਤ ਮਾਜਰਾ ਸੈਂਕੜੇ ਵਰਕਰਾਂ…

    ਸ਼੍ਰੋਮਣੀ ਅਕਾਲੀ ਦਲ ਨੇ ਬਲਾਚੌਰ ‘ਚ ਨੌਜਵਾਨੀ ‘ਤੇ ਜਤਾਇਆ ਭਰੋਸਾ: ਪ੍ਰਸ਼ਾਂਤ ਚੌਧਰੀ ਨੂੰ ਆਈ.ਟੀ. ਵਿੰਗ ਦੀ ਜ਼ਿੰਮੇਵਾਰੀ: ਸੰਦੀਪ ਹਨੀ ਟੌਂਸਾ

    ​ਬਲਾਚੌਰ, 26 ਜੁਲਾਈ(  ਜਤਿੰਦਰ ਪਾਲ ਸਿੰਘ ਕਲੇਰ  )ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਡਿਜੀਟਲ ਪਲੇਟਫਾਰਮ ਨਾਲ ਜੋੜਨ ਲਈ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ…

    ਬਲਾਚੌਰ ਦੇ ਪਿੰਡ ਅੱਜ ਪਿੰਡ ਮਹਿੰਦਪੁਰ ਵਿਖੇ ਆਪ ਆਗੂ  ਅਸ਼ੋਕ ਕਟਾਰੀਆ ਜੀ ਵੱਲੋਂ “ਮੇਰੀ ਰਸੋਈ” ਉਪਰਾਲੇ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ

    ਬਲਾਚੌਰ , 26 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਬਲਾਚੌਰ ਦੇ ਪਿੰਡ ਅੱਜ ਪਿੰਡ ਮਹਿੰਦਪੁਰ ਵਿਖੇ ਆਪ ਆਗੂ  ਅਸ਼ੋਕ ਕਟਾਰੀਆ ਜੀ ਵੱਲੋਂ “ਮੇਰੀ ਰਸੋਈ” ਉਪਰਾਲੇ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ…

    ਬੇਰੁਜ਼ਗਾਰਾਂ ਨੂੰ ਤਕਨੀਕੀ ਸਿੱਖਿਆ ਦੇ ਕੇ ਡਾ ਓਬਰਾਏ ਨੇ ਰੋਜ਼ਗਾਰ ਸ਼ੁਰੂ ਕਰਨ ਲਈ ਦਿੱਤੀਆਂ ਸਿਲਾਈ ਮਸ਼ੀਨਾਂ 

    ਸ਼੍ਰੀ ਮੁਕਤਸਰ ਸਾਹਿਬ 26 ਜੁਲਾਈ () c ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੋਜਵਾਨ ਲੜਕੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ…

    ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਰਾਵੀ ਦਰਿਆ ਅਤੇ ਸ਼ੱਕੀ ਨਾਲੇ ਨਾਲ ਲੱਗਦੇ ਖੇਤਰਾਂ ਦਾ ਦੌਰਾ ਬੀ.ਓ.ਪੀ. ਧਰਮ ਪ੍ਰਕਾਸ਼ ਅਤੇ ਸ਼ਾਹਪੁਰ ਵਿਖੇ ਬਣਾਏ ਜਾ ਰਹੇ ਸ਼ਪੱਰਾਂ ਦੇ ਕੰਮ ਦਾ ਲਿਆ ਜਾਇਜ਼ਾ ਰਾਵੀ, ਸ਼ੱਕੀ ਨਾਲਾ ਅਤੇ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਪੂਰੀ ਤਰ੍ਹਾਂ ਕਾਬੂ ਹੇਠ, ਘਬਰਾਉਣ ਦੀ ਕੋਈ ਲੋੜ ਨਹੀਂ : ਡਿਪਟੀ ਕਮਿਸ਼ਨਰ

    ਅਜਨਾਲਾ/ਅੰਮ੍ਰਿਤਸਰ, 26 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )= ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ, ਡਰੇਨਜ਼ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਰਾਵੀ ਦਰਿਆ ਅਤੇ ਸ਼ੱਕੀ…

    cਵੱਲੋਂ ਨੰਬਰਦਾਰ ਨੈਸ਼ਨਲ ਫੈਡਰੇਸ਼ਨ ਦੇ ਜੁਆਇੰਟ ਸਕੱਤਰ ਨਿਯੁਕਤ

    ਬਠਿੰਡਾ 26 ਜੁਲਾਈ(ਸੁਰਿੰਦਰਪਾਲ ਸਿੰਘ);= ਕਹਿੰਦੇ ਨੇ ਕਿ ਸਬਰ ਤੇ ਸੰਤੋਖ ਦਾ ਪਿਆਲਾ ਹਮੇਸ਼ਾ ਮਿੱਠਾ ਹੁੰਦਾ ਹੈ। ਠੀਕ ਉਸੇ ਤਰਾਂ ਕੋਟ ਸ਼ਮੀਰ ਦੇ 63 ਸਾਲਾ ਨੰਬਰਦਾਰ ਬਲਵਿੰਦਰ ਸਿੰਘ ਦੀ 33 ਸਾਲ ਦੀ…

    ਪੁਲਸ ਵਿੱਚ ਭਰਤੀ ਕਰਾਉਣ ਦੇ ਮਾਮਲੇ ਵਿੱਚ ਜੀਤੀ ਬੱਲੂਆਣਾ ਅਤੇ ਸੀਰਾ ਵਿਰਕ ਖੁਰਦ ਖਿਲਾਫ ਮਾਮਲਾ ਦਰਜ 

    ਬਠਿੰਡਾ 26 ਜੁਲਾਈ(ਪੱਤਰ ਪ੍ਰੇਰਕ):=ਪਿੰਡ ਵਿਰਕ ਕਲਾਂ ਦੇ ਇੱਕ ਨੌਜਵਾਨ ਲੜਕੇ ਨੂੰ ਪੁਲਿਸ ਵਿੱਚ ਭਰਤੀ ਕਰਾਉਣ ਦੇ ਮਾਮਲੇ ਵਿੱਚ ਕਾਂਗਰਸੀ ਕਹਾਉਂਦੇ ਆਗੂ ਹਰਜੀਤ ਸਿੰਘ ਜੀਤੀ ਵਾਸੀ ਪਿੰਡ ਬੱਲੂਆਣਾ ਅਤੇ ਜਗਜੀਤ ਸਿੰਘ…