Top Tags
    Latest Story
    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ“ਆਪ” ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੰਜੀਵ ਚੌਧਰੀ ਚੇਚੀ, ਹਲਕਾ ਇੰਚਾਰਜ ਰੋਬੀ ਕੰਗ ਤੇ ਵਿਧਾਇਕ ਡਾ. ਸੁੱਖੀ ਨੌਜਵਾਨ ਸਾਥੀਆਂ ਸਮੇਤ ਸ਼ਹੀਦੇ ਆਜ਼ਮ ਦੀ ਜਨਮ ਭੂਮੀ ਖਟਕੜ ਕਲਾਂ ਵਿਖੇ ਨਤਮਸਤਕ ਸ਼ਹੀਦ ਭਗਤ ਸਿੰਘ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ : ਐਡਵੋਕੇਟ ਸੰਜੀਵ ਚੌਧਰੀ ਚੇਚੀ ਤੇ ਰੋਬੀ ਕੰਗਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗੋਇੰਦਵਾਲ ਸਾਹਿਬ ਫੇਰੀ ਨੂੰ ਲੈ ਕੇ ਨੌਜਵਾਨਾਂ ਤੇ ਵਰਕਰਾਂ ਵਿੱਚ ਉਤਸ਼ਾਹ: ਸਰਪੰਚ ਸ. ਨਿਰਮਲ ਸਿੰਘ ਢੋਟੀ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪਿੰਡ ਰਡਿਆਲਾ ਵਿਖੇ ਕੀਤੀ ਗਈ ਭਰਵੀਂ ਮੀਟਿੰਗ  -ਦਰਜ਼ਨਾਂ ਲੋਕਾਂ ਨੇ ਜਥੇਬੰਦੀ ‘ਚ ਸ਼ਾਮਿਲ ਹੋਣ ਦਾ ਕੀਤਾ ਐਲਾਨਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਵਿੱਚ ਸ਼ਾਨਦਾਰ ਜਿੱਤ ’ਤੇ ਮਿਹਰ ਸਿੰਘ ਮੱਲ ਨੂੰ ਮੀਤ ਹੇਅਰ ਵੱਲੋਂ ਦਿਲੋਂ ਮੁਬਾਰਕਬਾਦਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਵਿਖੇ ਏ.ਆਈ. ਟੂਲਜ਼ ਸਬੰਧੀ ਸੈਮੀਨਾਰ

    Today Update

    Main Story

    ਸੀਵਰੇਜ ਵਿਭਾਗ ਨਾਲ ਸਬੰਧਤ ਸਪੱਸਟੀਕਰਨ ਵਾਟਰ ਵਰਕਸ ਦਾ ਐਸਡੀਓ ਕਿਵੇਂ ਦੇ ਸਕਦਾ ਹੈ : ਜਗਮੋਹਨ ਸਿੰਘ ਜਾਣਕਾਰੀ ਦੇਣ ਦੇ ਬਾਵਜੂਦ ਵੀ ਗਲਤ ਮਨਸ਼ਾ ਨਾਲ ਕਿਸੇ ਹੋਰ ਐਸਡੀਓ ਦਾ ਨਾਮ ਲੈਣਾ ਕਿੱਧਰ ਦੀ ਸਿਆਣਪ

    ਸ਼੍ਰੀ ਮੁਕਤਸਰ ਸਾਹਿਬ, 24 ਜੁਲਾਈ ( ਮਨਪ੍ਰੀਤ ਮੋਨੂੰ ) – ਸ਼ੋਸ਼ਲ ਮੀਡੀਆ ਦੇ ਜਮਾਨੇ ‘ਚ ਹਰ ਵਿਅਕਤੀ ਦੇ ਹੱਥ ‘ਚ ਮੋਬਾਇਲ ਫੋਨ ਹੁੰਦਾ ਹੈ ਅਤੇ ਜਿਸ ਤਰ੍ਹਾਂ ਅਧੂਰੀ ਜਾਣਕਾਰੀ ਕਈ…

    ਮਾਨ ਸਿੰਘ ਸਕੱਤਰ  ਪੀ ਐਸ ਈ ਬੀ ਇੰਪਲਾਈਜ ਫੈਡਰੇਸ਼ਨ ਏਟਕ  ਡਵੀਜਨ ਯੂਨਿਟ ਅਨੰਦਪੁਰ ਸਾਹਿਬ

    ਨੂਰਪੁਰ ਬੇਦੀ ਦਲਜੀਤ ਚਨੋਲੀ=ਅੱਜ ਮਿਤੀ 24-07-2026 ਨੂੰ ਪੀ ਐਸ ਈ ਬੀ ਜੋਆਇੰਟ ਫੋਰਮ ਏਕਤਾ ਮੰਚ ਅਤੇ ਟੀ. ਐਸ. ਯੂ., ਭੰਗਲ ਵੱਲੋਂ ਸਾਂਝੇ ਤੋਰ ਤੇ ਅਨੰਦਪੁਰ ਡਵੀਜਨ ਵਿੱਖੇ ਲਾ ਮਿਸਾਲ ਧਰਨਾ…

    ਈ.ਟੀ.ਓ ਅਮਨਦੀਪ ਸਿੰਘ ਦਾ ਕੀਤਾ ਗਿਆ ਸਵਾਗਤ

    ਭਾਦਸੋ,24 ਜੁਲਾਈ :- ( ਜਗਜੀਤ ਸਿੰਘ ਕੈਂਥ ):- ਨਾਭਾ ਵਿੱਚ ਆਬਕਾਰੀ ਅਤੇ ਕਰ ਅਧਿਕਾਰੀ (ਈ.ਟੀ.ਓ.) ਵਜੋਂ ਨਿਯੁਕਤੀ ‘ਤੇ ਸਥਾਨਕ ਪਤਵੰਤਿਆਂ ਅਤੇ ਸ਼ੁਭਚਿੰਤਕਾਂ ਵੱਲੋਂ ਅਮਨਦੀਪ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ…

    ਭਾਦਸੋਂ ਵਿਖੇ ਸਫਾਈ ਸੇਵਕਾਂ ਨੇ ਪੁਤਲਾ ਫੂਕ ਕੇ ਕੀਤਾ ਰੋਸ਼ ਪ੍ਰਦਰਸ਼ਨ

    ਸਾਡਾ ਰੋਸ਼ ਸਰਕਾਰ ਨਾਲ ,ਸਹਿਰ ਦੇ ਲੋਕਾਂ ਨਾਲ ਨਹੀਂ – ਰਾਜ ਕੁਮਾਰ ਭਾਦਸੋਂ 24 ਜੁਲਾਈ ( ਜਗਜੀਤ ਸਿੰਘ ਕੈਂਥ )- ਸਫਾਈ ਸੇਵਕਾਂ ਦੀ ਸੂਬਾ ਪੱਧਰੀ ਹੜਤਾਲ ਦੇ ਚਲਦਿਆਂ ਭਾਦਸੋਂ ਨਗਰ…

    ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੁਨੀਅਨ ਰਜਿ 31 ਪੰਜਾਬ ਵੱਲੋਂ 30 ਜੁਲਾਈ ਨੂੰ ਜਲ ਮੰਤਰੀ ਪੰਜਾਬ ਸਰਕਾਰ ਦੇ ਸ਼ਹਿਰ ਸਾਹਨੇਵਾਲ ਵਿਖੇ ਰੋਸ਼ ਪ੍ਰਦਰਸ਼ਨ : ਬਲਜੀਤ ਸਿੰਘ ਭੱਟੀ 

     ਸ੍ਰੀ ਮੁਕਤਸਰ ਸਾਹਿਬ, 24 ਜੁਲਾਈ ( ਪਰਮਜੀਤ ਬੇਦੀ )– ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੁਨੀਅਨ ਰਜਿ 31 ਪੰਜਾਬ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਸੂਬਾ ਪ੍ਰਚਾਰ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ…

    ਨੀਟ ਪੇਪਰ ਲੀਕ ਅਤੇ ਵਿਦਿਆਰਥੀਆਂ ’ਤੇ ਲਾਠੀਚਾਰਜ ਮਾਮਲੇ ’ਚ ਮੋਦੀ ਸਰਕਾਰ ਮੁਆਫ਼ੀ ਮੰਗੇ : ਹਨੀ ਫੱਤਣਵਾਲਾ

    ਸ੍ਰੀ ਮੁਕਤਸਰ ਸਾਹਿਬ, 24 ਜੁਲਾਈ ( ਪਰਮਜੀਤ ਬੇਦੀ )- ਨੀਟ ਪ੍ਰੀਖਿਆ ਪੇਪਰ ਲੀਕ ਮਾਮਲੇ ਅਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਨੂੰ ਲੈ ਕੇ ਸ਼੍ਰੋਮਣੀ ਅਕਾਲੀ…

    ਦੂਸਰੇ ਦਿਨ ਵੀ ਡੀ.ਸੀ. ਦਫ਼ਤਰਾਂ ਵਿੱਚ ਪੱਸਰੀ ਚੁੱਕ ਮੁਲਾਜ਼ਮ ਮੰਗਾਂ ਪੂਰੀਆਂ ਨਾ ਹੋਣ ਕਾਰਨ ਕਲਮਛੋੜ ਹੜਤਾਲ ਦੂਸਰੇ ਦਿਨ ਵਿੱਚ ਦਾਖਲ

    ਸ਼੍ਰੀ ਮੁਕਤਸਰ ਸਾਹਿਬ, 24 ਜੁਲਾਈ ( ਮਨਪ੍ਰੀਤ ਮੋਨੂੰ ) – ਪੰਜਾਬ ਰਾਜ ਜਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਕੀਤੀ ਗਈ ਕਲਮਛੋੜ ਹੜਤਾਲ…

    ਉਲਾਸ ਦੇ ਟੀਚਿਆਂ ਲਈ ਅਧਿਆਪਕਾਂ ਨੂੰ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ  ਕਿਸੇ ਅਣਹੋਣੀ ਘਟਨਾ ਲਈ ਸਬੰਧਤ ਅਧਿਕਾਰੀ ਹੋਣਗੇ ਜ਼ਿੰਮੇਵਾਰ – ਝੰਡ 

    ਕਪੂਰਥਲਾ, 24 ਜੁਲਾਈ (ਕੌੜਾ )- ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ੍ਰ. ਸੁਖਦਿਆਲ ਸਿੰਘ ਝੰਡ, ਸ: ਮਨਜਿੰਦਰ ਸਿੰਘ ਧੰਜੂ, ਪ੍ਰਿੰਸੀਪਲ ਮਨਜੀਤ ਸਿੰਘ, ਲੈਕਚਰਾਰ  ਵਰਿੰਦਰ ਕੰਬੋਜ, ਲੈਕਚਰਾਰ…

    ਬਿਜਲੀ ਮੈਨੇਜਮੈਂਟ ਅਤੇ ਸਰਕਾਰ ਵੱਲੋਂ ਧਿਆਨ ਨਾ ਦਿੱਤਾ ਤਾ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ :- ਗਿੱਲ

    ਭਾਦਸੋਂ ,24 ਜੁਲਾਈ (ਜਗਜੀਤ ਸਿੰਘ ਕੈਂਥ) :- ਜੋਇੰਟ ਫੋਰਮ ਅਤੇ ਏਕਤਾ ਮੰਚ ਦੇ ਮੁੱਦੇ ਤੇ ਅੱਜ ਸਬ ਡਵੀਜ਼ਨ ਭਾਦਸੋ ਦੇ ਮੁਲਾਜ਼ਮ ਅਮਲੋਹ ਸਮਸਪੁਰ ਟੋਹੜਾ ਡਵੀਜ਼ਨ ਅਮਲੋਹ ਦੇ ਸਾਰੇ ਬਿਜਲੀ ਕਾਮੇ,ਬਿਜਲੀ…

    ਪਾਵਰਕੌਮ ਅਤੇ ਠੇਕਾ ਮੁਲਾਜਮ ਯੂਨੀਅਨ ਅਤੇ ਕਿਸਾਨ ਜਾਥੇਬੰਦੀਆਂ ਅਤੇ ਪੈਨਸ਼ਨਰ ਐਸੋਸੀਏਸ਼ਨ ਨੇ ਵੀ ਸ਼ਮੂਲੀਅਤ ਕੀਤੀ ਗਈ

    ਜੈਤੋ, 24 ਜੁਲਾਈ (ਹਰਵਿੰਦਰਪਾਲ ਸ਼ਰਮਾ) ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਟੀਐੱਸਯੂ ਭੰਗਲ ਅਤੇ ਮੁਲਾਜ਼ਮ ਯੂਨਾਈਟਿਡ ਓਰਗਨਾਈਜੇਸ਼ਨ ਅਤੇ ਹੋਰ ਭਰਾਤਰੀ ਜੱਥੇਬੰਦੀਆ ਵਲੋ ਮੰਡਲ ਦਫ਼ਤਰ ਕੋਟਕਪੁਰਾ ਅਤੇ ਫ਼ਰੀਦਕੋਟ ਅਤੇ…