Top Tags
    Latest Story
    ਉੱਘੇ ਸਮਾਜ ਸੇਵੀ ਅਤੇ ਸਾਬਕਾ ਫੌਜੀ ਜਥੇਦਾਰ ਹਰੀ ਸਿੰਘ ਦਾ ਦਿਹਾਂਤ, ਇਲਾਕੇ ਵਿੱਚ ਸੋਗ ਦੀ ਲਹਿਰ, ਅੰਤਿਮ ਸੰਸਕਾਰ ਅੱਜਸਫਾਈ ਕਰਮਚਾਰੀਆਂ ਦੀ ਸਿਹਤ ਜਾਂਚ ਲਈ ਨਗਰ ਪੰਚਾਇਤ ਵੱਲੋਂ ਮੈਡੀਕਲ ਕੈਂਪਨਸ਼ਾ ਮੁਕਤ ਰੈਲੀ ’ਚ ਜੈਤੋ ਤੋਂ ਭਾਜਪਾ ਦਾ ਵੱਡਾ ਕਾਫਲਾ ਜਲੰਧਰ ਪੁੱਜਿਆ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਵਰਕਰਾਂ ਨੇ ਕੀਤੀ ਸ਼ਮੂਲੀਅਤਠੇਕੇਦਾਰ ਬਲਜਿੰਦਰ ਸਿੰਘ ਨੇ ਕੀਤੀ ਸ. ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ * ਸਿਹਤ ਸਬੰਧੀ ਪੁੱਛਿਆ ਹਾਲ-ਚਾਲ; ਹਲਕਾ ਫਗਵਾੜਾ ਦੇ ਸਿਆਸੀ ਹਾਲਾਤ ਬਾਰੇ ਵੀ ਹੋਈ ਚਰਚਾਭਾਦਸੋਂ ਦੀ ਧਰਤੀ ’ਤੇ ਕਬੱਡੀ ਦਾ ਮਹਾਕੁੰਭ,ਜੇਤੂ ਨੂੰ 51 ਹਜ਼ਾਰ, ਉਪ ਜੇਤੂ ਨੂੰ 41000 ਦਾ ਇਨਾਮਪਿੰਡ ਚੱਕ ਲੋਹਟ ਦੇ ਬਜ਼ੁਰਗ ਦੀ ਮਿਹਨਤ-ਮਜ਼ਦੂਰੀ ਦੀ ਰਕਮ ਰਸਤੇ ‘ਚ ਡਿੱਗੀ  ਪਰਿਵਾਰ ਨੇ ਕੀਤੀ ਲੱਭਣ ਵਾਲੇ ਨੂੰ ਭਾਵੁਕ ਅਪੀਲ  ਨਵਾਂ ਪਿੰਡ ਟੱਪਰੀਆਂ ਵਿਖੇ 12ਵਾਂ ਵਿਸ਼ਾਲ ਕਬੱਡੀ ਕੱਪ 2 ਅਕਤੂਬਰ ਨੂੰ – ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਂ ਕੁੰਭ – ਜ਼ਿਲ੍ਹਾ ਨਵਾਂਸ਼ਹਿਰ ਦੀਆਂ ਨਾਮੀ ਟੀਮਾਂ ਲੈਣਗੀਆਂ ਹਿੱਸਾ, 62 ਕਿਲੋ ਨਿਰੋਲ ਪਿੰਡ ਪੱਧਰ ਦੇ ਹੋਣਗੇ ਘਮਾਸਾਨ ਮੁਕਾਬਲੇ – ਪਹਿਲਾ ਇਨਾਮ 71,000 ਅਤੇ ਦੂਜਾ ਇਨਾਮ 51,000 ਰੁਪਏ, ਬੈਸਟਾਂ ਨੂੰ 21-21 ਹਜ਼ਾਰਪਿੰਡ ਨਿੱਘੀ ‘ਚ ਸਤਨਾਮ ਜਲਾਲਪੁਰ ਦੀ ਲੋਕ ਮਿਲਣੀ ਨੇ ਧਾਰਿਆ ਵਿਸ਼ਾਲ ਰੈਲੀ ਦਾ ਰੂਪ lਪਿੰਡ ਰਜ਼ੂਲ ਵਿਖੇ ਸਾਲਾਨਾ ਮਹਾਨ ਸੰਤ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਸੰਪੰਨ  ਸੰਗਤਾਂ ਦੇ ਵੱਡੀ ਗਿਣਤੀ ‘ਚ ਪਹੁੰਚਣ ਤੇ ਬਾਬਾ ਗੁਰਵਿੰਦਰ ਸਿੰਘ ਨੇ ਕੀਤਾ ਧੰਨਵਾਦ ਭਾਜਪਾ ਆਗੂ ਸੁਖਵਿੰਦਰ ਲਾਲ ਸ਼ਰਮਾ ਨੂੰ ਮਿਲੀ ਵੱਡੀ ਜਿੰਮੇਵਾਰੀ  ਪੁਲਿਸ ਜ਼ਿਲ੍ਹਾ ਖੰਨਾ ਦਾ ਉਪ ਪ੍ਰਧਾਨ ਨਿਯੁਕਤ ਕੀਤਾ 

    Today Update

    Main Story

    ਪਾਵਰਕੌਮ ਅਤੇ ਠੇਕਾ ਮੁਲਾਜਮ ਯੂਨੀਅਨ ਅਤੇ ਕਿਸਾਨ ਜਾਥੇਬੰਦੀਆਂ ਅਤੇ ਪੈਨਸ਼ਨਰ ਐਸੋਸੀਏਸ਼ਨ ਨੇ ਵੀ ਸ਼ਮੂਲੀਅਤ ਕੀਤੀ ਗਈ

    ਜੈਤੋ, 24 ਜੁਲਾਈ (ਹਰਵਿੰਦਰਪਾਲ ਸ਼ਰਮਾ) ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਟੀਐੱਸਯੂ ਭੰਗਲ ਅਤੇ ਮੁਲਾਜ਼ਮ ਯੂਨਾਈਟਿਡ ਓਰਗਨਾਈਜੇਸ਼ਨ ਅਤੇ ਹੋਰ ਭਰਾਤਰੀ ਜੱਥੇਬੰਦੀਆ ਵਲੋ ਮੰਡਲ ਦਫ਼ਤਰ ਕੋਟਕਪੁਰਾ ਅਤੇ ਫ਼ਰੀਦਕੋਟ ਅਤੇ…

    ਵਿਦਿਆਰਥੀ ਪ੍ਰਦਰਸ਼ਨਾਂ ਦੌਰਾਨ ਪੱਤਰਕਾਰਾਂ ‘ਤੇ ਹਮਲਿਆਂ ਦੀ ਇੰਡੀਅਨ ਜਰਨਲਿਸਟਸ ਯੂਨੀਅਨ ਵੱਲੋਂ ਸਖ਼ਤ ਨਿੰਦਾ ਪੁਲੀਸ ਹਿੰਸਾ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ

    ਬਠਿੰਡਾ, 24 ਜੁਲਾਈ:=ਇੰਡੀਅਨ ਜਰਨਲਿਸਟਸ ਯੂਨੀਅਨ (ਆਈ.ਜੇ.ਯੂ.) ਨੇ ਨਵੀਂ ਦਿੱਲੀ ਦੇ ਜੰਤਰ-ਮੰਤਰ ਅਤੇ ਦੇਸ਼ ਦੇ ਹੋਰ ਸ਼ਹਿਰਾਂ ਵਿੱਚ ਚੱਲ ਰਹੇ ਵਿਦਿਆਰਥੀ ਪ੍ਰਦਰਸ਼ਨਾਂ ਦੀ ਕਵਰੇਜ ਦੌਰਾਨ ਡਿਊਟੀ ਨਿਭਾ ਰਹੇ ਪੱਤਰਕਾਰਾਂ ‘ਤੇ ਹੋਏ…

    ਪੱਤਰਕਾਰ ਆਤਮਾ ਸਿੰਘ ਦੀ ਕਥਿਤ ਗੈਰ-ਕਾਨੂੰਨੀ ਗ੍ਰਿਫ਼ਤਾਰੀ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਮੰਗੀ ਡੀ.ਜੀ.ਪੀ, ਜ਼ਿਲ੍ਹਾ ਪੁਲੀਸ ਮੁਖੀ, ਪ੍ਰੈੱਸ ਕੌਂਸਲ ਆਫ਼ ਇੰਡੀਆ ਅਤੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਉਠਾਇਆ ਮਾਮਲਾ

    ਬਠਿੰਡਾ, 24 ਜੁਲਾਈ(ਸੁਰਿੰਦਰਪਾਲ ਸਿੰਘ):=ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਸੀਨੀਅਰ ਪੱਤਰਕਾਰ ਆਤਮਾ ਸਿੰਘ ਦੀ ਕਥਿਤ ਗੈਰ-ਕਾਨੂੰਨੀ ਗ੍ਰਿਫ਼ਤਾਰੀ ਅਤੇ ਹਿਰਾਸਤ ਦੇ ਮਾਮਲੇ ਨੂੰ ਪ੍ਰੈੱਸ ਦੀ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਨਾਲ ਜੁੜਿਆ…

    ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਡਾ. ਹਰਮੀਤ ਸਿੰਘ ਤੇ ਪ੍ਰਾਈਵੇਟ ਪ੍ਰੈਕਟਿਸ ਕਰਨ ਦੇ ਦੋਸ਼ ਟੀਬੀ ਹਸਪਤਾਲ ਅੰਮ੍ਰਿਤਸਰ ਦੇ ਡਾਕਟਰ ਖਿਲਾਫ਼ ਜਾਂਚ ਦੇ ਹੁਕਮ

    ਅੰਮ੍ਰਿਤਸਰ, 24 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )=ਸਿਹਤ ਵਿਭਾਗ ਦੇ ਨਿਯਮਾਂ ਅਨੁਸਾਰ ਕੋਈ ਵੀ ਸਰਕਾਰੀ ਡਾਕਟਰ ਪ੍ਰਾਈਵੇਟ ਪ੍ਰੈਕਟਿਸ ਨਹੀਂ ਕਰ ਸਕਦਾ। ਇਸ ਦੇ ਬਦਲੇ ਸਰਕਾਰ ਵੱਲੋਂ ਸਰਕਾਰੀ ਡਾਕਟਰਾਂ ਨੂੰ ਹਰ…

    ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ  ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ ਮਨਾਇਆ ਜਾਵੇਗਾ-ਬਾਬਾ ਹਰਜੀਤ ਸਿੰਘ  ਸਮਾਗਮ ਸਬੰਧੀ ਤਿਆਰੀਆਂ ਕੀਤੀਆਂ ਪ੍ਰਾਰੰਭ 

    ਕਪੂਰਥਲਾ, 24 ਜੁਲਾਈ ( ਕੌੜਾ ) -ਮਹਾਨ ਸ਼ਹੀਦ ਪੂਰਨ ਬ੍ਰਹਮ ਗਿਆਨੀ ਪਰਉਪਕਾਰੀ ਸੰਤ ਬਾਬਾ ਬੀਰ ਸਿੰਘ ਜੀ ਦਾ ਜਨਮ ਦਿਹਾੜਾ 15 ਅਗਸਤ ਨੂੰ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ…

    ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਸਬੰਧੀ ਤਿਆਰੀਆਂ ਜ਼ੋਰਾਂ ਤੇ

    ਕਪੂਰਥਲਾ, 24 ਜੁਲਾਈ ( ਕੌੜਾ )- ਸ਼ਹੀਦ ਉਧਮ ਸਿੰਘ ਚੌਂਕ ਵਿਖੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ  ਵੱਲੋਂ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ,ਸਾਹਿਤ ਸਭਾ ਸੁਲਤਾਨਪੁਰ ਲੋਧੀ, ਸ੍ਰੀ ਗੁਰੂ ਨਾਨਕ ਦੇਵ ਪ੍ਰੈਸ ਕਲੱਬ…

    ਆਪ ਵਰਕਰ ਸੁਖਰਾਜ ਗੋਰੇ ਦੇ ‘ਭਲਵਾਨੀ ਗੇੜੇ’ ਬੇਕਾਰ, ਆਰ.ਟੀ.ਓ. ਤੇ ਬਿਜਲੀ ਬੋਰਡ ਦਾ ਅਮਲਾ ਨਾ ਹੋਇਆ ਟੱਸ ਤੋਂ ਮੱਸ ਅਜੇ ਤਾਂ ਵਿਧਾਇਕੀ ਦੇ ਦੇਖ ਰਹੇ ਨੇ ਸੁਪਨੇ, ਹੁਣੇ ਤੋਂ ਹੀ ਅਫ਼ਸਰਸ਼ਾਹੀ ਨੇ ਦਿਖਾਇਆ ਅੰਗੂਠਾ।

    ਫਿਰੋਜ਼ਪੁਰ 24 ਜੁਲਾਈ (ਅਸ਼ੋਕ ਭਾਰਦਵਾਜ)=ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਅਤੇ ਵਰਕਰ ਸੁਖਰਾਜ ਗੋਰੇ ਵੱਲੋਂ ਸਰਕਾਰੀ ਦਫ਼ਤਰਾਂ ਦੀ ਕਾਰਜਪ੍ਰਣਾਲੀ ਨੂੰ ਸੁਧਾਰਨ ਅਤੇ ਲੋਕਾਂ ਦੇ ਮਸਲੇ ਹੱਲ ਕਰਵਾਉਣ ਦੇ ਦਾਅਵਿਆਂ ਦੀ…

    ​ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਸਬੰਧੀ ਸੰਗਤਾਂ ਵਿੱਚ ਭਾਰੀ ਉਤਸ਼ਾਹ: ਮੈਨੇਜਰ ਸਰਬਦਿਆਲ ਸਿੰਘ ​

    ਸ੍ਰੀ ਗੋਇੰਦਵਾਲ ਸਾਹਿਬ, 24 ਜੁਲਾਈ (ਕਰਨੈਲ ਸਿੰਘ ਰਿੰਕੂ) — ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ…

    ਦੋਰਾਹਾ ‘ਚ ਸਫਾਈ ਸੇਵਕਾਂ ਵੱਲੋਂ ਬਰਨਾਲਾ ਘਟਨਾ ਦੇ ਵਿਰੋਧ ‘ਚ ਭਗਵੰਤ ਮਾਨ ਸਰਕਾਰ ਦੇ ਪੁਤਲੇ ਫੂਕੇ, ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਸਹਿਰ ਚ ਵਾਟਰ ਸਪਲਾਈ ਕੱਟੀ, ਰੋਕੀਆਂ ਸੀਵਰੇਜ਼ ਮੋਟਰਾਂ; ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਾ ਹੋਣ ‘ਤੇ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

    ਦੋਰਾਹਾ, 24 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ)ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਈ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਦੋਰਾਹਾ ਦੇ ਸਫਾਈ ਸੇਵਕਾਂ ਨੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਅਤੇ ਸੰਬੰਧਿਤ ਪੁਲਿਸ ਅਧਿਕਾਰੀਆਂ ਖ਼ਿਲਾਫ਼…

    ਸਰਕਟ ਹਾਊਸ ਫਿਰੋਜ਼ਪੁਰ ਵਿਖੇ ਗੂੰਜਿਆ ਰਾਇ ਸਿੱਖ ਭਲਾਈ ਬੋਰਡ ਦੇ ਨਵੇਂ ਅਹੁਦੇਦਾਰਾਂ ਦਾ ਜੈਕਾਰਾ ਹੋਇਆ ਨਿੱਘਾ ਸਨਮਾਨ।

    ਫਿਰੋਜ਼ਪੁਰ, 24 ਜੁਲਾਈ (ਅਸ਼ੋਕ ਭਾਰਦਵਾਜ) ਸਰਕਟ ਹਾਊਸ ਫਿਰੋਜ਼ਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ ਰਾਇ ਸਿੱਖ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਸ. ਪ੍ਰਕਾਸ਼ ਸਿੰਘ ਵੜਵਾਲ ਦੀ ਅਗਵਾਈ ਹੇਠ ਰਾਇ ਸਿੱਖ ਭਲਾਈ…