Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    **ਕੁਰਾਲੀ ਰਾਜਪੂਤ ਸਭਾ  ਵਲੋਂ ਨਗਰ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਅਤੇ ਸਮੂਹ ਕੌਂਸਲਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ**

    **ਕੁਰਾਲੀ 25 ਜੁਲਾਈ (ਜਗਦੇਵ ਸਿੰਘ ):=ਸਥਾਨਕ ਸ਼ਹਿਰ ਕੁਰਾਲੀ ਦੀ ਸਮਾਜਿਕ ਭਲਾਈ ਸੰਸਥਾ ਰਾਜਪੂਤ ਸਭਾ ਵੱਲੋਂ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਬਹਾਦਰ…

    ਸਫ਼ਾਈ ਕਰਮਚਾਰੀਆਂ ਅਤੇ ਵਿਦਿਆਰਥੀਆਂ ‘ਤੇ ਲਾਠੀਚਾਰਜ ਦੀ ਬਸਪਾ ਆਗੂ ਰਣਜੀਤ ਸਿੰਘ ਨੋਨਾ ਬਰਮਾਲੀਪੁਰ ਵੱਲੋਂ ਨਿੰਦਾ

    ਦੋਰਾਹਾ, 25 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ)=ਬਹੁਜਨ ਸਮਾਜ ਪਾਰਟੀ ਦੇ ਪਾਇਲ ਵਿਧਾਨ ਸਭਾ ਹਲਕਾ ਆਗੂ ਅਤੇ ਚੇਅਰਮੈਨ ਰਣਜੀਤ ਸਿੰਘ ਨੋਨਾ ਬਰਮਾਲੀਪੁਰ ਨੇ ਸਫ਼ਾਈ ਕਰਮਚਾਰੀਆਂ, ਮਜ਼ਦੂਰਾਂ ਅਤੇ ਵਿਦਿਆਰਥੀਆਂ ‘ਤੇ ਹੋਏ ਕਥਿਤ ਲਾਠੀਚਾਰਜ…

    ਪਿੰਡ ਬੱਗੂਵਾਲ ਵਿਖੇ ਅਸ਼ੋਕ ਕਟਾਰੀਆ ਤੀਰਥ ਯਾਤਰਾ ਸਕੀਮ ਤਹਤਿ  ਯਾਤਰਾ ਰਵਾਨਾ ਹੋਏ 

    ਬਲਾਚੌਰ 25 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )-  ਬਲਾਚੌਰ ਦੇ ਨੇੜੇ ਪਿੰਡ ਬੱਗੂਵਾਲ ਤੋਂ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆ  ਨੂੰ ਤੀਰਥ ਯਾਤਰਾ ਲਈ ਰਵਾਨਾ ਕਰਨ ਲਈ ਮੌਕੇ…

    ​ਸ਼੍ਰੀ ਗੋਇੰਦਵਾਲ ਸਾਹਿਬ ‘ਚ ਕੂੜਾ ਡੰਪ ਦਾ ਮਸਲਾ: ਐਸ.ਡੀ.ਐਮ. ਦੇ ਹੁਕਮਾਂ ਤੋਂ ਬਾਅਦ ਵੀ ਪੰਚਾਇਤ ਵਿਭਾਗ ਦੀ ਕਾਰਗੁਜ਼ਾਰੀ ‘ਜ਼ੀਰੋ’

    ​• ਗਰਾਊਂਡ ਜ਼ੀਰੋ ਤੋਂ ਨਦਾਰਦ ਰਹੇ ਬੀ.ਡੀ.ਪੀ.ਓ.; ਫੋਨ ‘ਤੇ ਆਸ਼ਵਾਸਨ ਦੇ ਕੇ ਮਾਮਲਾ ਠੰਢੇ ਬਸਤੇ ‘ਚ ਪਾਉਣ ਦੇ ਦੋਸ਼ ​• 26 ਜੁਲਾਈ ਨੂੰ ਪਹੁੰਚ ਰਿਹਾ ਹੈ ‘ਮੀਰੀ-ਪੀਰੀ ਮਾਰਚ’ ਤੇ ਸਤੰਬਰ…

    ਕੁੱਲ ਹਿੰਦ ਕਿਸਾਨ ਸਭਾ ਸਮਰਾਲਾ ਵੱਲੋਂ ਦਿੱਲੀ ਤੇ ਬਰਨਾਲਾ ‘ਚ ਲਾਠੀਚਾਰਜ ਦੀ ਸਖ਼ਤ ਨਿਖੇਧੀ    ਜੰਰ-ਮੰਤਰ ‘ਤੇ ਵਿਦਿਆਰਥੀਆਂ ਅਤੇ ਬਰਨਾਲਾ ‘ਚ ਸਫਾਈ ਕਰਮਚਾਰੀਆਂ ‘ਤੇ ਤਸ਼ੱਦਦ ਲੋਕਤੰਤਰ ਦਾ ਘਾਣ – ਨਿੱਕਾ ਸਿੰਘ ਖੇੜਾ

    ਮਾਛੀਵਾੜਾ ਸਾਹਿਬ, 25 ਜੁਲਾਈ (ਸੁੱਚਾ ਬੰਗੜ)-ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਸਮਰਾਲਾ ਨੇ ਦੇਸ਼ ਭਰ ‘ਚ “ਜੰਤਰ-ਮੰਤਰ ਹਰ ਥਾਂ” ਦੇ ਸੱਦੇ ਤਹਿਤ ਦੇਰ ਰਾਤ 10 ਵਜੇ ਮੋਮਬੱਤੀਆਂ ਜਗਾ ਕੇ ਜਾਗੋ ਕੱਢ…

    ਬਰਨਾਲਾ ‘ਚ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਦੀ ਬੇਗ਼ਮਪੁਰਾ ਟਾਈਗਰ ਫੋਰਸ ਵੱਲੋਂ ਸਖ਼ਤ ਨਿਖੇਧੀ   ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਹਮਲਾ ਲੋਕਤੰਤਰ ਦਾ ਘਾਣ – ਧਰਮਪਾਲ ਸਿੰਘ

    ਮਾਛੀਵਾੜਾ ਸਾਹਿਬ, 25 ਜੁਲਾਈ (ਸੁੱਚਾ ਬੰਗੜ)ਬਰਨਾਲਾ ‘ਚ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਹੋਏ ਪੁਲਿਸ ਲਾਠੀਚਾਰਜ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਹਲਕਿਆਂ…

    – ਭਾਰਤ ਦੇ 4 ਬੋਸ਼ੀਆ ਖਿਡਾਰੀ ਇਜ਼ਿਪਟ ਦੇਸ਼ ਵਿਚ 25 ਤੋਂ 31 ਜੁਲਾਈ 2026 ਨੂੰ ਹੋਣ ਵਾਲੀ “ਵਰਲਡ ਬੋਸ਼ੀਆ ਚੈਲੇਂਜਰ” ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਲਈ ਟੀਮ ਮੈਨੇਜਰ ਪ੍ਰਮੋਦ ਧੀਰ ਦੀ ਅਗਵਾਈ ਹੇਠ ਰਵਾਨਾ ਕੀਤੇ

    ਜੈਤੋ-25 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਅਸ਼ੋਕ ਧੀਰ): ਬੋਸ਼ੀਆ ਸਪੋਰਟਸ ਫੈਡਰੇਸ਼ਨ ਆਫ ਇੰਡੀਆ ਵੱਲੋਂ ਇਜ਼ਿਪਟ ਦੇਸ਼ ਦੀ ਰਾਜਧਾਨੀ ਕਾਇਰੋ ਵਿਚ 25 ਤੋਂ 31 ਜੁਲਾਈ 2026 ਨੂੰ ਹੋਣ ਵਾਲੀ “ਵਰਲਡ ਬੋਸ਼ੀਆ…

    ਬਿਜਲੀ ਦਫਤਰ ਭਾਦਸੋਂ ਵਿਖੇ ਮੁਲਾਜ਼ਮਾਂ ਵੱਲੋਂ ਬਿਜਲੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਿਰੁੱਧ ਦਿੱਤਾ ਰੋਸ ਧਰਨਾ

    ਭਾਦਸੋਂ ,24 ਜੁਲਾਈ (ਜਗਜੀਤ ਸਿੰਘ ਕੈਂਥ) :- ਜੋਇੰਟ ਫੋਰਮ ਅਤੇ ਏਕਤਾ ਮੰਚ ਦੇ ਮੁੱਦੇ ਤੇ ਅੱਜ ਸਬ ਡਵੀਜ਼ਨ ਭਾਦਸੋ ਦੇ ਮੁਲਾਜ਼ਮ ਅਮਲੋਹ ਸਮਸਪੁਰ ਟੋਹੜਾ ਡਵੀਜ਼ਨ ਅਮਲੋਹ ਦੇ ਸਾਰੇ ਬਿਜਲੀ ਕਾਮੇ,ਬਿਜਲੀ…

    ਨੈਸ਼ਨਲ ਹਾਈਵੇ ਤੇ ਖੜੇ ਟਰੱਕ ਦੇ ਪਿੱਛੇ ਵੱਜੀ ਕਾਰ  ਕਾਰ ਸਵਾਰ ਭੈਣ ਭਰਾ ਗੰਭੀਰ ਜ਼ਖ਼ਮੀ  ਜਾਨੀ ਨੁਕਸਾਨ ਦਾ ਬਚਾਅ  ਕਾਰ ਦੇ ਉੱਡੇ ਚਿੱਥੜੇ 

    ਬਲਾਚੌਰ 25 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਪਿੰਡ ਰੱਕੜਾਂ ਨੇੜੇ ਸਰਪੰਚ ਢਾਬੇ ਕੋਲ ਐਕਸੀਡੈਂਟ ਹੋਣ ਦਾ ਸਮਾਂ ਪ੍ਰਾਪਤ ਹੋਇਆ ਹੈ  ਇਸ ਇਸ ਸਬੰਧੀ ਐਸਐਸਐਫ…

    ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਬਾਪੂ ਤਰਸੇਮ ਸਿੰਘ ਅੱਜ ਪੁੱਜਣਗੇ ਮਾਜਰੀ ਬਲਾਕ, ਕਈ ਆਗੂ ਤੇ ਹੋਰ ਵਰਕਰ ਪਾਰਟੀ ਵਿੱਚ ਹੋਣਗੇ ਸ਼ਾਮਿਲ

    ਨਿਊ ਚੰਡੀਗੜ੍ਹ, 25 ਜੁਲਾਈ (ਪ. ਪ) -ਅਕਾਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਬਾਪੂ ਤਰਸੇਮ ਸਿੰਘ ਅੱਜ ਮਾਜਰੀ ਬਲਾਕ ਵਿਖੇ ਪੁੱਜ ਰਹੇ ਹਨ। ਜਿਸ ਦੌਰਾਨ ਇਲਾਕੇ ਦੇ ਸਿਰਕੱਢ ਆਗੂ ਤੇ ਹੋਰ…