Top Tags
    Latest Story
    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ: ਆਯੂਸ਼ ਗੋਇਲਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਡਾਵਾਂਡੋਲ –ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ,     ਸਰਕਾਰ ‘ਤੇ ਸਾਧੇ ਤਿੱਖੇ ਨਿਸ਼ਾਨੇਉੱਘੇ ਸਮਾਜ ਸੇਵੀ ਅਤੇ ਸਾਬਕਾ ਫੌਜੀ ਜਥੇਦਾਰ ਹਰੀ ਸਿੰਘ ਦਾ ਦਿਹਾਂਤ, ਇਲਾਕੇ ਵਿੱਚ ਸੋਗ ਦੀ ਲਹਿਰ, ਅੰਤਿਮ ਸੰਸਕਾਰ ਅੱਜਸਫਾਈ ਕਰਮਚਾਰੀਆਂ ਦੀ ਸਿਹਤ ਜਾਂਚ ਲਈ ਨਗਰ ਪੰਚਾਇਤ ਵੱਲੋਂ ਮੈਡੀਕਲ ਕੈਂਪਨਸ਼ਾ ਮੁਕਤ ਰੈਲੀ ’ਚ ਜੈਤੋ ਤੋਂ ਭਾਜਪਾ ਦਾ ਵੱਡਾ ਕਾਫਲਾ ਜਲੰਧਰ ਪੁੱਜਿਆ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਵਰਕਰਾਂ ਨੇ ਕੀਤੀ ਸ਼ਮੂਲੀਅਤਠੇਕੇਦਾਰ ਬਲਜਿੰਦਰ ਸਿੰਘ ਨੇ ਕੀਤੀ ਸ. ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ * ਸਿਹਤ ਸਬੰਧੀ ਪੁੱਛਿਆ ਹਾਲ-ਚਾਲ; ਹਲਕਾ ਫਗਵਾੜਾ ਦੇ ਸਿਆਸੀ ਹਾਲਾਤ ਬਾਰੇ ਵੀ ਹੋਈ ਚਰਚਾਭਾਦਸੋਂ ਦੀ ਧਰਤੀ ’ਤੇ ਕਬੱਡੀ ਦਾ ਮਹਾਕੁੰਭ,ਜੇਤੂ ਨੂੰ 51 ਹਜ਼ਾਰ, ਉਪ ਜੇਤੂ ਨੂੰ 41000 ਦਾ ਇਨਾਮਪਿੰਡ ਚੱਕ ਲੋਹਟ ਦੇ ਬਜ਼ੁਰਗ ਦੀ ਮਿਹਨਤ-ਮਜ਼ਦੂਰੀ ਦੀ ਰਕਮ ਰਸਤੇ ‘ਚ ਡਿੱਗੀ  ਪਰਿਵਾਰ ਨੇ ਕੀਤੀ ਲੱਭਣ ਵਾਲੇ ਨੂੰ ਭਾਵੁਕ ਅਪੀਲ  

    Today Update

    Main Story

    *​ਬਲਾਚੌਰ ਦੇ ਪਿੰਡਾਂ ‘ਚ ਵਿਧਾਇਕਾ ਸੰਤੋਸ਼ ਕਟਾਰੀਆ ਦੀ ‘ਲੋਕ ਮਿਲਣੀ’ ਨੂੰ ਭਰਵਾਂ ਹੁੰਗਾਰਾ* *​ਲੋਕਾਂ ਨੇ ਲਗਾਏ ‘ਭਗਵੰਤ ਮਾਨ ਦੁਬਾਰਾ’ ਦੇ ਨਾਅਰੇ; ਪੰਚਾਇਤਾਂ ਵੱਲੋਂ ਵਿਧਾਇਕਾ ਦਾ ਵਿਸ਼ੇਸ਼ ਸਨਮਾਨ*

    ​ਬਲਾਚੌਰ, 24 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )ਵਿਧਾਨ ਸਭਾ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਅਤੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਵੱਲੋਂ ਹਲਕੇ ਦੇ ਵੱਖ-ਵੱਖ…

    ਟੀ-ਲੋਚਨ ਦੇ ਜਨਮਦਿਨ ‘ਤੇ ਸੇਵਾ ਦਾ ਉਪਰਾਲਾ ਐਸਐਮਓ ਵੱਲੋਂ ਉਪਰਾਲੇ ਦੀ ਸ਼ਲਾਘਾ, “ਇਹੋ ਜਿਹੇ ਸਮਾਜ ਸੇਵੀ ਕੰਮ ਹੀ ਅਸਲੀ ਸ਼ਰਧਾਂਜਲੀ ਹਨ”

    ਮਾਛੀਵਾੜਾ ਸਾਹਿਬ, 24 ਜੁਲਾਈ (ਸੁੱਚਾ ਬੰਗੜ) ਇਲਾਕੇ ਦੇ ਪ੍ਰਸਿੱਧ ਸਾਹਿਤਕਾਰ ਅਤੇ ਕਵੀ ਤਰਲੋਚਨ ਸਿੰਘ ‘ਟੀ-ਲੋਚਨ’ ਦੇ 63ਵੇਂ ਜਨਮ ਦਿਨ ਨੂੰ ਸਮਾਜ ਸੇਵਾ ਨਾਲ ਮਨਾਇਆ ਗਿਆ। ਉਨ੍ਹਾਂ ਦੇ ਸਪੁੱਤਰ ਖੁਸ਼ਦੀਪ ਸਿੰਘ…

    ਕਾਰ ਦਾ ਸਤੁੰਨਲ ਵਿਗੜਨ ਨਾਲ ਕਾਰ ਡਿਵਾਈਡਰ ਨਾਲ ਜਾ ਟਕਰਾਈ  ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ  ਜਾਨੀ ਨੁਕਸਾਨ ਦਾ ਬਚਾਅ ਹੋ 

    ਨਵਾਂਸ਼ਹਿਰ /ਕਾਠਗੜ੍ਹ 24 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਟੋਲ ਪਲਾਜ਼ਾ ਭਰਥਲਾ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ…

    ਸਿਹਤ ਵਿਭਾਗ ਵੱਲੋਂ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਮੁਹਿੰਮ  ਤਹਿਤ  ਐਂਟੀ ਲਾਰਵਾ ਗਤੀਵਿਧੀਆਂ ਦੇ ਨਾਲ ਲੋਕਾਂ ਨੂੰ ਕੀਤਾ ਜਾਗਰੂਕ 

    ਅੰਮ੍ਰਿਤਸਰ 24 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) =ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ,…

    ਕਮਲ ਕਨੋਜੀਆ ਬਣੇ ਕਨੋਜੀਆ ਭਲਾਈ ਬੋਰਡ ਪੰਜਾਬ ਦੇ ਫਗਵਾੜਾ ਚੇਅਰਮੈਨ ਕਿਹਾ- ਭਾਈਚਾਰੇ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕਰਾਂਗਾ ਕੰਮ * ਕਨੋਜੀਆ ਮਹਾਸਭਾ ਨੇ ਕੀਤਾ ਨਿਯੁਕਤੀ ਦਾ ਸਵਾਗਤ

    ਫਗਵਾੜਾ 24 ਜੁਲਾਈ ( ਪ੍ਰੀਤ ਕੌਰ ਪ੍ਰੀਤੀ      ) ਪੰਜਾਬ ਸਰਕਾਰ ਵਲੋਂ ਕਮਲ ਕਨੋਜੀਆ ਨੂੰ ਕਨੋਜੀਆ ਭਲਾਈ ਬੋਰਡ ਪੰਜਾਬ ਦਾ ਫਗਵਾੜਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਸਵਾਗਤ…

    ਸਮੂਹਿਕ ਛੁੱਟੀ ਵਿੱਚ ਵਾਧਾ, ਬਿਜਲੀ ਮੁਲਾਜ਼ਮਾਂ ਨੇ ਸੰਘਰਸ਼ ਹੋਰ ਤਿੱਖਾ ਕਰਨ ਦੀ ਦਿੱਤੀ ਚੇਤਾਵਨੀ

    ਸ੍ਰੀ ਕੀਰਤਪੁਰ ਸਾਹਿਬ, 24 ਜੁਲਾਈ,(ਮਨਦੀਪ)=ਟੈਕਨੀਕਲ ਸਰਵਿਸ ਯੂਨੀਅਨ  ਦੇ ਸਰਕਲ ਪ੍ਰਧਾਨ ਗੁਰਦਾਸ ਰਾਮ ਅਤੇ ਜਨਰਲ ਸਕੱਤਰ ਅਮਨਦੀਪ ਸਿੰਘ ਵੱਲੋਂ ਜਾਰੀ ਪ੍ਰੈਸ ਨੋਟ ਅਨੁਸਾਰ, ਪੀਐਸਈਬੀ ਇੰਪਲਾਈਜ਼ ਜੁਆਇੰਟ ਫੋਰਮ ਅਤੇ ਏਕਤਾ ਮੰਚ ਪੰਜਾਬ…

    ਜਟਵਾਹੜ੍ਹ–ਟਿੱਬਾ ਟੱਪਰੀਆਂ ਸੜਕ ਦਾ ਨਿਰਮਾਣ ਜੰਗੀ ਪੱਧਰ ‘ਤੇ ਜਾਰੀ, ਜਲਦ ਲੋਕਾਂ ਨੂੰ ਮਿਲੇਗੀ ਸੁਵਿਧਾ ਮਟੀਰੀਅਲ ਦੀ ਘਾਟ ਕਾਰਨ ਰੁਕਿਆ ਕੰਮ ਮੁੜ ਹੋਇਆ ਸ਼ੁਰੂ, ਕੁਆਲਿਟੀ ਮਾਪਦੰਡਾਂ ਅਨੁਸਾਰ ਬਣ ਰਹੀ ਸੜਕ

    ਨੂਰਪੁਰਬੇਦੀ ਦਲਜੀਤ ਚਨੋਲੀ : ਹਲਕੇ ਦੇ ਪਿੰਡ ਜਟਵਾਹੜ੍ਹ ਤੋਂ ਟਿੱਬਾ ਟੱਪਰੀਆਂ ਨੂੰ ਜੋੜਨ ਵਾਲੀ ਮਹੱਤਵਪੂਰਨ ਸੜਕ ਦਾ ਨਿਰਮਾਣ ਕੰਮ ਇਨ੍ਹਾਂ ਦਿਨਾਂ ਜੰਗੀ ਪੱਧਰ ‘ਤੇ ਜਾਰੀ ਹੈ। ਸੜਕ ਦੇ ਮੁਕੰਮਲ ਹੋਣ…

    ਵਿਧਾਇਕ ਚੱਢਾ ਨੇ ਮੈਰਿਟ ਦੇ ਆਧਾਰ ‘ਤੇ ਚੁਣੀਆਂ 14 ਆਂਗਣਵਾੜੀ ਵਰਕਰਾਂ ਨੂੰ  ਦਿੱਤੇ ਨਿਯੁਕਤੀ ਪੱਤਰ  ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਯੋਗ ਉਮੀਦਵਾਰਾਂ ਨੂੰ ਮਿਲਿਆ ਰੁਜ਼ਗਾਰ : ਦਿਨੇਸ਼ ਚੱਢਾ

    ਰੂਪਨਗਰ ਦਲਜੀਤ ਚਨੋਲੀ  : ਪੰਜਾਬ ਸਰਕਾਰ ਵੱਲੋਂ ਯੋਗਤਾ ਅਤੇ ਮੈਰਿਟ ਨੂੰ ਪਹਿਲ ਦਿੰਦਿਆਂ ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਦੇਣ ਦੀ ਨੀਤੀ ਤਹਿਤ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ…

    ਅਭੀ ਹੱਲਣ ਆਮ ਆਦਮੀ ਪਾਰਟੀ ਹਲਕਾ ਯੂਥ ਵਿੰਗ ਦਾ ਜੁਆਇੰਟ ਸਕੱਤਰ ਨਿਯੁਕਤ 

    ਨੂਰਪੁਰਬੇਦੀ :  ਦਲਜੀਤ ਚ ਨੋਲੀ ਆਮ ਆਦਮੀ ਪਾਰਟੀ ਵੱਲੋਂ ਨੌਜਵਾਨਾਂ ਨੂੰ ਪਾਰਟੀ ਸੰਗਠਨ ਵਿੱਚ ਅਹਿਮ ਜ਼ਿੰਮੇਵਾਰੀਆਂ ਦੇਣ ਦੀ ਲੜੀ ਤਹਿਤ ਨੌਜਵਾਨ ਆਗੂ ਅਭੀ ਹੱਲਣ ਨੂੰ ਹਲਕਾ ਰੂਪਨਗਰ ਦੇ ਯੂਥ ਵਿੰਗ…

    26 ਜੁਲਾਈ ਨੂੰ ਤਲਵੰਡੀ ਭਾਈ ਵਿਖੇ ਲੱਗੇਗਾ ਮੁਫ਼ਤ ਮੈਡੀਕਲ ਕੈਂਪ, ਫ਼ਾਈਬਰੋਸਕੈਨ ਜਾਂਚ ਵੀ ਹੋਵੇਗੀ ਮੁਫ਼ਤ।

    ਫ਼ਿਰੋਜ਼ਪੁਰ 24 ਜੁਲਾਈ,(ਅਸ਼ੋਕ ਭਾਰਦਵਾਜ) ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਅਤੇ ਉਜਾਲਾ ਸਿਗਨਸ ਦੇ ਸਾਂਝੇ ਉਪਰਾਲੇ ਤਹਿਤ 26 ਜੁਲਾਈ (ਐਤਵਾਰ) ਨੂੰ ਤਲਵੰਡੀ ਭਾਈ ਸਥਿਤ ਸਨਾਤਨ ਧਰਮਸ਼ਾਲਾ, ਪੁਰਾਣੀ ਦਾਣਾ ਮੰਡੀ ਵਿਖੇ ਸਵੇਰੇ 10 ਵਜੇ…