Top Tags
    Latest Story
    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ: ਆਯੂਸ਼ ਗੋਇਲਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਡਾਵਾਂਡੋਲ –ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ,     ਸਰਕਾਰ ‘ਤੇ ਸਾਧੇ ਤਿੱਖੇ ਨਿਸ਼ਾਨੇਉੱਘੇ ਸਮਾਜ ਸੇਵੀ ਅਤੇ ਸਾਬਕਾ ਫੌਜੀ ਜਥੇਦਾਰ ਹਰੀ ਸਿੰਘ ਦਾ ਦਿਹਾਂਤ, ਇਲਾਕੇ ਵਿੱਚ ਸੋਗ ਦੀ ਲਹਿਰ, ਅੰਤਿਮ ਸੰਸਕਾਰ ਅੱਜਸਫਾਈ ਕਰਮਚਾਰੀਆਂ ਦੀ ਸਿਹਤ ਜਾਂਚ ਲਈ ਨਗਰ ਪੰਚਾਇਤ ਵੱਲੋਂ ਮੈਡੀਕਲ ਕੈਂਪਨਸ਼ਾ ਮੁਕਤ ਰੈਲੀ ’ਚ ਜੈਤੋ ਤੋਂ ਭਾਜਪਾ ਦਾ ਵੱਡਾ ਕਾਫਲਾ ਜਲੰਧਰ ਪੁੱਜਿਆ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਵਰਕਰਾਂ ਨੇ ਕੀਤੀ ਸ਼ਮੂਲੀਅਤਠੇਕੇਦਾਰ ਬਲਜਿੰਦਰ ਸਿੰਘ ਨੇ ਕੀਤੀ ਸ. ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ * ਸਿਹਤ ਸਬੰਧੀ ਪੁੱਛਿਆ ਹਾਲ-ਚਾਲ; ਹਲਕਾ ਫਗਵਾੜਾ ਦੇ ਸਿਆਸੀ ਹਾਲਾਤ ਬਾਰੇ ਵੀ ਹੋਈ ਚਰਚਾਭਾਦਸੋਂ ਦੀ ਧਰਤੀ ’ਤੇ ਕਬੱਡੀ ਦਾ ਮਹਾਕੁੰਭ,ਜੇਤੂ ਨੂੰ 51 ਹਜ਼ਾਰ, ਉਪ ਜੇਤੂ ਨੂੰ 41000 ਦਾ ਇਨਾਮਪਿੰਡ ਚੱਕ ਲੋਹਟ ਦੇ ਬਜ਼ੁਰਗ ਦੀ ਮਿਹਨਤ-ਮਜ਼ਦੂਰੀ ਦੀ ਰਕਮ ਰਸਤੇ ‘ਚ ਡਿੱਗੀ  ਪਰਿਵਾਰ ਨੇ ਕੀਤੀ ਲੱਭਣ ਵਾਲੇ ਨੂੰ ਭਾਵੁਕ ਅਪੀਲ  

    Today Update

    Main Story

    ਜਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਨੇ ਜਿਲ੍ਹੇ ਦੇ 9 ਮੀਤ ਪ੍ਰਧਾਨਾਂ ਦੀ ਕੀਤੀ ਨਿਯੁਕਤੀ * ਬਲਾਕ ਫਗਵਾੜਾ (ਦਿਹਾਤੀ) ਦੇ ਮੀਤ ਪ੍ਰਧਾਨਾਂ ਦਾ ਵੀ ਹੋਇਆ ਐਲਾਨ * ਸਮੂਹ ਅਹੁਦੇਦਾਰਾਂ ਨੂੰ 2027 ਦੀਆਂ ਚੋਣਾਂ ਲਈ ਕਮਰਕੱਸੇ ਕਰਨ ਦੀ ਕੀਤੀ ਹਦਾਇਤ

    ਫਗਵਾੜਾ 24 ਜੁਲਾਈ (  ਪ੍ਰੀਤ ਕੌਰ ਪ੍ਰੀਤੀ          ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਕਪੂਰਥਲਾ ਇਕਾਈ ਦੇ ਪ੍ਰਧਾਨ ਅਤੇ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ (ਰਿਟਾ. ਆਈ.ਏ.ਐੱਸ.) ਨੇ…

    ਫਗਵਾੜਾ ਦੇ ਕਰਮਜੀਤ ਸਿੰਘ ਬਿੱਟੂ ਬਣੇ ਪੰਜਾਬ ਕਾਂਗਰਸ ਐੱਸ.ਸੀ. ਵਿੰਗ ਦੇ ਸੂਬਾ ਸਕੱਤਰ ਪੰਜਾਬ ਕਾਂਗਰਸ ਦੇ ਇੰਚਾਰਜ ਰਵਿੰਦਰ ਰਾਓ ਦਲਵੀ ਅਤੇ ਐੱਸ.ਸੀ. ਵਿਭਾਗ ਦੇ ਇੰਚਾਰਜ ਸੁਧੀਰ ਚੌਧਰੀ ਨੇ ਸੌਂਪਿਆ ਨਿਯੁਕਤੀ ਪੱਤਰ

    ਫਗਵਾੜਾ 24 ਜੁਲਾਈ (  ਪ੍ਰੀਤ ਕੌਰ ਪ੍ਰੀਤੀ    ) ਪੰਜਾਬ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਰਟੀ ਹਾਈਕਮਾਂਡ ਵੱਲੋਂ ਉੱਘੇ ਕਾਂਗਰਸੀ ਆਗੂ ਕਰਮਜੀਤ ਸਿੰਘ ਬਿੱਟੂ ਨੂੰ ਪੰਜਾਬ ਕਾਂਗਰਸ…

    ਮਾਛੀਵਾੜਾ ਬਲਾਕ ਦੇ ਸਰਪੰਚਾਂ ਦੀ ਨਵੀਂ ਐਸੋਸੀਏਸ਼ਨ ਦਾ ਗਠਨ     ਪਿੰਡਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਇਕਜੁੱਟ ਹੋ ਕੇ ਸੰਘਰਸ਼ ਕਰਾਂਗੇ – ਪ੍ਰਧਾਨ

    ਮਾਛੀਵਾੜਾ ਸਾਹਿਬ, 24 ਜੁਲਾਈ (ਸੁੱਚਾ ਬੰਗੜ)ਪਿੰਡਾਂ ਦੇ ਵਿਕਾਸ ਕਾਰਜਾਂ ‘ਚ ਆ ਰਹੀਆਂ ਰੁਕਾਵਟਾਂ ਅਤੇ ਸਰਪੰਚਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਮਾਛੀਵਾੜਾ ਬਲਾਕ ਦੇ ਸਰਪੰਚਾਂ ਨੇ ਇਕਜੁੱਟ ਹੋ ਕੇ…

    ਜਨਮ ਦਿਨ ਮੁਬਾਰਕ ਨਾਮ ਪ੍ਰਾਂਸ਼ੀ ਸ਼ਰਮਾ ਪਿਤਾ ਡਾ: ਅਸ਼ੀਸ਼ ਸ਼ਰਮਾ ਮਾਤਾ ਡਾ: ਚੇਤਨਾ ਸ਼ਰਮਾ ਵਾਸੀ ਅੰਮ੍ਰਿਤਸਰ

    ਜਨਮ ਦਿਨ ਮੁਬਾਰਕ ਨਾਮ ਪ੍ਰਾਂਸ਼ੀ ਸ਼ਰਮਾ ਪਿਤਾ ਡਾ: ਅਸ਼ੀਸ਼ ਸ਼ਰਮਾ ਮਾਤਾ ਡਾ: ਚੇਤਨਾ ਸ਼ਰਮਾ ਵਾਸੀ ਅੰਮ੍ਰਿਤਸਰ

    ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਸਕੂਲ ਬੈਗ ਮੁਹੱਈਆ ਕਰਵਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਨਾਲ ਮਾਪਿਆਂ ਦੇ ਆਰਥਿਕ ਬੋਝ ਨੂੰ ਵੀ ਘਟਾਉਣਾ – ਹਰਭਜਨ ਸਿੰਘ ਈ.ਟੀ.ਓ. 

    ਜੰਡਿਆਲਾ ਗੁਰੂ/ਅੰਮ੍ਰਿਤਸਰ, 24 ਜੁਲਾਈ (  ਮਨਜੀਤ ਸਿੰਘ ਸ਼ੇਰਗਿੱਲ )  ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ…

    ਅਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ ਦੀਆਂ ਪਟੜੀਆਂ ਅਤੇ ਸਲੈਬਾਂ ਬਣੀਆਂ ਜੰਗਲ ਸਾਲਾਂ ਤੋਂ ਸਫ਼ਾਈ ਨਾ ਹੋਣ ਕਾਰਨ ਹਾਦਸਿਆਂ ਦਾ ਖ਼ਤਰਾ ਵਧਿਆ, ਨਹਿਰ ਅੰਦਰ ਉੱਗੀ ਬਨਸਪਤੀ ਨਾਲ ਬਣਤਰ ਨੂੰ ਵੀ ਨੁਕਸਾਨ ਦਾ ਡਰ

    ਸ੍ਰੀ ਕੀਰਤਪੁਰ ਸਾਹਿਬ,24 ਜੁਲਾਈ,(ਮਨਦੀਪ)=ਨੰਗਲ ਡੈਮ ਤੋਂ ਨਿਕਲਣ ਵਾਲੀ ਅਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ, ਜਿਸ ਦੀ ਦੇਖ ਰੇਖ ਪੀਐਸਪੀਸੀਐਲ ਵਿਭਾਗ ਕਰ ਰਿਹਾ ਹੈ, ਸ੍ਰੀ ਆਨੰਦਪੁਰ ਸਾਹਿਬ ਰਾਹੀਂ ਸ੍ਰੀ ਕੀਰਤਪੁਰ ਸਾਹਿਬ ਦੇ…

    ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਸਦਕਾ ਲਾਪਤਾ ਮਹਿਲਾ ਆਪਣੇ ਪਰਿਵਾਰ ਨਾਲ ਮੁੜ ਮਿਲੀ ਕਮਿਊਨਟੀ ਹੋਮ ਅਤੇ ਸਖੀ ਵਨ ਸਟਾਪ ਸੈਂਟਰ ਦੇ ਸਾਂਝੇ ਉਪਰਾਲਿਆਂ ਨਾਲ ਪੱਛਮੀ ਬੰਗਾਲ ਦੇ ਪਰਿਵਾਰ ਨਾਲ ਕਰਵਾਇਆ ਸੰਪਰਕ

    ਅੰਮ੍ਰਿਤਸਰ, 24 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )  =ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੀ ਕਮਿਊਨਟੀ ਹੋਮ ਫਾਰ ਮੈਂਟਲੀ ਰਿਟਾਰਡਿਡ, ਮਜੀਠਾ ਰੋਡ, ਅੰਮ੍ਰਿਤਸਰ ਵਿਖੇ ਰਹਿ…

    ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਮੀਰੀ ਪੀਰੀ ਦਿਵਸ ਸ਼ਰਧਾ  ਨਾਲ ਮਨਾਇਆ ਗਿਆ 

    ਸ਼੍ਰੀ ਕੀਰਤਪੁਰ ਸਾਹਿਬ 24 ਜੁਲਾਈ (ਮਨਦੀਪ)=ਇਤਿਹਾਸਿਕ ਧਰਤੀ ਕੀਰਤਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਤਖਤ ਸ਼੍ਰੀ ਕੇਸਗੜ ਸਾਹਿਬ ਛਤਰ ਛਾਇਆ ਹੇਠ  ਮੀਰੀ-ਪੀਰੀ ਦਿਵਸ …

    ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਚਿੱਟੇ ਮੋਤੀਏ ਦੀ ਸਕਰੀਨਿੰਗ ਅਤੇ ਨੇੜੇ ਦੀਆਂ ਐਨਕਾਂ ਦਾ ਮੁਫਤ ਕੈਂਪ।

     ਫਿਰੋਜ਼ਪੁਰ 24 ਜੁਲਾਈ (ਅਸ਼ੋਕ ਭਾਰਦਵਾਜ) ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਚਿੱਟੇ ਮੋਤੀਏ ਦੀ ਸਕਰੀਨਿੰਗ ਅਤੇ ਨੇੜੇ ਦੀਆਂ ਐਨਕਾਂ ਦਾ ਮੁਫਤ ਕੈਂਪ ਮਾਣਯੋਗ ਸਿਵਲ ਸਰਜਨ ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ…

    ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ ਵਧੀਕ ਡਿਪਟੀ ਕਮਿਸ਼ਨਰ ਪੱਲਵੀ ਮਿਸ਼ਰਾ ਨੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 24 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਜ਼ਿਲ੍ਹਾ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੱਲਵੀ ਮਿਸ਼ਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਪੂਰੇ ਉਤਸ਼ਾਹ, ਦੇਸ਼ਭਗਤੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਅਨੁਸਾਰ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ। ਇਸ ਤੋਂ ਬਾਅਦ ਪੰਜਾਬ ਪੁਲਿਸ, ਮਹਿਲਾ ਪਲਾਟੂਨ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਕੈਡਿਟਾਂ ਅਤੇ ਵੱਖ-ਵੱਖ ਸਕੂਲਾਂ ਦੀਆਂ ਪਰੇਡ ਅਤੇ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੇ ਸਫਲ ਆਯੋਜਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸਾਰੀਆਂ ਤਿਆਰੀਆਂ ਨਿਰਧਾਰਤ ਸਮੇਂ ਅੰਦਰ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਵੱਖ-ਵੱਖ ਪ੍ਰਬੰਧਾਂ ਲਈ ਕਮੇਟੀਆਂ ਅਤੇ ਟੀਮਾਂ ਦਾ ਗਠਨ ਵੀ ਕੀਤਾ ਗਿਆ, ਜੋ ਸਮਾਗਮ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਤੋਂ ਪਹਿਲਾਂ ਸ਼ਹਿਰ ਦੀ ਵਿਸ਼ੇਸ਼ ਸਫ਼ਾਈ, ਸੁੰਦਰਤਾ ਅਤੇ ਸਮਾਗਮ ਸਥਾਨ ਦੇ ਆਲੇ-ਦੁਆਲੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਸਮਾਗਮ ਦੇ ਸਫਲ ਆਯੋਜਨ ਲਈ ਸੁਰੱਖਿਆ, ਆਵਾਜਾਈ, ਬਿਜਲੀ, ਪੀਣ ਵਾਲੇ ਪਾਣੀ, ਸਿਹਤ ਸੇਵਾਵਾਂ ਅਤੇ ਹੋਰ ਪ੍ਰਬੰਧਾਂ ਨੂੰ ਵੀ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

    ਅੰਮ੍ਰਿਤਸਰ, 24 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ   )= ਜ਼ਿਲ੍ਹਾ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਵਧੀਕ…