ਮਾਸਟਰ ਸੁਖਨਦੀਪ ਸਿੰਘ ਕਾਕਾ ਨੂੰ ਸਦਮਾ , ਪਿਤਾ ਰਿਟਾਇਰਡ ਮੈਨੇਜਰ ਸਰਦਾਰ ਗੁਰਚਰਨ ਸਿੰਘ ਸਵਰਗਵਾਸ
ਨਾਭਾ,24, ਜੁਲਾਈ,(ਰਮਨ ਭਾਟੀਆ ) ਮਾਸਟਰ ਸੁਖਨਦੀਪ (ਕਾਕਾ ) ਨੂੰ ਉਸ ਵੇਲੇ ਵੱਡਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਪਿਤਾ ਰਿਟਾਇਰਡ ਮੈਨੇਜਰ ਗੁਰਚਰਨ ਸਿੰਘ ਪਿਛਲੇ ਦਿਨੀ ਇਸ ਸੰਸਾਰ ਨੂੰ ਸਦਾ ਲਈ ਅਲਵਿਦਾ…
ਐਚਐਮਈਐਲ ਸੰਸਥਾਪਕ ਦਿਵਸ ਤੇ ਤਿੰਨ ਦਿਨਾਂ ਇਕੀਕ੍ਰਿਤ ਸੁਰੱਖਿਆ ਸਿਖਲਾਈ ਪ੍ਰੋਗਰਾਮ ਆਯੋਜਿਤ ਐਚਐਮਈਐਲ ਪਲੱਸ ਰਾਹੀਂ ਸੁਰੱਖਿਅਤ ਆਵਾਜਾਈ, ਵਿਹਾਰ-ਅਧਾਰਿਤ ਸੁਰੱਖਿਆ ਅਤੇ ਦੁਰਘਟਨਾ-ਰਹਿਤ ਕਾਰਜ-ਸੱਭਿਆਚਾਰ ਨੂੰ ਮਿਲਿਆ ਨਵਾਂ ਬਲ
Ashok (24/7/26)=ਐਚਐਮਈਐਲ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਨੇ ਸੰਸਥਾਪਕ ਦਿਵਸ ਦੀ ਪੂਰਵ ਸੰਧਿਆ 'ਤੇ ਸੁਰੱਖਿਆ ਪ੍ਰਤੀ ਆਪਣੀ ਅਟੱਲ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਆਪਣੇ ਪ੍ਰਮੁੱਖ ਸੁਰੱਖਿਆ ਦਰਸ਼ਨ ਐਚਐਮਈਐਲ ਪਲੱਸ (HMEL PLUS –…
ਜਥੇਦਾਰ ਬਾਬਾ ਟੇਕ ਸਿੰਘ ਵੱਲੋਂ ਸੰਗਤਾਂ ਨੂੰ 24 ਜੁਲਾਈ ਤੋਂ ਆਰੰਭ ਹੋਣ ਵਾਲੇ ‘ਖਾਲਸਾ ਮਾਰਚ’ ਚ ਸ਼ਾਮਿਲ ਹੋਣ ਦਾ ਸੱਦਾ।
Ashok (24/7/26) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ 24 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਜਾ ਰਹੇ ‘ਮੀਰੀ ਪੀਰੀ ਖਾਲਸਾ ਮਾਰਚ’ ਚ…
ਨਗਰ ਕੌਂਸਲ ਬਾਘਾ ਪੁਰਾਣਾ ਦੇ ਸਫਾਈ ਕਾਮਿਆਂ ਨੇ ਕੀਤਾ ਪੰਜਾਬ ਸਰਕਾਰ ਦਾ ਪਿੱਟ ਸਿਆਪਾ–
ਬਾਘਾ ਪੁਰਾਣਾ, 24 ਜੁਲਾਈ ( ਪ ਪ )– ਬੀਤੇ ਦਿਨੀ ਪੰਜਾਬ ਪੁਲਿਸ ਵੱਲੋ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਮੁਲਾਜ਼ਮਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਨਗਰ ਕੌਂਸਲ ਬਾਘਾ ਪੁਰਾਣਾ ਦੇ…
ਡੀ.ਐੱਸ.ਪੀ ਪ੍ਰਿਤਪਾਲ ਸਿੰਘ ਸੰਧੂ ਨੂੰ ਦੋ ਡੀ.ਜੀ.ਪੀ ਕਮੈਂਡੇਸ਼ਨ ਡਿਸਕਾਂ ਨਾਲ ਸਨਮਾਨਿਤ
ਸਮਰਾਲਾ 24 ਜੁਲਾਈ (ਮੁਕੇਸ਼ ਵਰਮਾ) ਖੰਨਾ ਪੁਲਿਸ ਅਧੀਨ ਸਬ-ਡਵੀਜ਼ਨ ਸਮਰਾਲਾ ਵਿੱਚ ਤਾਇਨਾਤ ਡੀ.ਐੱਸ.ਪੀ ਪ੍ਰਿਤਪਾਲ ਸਿੰਘ ਸੰਧੂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ, ਇਮਾਨਦਾਰ ਕਾਰਗੁਜ਼ਾਰੀ ਅਤੇ ਫਰਜ਼ ਪ੍ਰਤੀ ਸਮਰਪਣ ਲਈ ਪੰਜਾਬ ਪੁਲਿਸ…
ਮੇਰਾ ਯੁਵਾ ਭਾਰਤ’ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਆਯੋਜਿਤ
ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ, ਸਮਾਜ ਸੇਵਾ ਅਤੇ ਹੁਨਰ ਵਿਕਾਸ ਦੀਆਂ ਗਤੀਵਿਧੀਆਂ ਨਾਲ ਜੋੜਨ ਲਈ ਸਾਂਝੇ ਉਪਰਾਲਿਆਂ ‘ਤੇ ਦਿੱਤਾ ਜ਼ੋਰ ਫ਼ਰੀਦਕੋਟ, 24 ਜੁਲਾਈ:(ਗੁਰਦੀਪ ਸਿੰਘ ਢਿੱਲੋਂ )‘ਮੇਰਾ ਯੁਵਾ ਭਾਰਤ’ (ਐਮ.ਵਾਈ. ਭਾਰਤ) ਜ਼ਿਲ੍ਹਾ ਸਲਾਹਕਾਰ ਕਮੇਟੀ ਦੀ…
ਬਰਨਾਲਾ ‘ਚ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਦੀ ਐਸ.ਸੀ ਸਮਾਜ ਵੱਲੋਂ ਸਖ਼ਤ ਨਿੰਦਾ ਔਰਤਾਂ ਸਮੇਤ ਕਈ ਕਾਮੇ ਜ਼ਖ਼ਮੀ, ਸਰਕਾਰ ‘ਤੇ ਲੋਕ ਵਿਰੋਧੀ ਨੀਤੀਆਂ ਦਾ ਦੋਸ਼
ਮਾਛੀਵਾੜਾ ਸਾਹਿਬ 24 ਜੁਲਾਈ (ਸੁੱਚਾ ਬੰਗੜ ) ਬੀਤੇ ਦਿਨ ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਪੁਲਿਸ ਵੱਲੋਂ ਕੀਤੇ ਗਏ ਬੇਰਹਿਮ ਲਾਠੀਚਾਰਜ ਦੀ…
ਦਸ ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ
ਬਲਾਚੌਰ 24 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਨਸ਼ਿਆਂ ਦੇ ਖਿਲਾਫ ਛੇੜੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ…
ਪਟਿਆਲਾ, ਖੰਨਾ ਤੋਂ ਬਾਅਦ ਹੁਣ ਬਰਨਾਲਾ ‘ਚ ਪੁਲਿਸ ਦਾ ਕਹਿਰ, ਸਰਕਾਰੀ ਤਾਨਾਸ਼ਾਹੀ: ਹਨੀ ਟੌਂਸਾ
ਬਲਾਚੌਰ, 24 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ )ਬਰਨਾਲਾ ਵਿਖੇ ਆਪਣੀਆਂ ਜਾਇਜ਼ ਮੰਗਾਂ ਅਤੇ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ…
ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ ਤੋਂ ਪ੍ਰੇਰਣਾ ਲੈਣ ਦਾ ਦਿੱਤਾ ਸੱਦਾ
ਡਾਕੂਮੈਂਟਰੀ ਸ਼ੋਅ ਰਾਹੀਂ ਨੌਜਵਾਨਾਂ ਤੱਕ ਪਹੁੰਚਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਫ਼ਰੀਦਕੋਟ, 24 ਜੁਲਾਈ (ਗੁਰਦੀਪ ਸਿੰਘ ਢਿੱਲੋਂ )= ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ…

ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ
ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ
ਜੇਈ ਦੁਪਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਰੈਲੀ
ਫਗਵਾੜਾ ਸੜਕੀ ਵਿਕਾਸ ਪ੍ਰੋਜੈਕਟਾਂ ਦਾ ਮਿਲਿਆ ਤੋਹਫ਼ਾ : ਡਾ. ਚੱਬੇਵਾਲ
ਫਗਵਾੜਾ ਦੇ ਐਸ.ਡੀ.ਐਮ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਚੰਡੀਗੜ੍ਹ ਤੇ ਸਿਸਵਾ ਰੋਡ ਤੇ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੌਂਸਲ ਦੀ ਟੀਮ ਜੰਗੀ ਪੱਧਰ ਤੇ ਕਰ ਰਹੀ ਕੰਮ ਕੁਰਾਲੀ ਵਾਸੀਆਂ ਨੂੰ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹਾਂ: ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ
ਕੇਂਦਰ ਸਰਕਾਰ ਵਲੋਂ ਕਣਕ ਦੇ ਐਮ.ਐਸ.ਪੀ. ’ਚ ਮਾਮੂਲੀ ਵਾਧਾ ਕਿਸਾਨਾਂ ਨਾਲ ਮਜ਼ਾਕ : ਕਰਮਜੀਤ ਸਿੰਘ ਬਿੱਟੂ ਕਿਹਾ—ਕੇਂਦਰ ਸਰਕਾਰ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਗੰਭੀਰ ਹੈ ਤਾਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਕਿਉਂ ਨਹੀਂ ਮੰਨੀਆਂ ਜਾ ਰਹੀਆਂ
ਰਜਿੰਦਰ ਕੁਮਾਰ ਨੇ ਸੰਭਾਲਿਆ ਮਾਰਕੀਟ ਕਮੇਟੀ ਮਮਦੋਟ ਤੇ ਨਵੇਂ ਸਕੱਤਰ ਦਾ ਅਹੁਦਾ ।
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਕਿਸਾਨੀ ਮੁਸ਼ਕਲਾਂ ਨੂੰ ਲੈ ਕੇ ਪ੍ਰਸ਼ਾਸਨ ਖ਼ਿਲਾਫ਼ ਖੋਲ੍ਹਿਆ ਮੋਰਚਾ
ਸਾਬਕਾ ਫੌਜੀ ਅਤੇ ਉੱਘੇ ਸਮਾਜ ਸੇਵੀ ਸ. ਹਰੀ ਸਿੰਘ ਕਟਾਰੀਆ ਨੂੰ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

































































































