Top Tags
    Latest Story
    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏਜੇਈ ਦੁਪਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਰੈਲੀਫਗਵਾੜਾ ਸੜਕੀ ਵਿਕਾਸ ਪ੍ਰੋਜੈਕਟਾਂ ਦਾ ਮਿਲਿਆ ਤੋਹਫ਼ਾ : ਡਾ. ਚੱਬੇਵਾਲਫਗਵਾੜਾ ਦੇ ਐਸ.ਡੀ.ਐਮ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਚੰਡੀਗੜ੍ਹ ਤੇ ਸਿਸਵਾ ਰੋਡ ਤੇ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੌਂਸਲ ਦੀ ਟੀਮ ਜੰਗੀ ਪੱਧਰ ਤੇ ਕਰ ਰਹੀ ਕੰਮ  ਕੁਰਾਲੀ ਵਾਸੀਆਂ ਨੂੰ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹਾਂ: ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਕੇਂਦਰ ਸਰਕਾਰ ਵਲੋਂ ਕਣਕ ਦੇ ਐਮ.ਐਸ.ਪੀ. ’ਚ ਮਾਮੂਲੀ ਵਾਧਾ ਕਿਸਾਨਾਂ ਨਾਲ ਮਜ਼ਾਕ : ਕਰਮਜੀਤ ਸਿੰਘ ਬਿੱਟੂ ਕਿਹਾ—ਕੇਂਦਰ ਸਰਕਾਰ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਗੰਭੀਰ ਹੈ ਤਾਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਕਿਉਂ ਨਹੀਂ ਮੰਨੀਆਂ ਜਾ ਰਹੀਆਂਰਜਿੰਦਰ ਕੁਮਾਰ ਨੇ ਸੰਭਾਲਿਆ ਮਾਰਕੀਟ ਕਮੇਟੀ ਮਮਦੋਟ ਤੇ ਨਵੇਂ ਸਕੱਤਰ ਦਾ ਅਹੁਦਾ । ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਕਿਸਾਨੀ ਮੁਸ਼ਕਲਾਂ ਨੂੰ ਲੈ ਕੇ ਪ੍ਰਸ਼ਾਸਨ ਖ਼ਿਲਾਫ਼ ਖੋਲ੍ਹਿਆ ਮੋਰਚਾਸਾਬਕਾ ਫੌਜੀ ਅਤੇ ਉੱਘੇ ਸਮਾਜ ਸੇਵੀ ਸ. ਹਰੀ ਸਿੰਘ ਕਟਾਰੀਆ ਨੂੰ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

    Today Update

    Main Story

    ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ: ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ

    ਕੁਰਾਲੀ 23 ਜੁਲਾਈ (ਜਗਦੇਵ ਸਿੰਘ ): ਰਿਆਤ ਬਾਹਰਾ ਯੂਨੀਵਰਸਿਟੀ ਦੇ  ਸਕੂਲ ਆਫ਼ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਨੇ ਅਕਾਦਮਿਕ-ਉਦਯੋਗ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਮੀਡੀਆ ਤੇ ਪੱਤਰਕਾਰੀ…

    ਐਸ.ਸੀ. ਸਿਖਿਆਰਥੀਆਂ ਲਈ 2 ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ 03 ਅਗਸਤ ਤੋਂ ਸੁਰੂ ਸਿਖਲਾਈ ਉਪਰੰਤ ਦਿੱਤਾ ਜਾਵੇਗਾ 3500 ਰੁ ਵਜੀਫਾ ਸਿਖਲਾਈ ਉਪਰੰਤ ਡੇਅਰੀ ਕਰਜੇ ਤੇ ਦਿੱਤੀ ਜਾਵੇਗੀ 33 ਫੀਸਦੀ ਸਬਸਿਡੀ

    ਕੁਰਾਲੀ , 23 ਜੁਲਾਈ (ਜਗਦੇਵ ਸਿੰਘ )=ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ…

    ਪੀ ਐਮ ਆਈ ਡੀਸੀ ਦੀ ਸੀਈਓ ਦੀਪਤੀ ਉੱਪਲ ਨੇ ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਕੰਮ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

    ਅੰਮ੍ਰਿਤਸਰ, 23 ਜੁਲਾਈ 2026  ( ਮਨਜੀਤ ਸਿੰਘ ਸ਼ੇਰਗਿੱਲ  ) ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ (PMIDC) ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸੁਸ਼ਰੀ ਦੀਪਤੀ ਉੱਪਲ, ਆਈਏਐਸ ਨੇ ਨਗਰ ਨਿਗਮ ਅੰਮ੍ਰਿਤਸਰ (ਐਮਸੀਏ) ਦੇ…

     *ਰਾਮਗੜ੍ਹੀਆ ਅਕਾਲ ਜੱਥੇਬੰਦੀ ਵੱਲੋਂ ਨਗਰ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਅਤੇ ਹੈਪੀ ਧੀਮਾਨ ਦਾ ਵਿਸ਼ੇਸ਼ ਸਨਮਾਨ*  *ਬਹਾਦਰ ਸਿੰਘ ਓਕੇ ਦੇ ਪ੍ਰਧਾਨ ਬਣਨ ਨਾਲ ਰਾਮਗੜ੍ਹੀਆ ਬਰਾਦਰੀ ਦਾ ਮਾਣ ਵਧਿਆ: ਸਤਨਾਮ ਸਿੰਘ ਧੀਮਾਨ*

    *ਕੁਰਾਲੀ 23ਜੁਲਾਈ (ਜਗਦੇਵ ਸਿੰਘ ):=ਰਾਮਗੜ੍ਹੀਆ ਅਕਾਲ ਜੱਥੇਬੰਦੀ (ਰਜਿ: 188) ਪੰਜਾਬ, ਜ਼ਿਲ੍ਹਾ ਮੋਹਾਲੀ ਦੇ ਸਥਾਨਕ ਆਗੂਆਂ ਵੱਲੋਂ ਨਗਰ ਕੌਂਸਲ ਕੁਰਾਲੀ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਹ…

    ਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ:  ਈ.ਟੀ.ਓ. ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਫਤਿਹਪੁਰ ਰਾਜਪੂਤਾਂ, ਲਾਲਕਾ ਨਗਰ, ਮੇਹੋਕਾ ਅਤੇ ਕਿਲਾ ਜੀਵਨ ਸਿੰਘ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਲੋਕਾਂ ਨਾਲ ਕੀਤੀ ਮੁਲਾਕਾਤ

    ਜੰਡਿਆਲਾ ਗੁਰੂ/ਅੰਮ੍ਰਿਤਸਰ, 23 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) = ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ, ਸੁਰੱਖਿਅਤ ਅਤੇ ਸੁਚਾਰੂ…

    ਅੱਜ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ

    ਕੁਰਾਲੀ 23ਜੁਲਾਈ (ਜਗਦੇਵ ਸਿੰਘ )ਅੱਜ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਛਾਂਦਾਰ ਪੌਦੇ ਲਾਏ ਗਏ। ਇਸ ਮੌਕੇ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ…

    ਪੱਤਰਕਾਰ ਸਵ. ਸਤਵਿੰਦਰ ਸਿੰਘ ਅਕਾਲਗੜੀਆ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀ ਭੇਂਟ 

    ਕੁਰਾਲੀ, 23 ਜੁਲਾਈ (ਜਗਦੇਵ ਸਿੰਘ )- ਸਥਾਨਕ ਸ਼ਹਿਰ ਦੇ ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਵਿਖੇ ਅੱਜ ਪੱਤਰਕਾਰ ਸਵ. ਸਤਵਿੰਦਰ ਸਿੰਘ ਅਕਾਲਗੜੀਆ ਨੂੰ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ, ਸਾਹਿਤਕ, ਸੱਭਿਆਚਾਰਕ ਅਤੇ ਪੱਤਰਕਾਰਤਾ ਨਾਲ ਸਬੰਧਤ…

    ਵਣ ਰੇਂਜ ਦੋਰਾਹਾ ਤੇ ਸਮਰਾਲਾ ਦੇ ਅਧਿਕਾਰੀਆਂ-ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ: ਸੰਤੋਖ ਸਿੰਘ ਬੈਨੀਪਾਲ ਵਣ ਮੰਡਲ ਅਫ਼ਸਰ ਲੁਧਿਆਣਾ ਨੂੰ ਸੌਂਪਿਆ ਮੰਗ ਪੱਤਰ, ਜੰਗਲਾਂ ਦੀ ਸੁਰੱਖਿਆ ਵਿੱਚ ਲਾਪਰਵਾਹੀ ਦੇ ਲਗਾਏ ਦੋਸ਼; ਨਿਯਮਤ ਨਿਗਰਾਨੀ ਅਤੇ ਸਖ਼ਤ ਕਾਰਵਾਈ ਦੀ ਕੀਤੀ ਮੰਗ

    ਦੋਰਾਹਾ 23 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ):=ਪਿੰਡ ਰੋਹਣੋ ਦੇ ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ਨੇ ਵਣ ਰੇਂਜ ਦੋਰਾਹਾ ਅਤੇ ਵਣ ਰੇਂਜ ਸਮਰਾਲਾ ਵਿੱਚ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਉਂਦਿਆਂ…

    ਘੱਟ ਤਨਖ਼ਾਹ ਅਤੇ ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਸਫਾਈ ਕਰਮਚਾਰੀਆਂ ਦਾ ਰੋਸ ਪ੍ਰਦਰਸ਼ਨ ਮੁੱਖ ਮੰਤਰੀ ਦਾ ਪੁਤਲਾ ਫੂਕ ਜਮ ਕੇ ਕੀਤੀ ਨਾਰੇਬਾਜੀ

    ਸਮਰਾਲਾ, 23 ਜੁਲਾਈ (ਮੁਕੇਸ਼ ਵਰਮਾ):=ਸਫਾਈ ਕਰਮਚਾਰੀ ਯੂਨੀਅਨ ਪੰਜਾਬ ਅਤੇ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰੱਖਿਆ ਗਿਆ।…