Top Tags
    Latest Story
    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏਜੇਈ ਦੁਪਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਰੈਲੀਫਗਵਾੜਾ ਸੜਕੀ ਵਿਕਾਸ ਪ੍ਰੋਜੈਕਟਾਂ ਦਾ ਮਿਲਿਆ ਤੋਹਫ਼ਾ : ਡਾ. ਚੱਬੇਵਾਲਫਗਵਾੜਾ ਦੇ ਐਸ.ਡੀ.ਐਮ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਚੰਡੀਗੜ੍ਹ ਤੇ ਸਿਸਵਾ ਰੋਡ ਤੇ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੌਂਸਲ ਦੀ ਟੀਮ ਜੰਗੀ ਪੱਧਰ ਤੇ ਕਰ ਰਹੀ ਕੰਮ  ਕੁਰਾਲੀ ਵਾਸੀਆਂ ਨੂੰ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹਾਂ: ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਕੇਂਦਰ ਸਰਕਾਰ ਵਲੋਂ ਕਣਕ ਦੇ ਐਮ.ਐਸ.ਪੀ. ’ਚ ਮਾਮੂਲੀ ਵਾਧਾ ਕਿਸਾਨਾਂ ਨਾਲ ਮਜ਼ਾਕ : ਕਰਮਜੀਤ ਸਿੰਘ ਬਿੱਟੂ ਕਿਹਾ—ਕੇਂਦਰ ਸਰਕਾਰ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਗੰਭੀਰ ਹੈ ਤਾਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਕਿਉਂ ਨਹੀਂ ਮੰਨੀਆਂ ਜਾ ਰਹੀਆਂਰਜਿੰਦਰ ਕੁਮਾਰ ਨੇ ਸੰਭਾਲਿਆ ਮਾਰਕੀਟ ਕਮੇਟੀ ਮਮਦੋਟ ਤੇ ਨਵੇਂ ਸਕੱਤਰ ਦਾ ਅਹੁਦਾ । ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਕਿਸਾਨੀ ਮੁਸ਼ਕਲਾਂ ਨੂੰ ਲੈ ਕੇ ਪ੍ਰਸ਼ਾਸਨ ਖ਼ਿਲਾਫ਼ ਖੋਲ੍ਹਿਆ ਮੋਰਚਾਸਾਬਕਾ ਫੌਜੀ ਅਤੇ ਉੱਘੇ ਸਮਾਜ ਸੇਵੀ ਸ. ਹਰੀ ਸਿੰਘ ਕਟਾਰੀਆ ਨੂੰ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

    Today Update

    Main Story

    ਪਿੰਡ ਬਜੀਦਪੁਰ ਦੀ ਉਪਜਾਊ ਜ਼ਮੀਨ ਗਰੀਨ ਜ਼ੋਨ ‘ਚ ਪਾਉਣ ਖਿਲਾਫ਼ ਵਸਨੀਕਾਂ ਤੇ ਕਿਸਾਨ ਜਥੇਬੰਦੀਆਂ ਨੇ ਫ਼ੈਸਲਾ ਨਾ ਬਦਲਣ ਤੇ ਕੀਤਾ ਸੰਘਰਸ਼ ਦਾ ਐਲਾਨ 

    ਨਿਊ ਚੰਡੀਗੜ੍, 23 ਜੁਲਾਈ (ਬਜੀਦਪੁਰ) -ਨਿਊ ਚੰਡੀਗੜ੍ਹ ਨੇੜਲੇ ਪਿੰਡ ਬਜੀਦਪੁਰ ਦੀ ਉਪਜਾਊ ਜ਼ਮੀਨ ਫ਼ੋਰਇਸਟ ਜ਼ੋਨ ‘ਚ ਪਾਉਣ ਖਿਲਾਫ਼ ਵਸਨੀਕ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੇ ਗਮਾਡਾ ਨੂੰ ਮੰਗ ਪੱਤਰ ਦੇਣ ਉਪਰੰਤ…

    ਪੰਜਾਬ ਵਿੱਚ ਬਣਨਗੇ 10 ਲੱਖ ਨਵੇਂ ਰਾਸ਼ਨ ਕਾਰਡ: ਡਿਜੀਟਲ ਵੈਰੀਫਿਕੇਸ਼ਨ ਤਹਿਤ ਕੱਲ੍ਹ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

    ਬਲਾਚੌਰ, 23 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ…

    *ਸਮੂਹ ਬਿਜਲੀ ਕਾਮੇ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਤੀਜੇ ਦਿਨ ਦੀ ਸਮੂਹਿਕ ਛੁੱਟੀ ਕਰਕੇ ਪਾਵਰਕਾਮ ਮੈਨੇਜਮੈਂਟ ਖਿਲਾਫ ਕੀਤੀ ਨਾਅਰੇਬਾਜ਼ੀ ।*

     ਨੂਰਪੁਰ ਬੇਦੀ ਦਲਜੀਤ ਚਨੋੌਲੀ =ਬਿਜਲੀ ਵਿਭਾਗ ਵਿੱਚ ਕੰਮ ਕਰਦੀਆਂ ਵੱਖ ਵੱਖ ਜਥੇਬੰਦੀਆਂ ਦੇ ਸੱਦੇ ਤੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦੇ ਮੁਲਾਜ਼ਮ ਤੇ ਲੋਕ ਵਿਰੋਧੀ ਰਵੱਈਏ ਵਿਰੁੱਧ ਅਤੇ ਆਪਣੀਆਂ ਹੱਕੀ…

    ਏਰੀਆ ਯੂਥ ਅਲਾਇੰਸ ਬਲਾਚੌਰ ਵਲੋਂ ਐਥਲੈਟਿਕ ਮੀਟ 26 ਨੂੰ ਨਵਾਸ਼ਹਿਰ

    ਨਵਾਂਸ਼ਹਿਰ /ਕਾਠਗੜ੍ਹ 23 ਜੁਲਾਈ (ਜਤਿੰਦਰਪਾਲ ਸਿੰਘ ਕਲੇਰ )-  ਏਰੀਆ ਯੂਥ ਅਲਾਇੰਸ ਟੀਮ ਵਲੋਂ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਪਿੰਡ  ਸੋਭੂਵਾਲ  ਵਿਖੇ ਨੇੜੇ ਟੋਲ ਪਲਾਜ਼ਾ ਜੀਓਵਾਲ ਬੱਛੂਆਂ ਵਿਖੇ 26 ਜੁਲਾਈ…

    ਬਰਨਾਲਾ ’ਚ ਸਫਾਈ ਕਰਮਚਾਰੀਆਂ ਤੇ ਕੀਤੇ ਲਾਠੀਚਾਰਜ ਦੇ  ਚੇਅਰਮੈਨ ਜਿੰਦਰ ਐਸ ਸੀ ਸੈੱਲ ਨੇ ਕੀਤੀ ਸਖਤ ਸ਼ਬਦਾ ਵਿਚ ਨਿੰਦਾ

     ਬਲਾਚੌਰ 23 ਜੁਲਾਈ (ਜਤਿੰਦਰਪਾਲ ਸਿੰਘ ਕਲੇਰ )-  ਬਲਾਚੌਰ  ਪ੍ਰਸਿੱਧ ਸਮਾਜ ਸੇਵੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਸੁਰਿੰਦਰ ਛਿੰਦਾ ਰੈਲਮਾਜਰਾ ਦੀ ਅਗਵਾਈ ਵਿਚ ਇਕ ਮੀਟਿੰਗ ਕੀਤੀ ਗਈ । ਜਿਸ ਵਿਚ  ਐੈਸੀ…

    ਪੀਆਰਟੀਸੀ ਦੀ ਪਹਿਲਕਦਮੀ  ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਦਾ  ਨਵੀਨੀਕਰਨ ਲਈ  ਨਿਰਮਾਣ ਕਾਰਜ ਹੋਣਗੇ ਜਲਦ ਸੁਰੂ- ਚੇਅਰਮੈਨ ਹਰਪਾਲ ਜੁਨੇਜਾ  -ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੋਰਡ ਆਫ਼ ਡਾਇਰੈਕਟਰਜ਼ ਦੀ 247ਵੀਂ ਬੈਠਕ  -ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਨਵੀਆਂ ਸਾਧਾਰਨ ਬੱਸਾਂ ਨੂੰ ਸ਼ਾਮਲ ਕਰਨ ਦੀ ਪ੍ਰਕਿਰਿਆ ਤੇਜ਼

    ਪਟਿਆਲਾ 23 ਜੁਲਾਈ: (ਰਾਕੇਸ਼ ਗੁਣੀਮਾਜਰਾ) =ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ 247ਵੀਂ ਬੋਰਡ ਆਫ਼ ਡਾਇਰੈਕਟਰਜ਼ ਦੀ ਅਹਿਮ ਮੀਟਿੰਗ ਅੱਜ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ, ਪਟਿਆਲਾ ਵਿਖੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੀ ਪ੍ਰਧਾਨਗੀ…

    ਆਧਾਰਸ਼ਿਲਾ ਸਕੂਲ ਦਾ ਜ਼ੋਨਲ ਖੇਡਾਂ ‘ਚ ਦਬਦਬਾ: ਟੇਬਲ ਟੈਨਿਸ ‘ਚ ਲਗਾਇਆ ‘ਡਬਲ ਗੋਲਡ’ ‘ਤੇ ਕਬਜ਼ਾ   ਅੰਡਰ-14 ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਟੇਬਲ ਟੈਨਿਸ ਵਿੱਚ ਰਚਿਆ ਇਤਿਹਾਸ   ਪੜ੍ਹਾਈ ਦੇ ਨਾਲ-ਨਾਲ ਖੇਡਾਂ ‘ਚ ਵੀ ਉੱਤਮਤਾ ਦੀ ਮਿਸਾਲ ਬਣਿਆ ‘ਆਧਾਰਸ਼ਿਲਾ ਸਕੂਲ’ ਜਦੋਂ ਆਧਾਰਸ਼ਿਲਾ ਖੇਡਿਆਂ ਜਿੱਤ ਉਸ ਦੀ ਪਛਾਣ ਬਣ ਗਈ

    ਪੱਟੀ ਸਦੀਕ (ਬਲਕਰਨ ਸਿੰਘ ਮਸ਼ਾਲ)- ਆਧਾਰਸ਼ਿਲਾ ਸਕੂਲ ਦੇ ਵਿਦਿਆਰਥੀਆਂ ਨੇ ਖੇਡ ਮੈਦਾਨ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ ਜ਼ੋਨ ਪੱਧਰੀ ਟੇਬਲ ਟੈਨਿਸ ਮੁਕਾਬਲਿਆਂ ਵਿੱਚ ਇਤਿਹਾਸਕ ਜਿੱਤ ਦਰਜ ਕੀਤੀ ਹੈ।…

    ਹਲਕਾ ਇੰਚਾਰਜ ਗੋਪਾਲ ਸਿੰਘ ਕਰਕੇ ਬਦਲ ਸਕਦੀ ਹੈ ਬਠਿੰਡਾ ਦਿਹਾਤੀ ਦੀ ਸਿਆਸੀ ਆਬੋ ਹਵਾ

    ਬਠਿੰਡਾ 23 ਜੁਲਾਈ(ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਵੱਲੋਂ ਸਾਬਕਾ ਅਧਿਕਾਰੀ ਗੋਪਾਲ ਸਿੰਘ ਕੋਟਫੱਤਾ ਨੂੰ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਲਾਉਣ ਕਰਕੇ ਦਿਹਾਤੀ ਦੀ ਸਿਆਸੀ ਆਬੋ ਹਵਾ ਬਦਲ ਸਕਦੀ ਹੈ ਕਿਉਂਕਿ…

    ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲਿਸ ਜਬਰ ਦੇਸ਼ ਦੇ ਭਵਿੱਖ ‘ਤੇ ਹਮਲਾ: ਡਾ. ਸਨੀ ਸਦਿਉੜਾ। 

    ਧਨੌਲਾ: 23 ਜੁਲਾਈ (ਹਰਦੀਪ ਹੈਰੀ) =ਦੇਸ਼ ਵਿੱਚ ਲਗਾਤਾਰ ਹੋ ਰਹੇ ਪੇਪਰ ਲੀਕ ਮਾਮਲਿਆਂ ਅਤੇ ਦਿੱਲੀ ਵਿੱਚ ਇਨਸਾਫ਼ ਮੰਗ ਰਹੇ ਮਾਸੂਮ ਵਿਦਿਆਰਥੀਆਂ ‘ਤੇ ਹੋਏ ਪੁਲਿਸੀਆ ਜਬਰ ‘ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਪ੍ਰਦੇਸ਼…

    ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਮੰਨੇ ਪੰਜਾਬ ਸਰਕਾਰ, ਲਾਠੀਚਾਰਜ ਨਿੰਦਣਯੋਗ : ਜਸਪਾਲ ਪੰਜਗਰਾਈ

    ਜੈਤੋ, 23 ਜੁਲਾਈ (ਮਨਜੀਤ ਸਿੰਘ ਢੱਲਾ)- ਭਾਜਪਾ ਐੱਸ.ਸੀ. ਮੋਰਚਾ ਵਿਧਾਨ ਸਭਾ ਹਲਕਾ ਜੈਤੋ ਦੇ ਮੀਤ ਪ੍ਰਧਾਨ ਜਸਪਾਲ ਸਿੰਘ ਪੰਜਗਰਾਈ ਨੇ ਕਿਹਾ ਕਿ ਸਫਾਈ ਕਰਮਚਾਰੀ ਦੇਸ਼ ਦੇ ਵਿਕਾਸ ਅਤੇ ਲੋਕਾਂ ਦੀ…