Top Tags
    Latest Story
    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏਜੇਈ ਦੁਪਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਰੈਲੀਫਗਵਾੜਾ ਸੜਕੀ ਵਿਕਾਸ ਪ੍ਰੋਜੈਕਟਾਂ ਦਾ ਮਿਲਿਆ ਤੋਹਫ਼ਾ : ਡਾ. ਚੱਬੇਵਾਲਫਗਵਾੜਾ ਦੇ ਐਸ.ਡੀ.ਐਮ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਚੰਡੀਗੜ੍ਹ ਤੇ ਸਿਸਵਾ ਰੋਡ ਤੇ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੌਂਸਲ ਦੀ ਟੀਮ ਜੰਗੀ ਪੱਧਰ ਤੇ ਕਰ ਰਹੀ ਕੰਮ  ਕੁਰਾਲੀ ਵਾਸੀਆਂ ਨੂੰ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹਾਂ: ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਕੇਂਦਰ ਸਰਕਾਰ ਵਲੋਂ ਕਣਕ ਦੇ ਐਮ.ਐਸ.ਪੀ. ’ਚ ਮਾਮੂਲੀ ਵਾਧਾ ਕਿਸਾਨਾਂ ਨਾਲ ਮਜ਼ਾਕ : ਕਰਮਜੀਤ ਸਿੰਘ ਬਿੱਟੂ ਕਿਹਾ—ਕੇਂਦਰ ਸਰਕਾਰ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਗੰਭੀਰ ਹੈ ਤਾਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਕਿਉਂ ਨਹੀਂ ਮੰਨੀਆਂ ਜਾ ਰਹੀਆਂਰਜਿੰਦਰ ਕੁਮਾਰ ਨੇ ਸੰਭਾਲਿਆ ਮਾਰਕੀਟ ਕਮੇਟੀ ਮਮਦੋਟ ਤੇ ਨਵੇਂ ਸਕੱਤਰ ਦਾ ਅਹੁਦਾ । ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਕਿਸਾਨੀ ਮੁਸ਼ਕਲਾਂ ਨੂੰ ਲੈ ਕੇ ਪ੍ਰਸ਼ਾਸਨ ਖ਼ਿਲਾਫ਼ ਖੋਲ੍ਹਿਆ ਮੋਰਚਾਸਾਬਕਾ ਫੌਜੀ ਅਤੇ ਉੱਘੇ ਸਮਾਜ ਸੇਵੀ ਸ. ਹਰੀ ਸਿੰਘ ਕਟਾਰੀਆ ਨੂੰ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

    Today Update

    Main Story

    ਸਾਬਕਾ ਸਰਪੰਚ ਤਰਲੋਚਨ ਸਿੰਘ ਗੋਸ਼ੀ ਵੱਲੋਂ ਸਰਕਾਰੀ ਮਿਡਲ ਸਕੂਲ ਸੁੰਨੜਵਾਲ ਨੂੰ ਏ ਸੀ ਦਾਨ 

     ਕਪੂਰਥਲਾ, 22 ਜੁਲਾਈ ( ਕੌੜਾ )- ਪਿੰਡ ਸੁੰਨੜਵਾਲ ਦੇ ਦਾਨੀ ਸੱਜਣ ਤੇ ਸਾਬਕਾ ਸਰਪੰਚ ਸਰਦਾਰ ਤਰਲੋਚਨ ਸਿੰਘ ਗੋਸ਼ੀ ਜੋ ਕਿ ਹਮੇਸ਼ਾ ਸਮਾਜ ਦੇ ਭਲੇ ਹਿੱਤ ਕਰਦੇ ਰਹਿੰਦੇ ਹਨ ਨੇ ਅੱਜ…

    ਭਾਰਤ ਦੇ 4 ਬੋਸ਼ੀਆ ਖਿਡਾਰੀ ਇਜ਼ਿਪਟ ਦੇਸ਼ ਵਿਚ 25 ਤੋਂ 31 ਜੁਲਾਈ 2026 ਨੂੰ ਹੋਣ ਵਾਲੀ “ਵਰਲਡ ਬੋਸ਼ੀਆ ਚੈਲੇਂਜਰ” ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣਗੇ

    -24 ਜੁਲਾਈ ਨੂੰ ਬੋਸ਼ੀਆ ਇੰਡੀਆ ਵੱਲੋਂ ਦਿੱਲੀ ਵਿਖੇ ਹੋਵੇਗੀ ਵੇਲੇਡਿਕਸ਼ਨ ਸਰਮਨੀ – ਅੰਤਰਰਾਸ਼ਟਰੀ ਰੈਫ਼ਰੀ ਜਸਪ੍ਰੀਤ ਸਿੰਘ ਧਾਲੀਵਾਲ ਅਤੇ ਟੀਮ ਦੇ ਮੈਨੇਜਰ ਪ੍ਰਮੋਦ ਧੀਰ ਕਰਨਗੇ ਟੀਮ ਦੀ ਅਗਵਾਈ ਜੈਤੋ 22 ਜੁਲਾਈ…

    ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦਾ ਮੋਬਾਈਲ ਫੋਨ ਹੋਇਆ ਚੋਰੀ ਇਲਾਕੇ ਵਿੱਚ ਹੋਈ ਰਹੀ ਹੈ ਚਰਚਾ, ਕਿ ਜੇਕਰ ਡੈਨੀ ਬੰਡਾਲਾ ਵਰਗੇ ਵੱਡੇ ਨੇਤਾ ਵੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ ? 

    ਅੰਮ੍ਰਿਤਸਰ 22 ਜੁਲਾਈ( ਮਨਜੀਤ ਸਿੰਘ ਸ਼ੇਰਗਿਲ਼  )=ਹਲਕਾ ਜੰਡਿਆਲਾ ਗੁਰੂ ਵਿੱਚ ਚੋਰੀਆਂ ਕਰਨ ਦਾ ਸਿਲਸਿਲਾ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਅੱਜ ਸਵੇਰੇ ਤੜਕਸਾਰ ਮਸ਼ਹੂਰ ਬਲਦੇਵ ਹਲਵਾਈ ਦੀ ਦੁਕਾਨ ਤੇ…

    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ 23 ਜੁਲਾਈ ਨੂੰ ਪੰਜਾਬ ਭਰ ‘ਚ ਰੋਸ਼ ਪ੍ਰਦਰਸ਼ਨ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਮੰਗ ਪੱਤਰ ਸੌਂਪਿਆ ਜਾਵੇਗਾ: ਅਰੁਣ ਗਿੱਲ

    ਜਗਰਾਉਂ, 22 ਜੁਲਾਈ (ਜਸਵਿੰਦਰ ਸਿੰਘ ਡਾਂਗੀਆ): ਬਰਨਾਲਾ ਵਿਖੇ ਸਫਾਈ ਸੇਵਕਾਂ ‘ਤੇ ਹੋਏ ਕਥਿਤ ਪੁਲਿਸ ਲਾਠੀਚਾਰਜ ਅਤੇ ਯੂਨੀਅਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੇ ਵਿਰੋਧ ਵਿੱਚ ਸਫਾਈ ਸੇਵਕ ਯੂਨੀਅਨ ਪੰਜਾਬ ਨੇ 23 ਜੁਲਾਈ…

    ਜੰਗਲਾਤ ਵਿਭਾਗ ਦੀ ਜ਼ਮੀਨ ‘ਤੇ ਸਾਲਾਂ ਤੋਂ ਬਣਿਆ ਛੱਪੜ ਬਣਿਆ ਖਤਰਾ, ਵਨ ਰੇਂਜ ਅਫਸਰ ਨੇ ਸਖ਼ਤ ਕਾਰਵਾਈ ਦਾ ਦਿੱਤਾ ਭਰੋਸਾ

    ਸੁਲਤਾਨਪੁਰ ਲੋਧੀ, ਤਲਵੰਡੀ ਚੌਧਰੀਆਂ ਰੋਡ (ਰਣਜੀਤ ਸਿੰਘ ਚੰਦੀ):=ਸੁਲਤਾਨਪੁਰ ਲੋਧੀ ਦੇ ਤਲਵੰਡੀ ਚੌਧਰੀਆਂ ਰੋਡ ‘ਤੇ ਇੱਕ ਨਿੱਜੀ ਸਕੂਲ ਦੇ ਨੇੜੇ ਜੰਗਲਾਤ ਵਿਭਾਗ ਦੀ ਜ਼ਮੀਨ ਵਿੱਚ ਸਾਲਾਂ ਤੋਂ ਬਣਿਆ ਛੱਪੜ ਲੋਕਾਂ ਲਈ…

    ਬੈਂਕ ਆਫ਼ ਇੰਡੀਆ ਨੇ ‘ਕਿਸਾਨ ਮਹੀਨੇ’ ਦੇ ਹਿੱਸੇ ਵਜੋਂ ਕਿਸਾਨ ਦਿਵਸ ਮਨਾਇਆ,  ਕਿਸਾਨਾਂ ਨੂੰ ਖੇਤੀਬਾੜੀ, ਪ੍ਰਚੂਨ ਅਤੇ ਵਪਾਰਕ ਕਰਜ਼ੇ ਵਿੱਚ ₹100 ਕਰੋੜ ਵੰਡੇ*

    ਅੰਮ੍ਰਿਤਸਰ, 22 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਦੇਸ਼ ਦਾ ਪ੍ਰਮੁੱਖ ਜਨਤਕ ਖੇਤਰ ਦਾ ਬੈਂਕ, ਬੈਂਕ ਆਫ਼ ਇੰਡੀਆ, ਜੁਲਾਈ ਮਹੀਨੇ ਨੂੰ “ਕਿਸਾਨ ਮਹੀਨੇ” ਵਜੋਂ ਮਨਾ ਰਿਹਾ ਹੈ। ਇਸ ਜਸ਼ਨ ਦੀ ਨਿਰੰਤਰਤਾ ਵਿੱਚ,…

    ਆਪਣੀ ਖੁਸ਼ੀ – ਆਪਣੇ ਹੱਥ

    ਤੁਸੀਂ ਫਿਲਮ ਦੇਖੀ ਹੈ _peaceful warrior_? ਉਸ ਵਿੱਚ ਇੱਕ ਡਾਇਲਾਗ ਹੈ ਜਿਹੜਾ ਮੈਨੂੰ ਬਹੁਤ ਪਸੰਦ ਹੈ: *”ਉਹਨਾਂ ਲੋਕਾਂ ਨੂੰ ਪਿਆਰ ਕਰਨਾ ਹੀ ਸਭ ਤੋਂ ਜ਼ਿਆਦਾ ਮੁਸ਼ਕਿਲ ਹੁੰਦਾ ਹੈ, ਜਿਨ੍ਹਾਂ ਨੂੰ…

    ਪਿੰਡ ਮਾਣੇਵਾਲ ਦੇ ਨੌਜਵਾਨ ਦੀ ਸਕੂਲ ਦੇ ਖੇਡ ਮੈਦਾਨ ‘ਚੋਂ ਮਿਲੀ ਲਾਸ਼  ਭੇਤ ਭਰੇ ਹਾਲਾਤ ‘ਚ ਮੌਤ ਨਾਲ ਪਰਿਵਾਰ ‘ਚ ਸੋਗ

    ਮਾਛੀਵਾੜਾ ਸਾਹਿਬ, (ਸੁੱਚਾ ਬੰਗੜ)  ਬਲਾਕ ਮਾਛੀਵਾੜਾ ਦੇ ਪਿੰਡ ਮਾਣੇਵਾਲ ‘ਚੋਂ ਇੱਕ ਭੇਤਭਰੀ ਘਟਨਾ ਸਾਹਮਣੇ ਆਈ ਹੈ। ਪਿੰਡ ਦੇ ਨੌਜਵਾਨ ਗੁਰਬਖ਼ਸ ਸਿੰਘ ਦੀ ਲਾਸ਼ ਪਿੰਡ ਦੇ ਸਕੂਲ ਦੇ ਖੇਡ ਮੈਦਾਨ ‘ਚੋਂ…

    ਐੱਮ ਐਲ ਪੁਰੀ ਸੀਨੀਅਰ ਸੈਕੰਡਰੀ ਸਕੂਲ ਦੇ 24 ਸਾਲ ਹੋਣ ਤੇ ਪੁਰੀ ਪਰਿਵਾਰ ਨੇ ਵਿਦੇਸ਼ ਤੋਂ ਆਕੇ ਕੀਤਾ ਵਿਸ਼ੇਸ ਦੌਰਾ

    ਨਿਊ ਚੰਡੀਗੜ੍ਹ, 22 ਜੁਲਾਈ (ਬਜੀਦਪੁਰ) -ਮੁੱਲਾਂਪੁਰ ਗਰੀਬਦਾਸ ਸਥਿਤ  ਐਮ ਐਲ ਪੁਰੀ ਸੀਨੀਅਰ ਸੈਕੰਡਰੀ ਸਕੂਲ ਦੇ 24 ਸਾਲ ਪੂਰੇ ਹੋਣ ‘ਤੇ ਸਕੂਲ ਦੇ ਬਾਨੀ ਪੁਰੀ ਪਰਿਵਾਰ ਵੱਲੋਂ ਵਿਸ਼ੇਸ ਤੌਰ ਤੇ ਸਕੂਲ…

    ਰਾਵੀ ਦਰਿਆ ‘ਚ ਸੰਭਾਵੀ ਹੜਾਂ ਦੇ                 ਸੁਰੱਖਿਆ ਪ੍ਰਬੰਧ ਲਈ  ਧਾਲੀਵਾਲ ਨੇ ਉੱਝ ਦਰਿਆ (ਜੰਮੂ –ਕਸ਼ਮੀਰ) ਦੇ ਬਿਰਾਜ ਬੰਨ੍ਹ ਦਾ ਆਲਾ ਅਧਿਕਾਰੀਆਂ ਨਾਲ ਲਿਆ ਜਾਇਜ਼ਾ ਕੇਂਦਰ ਸਰਕਾਰ ਫੋਕੇ ਦਾਅਵਿਆਂ ਦੀ ਬਜਾਏ ਹੜਾਂ ਦੀ ਰੋਕਥਾਮ ਲਈ ਉੱਝ ਦਰਿਆ ਤੇ ਰਣਜੀਤ ਸਾਗਰ ਡੈਮ ਦੀ ਤਰਜ ਤੇ ਬਣਾਵੇ ਨਵਾਂ ਡੈਮ -ਧਾਲੀਵਾਲ  -ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਸੰਭਾਵੀ ਹੜਾਂ ਦੀਆਂ ਸੰਵੇਦਣਸ਼ੀਲ ਥਾਵਾਂ ਦੀਆਂ ਰਿਪੋਰਟਾਂ ਲੈਣ ਦੀ ਬਜਾਏ ਕੇਂਦਰ ਵਲੋਂ ਐਲਾਨਿਆਂ ਪਿੱਛਲਾ 1600 ਕਰੋੜ ਰੁਪਏ ਦਾ ਰਾਹਤ ਵਿੱਤੀ ਪੈਕੇਜ ਜਾਰੀ ਕਰਵਾਵੇ-ਧਾਲੀਵਾਲ -ਅਜਨਾਲਾ ਹਲਕੇ ‘ਚ ਪਿਛਲੇ ਸਾਲ ਫਸਲਾਂ ਤੇ ਬੁਨਿਆਦੀ ਢਾਂਚੇ ਕਾਰਣ ਲੋਕਾਂ ਨੂੰ ਪੁੱਜਾ ਸੀ 2 ਹਜਾਰ ਕਰੋੜ ਰੁਪਏ ਦਾ ਨੁਕਸਾਨ 

    ਅੰਮ੍ਰਿਤਸਰ/ ਅਜਨਾਲਾ, 22 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਪੰਜਾਬ ਸਮੇਤ ਪਹਾੜੀ ਸੂਬਿਆਂ ਜੰਮੂ ਕਸ਼ਮੀਰ ਤੇ ਹਿਮਾਂਚਲ ਪ੍ਰਦੇਸ਼ ‘ਚ ਜ਼ੋਰਦਾਰ ਮੀਂਹ ਪੈਣ ਕਾਰਣ ਹੜਾਂ ਕਾਰਣ ਪੰਜਾਬ ਦੇ ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਿਲਆਂ ‘ਚ…