ਤੇਜ਼ ਰਫ਼ਤਾਰ ਟਿੱਪਰ ਡਿਵਾਈਡਰ ਨਾਲ ਟਕਰਾਇਆ, ਵੱਡਾ ਹਾਦਸਾ ਹੋਣ ਤੋਂ ਟਲਿਆ
ਸ਼੍ਰੀ ਕੀਰਤਪੁਰ ਸਾਹਿਬ, 22 ਜੁਲਾਈ ,(ਮਨਦੀਪ)=ਰੋਪੜ ਤੋਂ ਕੀਰਤਪੁਰ ਸਾਹਿਬ ਵੱਲ ਆਉਂਦੇ ਰਾਸ਼ਟਰੀ ਮਾਰਗ ‘ਤੇ ਅੱਜ ਤੜਕੇ ਇੱਕ ਤੇਜ਼ ਰਫ਼ਤਾਰ ਟਿੱਪਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਟਿੱਪਰ…
ਫਰੀਦਕੋਟ ਪੁਲਿਸ ਵੱਲੋਂ ਢਿੱਲਵਾਂ ਕਲਾਂ ਵਿਖੇ ਨੈਸ਼ਨਲ ਹਾਈਵੇ ਉੱਪਰ ਹੋਏ ਅੰਨ੍ਹੇ ਕਤਲ ਮਾਮਲੇ ਵਿੱਚ ਸਾਮਿਲ ਦੋਸ਼ੀਆ ਨੂੰ ਮਹਿਜ਼ ਕੁਝ ਘੰਟਿਆਂ ਵਿੱਚ ਕੀਤਾ ਗਿਆ ਟਰੇਸ
– ਫਰੀਦਕੋਟ ਪੁਲਿਸ ਦੀ ਵੱਡੀ ਸਫ਼ਲਤਾ: ਕਤਲ ਕੇਸ ਦੇ ਮਾਮਲਾ ਮਹਿਜ਼ ਚੰਦ ਘੰਟਿਆਂ ਵਿੱਚ ਟਰੇਸ, ਮੁੱਖ ਦੋਸ਼ੀ ਗ੍ਰਿਫ਼ਤਾਰ – ਫਰੀਦਕੋਟ ਪੁਲਿਸ ਦਾ ਤੇਜ਼ ਐਕਸ਼ਨ: ਫਰੀਦਕੋਟ ਪੁਲਿਸ ਨੇ ਦਿਨ-ਦਿਹਾੜੇ ਹੋਏ ਕਤਲ…
ਵਿਧਾਇਕ ਚੱਢਾ ਦੇ ਨਿਰਦੇਸ਼ਾਂ ਤੇ ਫੂਕਾਪੁਰ ‘ਚ ਸਿੰਚਾਈ ਵਾਲਾ ਟਿਊਬਵੈੱਲ ਲਗਵਾਉਣ ਦੀ ਕੀਤੀ ਗਈ ਆਰੰਭਤਾ ਇਸ ਟਿਊਬਵੈੱਲ ਨਾਲ 90 ਏਕੜ ਜ਼ਮੀਨ ਦੀ ਸਿੰਚਾਈ ਦਾ ਹੋਵੇਗਾ ਪ੍ਰਬੰਧ
ਨੂਰਪੁਰਬੇਦੀ, 22 ਜੁਲਾਈ (ਦਲਜੀਤ ਚਨੌਂਲੀ )– ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਉਂਦਿਆਂ ਕਿਸਾਨਾਂ ਲਈ ਸਿੰਚਾਈ ਸਹੂਲਤਾਂ ਮਜ਼ਬੂਤ ਕਰਨ ਦੇ ਉਪਰਾਲੇ…
ਕਿਸਾਨਾਂ ਨੇ ਤਿੰਨ ਘੰਟੇ ਫ੍ਰੀ ਕੀਤਾ ਟੋਲ ਪਲਾਜ਼ਾ ਅਮਰੀਕਾ ਸਰਕਾਰ ਦੇ ਖਿਲਾਫ਼ ਜੰਮਕੇ ਕੀਤੀ ਨਾਅਰੇਬਾਜ਼ੀ
ਬਲਾਚੌਰ 22 ਜੁਲਾਈ (ਜਤਿੰਦਰਪਾਲ ਸਿੰਘ ਕਲੇਰ )- ਟੋਲ ਪਲਾਜ਼ਾ ਬੱਛੂਆਂ ਵਿਖੇ ਸੰਯੁਕਤ ਕਿਸਾਨ ਮੋਰਚਾ ਵਲੋਂ ਅਮਰੀਕਾ ਤੇ ਭਾਰਤ ਵਿਚ ਟਰੇਡ ਡੀਲ ਦੇ ਵਿਰੋਧ ਵਿਚ ਅੱਜ ਕਿਸਾਨਾਂ ਨੇ ਟੋਲ ਪਲਾਜ਼ਾ ਜੀਓਵਾਲ…
ਐੱਸ.ਸੀ. ਵਿਦਿਆਰਥੀ 15 ਅਗਸਤ ਤੱਕ ਆਪਣੇ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਵਾਉਣ: ਵਿਧਾਇਕ ਦਲਬੀਰ ਸਿੰਘ ਟੌਂਗ – ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਡੀ.ਬੀ.ਟੀ. ਰਾਹੀਂ ਸਿੱਧੀ ਖਾਤਿਆਂ ਵਿੱਚ ਕੀਤੀ ਜਾਵੇਗੀ ਜਮ੍ਹਾਂ – ਯੋਗ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ
ਬਾਬਾ ਬਕਾਲਾ ਸਾਹਿਬ/ਅੰਮ੍ਰਿਤਸਰ, 22 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) =ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਸ੍ਰੀ ਦਲਬੀਰ ਸਿੰਘ ਟੌਂਗ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਅਨੁਸੂਚਿਤ ਜਾਤੀ (ਐੱਸ.ਸੀ.) ਦੇ ਵਿਦਿਆਰਥੀਆਂ…
ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹਿਰ ਤੇ ਪਿੰਡਾਂ ਦਾ ਆਧੁਨਿਕ ਵਿਕਾਸ ਲਈ ਪੂਰੀ ਤਰ੍ਹਾਂ ਬਚਨਬੱਧ ਹੈ: ਬਹਾਦਰ ਸਿੰਘ ਓਕੇ ਮਾਸੂਮ ਸਕੂਲੀ ਵਿਦਿਆਰਥਣਾ ਨੇ ਕੌਂਸਲਰ ਪ੍ਰਧਾਨ ਬਹਾਦਰ ਸਿੰਘ ਓਕੇ ਦੀ ਅਗਵਾਈ ਤੇ ਕੌਂਸਲਰ ਪ੍ਰਦੀਪ ਰੂੜਾ ਤੇ ਕਾਰਜ਼ ਸਾਧਕ ਅਫਸਰ ਰਜਨੀਸ਼ ਸੂਦ ਦੀ ਦੇਖਰੇਖ ਹੇਠ ਸੜਕ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ ਵਾਰਡ 8 ‘ਚ ਕਰੀਬ 18 ਲੱਖ ਰੁਪਏ ਦੀ ਲਾਗਤ ਨਾਲ ਪੇਵਰ ਬਲਾਕ ਲਗਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ
ਕੁਰਾਲੀ 22 ਜੁਲਾਈ (ਜਗਦੇਵ ਸਿੰਘ ):=ਸ਼ਹਿਰ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਵਾਰਡ ਨੰਬਰ 8 ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।…
ਪੰਜਾਬ ਸਰਕਾਰ ਵੱਲੋਂ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਦਾ ਫ਼ੈਸਲਾ ਗਰੀਬ ਤੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ : ਕੁਲਦੀਪ ਸਿੰਘ ਧਾਲੀਵਾਲ – 22 ਜੁਲਾਈ ਤੋਂ ਨਵੇਂ ਰਾਸ਼ਨ ਕਾਰਡਾਂ ਅਤੇ ਮੌਜੂਦਾ ਕਾਰਡਾਂ ਵਿੱਚ ਨਵੇਂ ਮੈਂਬਰ ਸ਼ਾਮਲ ਕਰਨ ਲਈ ਅਰਜ਼ੀਆਂ ਹੋਣਗੀਆਂ ਸ਼ੁਰੂ – ਯੋਗ ਲਾਭਪਾਤਰੀਆਂ ਨੂੰ ਪੂਰੀ ਪਾਰਦਰਸ਼ਤਾ ਨਾਲ ਮਿਲੇਗਾ ਸਰਕਾਰੀ ਸਕੀਮਾਂ ਦਾ ਲਾਭ
ਅੰਮ੍ਰਿਤਸਰ, 22 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਵਿਧਾਇਕ ਅਜਨਾਲਾ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਵੱਲੋਂ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ…
ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹਿਰ ਤੇ ਪਿੰਡਾਂ ਦਾ ਆਧੁਨਿਕ ਵਿਕਾਸ ਲਈ ਪੂਰੀ ਤਰ੍ਹਾਂ ਬਚਨਬੱਧ ਹੈ: ਬਹਾਦਰ ਸਿੰਘ ਓਕੇ ਕੌਂਸਲਰ ਪ੍ਰਧਾਨ ਬਹਾਦਰ ਸਿੰਘ ਓਕੇ ਨੇ ਪਿੰਡ ਪਡਿਆਲਾ ‘ਚ ਕਰੀਬ 18 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੇ ਨਵੀਨੀਕਰਨ ਲਈ ਪੇਵਰ ਬਲਾਕ ਲਗਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
ਕੁਰਾਲੀ 22 ਜੁਲਾਈ (ਜਗਦੇਵ ਸਿੰਘ ):=ਸ਼ਹਿਰ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਵਾਰਡ ਨੰਬਰ 9 ਪਡਿਆਲਾ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ…
ਹੁਣ ਨਹੀਂ ਰਹੇਗਾ ਰਾਸ਼ਨ ਦਾ ਇੰਤਜ਼ਾਰ; 22 ਜੁਲਾਈ ਤੋਂ 11 ਅਗਸਤ ਤੱਕ ਖੁੱਲ੍ਹਿਆ ਨਵੇਂ ਕਾਰਡਾਂ ਦਾ ਦਰਵਾਜ਼ਾ ਨਵੇਂ ਰਾਸ਼ਨ ਕਾਰਡ ਤੇ ਮੈਂਬਰ ਸ਼ਾਮਲ ਕਰਨ ਲਈ ਆਨਲਾਈਨ ਅਰਜ਼ੀਆਂ ਸ਼ੁਰੂ; ਖੁਦ ਪੋਰਟਲ ‘ਤੇ ਅਰਜ਼ੀ ਦੇਣ ‘ਤੇ ਕੋਈ ਫੀਸ ਨਹੀਂ
ਫ਼ਰੀਦਕੋਟ, 22 ਜੁਲਾਈ (ਮਨਜੀਤ ਸਿੰਘ ਢੱਲਾ)- ਪੰਜਾਬ ਸਰਕਾਰ ਨੇ ਯੋਗ ਪਰਿਵਾਰਾਂ ਨੂੰ ਰਾਸ਼ਨ ਸਹੂਲਤਾਂ ਨਾਲ ਜੋੜਨ ਲਈ ਵੱਡਾ ਕਦਮ ਚੁੱਕਦਿਆਂ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਨਵੇਂ…
ਇਮਾਨਦਾਰ ਪਾਰਟੀ ਦੇ ਕੌਂਸਲਰ ਵੱਲੋਂ ਦੁਕਾਨਾਂ ਦੀ ਨਜਾਇਜ ਉਸਾਰੀ ਕਰਵਾਉਣ ਦਾ ਮੁੱਦਾ ਭਖਿਆ ਕਾਂਗਰਸ ਦਾ ਕੌਂਸਲਰ ਰਹਿੰਦੀਆਂ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਰੁਕਵਾਈ ਗਈ ਸੀ ਪਹਿਲਾਂ ਉਸਾਰੀ
ਕੁਰਾਲੀ, 22 ਜੁਲਾਈ (ਜਗਦੇਵ ਸਿੰਘ ) : ਸਥਾਨਕ ਸ਼ਹਿਰ ਦੇ ਵਾਰਡ ਨੰਬਰ 16 ਤੋਂ ਖੁੱਦ ਨੂੰ ਇਮਾਨਦਾਰ ਪਾਰਟੀ ਕਹਾਉਣ ਵਾਲੀ ਆਮ ਆਦਮੀ ਪਾਰਟੀ ਦੇ ਕੌਂਸਲਰ ਜੀਤਾ ਵੱਲੋਂ ਨਗਰ ਕੌਂਸਲ ਐਕਟ…

ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ
ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ
ਜੇਈ ਦੁਪਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਰੈਲੀ
ਫਗਵਾੜਾ ਸੜਕੀ ਵਿਕਾਸ ਪ੍ਰੋਜੈਕਟਾਂ ਦਾ ਮਿਲਿਆ ਤੋਹਫ਼ਾ : ਡਾ. ਚੱਬੇਵਾਲ
ਫਗਵਾੜਾ ਦੇ ਐਸ.ਡੀ.ਐਮ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਚੰਡੀਗੜ੍ਹ ਤੇ ਸਿਸਵਾ ਰੋਡ ਤੇ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੌਂਸਲ ਦੀ ਟੀਮ ਜੰਗੀ ਪੱਧਰ ਤੇ ਕਰ ਰਹੀ ਕੰਮ ਕੁਰਾਲੀ ਵਾਸੀਆਂ ਨੂੰ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹਾਂ: ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ
ਕੇਂਦਰ ਸਰਕਾਰ ਵਲੋਂ ਕਣਕ ਦੇ ਐਮ.ਐਸ.ਪੀ. ’ਚ ਮਾਮੂਲੀ ਵਾਧਾ ਕਿਸਾਨਾਂ ਨਾਲ ਮਜ਼ਾਕ : ਕਰਮਜੀਤ ਸਿੰਘ ਬਿੱਟੂ ਕਿਹਾ—ਕੇਂਦਰ ਸਰਕਾਰ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਗੰਭੀਰ ਹੈ ਤਾਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਕਿਉਂ ਨਹੀਂ ਮੰਨੀਆਂ ਜਾ ਰਹੀਆਂ
ਰਜਿੰਦਰ ਕੁਮਾਰ ਨੇ ਸੰਭਾਲਿਆ ਮਾਰਕੀਟ ਕਮੇਟੀ ਮਮਦੋਟ ਤੇ ਨਵੇਂ ਸਕੱਤਰ ਦਾ ਅਹੁਦਾ ।
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਕਿਸਾਨੀ ਮੁਸ਼ਕਲਾਂ ਨੂੰ ਲੈ ਕੇ ਪ੍ਰਸ਼ਾਸਨ ਖ਼ਿਲਾਫ਼ ਖੋਲ੍ਹਿਆ ਮੋਰਚਾ
ਸਾਬਕਾ ਫੌਜੀ ਅਤੇ ਉੱਘੇ ਸਮਾਜ ਸੇਵੀ ਸ. ਹਰੀ ਸਿੰਘ ਕਟਾਰੀਆ ਨੂੰ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

































































































