Top Tags
    Latest Story
    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏਜੇਈ ਦੁਪਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਰੈਲੀਫਗਵਾੜਾ ਸੜਕੀ ਵਿਕਾਸ ਪ੍ਰੋਜੈਕਟਾਂ ਦਾ ਮਿਲਿਆ ਤੋਹਫ਼ਾ : ਡਾ. ਚੱਬੇਵਾਲਫਗਵਾੜਾ ਦੇ ਐਸ.ਡੀ.ਐਮ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਚੰਡੀਗੜ੍ਹ ਤੇ ਸਿਸਵਾ ਰੋਡ ਤੇ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੌਂਸਲ ਦੀ ਟੀਮ ਜੰਗੀ ਪੱਧਰ ਤੇ ਕਰ ਰਹੀ ਕੰਮ  ਕੁਰਾਲੀ ਵਾਸੀਆਂ ਨੂੰ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹਾਂ: ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਕੇਂਦਰ ਸਰਕਾਰ ਵਲੋਂ ਕਣਕ ਦੇ ਐਮ.ਐਸ.ਪੀ. ’ਚ ਮਾਮੂਲੀ ਵਾਧਾ ਕਿਸਾਨਾਂ ਨਾਲ ਮਜ਼ਾਕ : ਕਰਮਜੀਤ ਸਿੰਘ ਬਿੱਟੂ ਕਿਹਾ—ਕੇਂਦਰ ਸਰਕਾਰ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਗੰਭੀਰ ਹੈ ਤਾਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਕਿਉਂ ਨਹੀਂ ਮੰਨੀਆਂ ਜਾ ਰਹੀਆਂਰਜਿੰਦਰ ਕੁਮਾਰ ਨੇ ਸੰਭਾਲਿਆ ਮਾਰਕੀਟ ਕਮੇਟੀ ਮਮਦੋਟ ਤੇ ਨਵੇਂ ਸਕੱਤਰ ਦਾ ਅਹੁਦਾ । ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਕਿਸਾਨੀ ਮੁਸ਼ਕਲਾਂ ਨੂੰ ਲੈ ਕੇ ਪ੍ਰਸ਼ਾਸਨ ਖ਼ਿਲਾਫ਼ ਖੋਲ੍ਹਿਆ ਮੋਰਚਾਸਾਬਕਾ ਫੌਜੀ ਅਤੇ ਉੱਘੇ ਸਮਾਜ ਸੇਵੀ ਸ. ਹਰੀ ਸਿੰਘ ਕਟਾਰੀਆ ਨੂੰ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

    Today Update

    Main Story

    ਪਿੰਡ ਏਡੀਬੀ ਬੇਲਾ ਤਾਜੋਵਾਲ  ਤੀਰਥ ਯਾਤਰਾ ਸਕੀਮ ਤਹਤਿ  ਯਾਤਰਾ ਰਵਾਨਾ ਹੋਈ

    ਬਲਾਚੌਰ 22 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )-  ਕਾਠਗੜ੍ਹ ਦੇ ਨੇੜੇ ਪਿੰਡ ਏਡੀਬੀ ਬੇਲਾ ਤਾਜੋਵਾਲ ਵਿਖੇ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆ  ਨੂੰ ਤੀਰਥ ਯਾਤਰਾ ਲਈ ਰਵਾਨਾ ਕਰਨ…

    *ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ*

    ਸ਼ਹੀਦ ਭਗਤ ਸਿੰਘ ਨਗਰ: 22 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ _ਸ਼੍ਰੀ ਗੁਲਪ੍ਰੀਤ ਸਿੰਘ ਔਲਖ_ ਨੇ ਅੱਜ _ਗੋ ਗ੍ਰੀਨ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ_ ਦੇ…

    ਪਿੰਡ ਰੈਲਮਾਜਰਾ ਦਾ ਬਾਬਾ ਬਾਲਕ ਨਾਥ ਮੰਦਿਰ ਵਿਚ ਮੂਰਤੀ ਸਥਾਪਨਾ ਦਿਵਸ ਮਨਾਇਆ

    ਬਲਾਚੌਰ 22 ਜੁਲਾਈ (ਜਤਿੰਦਰਪਾਲ ਸਿੰਘ ਕਲੇਰ )-   ਪਿੰਡ ਰੈਲਮਾਜਾਰਾ ਦੇ ਬਾਬਾ ਬਾਲਕ ਨਾਥ ਮੰਦਿਰ ਵਿਚ ਮੂਰਤੀ ਸਥਾਪਨਾ ਦੇ ਸਬੰਧ ਵਿਚ ਕਲ ਰੋਜ਼ ਤੋ ਸ਼੍ਰੀ ਰਾਮਾਇਣ ਜੀ ਦੀ ਪਾਠ ਰਖਿਆ ਗਿਆ…

    ਯੋਗ ਪਰਿਵਾਰ 22 ਜੁਲਾਈ ਤੋਂ 11 ਅਗਸਤ ਤੱਕ ਨਵੇਂ ਰਾਸ਼ਨ ਕਾਰਡਾਂ ਲਈ ਕਰ ਸਕਦੇ ਹਨ ਆਨਲਾਈਨ ਅਪਲਾਈ: ਡਿਪਟੀ ਕਮਿਸ਼ਨਰ – ਮੌਜੂਦਾ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰ ਸ਼ਾਮਲ ਕਰਨ ਲਈ ਵੀ ਅਰਜ਼ੀਆਂ ਲਈਆਂ ਜਾਣਗੀਆਂ 

    ਅੰਮ੍ਰਿਤਸਰ, 22 ਜੁਲਾਈ (  ਮਨਜੀਤ ਸਿੰਘ ਸ਼ੇਰਗਿੱਲ ) = ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ…

    ਬਜ਼ਾਰ ਨੂੰ ਨਾਜਾਇਜ ਕਬਜ਼ਿਆਂ ਤੋਂ ਮੁਕਤ ਅਤੇ ਸਾਫ਼-ਸੁਥਰਾ ਬਣਾਉਣ ਲਈ ਨਗਰ ਕੌਂਸਲ ਸਖ਼ਤ ਦੁਕਾਨ ਅੱਗੇ ਰੇਹੜੀ ਖੜ੍ਹਵਾਉਣ ਜਾਂ ਕੂੜਾ ਸੁੱਟਣ ‘ਤੇ ਲੱਗੇਗਾ ਭਾਰੀ ਜੁਰਮਾਨਾ: ਪ੍ਰਧਾਨ ਮੋਹਿਤ ਕੁੰਦਰਾ

    ਮਾਛੀਵਾੜਾ ਸਾਹਿਬ, 22 ਜੁਲਾਈ (ਸੁੱਚਾ ਬੰਗੜ) ਸ਼ਹਿਰ ਦੇ ਮੇਨ ਬਜ਼ਾਰ ‘ਚ ਵੱਧ ਰਹੇ ਨਾਜਾਇਜ ਕਬਜ਼ਿਆਂ ਅਤੇ ਗੰਦਗੀ ਦੀ ਸਮੱਸਿਆ ਨੂੰ ਲੈ ਕੇ ਨਗਰ ਕੌਂਸਲ ਮਾਛੀਵਾੜਾ ਸਾਹਿਬ ਨੇ ਸਖ਼ਤੀ ਵਰਤਣ ਦਾ…

    ਸਿਹਤ ਵਿਭਾਗ ਵਲੋਂ 20 ਤੋਂ 25 ਜੁਲਾਈ 2026 ਤੱਕ ਖਸਰਾ-ਰੁਬੈਲਾ (MR) ਟੀਕਾਕਰਨ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ: ਡਾ ਲਖਬੀਰ ਕੌਰ ਕਾਰਜਕਾਰੀ ਸਿਵਲ ਸਰਜਨ

    ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ 20 ਤੋਂ 25 ਜੁਲਾਈ ਤੱਕ ਖਸਰਾ-ਰੁਬੈਲਾ (Measles-Rubella – MR) ਟੀਕਾਕਰਨ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ।ਇਸ ਸਬੰਧ ਵਿਚ ਕਾਰਜਕਾਰੀ ਸਿਵਲ ਸਰਜਨ ਡਾ ਲਖਬੀਰ…

    ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਬਲਾਕ ਭਿੱਖੀਵਿੰਡ ਦੇ ਅੰਦਰ ਸਰਪੰਚ ਅਤੇ ਪੰਚਾਂ ਨੂੰ ਸਿਖਲਾਈ ਕੈਂਪ –  ਬੀਡੀਪੀਓ  ਨਿਸ਼ਾਨ ਸਿੰਘ ਭੰਡਾਲ

    ਅੰਮ੍ਰਿਤਸਰ /ਭਿੱਖੀਵਿੰਡ  22 ਜੁਲਾਈ   (ਮਨਜੀਤ ਸਿੰਘ ਸ਼ੇਰਗਿੱਲ )=ਪੰਜਾਬ ਸਰਕਾਰ ਤੇ ਪੇਂਡੂ ਵਿਕਾਸ ਵਿਭਾਗ ਵੱਲੋਂ ਬਲਾਕ ਭਿੱਖੀਵਿੰਡ ਦੇ ਅੰਦਰ ਚੰਡੀਗੜ੍ਹ ਮੋਹਾਲੀ ਵੱਲੋਂ ਪਹੁੰਚੇ ਹਰਦੇਵ ਸਿੰਘ ਪੱਟੀ, ਮੈਡਮ ਗੁਰਬੀਰ ਕੌਰ, ਮੈਡਮ ਵੀਰਪਾਲ…

    ਖੂਹੀ ਸਾਹਿਬ ਗੁਰਦੁਆਰੇ ਨੇੜੇ ਸੀਵਰੇਜ ਦੀ ਨਿਕਾਸੀ ਨਾ ਹੋਣ ‘ਤੇ ਕਾਲੋਨੀ ਵਾਸੀਆਂ ਦਾ ਰੋਸ ਪ੍ਰਦਰਸ਼ਨ

    ਜੰਡਿਆਲਾ ਗੁਰੂ, 22 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਜੰਡਿਆਲਾ ਗੁਰੂ ਦੇ ਵੈਰੋਵਾਲ ਰੋਡ ਸਥਿਤ ਗੁਰਦੁਆਰਾ ਖੂਹੀ ਸਾਹਿਬ ਨੇੜੇ ਵਸਦੀ ਕਾਲੋਨੀ ਦੇ ਵਸਨੀਕਾਂ ਨੇ ਸੀਵਰੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨਾ…

    ਪੱਤਰਕਾਰ ਰਘੂਨੰਦਨ ਪਰਾਸ਼ਰ ਨੂੰ ਗਹਿਰਾ ਸਦਮਾ, ਨੌਜਵਾਨ ਜਵਾਈ ਦਾ ਦੇਹਾਂਤ

    ਜੈਤੋ 22 ਜੁਲਾਈ (ਗੁਰਦੀਪ ਸਿੰਘ ਢਿੱਲੋਂ ):-ਸ਼ੇਖ ਫ਼ਰੀਦ ਪ੍ਰੈਸ ਕਲੱਬ ਜੈਤੋ ਦੇ ਵਾਈਸ ਚੇਅਰਮੈਨ ਅਤੇ ਸੀਨੀਅਰ ਪੱਤਰਕਾਰ ਰਘੂਨੰਦਨ ਪਰਾਸ਼ਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਜਵਾਈ ਰਿੰਕੂ…

    ਅੰਤਰਰਾਸ਼ਟਰੀ ਸ਼ਤਰੰਜ ਦਿਵਸ ਆਧਾਰਸ਼ਿਲਾ ਸਕੂਲ ਵਿੱਚ ਪ੍ਰਤਿਭਾ ਦਾ ਜਸ਼ਨ ਬਣ ਗਿਆ ਅਧਾਰਸ਼ਿਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ਼ਤਰੰਜ ਬੋਰਡ ‘ਤੇ ਗੂੰਜਿਆ ਅੰਤਰਰਾਸ਼ਟਰੀ ਸ਼ਤਰੰਜ ਦਿਵਸ ਬੁੱਧੀ, ਸਬਰ ਅਤੇ ਰਣਨੀਤੀ ਦਾ ਇੱਕ ਸ਼ਾਨਦਾਰ ਸੰਗਮ ਬਣ ਗਿਆ

    ਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ…