Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਜਦੋਂ ਵਿਸ਼ਵਾਸ ਗਿਆਨ ਨੂੰ ਮਿਲਦਾ ਹੈ: ਮਜ਼ਬੂਤ, ਸੰਯੁਕਤ ਅਤੇ ਖੁਸ਼ਹਾਲ ਭਾਈਚਾਰਿਆਂ ਦਾ ਨਿਰਮਾਣ

    ਵਿਸ਼ਵਾਸ ਲੋਕਾਂ ਨੂੰ ਕਦਰਾਂ-ਕੀਮਤਾਂ ਦਿੰਦਾ ਹੈ। ਗਿਆਨ ਲੋਕਾਂ ਨੂੰ ਹੁਨਰ ਦਿੰਦਾ ਹੈ। ਬੁੱਧੀ ਲੋਕਾਂ ਨੂੰ ਸਮਾਜ ਦੇ ਭਲੇ ਲਈ ਦੋਵਾਂ ਦੀ ਵਰਤੋਂ ਕਰਨਾ ਸਿਖਾਉਂਦੀ ਹੈ।ਜਦੋਂ ਇਹ ਤਿੰਨੇ ਇਕੱਠੇ ਹੁੰਦੇ ਹਨ,…

    ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ 22 ਜੁਲਾਈ ਤੋਂ 11 ਅਗਸਤ ਤੱਕ ਆਨਲਾਈਨ ਅਰਜ਼ੀਆਂ ਸਵੀਕਾਰ ਕੀਤੀਆਂ ਜਾਣਗੀਆਂ- ਦਿਓਲ

    ਫ਼ਰੀਦਕੋਟ, 22 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਫ਼ਰੀਦਕੋਟ ਸ. ਗੁਰਜੀਤ ਸਿੰਘ ਦਿਓਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ…

    ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਨਾਲ ਵਿਧਾਇਕ ਸ਼ੰਤੋਸ ਕਟਾਰੀਆ ਨੇ ਕੀਤੀ ਅਹਿਮ ਮੀਟਿੰਗ

    ਬਲਾਚੌਰ 22 ਜੁਲਾਈ (ਜਤਿੰਦਰਪਾਲ ਸਿੰਘ ਕਲੇਰ )-    ਹਲਕਾ ਬਲਾਚੌਰ ਦੇ ਆਪ ਦੇ ਵਿਧਾਇਕ ਮੈਡਮ ਸੰਤੋਸ਼ ਕਟਾਰੀਆ ਅਤੇ ਆਪ ਨੇਤਾ ਅਸ਼ੋਕ ਕਟਾਰੀਆ  ਨੇ ਆਪਣੇ ਗ੍ਰਹਿ ਵਿਖੇ ਨਸ਼ਾ ਮੁਕਤੀ ਮੋਰਚਾ ਦੇ…

    ਖੰਨਾ ਪੁਲਿਸ ਦੀ ਵੱਡੀ ਕਾਰਵਾਈ: ਹਵਾਈ ਫਾਇਰਿੰਗ ਤੇ ਨਕਲੀ ਪੁਲਿਸ ਬਣ ਕੇ ਵਸੂਲੀ ਕਰਨ ਵਾਲੇ 2 ਦੋਸ਼ੀ ਕਾਬੂ

    ਖੰਨਾ, 22 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ)=ਖੰਨਾ ਪੁਲਿਸ ਨੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਦੋ ਵੱਖ-ਵੱਖ ਮਾਮਲਿਆਂ ਵਿੱਚ ਅਹਿਮ ਸਫ਼ਲਤਾ ਹਾਸਲ ਕਰਦਿਆਂ ਦੋ…

    ਵਿਧਾਇਕ ਚੱਢਾ ਨੇ ਨੂਰਪੁਰਬੇਦੀ–ਕਾਂਗੜ ਸੜਕ ਦੇ ਨਿਰਮਾਣ ਦੇ ਨੀਂਹ ਪੱਥਰ ਦੀ ਕੀਤੀ ਘੁੰਡ ਚੁਕਾਈ ਲਗਭਗ 303 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਕੰਮ ਕੀਤਾ ਜਾਵੇਗਾ ਮੁਕੰਮਲ

    ਨੂਰਪੁਰਬੇਦੀ, 22 ਜੁਲਾਈ ਦਲਜੀਤ ਚਨੌਲੀ – ਬੀਤੇ ਲੰਬੇ ਸਮੇਂ ਤੋਂ ਖਸਤਾ ਹਾਲਤ ਕਾਰਨ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀ ਨੂਰਪੁਰਬੇਦੀ ਤੋਂ ਕਾਂਗੜ ਸੜਕ ਦੇ ਚੌੜੀਕਰਨ ਅਤੇ ਮਜ਼ਬੂਤੀਕਰਨ ਦੇ ਕੰਮ ਦਾ…

    ਪਿੰਡ ਗਦਲੀ, ਤਿਮੋਵਾਲ, ਰਾਣਾ ਕਾਲਾ ਅਤੇ ਛੱਲਵਿੰਡੀ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ – ਪੰਜਾਬ ਸਰਕਾਰ ਵੱਲੋਂ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਸ਼ਲਾਘਾਯੋਗ: ਪਿੰਡ ਵਾਸੀ

    ਅੰਮ੍ਰਿਤਸਰ, 22 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ   ) =ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਤਿਆਰ ਕੀਤੀ ਗਈ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ…

    ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਕੀਰਤਪੁਰ ਸਾਹਿਬ ਵਿੱਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰ

    ਸ੍ਰੀ ਕੀਰਤਪੁਰ ਸਾਹਿਬ 22 ਜੁਲਾਈ (ਮਨਦੀਪ)=ਪੰਜਾਬ ਭਰ ਵਿੱਚ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਸੂਬਾ ਪੱਧਰੀ ਹੜਤਾਲ ਦਾ ਅਸਰ ਹੁਣ ਧਾਰਮਿਕ ਨਗਰੀ ਕੀਰਤਪੁਰ ਸਾਹਿਬ ਵਿੱਚ…

    ਪਿੰਡ ਏਡੀਬੀ ਬੇਲਾ ਤਾਜੋਵਾਲ  ਤੀਰਥ ਯਾਤਰਾ ਸਕੀਮ ਤਹਤਿ  ਯਾਤਰਾ ਰਵਾਨਾ ਹੋਈ

    ਬਲਾਚੌਰ 22 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )-  ਕਾਠਗੜ੍ਹ ਦੇ ਨੇੜੇ ਪਿੰਡ ਏਡੀਬੀ ਬੇਲਾ ਤਾਜੋਵਾਲ ਵਿਖੇ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆ  ਨੂੰ ਤੀਰਥ ਯਾਤਰਾ ਲਈ ਰਵਾਨਾ ਕਰਨ…

    *ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ*

    ਸ਼ਹੀਦ ਭਗਤ ਸਿੰਘ ਨਗਰ: 22 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ _ਸ਼੍ਰੀ ਗੁਲਪ੍ਰੀਤ ਸਿੰਘ ਔਲਖ_ ਨੇ ਅੱਜ _ਗੋ ਗ੍ਰੀਨ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ_ ਦੇ…

    ਪਿੰਡ ਰੈਲਮਾਜਰਾ ਦਾ ਬਾਬਾ ਬਾਲਕ ਨਾਥ ਮੰਦਿਰ ਵਿਚ ਮੂਰਤੀ ਸਥਾਪਨਾ ਦਿਵਸ ਮਨਾਇਆ

    ਬਲਾਚੌਰ 22 ਜੁਲਾਈ (ਜਤਿੰਦਰਪਾਲ ਸਿੰਘ ਕਲੇਰ )-   ਪਿੰਡ ਰੈਲਮਾਜਾਰਾ ਦੇ ਬਾਬਾ ਬਾਲਕ ਨਾਥ ਮੰਦਿਰ ਵਿਚ ਮੂਰਤੀ ਸਥਾਪਨਾ ਦੇ ਸਬੰਧ ਵਿਚ ਕਲ ਰੋਜ਼ ਤੋ ਸ਼੍ਰੀ ਰਾਮਾਇਣ ਜੀ ਦੀ ਪਾਠ ਰਖਿਆ ਗਿਆ…