Top Tags
    Latest Story
    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏਜੇਈ ਦੁਪਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਰੈਲੀਫਗਵਾੜਾ ਸੜਕੀ ਵਿਕਾਸ ਪ੍ਰੋਜੈਕਟਾਂ ਦਾ ਮਿਲਿਆ ਤੋਹਫ਼ਾ : ਡਾ. ਚੱਬੇਵਾਲਫਗਵਾੜਾ ਦੇ ਐਸ.ਡੀ.ਐਮ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਚੰਡੀਗੜ੍ਹ ਤੇ ਸਿਸਵਾ ਰੋਡ ਤੇ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੌਂਸਲ ਦੀ ਟੀਮ ਜੰਗੀ ਪੱਧਰ ਤੇ ਕਰ ਰਹੀ ਕੰਮ  ਕੁਰਾਲੀ ਵਾਸੀਆਂ ਨੂੰ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹਾਂ: ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਕੇਂਦਰ ਸਰਕਾਰ ਵਲੋਂ ਕਣਕ ਦੇ ਐਮ.ਐਸ.ਪੀ. ’ਚ ਮਾਮੂਲੀ ਵਾਧਾ ਕਿਸਾਨਾਂ ਨਾਲ ਮਜ਼ਾਕ : ਕਰਮਜੀਤ ਸਿੰਘ ਬਿੱਟੂ ਕਿਹਾ—ਕੇਂਦਰ ਸਰਕਾਰ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਗੰਭੀਰ ਹੈ ਤਾਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਕਿਉਂ ਨਹੀਂ ਮੰਨੀਆਂ ਜਾ ਰਹੀਆਂਰਜਿੰਦਰ ਕੁਮਾਰ ਨੇ ਸੰਭਾਲਿਆ ਮਾਰਕੀਟ ਕਮੇਟੀ ਮਮਦੋਟ ਤੇ ਨਵੇਂ ਸਕੱਤਰ ਦਾ ਅਹੁਦਾ । ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਕਿਸਾਨੀ ਮੁਸ਼ਕਲਾਂ ਨੂੰ ਲੈ ਕੇ ਪ੍ਰਸ਼ਾਸਨ ਖ਼ਿਲਾਫ਼ ਖੋਲ੍ਹਿਆ ਮੋਰਚਾਸਾਬਕਾ ਫੌਜੀ ਅਤੇ ਉੱਘੇ ਸਮਾਜ ਸੇਵੀ ਸ. ਹਰੀ ਸਿੰਘ ਕਟਾਰੀਆ ਨੂੰ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

    Today Update

    Main Story

    ਸਰਦਾਰ ਤੇਜਾ ਸਿੰਘ ਸਮੁੰਦਰੀ ਦੀ ਯਾਦ ਚ ਕਰਵਾਇਆ ਗਿਆ ਵਿਸ਼ੇਸ਼ ਕੀਰਤਨ ਦਰਬਾਰ

     ਅੰਮ੍ਰਿਤਸਰ 21 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ  )   =ਸਰਦਾਰ ਤੇਜਾ ਸਿੰਘ ਸਮੁੰਦਰੀ ਦੀ ਯਾਦ ਵਿੱਚ ਉਨ੍ਹਾਂ ਦੀ ਸ਼ਹਾਦਤ ਦੇ 100ਵੇਂ ਸਾਲ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ  ਗੁਰਦੁਆਰਾ ਗੁਰੂ ਸਿੰਘ ਸਭਾ, ਨਾਰੰਗ…

    ਐਸ ਆਈ ਆਰ ਐਨਿਊਮਰੇਸ਼ਨ ਫਾਰਮਾਂ ਦੀ ਡਿਜੀਟਾਈਜੇਸ਼ਨ ਦਾ ਕੰਮ ਮੁਕੰਮਲ ਕਰਨ ਨੂੰ ਵਾਲੇ ਬੀਐੱਲਓਜ਼ ਨੂੰ ਕੀਤਾ ਗਿਆ ਸਨਮਾਨਿਤ

    ਸ਼੍ਰੀ ਮੁਕਤਸਰ ਸਾਹਿਬ, 21 ਜੁਲਾਈ ( ਮਨਪ੍ਰੀਤ ਮੋਨੂੰ ) ਐਸ ਆਈ ਆਰ ਦੇ ਮੱਦੇਨਜ਼ਰ ਜਿਨ੍ਹਾਂ ਬੀਐੱਲਓ ਵੱਲੋਂ ਐਨਿਊਮਰੇਸ਼ਨ ਫਾਰਮਾਂ ਦੀ ਡਿਜੀਟਾਈਜੇਸ਼ਨ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ, ਓਹਨਾ ਬੀਐੱਲਓ…

    ਇੰਜੀਨੀਅਰਜ਼ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਸਟੇਟ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ 22 ਜੁਲਾਈ ਨੂੰ ਹੋਵੇਗੀ

    ਗੁਰੂਹਰਸਹਾਏ, 21 ਜੁਲਾਈ (ਪੰਜਾਬ ਦਾ ਖੁਲਾਸਾ) ਜਲੰਧਰ ਵਿਖੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਖਿਲਾਫ਼ ਵਿੱਢੇ ਸੰਘਰਸ਼ ਅਤੇ 7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਦੀ ਰਣਨੀਤੀ ‘ਤੇ ਹੋਵੇਗੀ…

    ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੋਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਬੀ ਜੇ ਪੀ ਆਗੂ ਰਮੇਸ਼ ਕੰਬੋਜ

    ਗੁਰੂਹਰਸਹਾਏ, 21 ਜੁਲਾਈ (ਪੰਜਾਬ ਦਾ ਖੁਲਾਸਾ) ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਪਿੰਡ ਰਹਿਮੇ ਸ਼ਾਹ ਬੋਦਲਾ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰਮੇਸ਼ ਕੰਬੋਜ…

    25 ਜੁਲਾਈ ਨੂੰ ਸ਼੍ਰੋਮਣੀ ਸ਼ਹੀਦ ਸਰਦਾਰ ਊਧਮ ਸਿੰਘ ਦੇ ਆਦਮ ਕੱਦ ਬੁੱਤ ਦਾ ਉਦਘਾਟਨ : ਇਕਬਾਲ ਚੰਦ ਸ਼ਹੀਦਾਂ ਨੂੰ ਪਿਆਰ ਕਰਨ ਵਾਲਿਆਂ ਨੂੰ ਸਮਾਗਮ ਵਿੱਚ ਪਹੁੰਚਣ ਦਾ ਖੁੱਲਾ ਸੱਦਾ :  ਪਾਲਾ ਬੱਟੀ

    ਗੁਰੂਹਰਸਹਾਏ, 21 ਜੁਲਾਈ (ਪੰਜਾਬ ਦਾ ਖੁਲਾਸਾ): ਅੰਤਰਰਾਸ਼ਟਰੀ ਸਰਵ ਕੰਬੋਜ ਸਮਾਜ ਸਭਾ ਦੇ ਰਾਸ਼ਟਰੀ ਪ੍ਰਧਾਨ ਇਕਬਾਲ ਚੰਦ ਪਾਲਾ ਬੱਟੀ ਨੇ ਦੱਸਿਆ ਕਿ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਅਤੇ ਸ਼੍ਰੋਮਣੀ ਸ਼ਹੀਦ ਸਰਦਾਰ ਊਧਮ…

    ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ  ਪ੍ਰਣਾਲੀ ਵਿਰੁੱਧ ਵਿਰੋਧ ਪ੍ਰਦਰਸ਼ਨ ਤੇਜ਼ ਬਾਰ ਐਸੋਸੀਏਸ਼ਨ ਦੇ  ਸੀਨੀਅਰ ਵਕੀਲਾਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ 

    ਕਪੂਰਥਲਾ, 21 ਜੁਲਾਈ ( ਕੌੜਾ )-  ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ (LADC) ਪ੍ਰਣਾਲੀ ਵਿਰੁੱਧ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਿਆ ਹੈ। ਇਸ ਵਿਰੋਧ ਪ੍ਰਦਰਸ਼ਨ ਦੇ ਹਿੱਸੇ ਵਜੋਂ, ਬਾਰ…

    ਮਗਨਰੇਗਾ ਕਰਮਚਾਰੀਆਂ ‘ਤੇ ਲਾਠੀਚਾਰਜ ਦੀ ਸਖ਼ਤ ਨਿੰਦਾ ਬਕਾਇਆ ਤਨਖ਼ਾਹਾਂ ਤੁਰੰਤ ਜਾਰੀ ਕਰਨ ਦੀ ਮੰਗ : ਹਰਵੇਲ ਸਿੰਘ ਮਾਧੋਪੁਰ

    ਬੱਸੀ ਪਠਾਣਾ, 21 ਜੁਲਾਈ (ਉਦੇ ਧੀਮਾਨ): ਘੱਟ ਗਿਣਤੀ ਅਤੇ ਦਲਿਤ ਦਲ ਦੇ ਸੂਬਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਪੁਰਨ ਸੁਰਜੀਤ)ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ  ਖੰਨਾ ਵਿਖੇ ਮਗਨਰੇਗਾ…

     ਬੀ.ਸੀ.ਏ ਛੇਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਵਿਦਿਆਰਥਣਾਂ ਦੀ ਸ਼ਾਨਦਾਰ ਪ੍ਰਾਪਤੀ

    ਕਪੂਰਥਲਾ, 21 ਜੁਲਾਈ (ਕੌੜਾ )- ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਲਗਾਤਾਰ ਅਕਾਦਮਿਕ ਖੇਤਰ ਵਿੱਚ ਨਵੀਆਂ ਉਚਾਈਆਂ ਨੂੰ ਛੂਹ ਰਿਹਾ…

    *ਦੇਸ਼ ਤੇ ਪੰਜਾਬ ਦੇ ਸਿੱਖਿਆ ਤੰਤਰ ਨੂੰ ਤਬਾਹ ਕਰਨ ਦੀਆਂ ਸਾਜ਼ਿਸਾਂ ਕਰਕੇ ਭਾਜਪਾ ਆਪਣੀਆਂ ਜੜਾਂ ਪੁੱਟ ਲਵੇਗੀ: ਭਾਰਤੀ*  *ਦਿੱਲੀ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵਿਦਿਆਰਥੀਆਂ ਤੇ ਕੀਤੇ ਗਏ ਲਾਠੀਚਾਰਜ ਨਿੰਦਣਯੋਗ* 

    ਲੁਧਿਆਣਾ,21 ਜੁਲਾਈ (ਕੁਲਵਿੰਦਰ ਕੌਰ)=ਦੇਸ਼ ਵਿੱਚ ਕੇਂਦਰੀ ਹਕੂਮਤ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਭਾਜਪਾ ਨੇ ਜੋ ਭਾਰਤ ਔਰ ਪੰਜਾਬ ਦੇ ਹਾਲਾਤ ਬਣਾ ਦਿੱਤੇ ਹਨ ਉਸ ਤੋਂ ਲੱਗਦਾ ਹੈ ਕਿ ਦੇਸ਼…

    ਫਿਰੋਜ਼ਪੁਰ ਆਰ ਟੀ ਉ ਦਫ਼ਤਰ ਵਿਖੇ ਕੰਮ ਕਰਵਾਉਣ ਆਏ ਲੋਕਾਂ ਨਾਲ ਆਰ ਟੀ ਉ ਦੇ ਡਰਾਈਵਰ ਵੱਲੋਂ ਗਾਲੀ-ਗਲੋਚ ਦਾ ਦੋਸ਼ ਲੋਕਾਂ ‘ਚ ਭਾਰੀ ਰੋਸ

     ਫਿਰੋਜ਼ਪੁਰ 21 ਜੁਲਾਈ (ਅਸ਼ੋਕ ਭਾਰਦਵਾਜ)=ਖੱਜਲ-ਖੁਆਰੀ ਅਤੇ ਮਾੜੀ ਕਾਰਗੁਜ਼ਾਰੀ ਕਰਕੇ ਅਕਸਰ ਅਖ਼ਬਾਰਾਂ ਦੀਆਂ ਸੁਰਖੀਆਂ ਵਿੱਚ ਰਹਿਣ ਵਾਲਾ ਆਰ.ਟੀ.ਓ. (RTO) ਦਫ਼ਤਰ ਫਿਰੋਜ਼ਪੁਰ ਇੱਕ ਵਾਰ ਫਿਰ ਤੋਂ ਵਿਵਾਦਾਂ ਦੇ ਘੇਰੇ ਵਿੱਚ ਆ ਗਿਆ…