ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ ਗੁਰਪੁਰਬ ਤੇ ਡਾ ਹਰਪ੍ਰੀਤ ਕੌਰ ਨੇ ਬੂਟੇ ਲਗਾਏ
ਨੂਰਪੁਰ ਬੇਦੀ 21 ਜੁਲਾਈ ਦਲਜੀਤ ਚਨੌਲੀ ਵਾਹਿਗੁਰੂ) ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਮੁੱਖ ਰੱਖਦੇ ਹੋਇਆ ਸੀ.ਐਸ.ਸੀ ਨੂਰਪੁਰ ਬੇਦੀ ਵਿਖੇ ਸੀਨੀਅਰ ਮੈਡੀਕਲ ਅਫਸਰ, ਇੰਚਾਰਜ ਸੀ…
ਨਸ਼ਾ ਤਸਕਰਾਂ ’ਤੇ ਫਰੀਦਕੋਟ ਪੁਲਿਸ ਦਾ ਵੱਡਾ ਪ੍ਰਹਾਰ
ਫ਼ਰੀਦਕੋਟ 22 ਜੁਲਾਈ (ਗੁਰਦੀਪ ਸਿੰਘ ਢਿੱਲੋਂ ):-ਫਰੀਦਕੋਟ ਪੁਲਿਸ (ਸੀ.ਆਈ.ਏ. ਸਟਾਫ, ਫਰੀਦਕੋਟ ਅਤੇ ਜੈਤੋ) ਵੱਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਫ਼ਲਤਾ ਹਾਸਲ ਕੀਤੀ ਗਈ ਹੈ।ਇੱਕ ਸੁਚੱਜੀ ਕਾਰਵਾਈ ਦੌਰਾਨ…
COE ਲੁਧਿਆਣਾ ਦੇ ਅਧਿਕਾਰ ਖੇਤਰ ਵਿੱਚੋਂ ਵਿਗਿਆਨ ਵਿਸ਼ੇ ਲਈ ਨਾਮਜ਼ਦ ਇਕਲੌਤੇ ਸਿੱਖਿਆ-ਸ਼ਾਸਤਰੀ
ਫ਼ਰੀਦਕੋਟ 20 ਜੁਲਾਈ (ਗੁਰਦੀਪ ਸਿੰਘ ਢਿੱਲੋਂ ):-ਕੇਂਦਰੀ ਮਾਧਮਿਕ ਸਿੱਖਿਆ ਬੋਰਡ (CBSE) ਵੱਲੋਂ ਰਾਸ਼ਟਰੀ ਸਿੱਖਿਆ ਖੋਜ ਅਤੇ ਸਿਖਲਾਈ ਪਰਿਸ਼ਦ (NCERT) ਦੇ ਸਹਿਯੋਗ ਨਾਲ ਪ੍ਰਸਿੱਧ ਸਿੱਖਿਆ-ਸ਼ਾਸਤਰੀ ਪ੍ਰਿੰਸੀਪਲ ਸ਼੍ਰੀਮਤੀ ਪ੍ਰਿਅੰਕਾ ਬਰਾੜ ਦੀ ਰਾਸ਼ਟਰੀ ਮਾਸਟਰ ਟ੍ਰੇਨਰ ਵਜੋਂ ਚੋਣ…
ਡਾਕੂਮੈਂਟਰੀ ਰਾਹੀਂ ਨੌਜਵਾਨਾਂ ਤੱਕ ਪਹੁੰਚਾਇਆ ਗਿਆ ਜਾ ਰਿਹਾ ਹੈ ਸ਼੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼
ਕੋਟਕਪੂਰਾ 21 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੀ ਸ਼ਾਮ…
23 ਜੁਲਾਈ ਨੂੰ ਆਦੇਸ਼ ਇੰਸਟੀਚਿਊਟ ਆਫ਼ ਹਾਇਰ ਸਟੱਡੀਜ਼ ਮਚਾਕੀ ਕਲਾਂ ਵਿਖੇ ਰੋਜ਼ਗਾਰ ਕੈਂਪ ਲੱਗੇਗਾ
ਫ਼ਰੀਦਕੋਟ, 21 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਪੰਜਾਬ ਸਰਕਾਰ ਦੇ ਉਪਰਾਲਿਆਂ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਰੀਦਕੋਟ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ…
ਪੇਡਾ ਦੇ ਵਾਇਸ ਚੇਅਰਮੈਨ ਬਣਨ ਉਪਰੰਤ ਸ. ਸੁਖਜੀਤ ਸਿੰਘ ਢਿੱਲਵਾਂ ਟਿੱਲਾ ਬਾਬਾ ਫ਼ਰੀਦ ਵਿਖੇ ਹੋਏ ਨਤਮਸਤਕ
ਫ਼ਰੀਦਕੋਟ, 21 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ ਵਾਇਸ ਚੇਅਰਮੈਨ ਵਜੋਂ ਨਿਯੁਕਤ ਹੋਣ ਉਪਰੰਤ ਸ. ਸੁਖਜੀਤ ਸਿੰਘ ਢਿੱਲਵਾਂ ਅੱਜ ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ ਹੋਏ। ਉਨ੍ਹਾਂ…
ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਰਵਾਨਾ
ਫ਼ਰੀਦਕੋਟ, 21 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਦੇ ਗੁਰੂ ਤੇਗ ਬਹਾਦਰ ਨਗਰ ਵਾਰਡ ਨੰਬਰ 9 ਤੋਂ ਪੰਜਾਬ ਸਰਕਾਰ ਦੀ ਮੁੱਖ ਮੰਤਰੀ…
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਨਵਾਂ ਨੱਥੇਵਾਲਾ ਅਤੇ ਨੱਥੇਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਕੋਟਕਪੂਰਾ, 21 ਜੁਲਾਈ(ਗੁਰਦੀਪ ਸਿੰਘ ਢਿੱਲੋਂ )=ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਿੰਡ ਨਵਾਂ ਨੱਥੇਵਾਲਾ ਅਤੇ ਨੱਥੇਵਾਲਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ…
ਲੋਕ ਹਿੱਤ ਮਿਸ਼ਨ ਵੱਲੋਂ ਮਾਜਰੀ ਬਲਾਕ ਦਫ਼ਤਰ ਵਿਖੇ ਬੰਦ ਪਈ ਲਾਈਟ ਦੀ ਸਪਲਾਈ ਚਾਲੂ ਕਰਨ ਲਈ ਦੋ ਦਿਨ ਦਾ ਅਲਟੀਮੇਟਮ
ਨਿਊ ਚੰਡੀਗੜ੍ਹ, 21 ਜੁਲਾਈ (ਬਜੀਦਪੁਰ) – ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਨੇ ਮਾਜਰੀ ਬਲਾਕ ਸਥਿਤ ਪਟਵਾਰ ਦਫ਼ਤਰ ਵਿਖੇ ਬੰਦ ਪਈ ਲਾਈਟ ਦੀ ਸਪਲਾਈ ਚਾਲੂ ਕਰਨ ਲਈ ਦੋ ਦਿਨ ਦਾ ਅਲਟੀਮੇਟਮ ਦਿੱਤਾ…
ਕੁਲਦੀਪ ਸਿੰਘ ਸਿੱਧੂਪੁਰ ਦੀ ਅਗਵਾਈ ਹੇਠ ਕਈ ਪਰਿਵਾਰ ਭਾਜਪਾ ਵਿੱਚ ਹੋਏ ਸ਼ਾਮਲ
ਬੱਸੀ ਪਠਾਣਾ, 21 ਜੁਲਾਈ (ਉਦੇ ਧੀਮਾਨ): ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਮੰਡਲ ਖਮਾਣੋਂ ਦੇ ਪਿੰਡ ਖਮਾਣੋਂ ਖੁਰਦ ਵਿੱਚ ਹੋਈ ਇੱਕ ਭਰਵੀਂ ਮੀਟਿੰਗ ਦੌਰਾਨ ਭਾਜਪਾ ਹਲਕਾ ਬੱਸੀ…

ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ
ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ
ਜੇਈ ਦੁਪਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਰੈਲੀ
ਫਗਵਾੜਾ ਸੜਕੀ ਵਿਕਾਸ ਪ੍ਰੋਜੈਕਟਾਂ ਦਾ ਮਿਲਿਆ ਤੋਹਫ਼ਾ : ਡਾ. ਚੱਬੇਵਾਲ
ਫਗਵਾੜਾ ਦੇ ਐਸ.ਡੀ.ਐਮ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਚੰਡੀਗੜ੍ਹ ਤੇ ਸਿਸਵਾ ਰੋਡ ਤੇ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੌਂਸਲ ਦੀ ਟੀਮ ਜੰਗੀ ਪੱਧਰ ਤੇ ਕਰ ਰਹੀ ਕੰਮ ਕੁਰਾਲੀ ਵਾਸੀਆਂ ਨੂੰ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹਾਂ: ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ
ਕੇਂਦਰ ਸਰਕਾਰ ਵਲੋਂ ਕਣਕ ਦੇ ਐਮ.ਐਸ.ਪੀ. ’ਚ ਮਾਮੂਲੀ ਵਾਧਾ ਕਿਸਾਨਾਂ ਨਾਲ ਮਜ਼ਾਕ : ਕਰਮਜੀਤ ਸਿੰਘ ਬਿੱਟੂ ਕਿਹਾ—ਕੇਂਦਰ ਸਰਕਾਰ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਗੰਭੀਰ ਹੈ ਤਾਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਕਿਉਂ ਨਹੀਂ ਮੰਨੀਆਂ ਜਾ ਰਹੀਆਂ
ਰਜਿੰਦਰ ਕੁਮਾਰ ਨੇ ਸੰਭਾਲਿਆ ਮਾਰਕੀਟ ਕਮੇਟੀ ਮਮਦੋਟ ਤੇ ਨਵੇਂ ਸਕੱਤਰ ਦਾ ਅਹੁਦਾ ।
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਕਿਸਾਨੀ ਮੁਸ਼ਕਲਾਂ ਨੂੰ ਲੈ ਕੇ ਪ੍ਰਸ਼ਾਸਨ ਖ਼ਿਲਾਫ਼ ਖੋਲ੍ਹਿਆ ਮੋਰਚਾ
ਸਾਬਕਾ ਫੌਜੀ ਅਤੇ ਉੱਘੇ ਸਮਾਜ ਸੇਵੀ ਸ. ਹਰੀ ਸਿੰਘ ਕਟਾਰੀਆ ਨੂੰ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
































































































