Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੋਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਬੀ ਜੇ ਪੀ ਆਗੂ ਰਮੇਸ਼ ਕੰਬੋਜ

    ਗੁਰੂਹਰਸਹਾਏ, 21 ਜੁਲਾਈ (ਪੰਜਾਬ ਦਾ ਖੁਲਾਸਾ) ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਪਿੰਡ ਰਹਿਮੇ ਸ਼ਾਹ ਬੋਦਲਾ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰਮੇਸ਼ ਕੰਬੋਜ…

    25 ਜੁਲਾਈ ਨੂੰ ਸ਼੍ਰੋਮਣੀ ਸ਼ਹੀਦ ਸਰਦਾਰ ਊਧਮ ਸਿੰਘ ਦੇ ਆਦਮ ਕੱਦ ਬੁੱਤ ਦਾ ਉਦਘਾਟਨ : ਇਕਬਾਲ ਚੰਦ ਸ਼ਹੀਦਾਂ ਨੂੰ ਪਿਆਰ ਕਰਨ ਵਾਲਿਆਂ ਨੂੰ ਸਮਾਗਮ ਵਿੱਚ ਪਹੁੰਚਣ ਦਾ ਖੁੱਲਾ ਸੱਦਾ :  ਪਾਲਾ ਬੱਟੀ

    ਗੁਰੂਹਰਸਹਾਏ, 21 ਜੁਲਾਈ (ਪੰਜਾਬ ਦਾ ਖੁਲਾਸਾ): ਅੰਤਰਰਾਸ਼ਟਰੀ ਸਰਵ ਕੰਬੋਜ ਸਮਾਜ ਸਭਾ ਦੇ ਰਾਸ਼ਟਰੀ ਪ੍ਰਧਾਨ ਇਕਬਾਲ ਚੰਦ ਪਾਲਾ ਬੱਟੀ ਨੇ ਦੱਸਿਆ ਕਿ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਅਤੇ ਸ਼੍ਰੋਮਣੀ ਸ਼ਹੀਦ ਸਰਦਾਰ ਊਧਮ…

    ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ  ਪ੍ਰਣਾਲੀ ਵਿਰੁੱਧ ਵਿਰੋਧ ਪ੍ਰਦਰਸ਼ਨ ਤੇਜ਼ ਬਾਰ ਐਸੋਸੀਏਸ਼ਨ ਦੇ  ਸੀਨੀਅਰ ਵਕੀਲਾਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ 

    ਕਪੂਰਥਲਾ, 21 ਜੁਲਾਈ ( ਕੌੜਾ )-  ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ (LADC) ਪ੍ਰਣਾਲੀ ਵਿਰੁੱਧ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਿਆ ਹੈ। ਇਸ ਵਿਰੋਧ ਪ੍ਰਦਰਸ਼ਨ ਦੇ ਹਿੱਸੇ ਵਜੋਂ, ਬਾਰ…

    ਮਗਨਰੇਗਾ ਕਰਮਚਾਰੀਆਂ ‘ਤੇ ਲਾਠੀਚਾਰਜ ਦੀ ਸਖ਼ਤ ਨਿੰਦਾ ਬਕਾਇਆ ਤਨਖ਼ਾਹਾਂ ਤੁਰੰਤ ਜਾਰੀ ਕਰਨ ਦੀ ਮੰਗ : ਹਰਵੇਲ ਸਿੰਘ ਮਾਧੋਪੁਰ

    ਬੱਸੀ ਪਠਾਣਾ, 21 ਜੁਲਾਈ (ਉਦੇ ਧੀਮਾਨ): ਘੱਟ ਗਿਣਤੀ ਅਤੇ ਦਲਿਤ ਦਲ ਦੇ ਸੂਬਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਪੁਰਨ ਸੁਰਜੀਤ)ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ  ਖੰਨਾ ਵਿਖੇ ਮਗਨਰੇਗਾ…

     ਬੀ.ਸੀ.ਏ ਛੇਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਵਿਦਿਆਰਥਣਾਂ ਦੀ ਸ਼ਾਨਦਾਰ ਪ੍ਰਾਪਤੀ

    ਕਪੂਰਥਲਾ, 21 ਜੁਲਾਈ (ਕੌੜਾ )- ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਲਗਾਤਾਰ ਅਕਾਦਮਿਕ ਖੇਤਰ ਵਿੱਚ ਨਵੀਆਂ ਉਚਾਈਆਂ ਨੂੰ ਛੂਹ ਰਿਹਾ…

    *ਦੇਸ਼ ਤੇ ਪੰਜਾਬ ਦੇ ਸਿੱਖਿਆ ਤੰਤਰ ਨੂੰ ਤਬਾਹ ਕਰਨ ਦੀਆਂ ਸਾਜ਼ਿਸਾਂ ਕਰਕੇ ਭਾਜਪਾ ਆਪਣੀਆਂ ਜੜਾਂ ਪੁੱਟ ਲਵੇਗੀ: ਭਾਰਤੀ*  *ਦਿੱਲੀ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵਿਦਿਆਰਥੀਆਂ ਤੇ ਕੀਤੇ ਗਏ ਲਾਠੀਚਾਰਜ ਨਿੰਦਣਯੋਗ* 

    ਲੁਧਿਆਣਾ,21 ਜੁਲਾਈ (ਕੁਲਵਿੰਦਰ ਕੌਰ)=ਦੇਸ਼ ਵਿੱਚ ਕੇਂਦਰੀ ਹਕੂਮਤ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਭਾਜਪਾ ਨੇ ਜੋ ਭਾਰਤ ਔਰ ਪੰਜਾਬ ਦੇ ਹਾਲਾਤ ਬਣਾ ਦਿੱਤੇ ਹਨ ਉਸ ਤੋਂ ਲੱਗਦਾ ਹੈ ਕਿ ਦੇਸ਼…

    ਫਿਰੋਜ਼ਪੁਰ ਆਰ ਟੀ ਉ ਦਫ਼ਤਰ ਵਿਖੇ ਕੰਮ ਕਰਵਾਉਣ ਆਏ ਲੋਕਾਂ ਨਾਲ ਆਰ ਟੀ ਉ ਦੇ ਡਰਾਈਵਰ ਵੱਲੋਂ ਗਾਲੀ-ਗਲੋਚ ਦਾ ਦੋਸ਼ ਲੋਕਾਂ ‘ਚ ਭਾਰੀ ਰੋਸ

     ਫਿਰੋਜ਼ਪੁਰ 21 ਜੁਲਾਈ (ਅਸ਼ੋਕ ਭਾਰਦਵਾਜ)=ਖੱਜਲ-ਖੁਆਰੀ ਅਤੇ ਮਾੜੀ ਕਾਰਗੁਜ਼ਾਰੀ ਕਰਕੇ ਅਕਸਰ ਅਖ਼ਬਾਰਾਂ ਦੀਆਂ ਸੁਰਖੀਆਂ ਵਿੱਚ ਰਹਿਣ ਵਾਲਾ ਆਰ.ਟੀ.ਓ. (RTO) ਦਫ਼ਤਰ ਫਿਰੋਜ਼ਪੁਰ ਇੱਕ ਵਾਰ ਫਿਰ ਤੋਂ ਵਿਵਾਦਾਂ ਦੇ ਘੇਰੇ ਵਿੱਚ ਆ ਗਿਆ…

    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ ਗੁਰਪੁਰਬ ਤੇ ਡਾ ਹਰਪ੍ਰੀਤ ਕੌਰ ਨੇ ਬੂਟੇ ਲਗਾਏ 

    ਨੂਰਪੁਰ ਬੇਦੀ 21 ਜੁਲਾਈ  ਦਲਜੀਤ ਚਨੌਲੀ ਵਾਹਿਗੁਰੂ) ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਮੁੱਖ ਰੱਖਦੇ ਹੋਇਆ ਸੀ.ਐਸ.ਸੀ ਨੂਰਪੁਰ ਬੇਦੀ ਵਿਖੇ ਸੀਨੀਅਰ ਮੈਡੀਕਲ ਅਫਸਰ, ਇੰਚਾਰਜ ਸੀ…

    ਨਸ਼ਾ ਤਸਕਰਾਂ ’ਤੇ ਫਰੀਦਕੋਟ ਪੁਲਿਸ ਦਾ ਵੱਡਾ ਪ੍ਰਹਾਰ

    ਫ਼ਰੀਦਕੋਟ 22 ਜੁਲਾਈ (ਗੁਰਦੀਪ ਸਿੰਘ ਢਿੱਲੋਂ ):-ਫਰੀਦਕੋਟ ਪੁਲਿਸ (ਸੀ.ਆਈ.ਏ. ਸਟਾਫ, ਫਰੀਦਕੋਟ ਅਤੇ ਜੈਤੋ) ਵੱਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਫ਼ਲਤਾ ਹਾਸਲ ਕੀਤੀ ਗਈ ਹੈ।ਇੱਕ ਸੁਚੱਜੀ ਕਾਰਵਾਈ ਦੌਰਾਨ…

    COE ਲੁਧਿਆਣਾ ਦੇ ਅਧਿਕਾਰ ਖੇਤਰ ਵਿੱਚੋਂ ਵਿਗਿਆਨ ਵਿਸ਼ੇ ਲਈ ਨਾਮਜ਼ਦ ਇਕਲੌਤੇ ਸਿੱਖਿਆ-ਸ਼ਾਸਤਰੀ

    ਫ਼ਰੀਦਕੋਟ 20 ਜੁਲਾਈ (ਗੁਰਦੀਪ ਸਿੰਘ ਢਿੱਲੋਂ ):-ਕੇਂਦਰੀ ਮਾਧਮਿਕ ਸਿੱਖਿਆ ਬੋਰਡ (CBSE) ਵੱਲੋਂ ਰਾਸ਼ਟਰੀ ਸਿੱਖਿਆ ਖੋਜ ਅਤੇ ਸਿਖਲਾਈ ਪਰਿਸ਼ਦ (NCERT) ਦੇ ਸਹਿਯੋਗ ਨਾਲ ਪ੍ਰਸਿੱਧ ਸਿੱਖਿਆ-ਸ਼ਾਸਤਰੀ ਪ੍ਰਿੰਸੀਪਲ ਸ਼੍ਰੀਮਤੀ ਪ੍ਰਿਅੰਕਾ ਬਰਾੜ ਦੀ ਰਾਸ਼ਟਰੀ ਮਾਸਟਰ ਟ੍ਰੇਨਰ  ਵਜੋਂ ਚੋਣ…