Top Tags
    Latest Story
    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏਜੇਈ ਦੁਪਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਰੈਲੀਫਗਵਾੜਾ ਸੜਕੀ ਵਿਕਾਸ ਪ੍ਰੋਜੈਕਟਾਂ ਦਾ ਮਿਲਿਆ ਤੋਹਫ਼ਾ : ਡਾ. ਚੱਬੇਵਾਲਫਗਵਾੜਾ ਦੇ ਐਸ.ਡੀ.ਐਮ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਚੰਡੀਗੜ੍ਹ ਤੇ ਸਿਸਵਾ ਰੋਡ ਤੇ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੌਂਸਲ ਦੀ ਟੀਮ ਜੰਗੀ ਪੱਧਰ ਤੇ ਕਰ ਰਹੀ ਕੰਮ  ਕੁਰਾਲੀ ਵਾਸੀਆਂ ਨੂੰ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹਾਂ: ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਕੇਂਦਰ ਸਰਕਾਰ ਵਲੋਂ ਕਣਕ ਦੇ ਐਮ.ਐਸ.ਪੀ. ’ਚ ਮਾਮੂਲੀ ਵਾਧਾ ਕਿਸਾਨਾਂ ਨਾਲ ਮਜ਼ਾਕ : ਕਰਮਜੀਤ ਸਿੰਘ ਬਿੱਟੂ ਕਿਹਾ—ਕੇਂਦਰ ਸਰਕਾਰ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਗੰਭੀਰ ਹੈ ਤਾਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਕਿਉਂ ਨਹੀਂ ਮੰਨੀਆਂ ਜਾ ਰਹੀਆਂਰਜਿੰਦਰ ਕੁਮਾਰ ਨੇ ਸੰਭਾਲਿਆ ਮਾਰਕੀਟ ਕਮੇਟੀ ਮਮਦੋਟ ਤੇ ਨਵੇਂ ਸਕੱਤਰ ਦਾ ਅਹੁਦਾ । ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਕਿਸਾਨੀ ਮੁਸ਼ਕਲਾਂ ਨੂੰ ਲੈ ਕੇ ਪ੍ਰਸ਼ਾਸਨ ਖ਼ਿਲਾਫ਼ ਖੋਲ੍ਹਿਆ ਮੋਰਚਾਸਾਬਕਾ ਫੌਜੀ ਅਤੇ ਉੱਘੇ ਸਮਾਜ ਸੇਵੀ ਸ. ਹਰੀ ਸਿੰਘ ਕਟਾਰੀਆ ਨੂੰ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

    Today Update

    Main Story

    ਬਿਜਲੀ ਦੇ ਲੰਮੇ ਕੱਟਾਂ ਅਤੇ ਟੁੱਟੀ ਸੜਕ ਤੋਂ ਅੱਕੇ ਸ਼ਹੀਦ ਭਗਤ ਸਿੰਘ ਕਲੋਨੀ ਵਾਸੀਆਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਰੋਸ: 2 ਦਿਨਾਂ ’ਚ ਮਸਲਾ ਹੱਲ ਨਾ ਹੋਣ ’ਤੇ ਮਖੂ ਗੇਟ ਵਿਖੇ ਧਰਨਾ ਦੇਣ ਦੀ ਤਾੜਨਾ।

    ਪਿਛਲੇ 4 ਸਾਲਾਂ ਤੋਂ RSD ਕਾਲਜ ਤੋਂ ਮਖੂ ਗੇਟ ਤੱਕ ਦੀ ਸੜਕ ਦੀ ਖ਼ਸਤਾ ਹਾਲਤ ਵੱਲ ਸਰਕਾਰ ਤੇ ਪ੍ਰਸ਼ਾਸਨ ਦਾ ਕੋਈ ਧਿਆਨ ਨਹੀਂ: ਸੋਸਾਇਟੀ ਆਗੂ। ਫਿਰੋਜ਼ਪੁਰ, 21 ਜੁਲਾਈ (ਅਸ਼ੋਕ ਭਾਰਦਵਾਜ)=ਸ਼ਹੀਦ…

    ਸਕੂਲੀ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਨਾਲ ਜੋੜਨ ਲਈ “ਪ੍ਰੇਰਨਾ ਦੀ ਪਾਠਸ਼ਾਲਾ” ਦੀ ਸ਼ੁਰੂਆਤ।

    ਸਿੱਖਿਆ ਦਾ ਅਸਲ ਮਕਸਦ ਕਿਤਾਬੀ ਗਿਆਨ ਦੇ ਨਾਲ ਚੰਗੇ ਇਨਸਾਨ ਦੀ ਸਿਰਜਣਾ ਕਰਨਾ ਹੈ – ਡੀਈਓ ਮੁਨੀਲਾ ਅਰੋੜਾ/ਡਾ. ਸਤਿੰਦਰ ਸਿੰਘ ਫਿਰੋਜ਼ਪੁਰ 21 ਜੁਲਾਈ (ਅਸ਼ੋਕ ਭਾਰਦਵਾਜ) ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਨੈਤਿਕ…

    ਫਿਰੋਜ਼ਪੁਰ ਛਾਉਣੀ: ਹੋਟਲ ਦੇ ਕਮਰੇ ‘ਚ ਨੌਜਵਾਨ ਦੀ ਲਟਕਦੀ ਮਿਲੀ ਸੀ ਲਾਸ਼ ਪਰਿਵਾਰ ਵੱਲੋਂ ਹੋਟਲ ਬਾਹਰ ਹੰਗਾਮਾ ਅਤੇ ਕਤਲ ਦੇ ਦੋਸ਼।

    ਫਿਰੋਜ਼ਪੁਰ 21 ਜੁਲਾਈ (ਅਸ਼ੋਕ ਭਾਰਦਵਾਜ)=ਫਿਰੋਜ਼ਪੁਰ ਛਾਉਣੀ ਸਥਿਤ ‘ਮਦਾਨ ਹੋਟਲ’ ਦੇ ਇੱਕ ਕਮਰੇ ਵਿੱਚੋਂ 23 ਸਾਲਾ ਨੌਜਵਾਨ ਦੀ ਪੱਖੇ ਨਾਲ ਲਟਕਦੀ ਹੋਈ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ…

    5 ਅਗਸਤ ਤੋਂ 9 ਅਗਸਤ ਤੱਕ ਸੰਤ ਸ਼੍ਰੀ ਨਾਮਦੇਵ ਮੰਦਰ ਵਿਖੇ ਹੋਵੇਗੀ ਸ਼੍ਰੀ ਭਗਤਮਾਲ ਕਥਾ – ਭਾਰਤ ਭੂਸ਼ਨ ਸ਼ਰਮਾ 

    ਬੱਸੀ ਪਠਾਣਾ, 21 ਜੁਲਾਈ (ਉਦੇ ਧੀਮਾਨ):  ਸ਼੍ਰੀ ਜੀ ਕਿਰਪਾ ਸੰਕੀਰਤਨ ਮੰਡਲ ਬੱਸੀ ਪਠਾਣਾਂ ਵੱਲੋਂ ਸ਼੍ਰੀ ਅਨਮੋਲ ਬਿਹਾਰੀ ਜੀ ਦੇ ਪ੍ਰਗਟ ਉਤਸਵ ਨੂੰ ਸਮਰਪਿਤ ਕਰਵਾਈ ਜਾ ਰਹੀ ਪੰਜ ਰੋਜ਼ਾ ਸ਼੍ਰੀ ਭਗਤਮਾਲ…

    ਫਗਵਾੜਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਐਲ.ਏ.ਡੀ.ਸੀ. ਨੀਤੀ ਦੇ ਵਿਰੋਧ ‘ਚ ਕੀਤੀ ਭੁੱਖ ਹੜਤਾਲ * ਹੜਤਾਲ ਕਾਰਨ ਅਦਾਲਤੀ ਕੰਮ-ਕਾਜ  ਰਿਹਾ ਠੱਪ

    ਫਗਵਾੜਾ 21 ਜੁਲਾਈ (  ਪ੍ਰੀਤ ਕੌਰ ਪ੍ਰੀਤੀ     ) ਫਗਵਾੜਾ ਬਾਰ ਐਸੋਸੀਏਸ਼ਨ (ਰਜਿ.) ਨੇ ਐਲ.ਏ.ਡੀ.ਸੀ. ਨੀਤੀ ਦੇ ਵਿਰੋਧ ਵਿੱਚ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਭੁੱਖ ਹੜਤਾਲ ਕੀਤੀ। ਸਵੇਰੇ…

    NEET ਪੇਪਰ ਲੀਕ ਮਾਮਲੇ ਵਿੱਚ ਮਹਿਲਾ ਕਾਂਗਰਸ ਨੌਜਵਾਨਾਂ ਦੇ ਨਾਲ ਖੜ੍ਹੀ ਹੈ, ਪੁਲਿਸ ਦੀ ਬੇਰਹਿਮੀ ਲੋਕਤੰਤਰ ‘ਤੇ ਹਮਲਾ ਹੈ: ਸੰਗੀਤਾ ਧੀਰ * ਮੋਦੀ ਸਰਕਾਰ ਨੂੰ ਤੁਰੰਤ ਸੰਸਦ ਵਿੱਚ NEET ਪੇਪਰ ਲੀਕ ਮੁੱਦੇ ‘ਤੇ ਚਰਚਾ ਕਰਨੀ ਚਾਹੀਦੀ ਹੈ।

    ਫਗਵਾੜਾ, 21 ਜੁਲਾਈ ( ਪ੍ਰੀਤ ਕੌਰ ਪ੍ਰੀਤੀ) ਮਹਿਲਾ ਕਾਂਗਰਸ ਜ਼ਿਲ੍ਹਾ ਕਪੂਰਥਲਾ ਦੀ ਪ੍ਰਧਾਨ ਸੰਗੀਤਾ ਧੀਰ ਨੇ NEET ਪੇਪਰ ਲੀਕ ਨੂੰ ਲੈ ਕੇ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਵਿਰੁੱਧ ਪੁਲਿਸ…

    ਐੱਲ.ਏ.ਡੀ.ਸੀ. (LADC) ਸਿਸਟਮ ਖ਼ਿਲਾਫ਼ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਦੀ ਅਣਮਿੱਥੇ ਸਮੇਂ ਦੀ ਹੜਤਾਲ ਜਾਰੀ ਵਕੀਲਾਂ ਵੱਲੋਂ ਭੁੱਖ ਹੜਤਾਲ ਤੇ ਰੋਸ ਮਾਰਚ।

    ਫਿਰੋਜ਼ਪੁਰ, 21 ਜੁਲਾਈ (ਅਸ਼ੋਕ ਭਾਰਦਵਾਜ)’ਜੋਇੰਟ ਐਕਸ਼ਨ ਕਮੇਟੀ ਬਾਰ ਐਸੋਸੀਏਸ਼ਨਜ਼ ਪੰਜਾਬ, ਹਰਿਆਣਾ ਅਤੇ ਯੂ.ਟੀ. ਚੰਡੀਗੜ੍ਹ’ ਦੇ ਸੱਦੇ ‘ਤੇ ਐੱਲ.ਏ.ਡੀ.ਸੀ. (LADC) ਸਿਸਟਮ ਦੇ ਵਿਰੋਧ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ, ਫਿਰੋਜ਼ਪੁਰ ਵੱਲੋਂ ਵਿੱਢੀ ਗਈ…

    ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਨੇ ਮ੍ਰਿਤਕ ਫੌਜੀ ਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

    ਮਮਦੋਟ ( ਸ਼ਰਮਾਂ       ) ਪਿਛਲੇ ਦਿਨੀ ਪੱਛਮੀਂ ਬੰਗਾਲ ਦੇ ਪਾਨਾ ਗੜ ਵਿੱਖੇ ਕਰੰਟ ਲੱਗ ਕੇ ਹੋਏ ਹਾਦਸੇ ਵਿਚ ਮਾਰੇ ਗਏ ਬਲਾਕ ਮਮਦੋਟ ਦੇ ਪਿੰਡ ਰਾਊ ਕੇ ਹਿਠਾੜ ਦੇ…

    ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਚੌਰ ਦੀ ਮੀਟਿੰਗ ‘ਚ ਜ਼ਿਲ੍ਹੇ ‘ਚੋਂ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਮੁਸਕਾਨ ਦਾ ਕੀਤਾ ਸਨਮਾਨ: ਚਾਹਲ 

    ਬਲਾਚੌਰ 21 ਜੁਲਾਈ( ਜਤਿੰਦਰ ਪਾਲ ਸਿੰਘ ਕਲੇਰ )ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਰਜਿ. 295) ਤਹਿਸੀਲ ਬਲਾਚੌਰ ਦੀ ਮਾਸਿਕ ਮੀਟਿੰਗ ਬਲਾਕ ਪ੍ਰਧਾਨ ਡਾ. ਤਜਿੰਦਰ ਸਿੰਘ ਜੋਤ ਦੀ ਪ੍ਰਧਾਨਗੀ ਹੇਠ ਸਫ਼ਲਤਾਪੂਰਵਕ ਸੰਪੰਨ ਹੋਈ। ਮੀਟਿੰਗ…