Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਲੋੜਵੰਦਾਂ ਲਈ ਪ੍ਰਭ ਆਸਰਾ ਚੈਰੀਟੇਬਲ ਹਸਪਤਾਲ ਦਾ ਵਿਸ਼ੇਸ਼ ਉਪਰਾਲਾ ਅੱਜ ਮੋਹਾਲੀ ਜਿਲ੍ਹਾ ਦੇ ਵੱਖ-ਵੱਖ ਪਿੰਡਾਂ ਤੇ ਸਕੂਲਾਂ ਵਿੱਚ ਮੁਫ਼ਤ ਅੱਖਾਂ ਦੀ ਜਾਂਚ ਅਤੇ ਐਨਕਾਂ ਵੰਡ ਕੈਂਪ ਲਗਾਇਆ ਗਿਆ                                                                                   

    ਕੁਰਾਲੀ 21ਜੁਲਾਈ (ਜਗਦੇਵ ਸਿੰਘ )ਪ੍ਰਭ ਆਸਰਾ ਮਲਟੀਸਪੈਸ਼ਲਿਟੀ ਚੈਰੀਟੇਬਲ ਹਸਪਤਾਲ ਕੁਰਾਲੀ ਵੱਲੋਂ ਮੋਹਾਲੀ ਜਿਲ੍ਹਾ ਦੇ ਵੱਖ-ਵੱਖ ਪਿੰਡਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਮੁਫ਼ਤ ਅੱਖਾਂ ਦੀ ਜਾਂਚ ਅਤੇ ਮੁਫ਼ਤ ਐਨਕਾਂ ਵੰਡ ਕੈਂਪ ਲਗਾਇਆ…

    ਮਸਤ ਗੱਦੀ ਬਾਬਾ ਸੁਰਜੀਤ ਸਿੰਘ ਪਿੰਡ ਪਤਿਆਲਾਂ ਵਿੱਚ ਸਲਾਨਾ ਭੰਡਾਰੇ ਦਾ ਆਯੋਜਨ ਕੀਤਾ ਗਿਆ।

    ਬਲਾਚੌਰ 21 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਸੱਤਲੁਜ ਦਰਿਆ ਕਿਨਾਰੇ ਵਸੇ ਪਿੰਡ ਪਤਿਆਲਾਂ ਵਿੱਚ ਮਸਤ ਗੱਦੀ ਬਾਬਾ ਸੁਰਜੀਤ ਸਿੰਘ ਵਿਖੇ 48ਵਾਂ ਸਲਾਨਾ ਭੰਡਾਰਾ ਬਾਬਾ ਸੁਰਜੀਤ ਸਿੰਘ ਜੀ ਦੀ ਸਰਪ੍ਰਸਤੀ…

    ਪੱਤੀ ਮੁਹੱਬਤ ਵਾਲੀ ਸੜਕ ਤੇ ਅਵਾਰਾ ਕੁੱਤਿਆ ਕਾਰਨ ਕਾਰਪੋਰੇਸ਼ਨ ਮੋਗਾ ਦੀ ਬੇਰੁੱਖੀ ਤੋ ਪ੍ਰੇਸ਼ਾਨ ਪਬਲਿਕ

    ਮੋਗਾ, 21 ਜੁਲਾਈ ( ਪ ਪ)– ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਰਜਿ: ਮੋਗਾ ਦੀ ਮੀਟਿੰਗ ਦਰਸ਼ਨ ਸਿੰਘ ਗਿੱਲ ਜਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ। ਮੀਟਿੰਗ…

    ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ, ਪੰਧੇਰ ਨੇ ਕੇਂਦਰ ਤੇ ਹਰਿਆਣਾ ਸਰਕਾਰ ‘ਤੇ ਲੋਕਤੰਤਰ ਦਾ ਘਾਣ ਕਰਨ ਦੇ ਲਾਏ ਦੋਸ਼

    ਘਨੌਰ, 21 ਜੁਲਾਈ (ਅਭਿਸ਼ੇਕ ਸੂਦ):=ਸ਼ੰਭੂ ਬਾਰਡਰ ‘ਤੇ ਅੱਜ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ ਜਦੋਂ ਦਿੱਲੀ ਦੇ ਕਿਸਾਨ ਘਾਟ ਵਿਖੇ ਚਾਰ ਘੰਟੇ ਦਾ ਰੋਸ ਮੁਜ਼ਾਹਰਾ ਕਰਨ ਲਈ ਜਾ ਰਹੇ ਕਿਸਾਨਾਂ…

    ਸਤਨਾਮ ਜਲਾਲਪੁਰ ਨੇ ਮਾਲੇਵਾਲ ਕੋਹਲੀ’ਚ ਪੇਸ਼ ਕੀਤਾ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਰਿਪੋਰਟ ਕਾਰਡl

    ਬਲਾਚੌਰ, 21ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ   )ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਜਨ-ਕਲਿਆਣਕਾਰੀ ਨੀਤੀਆਂ ਅਤੇ ਇਤਿਹਾਸਕ ਵਿਕਾਸ ਕਾਰਜਾਂ ਨੂੰ ਹਲਕੇ ਦੇ ਹਰ ਘਰ ਤੱਕ…

    ਪਿੰਡ ਭੋਲੇਵਾਲ ‘ਚ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਦੇ ਹੱਕ ‘ਚ ਉਮੜਿਆ ‘ਜਨ-ਸੈਲਾਬ’: ਰਿਕਾਰਡਤੋੜ ਇਕੱਠ ਨੇ ਬਦਲਿਆ ਇਲਾਕੇ ਦਾ ਸਿਆਸੀ ਪਾਰਾ!

    ​ ​ਬਲਾਚੌਰ, 21 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ ):ਇਲਾਕੇ ਦੇ ਉੱਘੇ, ਜੁਝਾਰੂ ਅਤੇ ਹਰਮਨਪਿਆਰੇ ਆਗੂ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਦੀ ਅਗਵਾਈ ਹੇਠ ਅੱਜ ਨੇੜਲੇ ਪਿੰਡ ਭੋਲੇਵਾਲ ਵਿਖੇ ਇੱਕ ਇਤਿਹਾਸਕ…

    ਸਾਹਰ ਸਿੱਧੂ ਹਲਕਾ ਸਮਰਾਲਾ ਤੋਂ ਯੂਥ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਜਿਸ ਸੂਬੇ ਵਿੱਚ ਵੱਧ ਅਧਿਕਾਰ ਨੌਜਵਾਨਾਂ ਅਤੇ ਨੌਜਵਾਨ ਇਸਤਰੀਆਂ ਨੂੰ ਮਿਲਣਗੇ, ਉਸ ਸੂਬੇ ਦੀ ਤਰੱਕੀ ਹੋਣਾ ਲਾਜ਼ਮੀ ਹੈ- ਪਰਮਜੀਤ ਸਿੰਘ ਢਿੱਲੋਂ 

    ਸਮਰਾਲਾ 21 ਜੁਲਾਈ (ਮੁਕੇਸ਼ ਵਰਮਾ) : =ਜਦੋਂ ਕਿਸੇ ਸੂਬੇ ਵਿੱਚ ਯੂਥ ਵਿੰਗ ਆਪ ਮੁਹਾਰੇ ਕਿਸੇ ਰਾਜਨੀਤਕ ਪਾਰਟੀ ਨਾਲ ਜੁੜਨ ਲੱਗ ਜਾਂਦਾ ਹੈ ਤਾਂ ਉੱਥੇ ਸੱਤਾ ਵਿੱਚ ਪਲਟਾ ਆਉਣਾ ਲਾਜ਼ਮੀ ਹੁੰਦਾ…

    ਬਿਜਲੀ ਦੇ ਲੰਮੇ ਕੱਟਾਂ ਅਤੇ ਟੁੱਟੀ ਸੜਕ ਤੋਂ ਅੱਕੇ ਸ਼ਹੀਦ ਭਗਤ ਸਿੰਘ ਕਲੋਨੀ ਵਾਸੀਆਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਰੋਸ: 2 ਦਿਨਾਂ ’ਚ ਮਸਲਾ ਹੱਲ ਨਾ ਹੋਣ ’ਤੇ ਮਖੂ ਗੇਟ ਵਿਖੇ ਧਰਨਾ ਦੇਣ ਦੀ ਤਾੜਨਾ।

    ਪਿਛਲੇ 4 ਸਾਲਾਂ ਤੋਂ RSD ਕਾਲਜ ਤੋਂ ਮਖੂ ਗੇਟ ਤੱਕ ਦੀ ਸੜਕ ਦੀ ਖ਼ਸਤਾ ਹਾਲਤ ਵੱਲ ਸਰਕਾਰ ਤੇ ਪ੍ਰਸ਼ਾਸਨ ਦਾ ਕੋਈ ਧਿਆਨ ਨਹੀਂ: ਸੋਸਾਇਟੀ ਆਗੂ। ਫਿਰੋਜ਼ਪੁਰ, 21 ਜੁਲਾਈ (ਅਸ਼ੋਕ ਭਾਰਦਵਾਜ)=ਸ਼ਹੀਦ…

    ਸਕੂਲੀ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਨਾਲ ਜੋੜਨ ਲਈ “ਪ੍ਰੇਰਨਾ ਦੀ ਪਾਠਸ਼ਾਲਾ” ਦੀ ਸ਼ੁਰੂਆਤ।

    ਸਿੱਖਿਆ ਦਾ ਅਸਲ ਮਕਸਦ ਕਿਤਾਬੀ ਗਿਆਨ ਦੇ ਨਾਲ ਚੰਗੇ ਇਨਸਾਨ ਦੀ ਸਿਰਜਣਾ ਕਰਨਾ ਹੈ – ਡੀਈਓ ਮੁਨੀਲਾ ਅਰੋੜਾ/ਡਾ. ਸਤਿੰਦਰ ਸਿੰਘ ਫਿਰੋਜ਼ਪੁਰ 21 ਜੁਲਾਈ (ਅਸ਼ੋਕ ਭਾਰਦਵਾਜ) ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਨੈਤਿਕ…

    ਫਿਰੋਜ਼ਪੁਰ ਛਾਉਣੀ: ਹੋਟਲ ਦੇ ਕਮਰੇ ‘ਚ ਨੌਜਵਾਨ ਦੀ ਲਟਕਦੀ ਮਿਲੀ ਸੀ ਲਾਸ਼ ਪਰਿਵਾਰ ਵੱਲੋਂ ਹੋਟਲ ਬਾਹਰ ਹੰਗਾਮਾ ਅਤੇ ਕਤਲ ਦੇ ਦੋਸ਼।

    ਫਿਰੋਜ਼ਪੁਰ 21 ਜੁਲਾਈ (ਅਸ਼ੋਕ ਭਾਰਦਵਾਜ)=ਫਿਰੋਜ਼ਪੁਰ ਛਾਉਣੀ ਸਥਿਤ ‘ਮਦਾਨ ਹੋਟਲ’ ਦੇ ਇੱਕ ਕਮਰੇ ਵਿੱਚੋਂ 23 ਸਾਲਾ ਨੌਜਵਾਨ ਦੀ ਪੱਖੇ ਨਾਲ ਲਟਕਦੀ ਹੋਈ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ…