Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    5 ਅਗਸਤ ਤੋਂ 9 ਅਗਸਤ ਤੱਕ ਸੰਤ ਸ਼੍ਰੀ ਨਾਮਦੇਵ ਮੰਦਰ ਵਿਖੇ ਹੋਵੇਗੀ ਸ਼੍ਰੀ ਭਗਤਮਾਲ ਕਥਾ – ਭਾਰਤ ਭੂਸ਼ਨ ਸ਼ਰਮਾ 

    ਬੱਸੀ ਪਠਾਣਾ, 21 ਜੁਲਾਈ (ਉਦੇ ਧੀਮਾਨ):  ਸ਼੍ਰੀ ਜੀ ਕਿਰਪਾ ਸੰਕੀਰਤਨ ਮੰਡਲ ਬੱਸੀ ਪਠਾਣਾਂ ਵੱਲੋਂ ਸ਼੍ਰੀ ਅਨਮੋਲ ਬਿਹਾਰੀ ਜੀ ਦੇ ਪ੍ਰਗਟ ਉਤਸਵ ਨੂੰ ਸਮਰਪਿਤ ਕਰਵਾਈ ਜਾ ਰਹੀ ਪੰਜ ਰੋਜ਼ਾ ਸ਼੍ਰੀ ਭਗਤਮਾਲ…

    ਫਗਵਾੜਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਐਲ.ਏ.ਡੀ.ਸੀ. ਨੀਤੀ ਦੇ ਵਿਰੋਧ ‘ਚ ਕੀਤੀ ਭੁੱਖ ਹੜਤਾਲ * ਹੜਤਾਲ ਕਾਰਨ ਅਦਾਲਤੀ ਕੰਮ-ਕਾਜ  ਰਿਹਾ ਠੱਪ

    ਫਗਵਾੜਾ 21 ਜੁਲਾਈ (  ਪ੍ਰੀਤ ਕੌਰ ਪ੍ਰੀਤੀ     ) ਫਗਵਾੜਾ ਬਾਰ ਐਸੋਸੀਏਸ਼ਨ (ਰਜਿ.) ਨੇ ਐਲ.ਏ.ਡੀ.ਸੀ. ਨੀਤੀ ਦੇ ਵਿਰੋਧ ਵਿੱਚ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਭੁੱਖ ਹੜਤਾਲ ਕੀਤੀ। ਸਵੇਰੇ…

    NEET ਪੇਪਰ ਲੀਕ ਮਾਮਲੇ ਵਿੱਚ ਮਹਿਲਾ ਕਾਂਗਰਸ ਨੌਜਵਾਨਾਂ ਦੇ ਨਾਲ ਖੜ੍ਹੀ ਹੈ, ਪੁਲਿਸ ਦੀ ਬੇਰਹਿਮੀ ਲੋਕਤੰਤਰ ‘ਤੇ ਹਮਲਾ ਹੈ: ਸੰਗੀਤਾ ਧੀਰ * ਮੋਦੀ ਸਰਕਾਰ ਨੂੰ ਤੁਰੰਤ ਸੰਸਦ ਵਿੱਚ NEET ਪੇਪਰ ਲੀਕ ਮੁੱਦੇ ‘ਤੇ ਚਰਚਾ ਕਰਨੀ ਚਾਹੀਦੀ ਹੈ।

    ਫਗਵਾੜਾ, 21 ਜੁਲਾਈ ( ਪ੍ਰੀਤ ਕੌਰ ਪ੍ਰੀਤੀ) ਮਹਿਲਾ ਕਾਂਗਰਸ ਜ਼ਿਲ੍ਹਾ ਕਪੂਰਥਲਾ ਦੀ ਪ੍ਰਧਾਨ ਸੰਗੀਤਾ ਧੀਰ ਨੇ NEET ਪੇਪਰ ਲੀਕ ਨੂੰ ਲੈ ਕੇ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਵਿਰੁੱਧ ਪੁਲਿਸ…

    ਐੱਲ.ਏ.ਡੀ.ਸੀ. (LADC) ਸਿਸਟਮ ਖ਼ਿਲਾਫ਼ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਦੀ ਅਣਮਿੱਥੇ ਸਮੇਂ ਦੀ ਹੜਤਾਲ ਜਾਰੀ ਵਕੀਲਾਂ ਵੱਲੋਂ ਭੁੱਖ ਹੜਤਾਲ ਤੇ ਰੋਸ ਮਾਰਚ।

    ਫਿਰੋਜ਼ਪੁਰ, 21 ਜੁਲਾਈ (ਅਸ਼ੋਕ ਭਾਰਦਵਾਜ)’ਜੋਇੰਟ ਐਕਸ਼ਨ ਕਮੇਟੀ ਬਾਰ ਐਸੋਸੀਏਸ਼ਨਜ਼ ਪੰਜਾਬ, ਹਰਿਆਣਾ ਅਤੇ ਯੂ.ਟੀ. ਚੰਡੀਗੜ੍ਹ’ ਦੇ ਸੱਦੇ ‘ਤੇ ਐੱਲ.ਏ.ਡੀ.ਸੀ. (LADC) ਸਿਸਟਮ ਦੇ ਵਿਰੋਧ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ, ਫਿਰੋਜ਼ਪੁਰ ਵੱਲੋਂ ਵਿੱਢੀ ਗਈ…

    ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਨੇ ਮ੍ਰਿਤਕ ਫੌਜੀ ਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

    ਮਮਦੋਟ ( ਸ਼ਰਮਾਂ       ) ਪਿਛਲੇ ਦਿਨੀ ਪੱਛਮੀਂ ਬੰਗਾਲ ਦੇ ਪਾਨਾ ਗੜ ਵਿੱਖੇ ਕਰੰਟ ਲੱਗ ਕੇ ਹੋਏ ਹਾਦਸੇ ਵਿਚ ਮਾਰੇ ਗਏ ਬਲਾਕ ਮਮਦੋਟ ਦੇ ਪਿੰਡ ਰਾਊ ਕੇ ਹਿਠਾੜ ਦੇ…

    ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਚੌਰ ਦੀ ਮੀਟਿੰਗ ‘ਚ ਜ਼ਿਲ੍ਹੇ ‘ਚੋਂ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਮੁਸਕਾਨ ਦਾ ਕੀਤਾ ਸਨਮਾਨ: ਚਾਹਲ 

    ਬਲਾਚੌਰ 21 ਜੁਲਾਈ( ਜਤਿੰਦਰ ਪਾਲ ਸਿੰਘ ਕਲੇਰ )ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਰਜਿ. 295) ਤਹਿਸੀਲ ਬਲਾਚੌਰ ਦੀ ਮਾਸਿਕ ਮੀਟਿੰਗ ਬਲਾਕ ਪ੍ਰਧਾਨ ਡਾ. ਤਜਿੰਦਰ ਸਿੰਘ ਜੋਤ ਦੀ ਪ੍ਰਧਾਨਗੀ ਹੇਠ ਸਫ਼ਲਤਾਪੂਰਵਕ ਸੰਪੰਨ ਹੋਈ। ਮੀਟਿੰਗ…

    ਤੀਆਂ ਦੇ ਰੰਗਾਂ ਨਾਲ ਮਹਿਕੇਗਾ ਫ਼ਰੀਦਕੋਟ : ਸੱਚਰ  ‘ਰੰਗੀਲੇ ਤੀਆਂ 2026’ ਰਾਹੀਂ ਪੰਜਾਬੀ ਵਿਰਸੇ ਨੂੰ ਮਿਲੇਗੀ ਨਵੀਂ ਉਡਾ

    ਫ਼ਰੀਦਕੋਟ, 21 ਜੁਲਾਈ (ਮਨਜੀਤ ਸਿੰਘ ਢੱਲਾ):=ਪੰਜਾਬੀ ਸੱਭਿਆਚਾਰ, ਲੋਕ-ਵਿਰਸੇ ਅਤੇ ਰਵਾਇਤਾਂ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਸਮਾਜ ਸੇਵੀ ਅਰਸ਼ ਸੱਚਰ ਦੀ ਅਗਵਾਈ ਹੇਠ 1 ਅਗਸਤ ਨੂੰ ਹੋਟਲ ਸ਼ਾਹੀ ਹਵੇਲੀ, ਕੋਟਕਪੂਰਾ…

    ਆਮ ਆਦਮੀ ਪਾਰਟੀ ਵੱਲੋਂ ਪ੍ਰਵੀਨ ਮੱਕੜ ਨੂੰ ਵੱਡੀ ਜਿੰਮੇਵਾਰੀ, ਨਿਯੁਕਤ ਹੋਏ ਹਲਕਾ ਐਜੂਕੇਸ਼ਨ ਕੋਆਰਡੀਨੇਟਰ  

    ਮਾਛੀਵਾੜਾ ਸਾਹਿਬ, 21 ਜੁਲਾਈ (ਸੁੱਚਾ ਬੰਗੜ)  ਆਮ ਆਦਮੀ ਪਾਰਟੀ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਬਲਾਕ ਮਾਛੀਵਾੜਾ ਦੇ ਸੀਨੀਅਰ ਆਗੂ ਪ੍ਰਵੀਨ ਮੱਕੜ ਨੂੰ ਵੱਡੀ ਜਿੰਮੇਵਾਰੀ ਸੌਂਪੀ ਹੈ। ਪਾਰਟੀ ਹਾਈਕਮਾਂਡ…

    22 ਜੁਲਾਈ ਨੂੰ ਜੀਦਾ ਟੋਲ ਪਲਾਜ਼ਾ ਪਰਚੀ ਮੁਕਤ ਕਰਨ ਦਾ ਐਲਾਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਜੈਤੋ ਤੇ ਕੋਟਕਪੂਰਾ ਬਲਾਕ ਦੀਆਂ ਕਿਸਾਨ ਜਥੇਬੰਦੀਆਂ ਨੇ ਬਣਾਈ ਰਣਨੀਤੀ

    ਜੈਤੋ, 21 ਜੁਲਾਈ (ਮਨਜੀਤ ਸਿੰਘ ਢੱਲਾ):=ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 22 ਜੁਲਾਈ ਨੂੰ ਹੋਣ ਵਾਲੇ ਸੂਬਾ ਪੱਧਰੀ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਜੈਤੋ ਅਤੇ ਕੋਟਕਪੂਰਾ ਬਲਾਕ ਦੀਆਂ ਕਿਸਾਨ ਜਥੇਬੰਦੀਆਂ…