Top Tags
    Latest Story
    ਪਰਗਟ ਸਿੰਘ ਦੇ ਹੱਥ ਪੰਜਾਬ ਕਾਂਗਰਸ ਦੀ ਕਮਾਨ, ਸਿੱਕੀ ਤੇ ਢੋਟੀ ਨੇ ਕੀਤਾ ਸਵਾਗਤ ਨਵੀਂ ਅਗਵਾਈ ਨੂੰ ਲੈ ਕੇ ਵਰਕਰਾਂ ਵਿੱਚ ਉਤਸ਼ਾਹ, ਜਥੇਬੰਦਕ ਸਰਗਰਮੀ ਵਧਣ ਦੀ ਆਸਸਮੂਹ ਗ੍ਰਾਮ ਪੰਚਾਇਤ ਪਿੰਡ ਮਾਲੇਵਾਲ ਵਿਖ਼ੇ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਕਰਵਾਇਆ ਗਿਆ ਖੇਡਾਂ ਪਿੰਡਾਂ ਵਿੱਚ ਆਪਸੀ ਭਾਈਚਾਰੇ ਨੂੰ ਮਜਬੂਤ ਬਣਾਉਂਦੀਆ ਹਨ -ਦੀਪਕ ਰਾਣਾ ਟਰਾਂਸਪੋਰਟਰ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਪਰਗਟ ਸਿੰਘ ਦੀ ਨਿਯੁਕਤੀ ‘ਤੇ ਸਮਰਾਲਾ ਤੋਂ ਕਾਂਗਰਸ ਇੰਚਾਰਜ ਰਾਜਾ ਗਿੱਲ ਨੇ ਦਿੱਤੀ ਵਧਾਈਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏਜੇਈ ਦੁਪਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਰੈਲੀਫਗਵਾੜਾ ਸੜਕੀ ਵਿਕਾਸ ਪ੍ਰੋਜੈਕਟਾਂ ਦਾ ਮਿਲਿਆ ਤੋਹਫ਼ਾ : ਡਾ. ਚੱਬੇਵਾਲਫਗਵਾੜਾ ਦੇ ਐਸ.ਡੀ.ਐਮ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਚੰਡੀਗੜ੍ਹ ਤੇ ਸਿਸਵਾ ਰੋਡ ਤੇ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੌਂਸਲ ਦੀ ਟੀਮ ਜੰਗੀ ਪੱਧਰ ਤੇ ਕਰ ਰਹੀ ਕੰਮ  ਕੁਰਾਲੀ ਵਾਸੀਆਂ ਨੂੰ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹਾਂ: ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਕੇਂਦਰ ਸਰਕਾਰ ਵਲੋਂ ਕਣਕ ਦੇ ਐਮ.ਐਸ.ਪੀ. ’ਚ ਮਾਮੂਲੀ ਵਾਧਾ ਕਿਸਾਨਾਂ ਨਾਲ ਮਜ਼ਾਕ : ਕਰਮਜੀਤ ਸਿੰਘ ਬਿੱਟੂ ਕਿਹਾ—ਕੇਂਦਰ ਸਰਕਾਰ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਗੰਭੀਰ ਹੈ ਤਾਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਕਿਉਂ ਨਹੀਂ ਮੰਨੀਆਂ ਜਾ ਰਹੀਆਂ

    Today Update

    Main Story

    ਅੱਖਾਂ ਦੀਆਂ ਸਮੱਸਿਆਵਾਂ ਦਾ ਇਲਾਜ ਟਾਲਣਾ ਹੋ ਸਕਦੈ ਖਤਰਨਾਕ : ਡਾ. ਪਰਮਜੀਤ ਲਾਲ – ਟਕਾਰਲਾ ਤਾ ਪੋਜੇਵਾਲ ਵਿਖੇ  112 ਬਜ਼ੁਰਗਾਂ ਦੀਆਂ ਅੱਖਾਂ ਦੀ ਜਾਂਚ

    ਬਲਾਚੌਰ, 21 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ  ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਜੀਤ…

    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਦਿੱਤੀ ਸਹਾਇਤਾ ਰਾਸ਼ੀ 

    ਸ਼੍ਰੀ ਮੁਕਤਸਰ ਸਾਹਿਬ 21 ਜੁਲਾਈ () ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ…

    ਪੰਜਾਬ ਸਰਕਾਰ ਦਾ ਇਤਿਹਾਸਕ ਕਦਮ: ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦੇ ਨਿਯੰਤਰਣ ਲਈ ਅੱਜ ਤੋਂ ਖੁੱਲ੍ਹੇਗਾ ਵਿਸ਼ੇਸ਼ ਪੋਰਟਲ

    ਬਲਾਚੌਰ, 21 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਪ੍ਰਾਈਵੇਟ ਸਕੂਲਾਂ ਵਿੱਚ ਫੀਸਾਂ ਦੇ ਨਾਂ ਹੁੰਦੀ ਲੁੱਟ ਨੂੰ ਰੋਕਣ ਅਤੇ ਮਾਪਿਆਂ ਨੂੰ ਵੱਡੀ ਰਾਹਤ ਦੇਣ ਦੇ ਮਕਸਦ ਨਾਲ…

    22 ਜੁਲਾਈ 1947: ਉਹ ਇਤਿਹਾਸਕ ਦਿਨ ਜਦੋਂ ਸੰਵਿਧਾਨ ਸਭਾ ਨੇ ਤਿਰੰਗੇ ਨੂੰ ਅਪਣਾਇਆ ਰਾਸ਼ਟਰੀ ਝੰਡਾ ਦਿਵਸ: ਸਾਡੀ ਆਨ, ਬਾਨ ਅਤੇ ਸ਼ਾਨ ਦਾ ਪ੍ਰਤੀਕ!

    ਹਰ ਇੱਕ ਸੁਤੰਤਰ ਦੇਸ਼ ਦਾ ਆਪਣਾ ਇੱਕ ਰਾਸ਼ਟਰੀ ਝੰਡਾ ਹੁੰਦਾ ਹੈ, ਜੋ ਉਸ ਦੇਸ਼ ਦੀ ਪਛਾਣ ਹੁੰਦਾ ਹੈ। ਭਾਰਤ ਵਿੱਚ 22 ਜੁਲਾਈ ਦਾ ਦਿਨ ਸਾਨੂੰ ਸਾਡੇ ਦੇਸ਼ ਦੇ ਸੁਤੰਤਰਤਾ ਸੰਗਰਾਮ,…

    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਵਿਕਾਸ ਅਤੇ ਖੁਸ਼ਹਾਲੀ ਦਾ ਨਵਾਂ ਅਧਿਆਇ ਸਾਬਤ ਹੋਵੇਗੀ: ਐਡਵੋਕੇਟ ਰਾਜਵਿੰਦਰ ਸਿੰਘ ਲੱਕੀ 

    ਨਵਾਂਸ਼ਹਿਰ 21ਜੁਲਾਈ  (ਜਤਿੰਦਰ ਪਾਲ ਸਿੰਘ ਕਲੇਰ ) ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਜਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ – ਦਾ…

    ਵੌਕਸਰ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਖੇਡਾਂ ਵਿੱਚ ਜਿੱਤੇ 10 ਸੋਨੇ ਦੇ ਤਗਮੇ, ਸਰਕਾਰ ਕੋਲ ਨੌਕਰੀ ਦੀ ਕੀਤੀ ਮੰਗ

    ਬਰਨਾਲਾ, 20 ਜੁਲਾਈ 2026 (ਬਲਵੰਤ ਸਿੰਘ ਸਿੱਧੂ):=ਜ਼ਿਲ੍ਹਾ ਬਰਨਾਲਾ ਦੇ ਪ੍ਰਸਿੱਧ ਖਿਡਾਰੀ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਪੱਧਰ ਦੀਆਂ ਖੇਡ ਮੁਕਾਬਲਿਆਂ ਵਿੱਚ ਆਪਣਾ ਲੋਹਾ ਮਨਵਾਉਂਦਿਆਂ 10 ਸੋਨੇ ਦੇ ਤਗਮੇ (ਗੋਲਡ ਮੈਡਲ) ਜਿੱਤੇ ਹਨ। ਉਸਦੀ ਇਸ…

    ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸਮਰਾਲਾ ਨੁਮਾਇੰਦਗੀ ਨੌਜਵਾਨਾਂ ਦੇ ਹੱਥਾਂ ਵਿੱਚ ਦੇਣ ਦੀ ਲੜੀ ਤਹਿਤ ਜਿੰਮੇਵਾਰੀਆਂ ਸੌਂਪੀਆਂ ਹਲਕਾ ਸਮਰਾਲਾ ਦੇ ਵਿਕਾਸ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਨੌਜਵਾਨਾਂ ਨੂੰ ਵੱਧ ਅਧਿਕਾਰ ਦਿੱਤੇ ਜਾਣਗੇ – ਪਰਮਜੀਤ ਸਿੰਘ ਢਿੱਲੋਂ 

    ਸਮਰਾਲਾ 20 ਜੁਲਾਈ (ਮੁਕੇਸ਼ ਵਰਮਾ) :  ਸ਼੍ਰੋਮਣੀ ਅਕਾਲੀ ਦਲ ਜੋ ਮੁੱਢ ਤੋਂ ਹੀ ਪੰਜਾਬ ਅਤੇ ਪੰਜਾਬੀਅਤ ਨਾਲ ਦਿਲੋਂ ਜੁੜਿਆ ਹੋਇਆ ਹੈ, ਜਿਸ ਨੇ ਹਮੇਸ਼ਾਂ ਪੰਜਾਬ ਦੀ ਭਲਾਈ ਅਤੇ ਵਿਕਾਸ ਕੰਮਾਂ ਨੂੰ…

    ਕੇਂਦਰੀ ਸਿੱਖਿਆ ਮੰਤਰੀ ਫੌਰੀ ਅਸਤੀਫਾ ਦੇਵੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਦੀ ਰਾਖੀ ਕਰੋ – ਸੀਟੂ

    ਸਮਰਾਲਾ, 20 ਜੁਲਾਈ (ਮੁਕੇਸ਼ ਵਰਮਾ)=ਅੱਜ ਇੱਥੇ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ (ਸੀਟੂ) ਦੇ ਸੱਦੇ ਤੇ ਵਿਦਿਆਰਥੀਆਂ ਦੇ ਇਨਸਾਫ਼ੀ ਸੰਘਰਸ਼ ਅਤੇ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਨੂੰ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ…

    ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਸਿੱਟ ਦੀ ਕਾਰਵਾਈ ਸਿਆਸੀ ਬਦਲਾਖੋਰੀ ਦਾ ਹਿੱਸਾ : ਐੱਸ. ਆਰ. ਕਲੇਰ, ਗਰੇਵਾਲ ਜਗਰਾਉਂ ਤੋਂ ਵੱਡਾ ਕਾਫਲਾ ਚੰਡੀਗੜ੍ਹ ਰਵਾਨਾ, ਅਕਾਲੀ ਆਗੂਆਂ ਨੇ ਪਾਰਟੀ ਪ੍ਰਧਾਨ ਨਾਲ ਜਤਾਈ ਇੱਕਜੁੱਟਤਾ

    ਜਗਰਾਉਂ, 20 ਜੁਲਾਈ  ( ਜਸਵਿੰਦਰ ਸਿੰਘ ਡਾਂਗੀਆ )  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਸਿੱਟ ਅੱਗੇ ਪੇਸ਼ ਹੋਣ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ,…

    ਡਾ. ਰਾਜ ਨੇ ਮੇਹਟਾਂ ਦੀ ਪੰਚਾਇਤ ਨੂੰ ਆਮ ਆਦਮੀ ਪਾਰਟੀ ‘ਚ ਕਰਵਾਇਆ ਸ਼ਾਮਲ * ਬਣਦਾ ਮਾਣ ਸਤਿਕਾਰ ਦੇਣ ਦਾ ਦਿੱਤਾ ਭਰੋਸਾ

    ਫਗਵਾੜਾ 20 ਜੁਲਾਈ (  ਪ੍ਰੀਤ ਕੌਰ ਪ੍ਰੀਤੀ    ) ਆਮ ਆਦਮੀ ਪਾਰਟੀ ਨੂੰ ਵਿਧਾਨਸਭਾ ਹਲਕਾ ਫਗਵਾੜਾ ‘ਚ ਅੱਜ ਭਾਰੀ ਮਜਬੂਤੀ ਮਿਲੀ ਜਦੋਂ ਪਿੰਡ ਮੇਹਟਾਂ ਦੀ ਪੰਚਾਇਤ ਨੇ ਸਰਪੰਚ ਸੁਦੇਸ਼ ਕੁਮਾਰ…