Top Tags
    Latest Story
    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਨੂੰ ਸਦਮਾ, ਭੈਣ ਦਾ ਦੇਹਾਂਤ *ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ  ਯੂਨੀਅਨ , ਰਾਣਾ ਗੁਰਜੀਤ ਸਿੰਘ ਐਮ ਐਲ ਏ ਵੱਲੋਂ ਦੁੱਖ ਦਾ ਪ੍ਰਗਟਾਵਾ  *ਅੰਤਿਮ ਅਰਦਾਸ 9 ਅਕਤੂਬਰ ਨੂੰ—ਸਤਨਾਮ ਸਿੰਘ ਸਰਪੰਚ ਕਣਕ ਦੇ ਭਾਅ ‘ਚ ਸਿਰਫ 25 ਰੁਪਏ ਵਾਧਾ ਅੰਨਦਾਤੇ ਨਾਲ ਕੋਝਾ ਮਜ਼ਾਕ – ਕੁੱਲ ਹਿੰਦ ਕਿਸਾਨ ਸਭਾਕਣਕ ਦੇ ਭਾਅ ਵਿੱਚ ਮਾਮੂਲੀ ਵਾਧੇ ਨਾਲ ਕੇਂਦਰ ਦਾ ਕਿਸਾਨ ਵਿਰੋਧੀ ਚਿਹਰਾ ਹੋਇਆ ਬੇਨਕਾਬ: ਮੰਗਲ ਸਿੰਘ ਸਵਾਈ ਕੇ ਪੀਐਚਸੀ ਕੀਰਤਪੁਰ ਸਾਹਿਬ ਅਧੀਨ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਜਾਗਰੂਕਤਾ ਮੁਹਿੰਮ ਜਾਰੀ ਘਰ-ਘਰ ਪਹੁੰਚ ਕੇ ਲੋਕਾਂ ਨੂੰ ਡੇਂਗੂ ਦੇ ਲੱਛਣਾਂ, ਬਚਾਅ ਤੇ ਲਾਰਵਾ ਪੈਦਾਇਸ਼ ਰੋਕਣ ਸਬੰਧੀ ਕੀਤਾ ਜਾ ਰਿਹਾ ਜਾਗਰੂਕ

    Today Update

    Main Story

    ਜੇਕਰ ਪੰਜਾਬ ਸਰਕਾਰ ਨੇ ਜੈਂਤੀ ਮਾਜਰੀ ਅਤੇ ਲੱਖ ਦਾਤਾ ਪੀਰ ਤਾਰਾਪੁਰ ਦੇ ਪੁਲਾਂ ਦੀ ਉਸਾਰੀ 2 ਮਹੀਨੇ ਚ ਸ਼ੁਰੂ ਨਾ ਕੀਤੀ ਤਾਂ ਬੈਨੀਪਾਲ ਗਰੁੱਪ ਇਲਾਕੇ ਦੇ ਲੋਕਾਂ ਤੇ ਐਨ ਆਰ ਆਈਜ਼ ਦੇ ਸਹਿਯੋਗ ਨਾਲ਼ ਉਸਾਰੇਗਾ ਪੁਲ਼

    ਕੁਰਾਲੀ 20 ਜੁਲਾਈ (ਜਗਦੇਵ ਸਿੰਘ )ਖਰੜ ਹਲਕੇ ਅਤੇ ਨਿਊ ਚੰਡੀਗੜ੍ਹ ਇਲਾਕੇ ਦੇ ਉੱਘੇ ਸਮਾਜਸੇਵੀ ਤੇ ਨੌਜਵਾਨਾਂ ਨੂੰ ਖੇਡਾਂ ਦੇ ਮੈਦਾਨ ਨਾਲ਼ ਜੋੜਨ ਵਾਲ਼ੇ ਸਰਦਾਰ ਦਲਵਿੰਦਰ ਸਿੰਘ ਬੈਨੀਪਾਲ ਨੇ ਅੱਜ ਐਲਾਨ…

    ਕੋਟਕਪੂਰਾ ਸ਼ਹਿਰ ਵਿੱਚ 31 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ-ਸੰਧਵਾਂ

    ਸਪੀਕਰ ਸ. ਸੰਧਵਾਂ ਨੇ 50 ਲੱਖ ਦੀ ਲਾਗਤ ਨਾਲ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਕੋਟਕਪੂਰਾ, 20 ਜੁਲਾਈ(ਗੁਰਦੀਪ ਸਿੰਘ ਢਿੱਲੋਂ )ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ…

    ਗੁਰਮੀਤ ਸਿੰਘ ਸੰਧੂ ਦੇ ਬਠਿੰਡਾ ਦਿਹਾਤੀ ਤੋਂ ਕਾਂਗਰਸ ਦੀ ਉਮੀਦਵਾਰੀ ਲਈ ਸਭ ਤੋਂ ਵੱਧ ਮਜ਼ਬੂਤ ਦਾਅਵੇਦਾਰ ਹੋਣ ਦੇ ਚਰਚੇ 

    ਬਠਿੰਡਾ 20 ਜੁਲਾਈ (ਪੱਤਰ ਪ੍ਰੇਰਕ): ਵਿਧਾਨ ਸਭਾ ਦੀਆਂ ਚੋਣਾਂ ਜਿਉਂ ਜਿਉਂ ਨੇੜੇ ਆ ਰਹੀਆਂ ਹਨ, ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਕਮਰਕੱਸੇ ਕਰ ਲਏ ਹਨ। ਜੇਕਰ ਗੱਲ ਬਠਿੰਡਾ ਦਿਹਾਤੀ ਤੋਂ ਕਾਂਗਰਸ ਪਾਰਟੀ…

    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਹੁਣ ਤੱਕ 26 ਪਿੰਡਾਂ ਵਿੱਚ ਦਿਖਾਈ ਗਈ ਦਸਤਾਵੇਜ਼ੀ ਫਿਲਮ-ਸਪੀਕਰ ਸੰਧਵਾਂ

    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਹਰੇਕ ਪਿੰਡ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਨੇ ਕੀਤਾ ਵਿਸ਼ੇਸ਼ ਉਪਰਾਲਾ:ਸੰਧਵਾਂ ਫ਼ਰੀਦਕੋਟ 20 ਜੁਲਾਈ 2026 (ਗੁਰਦੀਪ ਸਿੰਘ ਢਿੱਲੋਂ ):-ਸ੍ਰੀ ਗੁਰੂ ਰਵਿਦਾਸ ਜੀ ਦੇ ਸੰਦੇਸ਼ ਨੂੰ ਪਿੰਡ-ਪਿੰਡ…

    ਪ੍ਰਿੰਸੀਪਲ ਪ੍ਰਿਅੰਕਾ ਬਰਾੜ ਦੀ ਰਾਸ਼ਟਰੀ ਮਾਸਟਰ ਟ੍ਰੇਨਰ ਵਜੋਂ ਚੋਣ

    COE ਲੁਧਿਆਣਾ ਦੇ ਅਧਿਕਾਰ ਖੇਤਰ ਵਿੱਚੋਂ ਵਿਗਿਆਨ ਵਿਸ਼ੇ ਲਈ ਨਾਮਜ਼ਦ ਇਕਲੌਤੇ ਸਿੱਖਿਆ-ਸ਼ਾਸਤਰੀ ਫ਼ਰੀਦਕੋਟ 20 ਜੁਲਾਈ (ਗੁਰਦੀਪ ਸਿੰਘ ਢਿੱਲੋਂ ):-ਕੇਂਦਰੀ ਮਾਧਮਿਕ ਸਿੱਖਿਆ ਬੋਰਡ (CBSE) ਵੱਲੋਂ ਰਾਸ਼ਟਰੀ ਸਿੱਖਿਆ ਖੋਜ ਅਤੇ ਸਿਖਲਾਈ ਪਰਿਸ਼ਦ (NCERT) ਦੇ ਸਹਿਯੋਗ ਨਾਲ ਪ੍ਰਸਿੱਧ…

    ਭਾਰਤ- ਅਮਰੀਕਾ ਦੇ ਵਪਾਰ ਸਮਝੌਤੇ ਖਿਲਾਫ਼ ਲੋਕ ਹਿੱਤ ਮਿਸ਼ਨ ਵੱਲੋਂ ਕੱਲ੍ਹ ਨੂੰ ਕੀਤਾ ਜਾਵੇਗਾ ਬੜੌਦੀ ਟੋਲ ਪਲਾਜ਼ਾ ਫ਼ਰੀ 

    ਮਾਜਰੀ, 20 ਜੁਲਾਈ (ਜਗਦੇਵ ਸਿੰਘ ) – ਸਯੁੰਕਤ ਕਿਸਾਨ ਮੋਰਚੇ ਦੇ ਭਾਰਤ ਅਮਰੀਕਾ ਵਪਾਰ ਸਮਝੌਤੇ ਖਿਲਾਫ਼ ਦਿੱਤੇ ਸੱਦੇ ਤੇ ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਵੱਲੋਂ 22 ਜੁਲਾਈ ਨੂੰ ਟੋਲ ਪਲਾਜ਼ਾ ਬੜੌਦੀ…

    ਚੇਤਨ ਸੂਰੀ ਕਪੂਰਥਲਾ ਭਾਜਪਾ ਦੇ ਬਣੇ ਜ਼ਿਲ੍ਹਾ ਪ੍ਰਧਾਨ ਸਾਬਕਾ ਜ਼ਿਲ੍ਹਾ ਪ੍ਰਧਾਨ ਖੋਜੇਵਾਲ ਨੇ ਕੀਤਾ ਸਵਾਗਤ 

    ਕਪੂਰਥਲਾ, 20 ਜੁਲਾਈ ( ਕੌੜਾ ) – ਭਾਰਤੀ ਜਨਤਾ ਪਾਰਟੀ(ਭਾਜਪਾ)ਨੇ ਸੰਗਠਨਾਤਮਕ ਬਦਲਾਅ ਕਰਦਿਆਂ ਚੇਤਨ ਸੂਰੀ ਨੂੰ ਕਪੂਰਥਲਾ ਦਾ ਨਵਾਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ।ਇਸ ਮਹੱਤਵਪੂਰਨ ਨਿਯੁਕਤੀ ਦੇਐਲਾਨ ਤੋਂ ਬਾਅਦ ਕਪੂਰਥਲਾ…

    *ਬਹਾਦਰ ਸਿੰਘ ਓ.ਕੇ. ਨੇ ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ, ਵਿਧਾਇਕ ਅਨਮੋਲ ਗਗਨ ਮਾਨ ਨੇ ਸਿਰੋਪਾਓ ਨਾਲ ਕੀਤਾ ਸਨਮਾਨ*

    *ਕੁਰਾਲੀ, 20 ਜੁਲਾਈ (ਜਗਦੇਵ ਸਿੰਘ ):* ਨਗਰ ਕੌਂਸਲ ਕੁਰਾਲੀ ਦੇ ਨਵੇਂ ਪ੍ਰਧਾਨ ਵਜੋਂ ਸ. ਬਹਾਦਰ ਸਿੰਘ ਓ.ਕੇ. ਨੇ ਅੱਜ ਵਿਧਾਇਕ ਅਨਮੋਲ ਗਗਨ ਮਾਨ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲਿਆ। ਸਮਾਗਮ…

    ਵਿਧਾਇਕ ਦਿਨੇਸ਼ ਚੱਢਾ ਦੀ ਸਿਫ਼ਾਰਿਸ਼ ‘ਤੇ ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ‘ਤੇ ਇੰਨਫਰਾਸਟਕਚਰ ਟੈਕਸ ਲਗਾਉਣ ਦਾ ਮਤਾ ਪਾਸ ਜ਼ਿਲ੍ਹਾ ਪਰਿਸ਼ਦ ਦੀ ਪਹਿਲੀ ਮੀਟਿੰਗ ‘ਚ ਸਰਬਸੰਮਤੀ ਨਾਲ ਲਿਆ ਗਿਆ ਅਹਿਮ ਫ਼ੈਸਲਾ, ਮਨਜ਼ੂਰੀ ਮਿਲਣ ਉਪਰੰਤ ਹੋਵੇਗਾ ਲਾਗੂ

    ਰੂਪਨਗਰ: ਦਲਜੀਤ ਚਨੌਲੀ  ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰ ਰੂਪਨਗਰ ਵਿਖੇ ਅੱਜ ਜ਼ਿਲ੍ਹਾ ਪਰਿਸ਼ਦ ਰੂਪਨਗਰ ਦੀ ਪਹਿਲੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ, ਵਾਈਸ ਚੇਅਰਮੈਨ, ਸਮੂਹ ਮੈਂਬਰਾਂ ਅਤੇ ਵੱਖ-ਵੱਖ…

    ਸੰਭੂ ਟੋਲ ਪਲਾਜ਼ਾ ਇੱਕ ਵਾਰ ਫਿਰ ਬਣਿਆ ਕਿਸਾਨੀ ਸੰਘਰਸ਼ ਦਾ ਕੇਂਦਰ ਗੁਰਨਾਮ ਸਿੰਘ ਚੜੂਨੀ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਸੰਭੂ ਟੋਲ ਪਲਾਜ਼ਾ ‘ਤੇ ਕਿਸਾਨਾਂ ਦਾ ਜ਼ਬਰਦਸਤ ਪ੍ਰਦਰਸ਼ਨ

    ਘਨੌਰ, ਸੰਭੂ  20 ਜੁਲਾਈ (ਅਭਿਸ਼ੇਕ ਸੂਦ) ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੂੰ ਹਰਿਆਣਾ ਦੇ ਪਹੇਵਾ ਤੋਂ ਸਵੇਰੇ 11 ਵਜੇ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿੱਚ…