Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਨੂੰ ਸਦਮਾ, ਭੈਣ ਦਾ ਦੇਹਾਂਤ *ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ  ਯੂਨੀਅਨ , ਰਾਣਾ ਗੁਰਜੀਤ ਸਿੰਘ ਐਮ ਐਲ ਏ ਵੱਲੋਂ ਦੁੱਖ ਦਾ ਪ੍ਰਗਟਾਵਾ  *ਅੰਤਿਮ ਅਰਦਾਸ 9 ਅਕਤੂਬਰ ਨੂੰ—ਸਤਨਾਮ ਸਿੰਘ ਸਰਪੰਚ 

    ਫੱਤੂ ਢੀਗਾ 3 ਅਕਤੂਬਰ ਕੁਲਵਿੰਦਰ ਸਿੰਘ =ਬੀਤੇ  ਦਿਨੀਂ  ਪੱਤਰਕਾਰ ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਪੰਜਾਬ ਐਂਡ ਚੰਡੀਗੜ੍ਹ ਯੂਨੀਅਨ (ਰਜਿ) ਅਤੇ ਮਨਜੀਤ ਸਿੰਘ ਸਾਬਕਾ ਸਰਪੰਚ ਸੰਗੋਜਲਾ ਨੂੰ ਉਸ ਵੇਲੇ ਗਹਿਰਾ ਸਦਮਾ…

    ਕਣਕ ਦੇ ਭਾਅ ‘ਚ ਸਿਰਫ 25 ਰੁਪਏ ਵਾਧਾ ਅੰਨਦਾਤੇ ਨਾਲ ਕੋਝਾ ਮਜ਼ਾਕ – ਕੁੱਲ ਹਿੰਦ ਕਿਸਾਨ ਸਭਾ

    ਮਾਛੀਵਾੜਾ ਸਾਹਿਬ, 3 ਅਕਤੂਬਰ (ਸੁੱਚਾ ਬੰਗੜ) ਕੇਂਦਰ ਸਰਕਾਰ ਵੱਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ‘ਚ ਸਿਰਫ 25 ਰੁਪਏ ਪ੍ਰਤੀ ਕੁਇੰਟਲ ਦਾ ਮਾਮੂਲੀ ਵਾਧਾ ਕਰਨ ਨੂੰ ਕੁੱਲ ਹਿੰਦ ਕਿਸਾਨ ਸਭਾ…

    ਕਣਕ ਦੇ ਭਾਅ ਵਿੱਚ ਮਾਮੂਲੀ ਵਾਧੇ ਨਾਲ ਕੇਂਦਰ ਦਾ ਕਿਸਾਨ ਵਿਰੋਧੀ ਚਿਹਰਾ ਹੋਇਆ ਬੇਨਕਾਬ: ਮੰਗਲ ਸਿੰਘ ਸਵਾਈ ਕੇ 

    ਮਮਦੋਟ 03 ਅਕਤੂਬਰ (ਸ਼ਰਮਾਂ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਮਮਦੋਟ ਅਧੀਨ ਆਉਦੇੇ ਪਿੰਡਾਂ ਦੇ ਕਿਸਾਨ ਆਗੂਆਂ ਦੀ ਮੀਟਿੰਗ ਜੋਨ ਪ੍ਰਧਾਨ ਮੰਗਲ ਸਿੰਘ ਸਵਾਈ ਕੇ  ਦੀ ਪ੍ਰਧਾਨਗੀ ਹੇਠ ਹੋਈ।…

    ਪੀਐਚਸੀ ਕੀਰਤਪੁਰ ਸਾਹਿਬ ਅਧੀਨ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਜਾਗਰੂਕਤਾ ਮੁਹਿੰਮ ਜਾਰੀ ਘਰ-ਘਰ ਪਹੁੰਚ ਕੇ ਲੋਕਾਂ ਨੂੰ ਡੇਂਗੂ ਦੇ ਲੱਛਣਾਂ, ਬਚਾਅ ਤੇ ਲਾਰਵਾ ਪੈਦਾਇਸ਼ ਰੋਕਣ ਸਬੰਧੀ ਕੀਤਾ ਜਾ ਰਿਹਾ ਜਾਗਰੂਕ

    ਸ਼੍ਰੀ ਕੀਰਤਪੁਰ ਸਾਹਿਬ, 3 ਅਕਤੂਬਰ,(ਮਨਦੀਪ)=ਪੀਐਚਸੀ ਕੀਰਤਪੁਰ ਸਾਹਿਬ ਅਧੀਨ ਆਉਂਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਸਿਵਲ ਸਰਜਨ ਰੂਪਨਗਰ…

    ਪਰਗਟ ਸਿੰਘ ਦੇ ਹੱਥ ਪੰਜਾਬ ਕਾਂਗਰਸ ਦੀ ਕਮਾਨ, ਸਿੱਕੀ ਤੇ ਢੋਟੀ ਨੇ ਕੀਤਾ ਸਵਾਗਤ ਨਵੀਂ ਅਗਵਾਈ ਨੂੰ ਲੈ ਕੇ ਵਰਕਰਾਂ ਵਿੱਚ ਉਤਸ਼ਾਹ, ਜਥੇਬੰਦਕ ਸਰਗਰਮੀ ਵਧਣ ਦੀ ਆਸ

    ਸ੍ਰੀ ਗੋਇੰਦਵਾਲ ਸਾਹਿਬ: 3 ਅਕਤੂਬਰ ( ਸਤਵਿੰਦਰ ਸਿੰਘ ਬੁੱਗਾ )=ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸਾਬਕਾ ਵਿਧਾਇਕ ਸ. ਰਮਨਜੀਤ ਸਿੰਘ ਸਿੱਕੀ ਅਤੇ ਕਾਂਗਰਸ…

    ਸਮੂਹ ਗ੍ਰਾਮ ਪੰਚਾਇਤ ਪਿੰਡ ਮਾਲੇਵਾਲ ਵਿਖ਼ੇ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਕਰਵਾਇਆ ਗਿਆ ਖੇਡਾਂ ਪਿੰਡਾਂ ਵਿੱਚ ਆਪਸੀ ਭਾਈਚਾਰੇ ਨੂੰ ਮਜਬੂਤ ਬਣਾਉਂਦੀਆ ਹਨ -ਦੀਪਕ ਰਾਣਾ ਟਰਾਂਸਪੋਰਟਰ 

    ਕਾਹਨਪੁਰ ਖੂਹੀ 3 ਅਕਤੂਬਰ (ਜਗਤਾਰ ਜੱਗੀ ) ਸਮੂਹ ਗ੍ਰਾਮ ਪੰਚਾਇਤ ਪਿੰਡ ਮਾਲੇਵਾਲ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ,ਜਿਸ ਵਿੱਚ   ਸਮਾਜ ਸੇਵੀ ਅਤੇ ਟਰਾਂਸਪੋਰਟਰ ਦੀਪਕ ਰਾਣਾ ਨੇ ਵਿਸ਼ੇਸ਼ ਤੋਰ…

    ਪੰਜਾਬ ਕਾਂਗਰਸ ਪ੍ਰਧਾਨ ਵਜੋਂ ਪਰਗਟ ਸਿੰਘ ਦੀ ਨਿਯੁਕਤੀ ‘ਤੇ ਸਮਰਾਲਾ ਤੋਂ ਕਾਂਗਰਸ ਇੰਚਾਰਜ ਰਾਜਾ ਗਿੱਲ ਨੇ ਦਿੱਤੀ ਵਧਾਈ

    ਮਾਛੀਵਾੜਾ ਸਾਹਿਬ, 3 ਅਕਤੂਬਰ (ਸੁੱਚਾ ਬੰਗੜ)-ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਸ. ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਕਾਂਗਰਸ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸੇ ਲੜੀ ਤਹਿਤ…

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    ਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ ਮੁਹੱਲਾ ਸ਼ਿਵਪੁਰੀ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    ਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ ਸੂਬਾ ਸਕੱਤਰ…

    ਜੇਈ ਦੁਪਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਰੈਲੀ

    ਕੁਰਾਲੀ, 1ਅਕਤੂਬਰ  (ਜਗਦੇਵ ਸਿੰਘ ): ਸਬ-ਡਵੀਜ਼ਨ ਕੁਰਾਲੀ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ-49 ਵੱਲੋਂ ਸਬ-ਡਵੀਜ਼ਨ ਅਫਸਰ ਕੁਰਾਲੀ ਦੇ ਵਿਰੋਧ ਵਿੱਚ ਰੋਸ ਰੈਲੀ ਕੀਤੀ ਗਈ। ਇਹ ਰੈਲੀ ਯੂਨੀਅਨ ਦੇ ਸਬ-ਡਵੀਜ਼ਨ ਕੁਰਾਲੀ ਦੇ ਪ੍ਰਧਾਨ…