Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਸਿੱਖਿਆ ਹੀ ਤਰੱਕੀ ਦਾ ਅਸਲੀ ਰਾਹ ਹੈ, ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਬੱਚੇ ਦੁਨੀਆਂ ਭਰ ‘ਚ ਰੌਸ਼ਨ ਕਰਨਗੇ ਪੰਜਾਬ ਦਾ ਨਾਮ: ਬ੍ਰਿਗੇਡੀਅਰ ਰਾਜ ਕੁਮਾਰ

    ਨਵਾਂਸ਼ਹਿਰ , 16 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ…

    ਬਿਜਲੀ ਕੱਟਾਂ ਨੇ ਲੋਕਾਂ ਦਾ ਕੱਢਿਆ ਧੂੰਆਂ, ਅਕਾਲੀ ਦਲ ਨੇ ਐਕਸੀਅਨ ਦਫ਼ਤਰ ਘੇਰਿਆ ਲੰਬੇ ਕੱਟ ਤੁਰੰਤ ਬੰਦ ਕਰਕੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ, ਸਮੱਸਿਆ ਹੱਲ ਨਾ ਹੋਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

    ਜਗਰਾਓਂ, 16 ਸਤੰਬਰ (ਜਸਵਿੰਦਰ ਸਿੰਘ ਡਾਂਗੀਆਂ) ਜਗਰਾਓਂ ਹਲਕੇ ਵਿੱਚ ਲੰਬੇ ਸਮੇਂ ਤੋਂ ਜਾਰੀ ਬਿਜਲੀ ਦੇ ਕੱਟਾਂ ਅਤੇ ਅਣਨਿਯਮਤ ਬਿਜਲੀ ਸਪਲਾਈ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਐਕਸੀਅਨ…

    ਭਾਜਪਾ ਨੇ ਬੱਸੀਆਂ ਸਰਕਲ ਦੀ ਕਮਾਨ ਅਮਨਦੀਪ ਕੌਰ ਨੂੰ ਸੌਂਪੀ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ’ਤੇ ਦਿੱਤਾ ਜ਼ੋਰ

    ਜਗਰਾਓਂ 16 ਸਤੰਬਰ ( ਜਸਵਿੰਦਰ ਸਿੰਘ ਡਾਂਗੀਆ) ਭਾਰਤੀ ਜਨਤਾ ਪਾਰਟੀ ਵੱਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਨਵੇਂ ਵਿਅਕਤੀਆਂ ਨੂੰ ਪਾਰਟੀ ਨਾਲ ਜੋੜਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅਮਨਦੀਪ ਕੌਰ…

    ਆਈਲੈਟਸ ਵਿਦਿਆਰਥਣ ਨੇ 8 ਬੈਂਡ ਹਾਸਲ ਕਰਕੇ ਮਾਪਿਆਂ ਦਾ ਨਾਮ ਕੀਤਾ ਰੌਸ਼ਨ ਸ਼ਾਨਦਾਰ ਪ੍ਰਾਪਤੀ ਨਾਲ ਪਰਿਵਾਰ ਤੇ ਇਲਾਕੇ ’ਚ ਖੁਸ਼ੀ ਦੀ ਲਹਿਰ ਮਿਹਨਤ, ਲਗਨ ਤੇ ਲਗਾਤਾਰ ਤਿਆਰੀ ਸਦਕਾ ਹਾਸਲ ਕੀਤੀ ਕਾਮਯਾਬੀ

    ਘਨੌਰ, 16 ਸਤੰਬਰ (ਅਭਿਸ਼ੇਕ ਸੂਦ) — ਘਨੌਰ ਵਿਚ ਲੰਮੇ ਸਮੇਂ ਤੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿਚ ਉਪਲੱਬਧੀਆਂ ਦਿਵਾਉਣ ਵਾਲਾ ਅੰਗਰੇਜ ਆਈਲੈਟਸ ਸੈਂਟਰ ਆਪਣੇ ਸ਼ਾਨਦਾਰ ਨਤੀਜਿਆਂ ਲਈ ਜਾਣਿਆ ਜਾਂਦਾ ਹੈ।…

    ਕੋਟ ਸ਼ਮੀਰ ਦੇ ਗੱਭਰੂ ਦੀ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਜਿਲ੍ਹੇ ਲਈ ਚੋਣ

    ਬਠਿੰਡਾ 16 ਸਤੰਬਰ (ਸੁਰਿੰਦਰਪਾਲ ਸਿੰਘ):= ਕਹਿੰਦੇ ਨੇ ਕਿ ਬੂਰੀ ਦਾ ਦੁੱਧ ਤੇ ਦੇਸੀ ਘਿਓ ਸ਼ੁਧ ਮੁੱਲ ਮੋੜ ਹੀ ਦਿੰਦੇ ਨੇ । ਇਸ ਅਖਾਣ ਨੂੰ ਨੰਬਰਦਾਰ ਨੇ ਸੱਚ ਕਰ ਵਿਖਾਇਆ ਹੈ। ਪੰਜਾਬ…

    ਗੁਰਦੁਆਰਾ ਸੰਤ ਨਿਵਾਸ ਬੀੜ ਸਹਿਬ ਵਿਖੇ ਸਾਲਾਨਾ ਬਾਬਾ ਬੁੱਢਾ ਜੀ ਦੇ ਸਾਲਨਾ ਜੋੜ ਮੇਲੇ ਸਬੰਧੀ ਇਲਾਕੇ ਦੇ ਪੰਚਾ-ਸਰਪੰਚਾਂ ਦੀ ਮੀਟਿੰਗ 21 ਸਤੰਬਰ ਨੂੰ  ਹੋਵੇਗੀ-  ਜਥੇਦਾਰ ਬਾਬਾ ਭੋਲਾ ਸਿੰਘ

    ਝਬਾਲ 16  ਸਤੰਬਰ (ਮੱਖਣ ਮਨੋਜ )-ਮਾਝੇ ਦੇ ਇਤਿਹਾਸਕ ਪਵਿੱਤਰ ਅਸਥਾਨ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਲਾਨਾ ਦੋ ਦਿਨਾਂ ਜੋੜ ਮੇਲਾ ਜੋਂ ਕਿ ਹਰ ਸਾਲ ਗੁਰਦੁਆਰਾ ਸੰਤ ਨਿਵਾਸ ਬੀੜ ਸਾਹਿਬ…

    ਜਿਸ ਪਹਾੜੀ ‘ਤੇ ਸ਼ੇਰ ਏ ਪੰਜਾਬ ਨੇ ਲਹਿਰਾਇਆ ਸੀ ਖਾਲਸਾਈ ਨਿਸ਼ਾਨ, ਉਥੇ ਹੀ 13 ਨਵੰਬਰ ਸਜੇਗਾ ਦਰਬਾਰ -ਸਰਕਾਰ-ਏ-ਖਾਲਸਾ ਫੈਡਰੇਸ਼ਨ ਵੱਲੋਂ ਵਿਰਾਸਤੀ ਚੌਂਕੀ ਤੇ ਮਹਾਰਾਜਾ ਦੇ ਜਨਮ ਦਿਹਾੜੇ ਮੌਕੇ ਕਰਵਾਇਆ ਜਾਵੇਗਾ ਸਮਾਗਮ 

    ਨਿਊ ਚੰਡੀਗੜ੍ਹ, 16 ਸਤੰਬਰ (ਬਜੀਦਪੁਰ) – ਸਤਲੁਜ ਦਰਿਆ ਕਿਨਾਰੇ ਸ਼ੇਰ- ਏ- ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਨਾਲ ਸਬੰਧਤ ਇਤਿਹਾਸਕ ਪਹਾੜੀ ਆਸਰੋਂ ਵਿਖੇ 13 ਨਵੰਬਰ ਨੂੰ ਸਰਕਾਰ ਏ ਖਾਲਸਾ ਫੈਡਰੇਸ਼ਨ…

    ਪੰਜਾਬ ਵਿੱਚ ਲੱਗ ਰਹੇ ਬਿਜਲੀ ਦੇ ਲੰਮੇ ਕੱਟਾਂ ਦੇ ਵਿਰੋਧ ਵਿੱਚ ਅਕਾਲੀ ਦਲ ਵੱਲੋਂ ਮਾਨ ਦਾ ਪੁਤਲਾ ਫੂਕ ਦਿੱਤਾ ਵਿਸ਼ਾਲ ਰੋਸ ਧਰਨਾ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਝੂਠ ਤੇ ਮਕਾਰ ਸਰਕਾਰ ਸਾਬਤ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ –ਪਰਮਜੀਤ ਸਿੰਘ ਢਿੱਲੋਂ

    ਸਮਰਾਲਾ 16 ਸਤੰਬਰ ( ਮੁਕੇਸ਼ ਵਰਮਾ)=ਸਾਲ 2022 ਵਿੱਚ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਵਿੱਚ ਝੂਠੇ ਬਦਲਾਅ ਦੇ ਨਾਂ ਦੇ ਬਣੀ ‘ਆਮ ਆਦਮੀ ਪਾਰਟੀ’ ਦੀ ਸਰਕਾਰ ਸਾਰੇ ਫਰੰਟਾਂ ਤੇ…

    ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਰੂਪਿੰਦਰ ਸਿੰਘ ਆਈਪੀਐਸ ਅਤੇ ਡਾ. ਹਰਪ੍ਰੀਤ ਕੌਰ ਨੇ ਅਚਨਚੇਤ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਕੀਤਾ ਦੌਰਾ

    ਕੁਰਾਲੀ16 ਸੰਤਬਰ (ਜਗਦੇਵ ਸਿੰਘ ) ਰਾਜਸਥਾਨ (ਜੈਪੁਰ) ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਰੂਪਿੰਦਰ ਸਿੰਘ (ਆਈਪੀਐਸ) ਅਤੇ ਉਨ੍ਹਾਂ ਦੀ ਧਰਮਪਤਨੀ ਪ੍ਰੋਫੈਸਰ ਡਾਕਟਰ ਹਰਪ੍ਰੀਤ ਕੌਰ ਨੇ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ…

    ਸਿਵਲ ਹਸਪਤਾਲ ਬਲਾਚੌਰ ਵਿੱਚ 64 ਲੱਖ ਦੇ ਵਿਕਾਸ ਕਾਰਜਾਂ ਨਾਲ ਸਿਹਤ ਸਹੂਲਤਾਂ ਹੋਣਗੀਆਂ ਮਜ਼ਬੂਤ , ਚੈਅਰਮੈਨ ਗੁਰਪ੍ਰੀਤ ਸਿੰਘ ਸੈਣੀ।

    ਬਲਾਚੌਰ 16 ਸਤੰਬਰ (ਜਤਿੰਦਰਪਾਲ ਸਿੰਘ ਕਲੇਰ ) ਸਿਵਲ ਹਸਪਤਾਲ ਬਲਾਚੌਰ ਵਿਖੇ ਲੋਕਾਂ ਨੂੰ ਬਿਹਤਰ ਅਤੇ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕੁੱਲ 64 ਲੱਖ ਦੀ ਲਾਗਤ ਵਾਲੇ ਵਿਕਾਸ…